Sunday, September 8, 2024

Daily Archives: October 7, 2022

ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਵਿਖੇ ਸਾਈਬਰ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਇ) ਦੇ ਕੰਪਿਊਟਰ ਵਿਭਾਗ ਵਲੋਂ ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਦੀ ਰਹਿਨੁਮਾਈ ਹੇਠ ਸਾਈਬਰ ਜਾਗਰੂਕਤਾ ਦਿਵਸ ਮਨਾਉਂਦੇ ਹੋਏ ਸਾਈਬਰ ਸੁਰੱਖਿਆ ਜਾਗਰੂਕਤਾ ਵਿਸ਼ੇ ਤੇ ਇੱਕ ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਭਾਰਤ ਸਰਕਾਰ ਦੇ ਸਿੱਖਿਆ ਵਿਭਾਗ ਚੰਡੀਗੜ੍ਹ ਵਲੋਂ ਸਾਈਬਰ ਜਾਗਰੂਕਤਾ ਦੇ ਇੱਕ ਸਾਲ ਪੂਰੇ ਹੋਣ ’ਤੇ ਇੱਕ ਜਨਤਕ ਮੁਹਿੰਮ ਵਜੋਂ ਸਾਈਬਰ …

Read More »

ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਸਮੂਹ ਗਾਇਣ ਮੁਕਾਬਲਾ

ਅੰਮ੍ਰਿਤਸਰ, 7 ਅਕਤੂਬਰ (ਜਗਦੀਪ ਸਿੰਘ ਸੱਗੂ) – ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਾਮਦਾਸ ਅਵਤਾਰ ਪੁਰਬ ਕਮੇਟੀ ਵੱਲੋਂ ਸਮੂਹ ਗਾਇਣ ਮੁਕਾਬਲਾ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ …

Read More »

ਸ਼੍ਰੋਮਣੀ ਕਮੇਟੀ ਨੂੰ ਤੋੜਨ ਲਈ ਸਾਰੀਆਂ ਰਾਸ਼ਟਰੀ ਪਾਰਟੀਆਂ ਇਕਸੁਰ – ਸੁਖਬੀਰ ਬਾਦਲ

ਸ਼੍ਰੋਮਣੀ ਕਮੇਟੀ ਨੂੰ ਤੋੜਨ ਵਿਰੁੱਧ ਪੰਥਕ ਰੋਹ ਤਿੱਖਾ ਕਰਨ ਲਈ ਸ੍ਰੀ ਅੰਮ੍ਰਿਤਸਰ ਪੁੱਜੇ ਤਿੰਨ ਰੋਸ ਮਾਰਚ ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿੱਖ ਕੌਮ ਵੱਲੋਂ ਇਕ ਸਦੀ ਪਹਿਲਾਂ ਬੇਅੰਤ ਕੁਰਬਾਨੀਆਂ ਨਾਲ ਹੋਂਦ ਵਿਚ ਲਿਆਂਦੇ ਗਏ ਸਿੱਖ ਗੁਰਦੁਆਰਾ ਐਕਟ 1925 ਦੀ ਭਾਵਨਾ ਦੇ ਉਲਟ ਜਾ ਕੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇਣ ਅਤੇ ਸਿੱਖਾਂ ਦੀ …

Read More »

ਲਾਈਫ ਕੇਅਰ ਸੁਸਾਇਟੀ ਵਲੋਂ ਏ.ਸੀ.ਪੀ ਟ੍ਰੈਫਿਕ ਰਜੇਸ਼ ਕੱਕੜ ਦਾ ਸਨਮਾਨ

ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਲਾਈਫ ਕੇਅਰ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਦੀਪਕ ਸੂਰੀ, ਸਰਪ੍ਰਸਤ ਡਾ. ਕੁੰਵਰ ਵਿਸ਼ਾਲ ਅਤੇ ਰੋਹਿਤ ਭੱਲਾ, ਹਿਤੇਸ਼ ਸ਼ਰਮਾ ਦੀ ਅਗਵਾਈ ਵਿੱਚ ਸੁਸਾਇਟੀ ਦੇ ਮੈਂਬਰਾਂ ਨੇ ਏ.ਸੀ.ਪੀ ਟ੍ਰੈਫਿਕ ਅੰਮ੍ਰਿਤਸਰ ਰਜੇਸ਼ ਕੱਕੜ ਨਾਲ ਉਨ੍ਹਾਂ ਦੇ ਦਫਤਰ ਵਿਖੇ ਮੁਲਾਕਾਤ ਕੀਤੀ।ਉਨਾਂ ਨੇ ਏ.ਸੀ.ਪੀ ਟ੍ਰੈਫਿਕ ਅੰਮ੍ਰਿਤਸਰ ਰਜੇਸ਼ ਕੱਕੜ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਅਤੇ ਸ਼ਹਿਰ ਵਿਚ …

Read More »

ਚਮਚਾ

“ਇੱਕ ਲੱਕੜ ਦਾ ਚਮਚਾ ਆਈਸ ਕਰੀਮ ਦੇ ਕੱਪ `ਚ ਡੁਬੋ ਦਿੱਤਾ ਗਿਆ ਹੈ, ਇਸ ਦਾ ਦੂਸਰਾ ਸਿਰਾ ਠੰਢਾ ਹੋਵੇਗਾ ਜਾਂ ਨਹੀਂ” ਪੇਪਰ `ਚ ਆਏ ਇਸ ਪ੍ਰਸ਼ਨ ਬਾਰੇ ਜਦ ਬੱਚੇ ਨੇ ਪੇਪਰ ਉਪਰੰਤ ਅਧਿਆਪਕ ਕੋਲੋਂ ਸਹੀ ਉੱਤਰ ਜਾਣਨਾ ਚਾਹਿਆ ਤਾਂ ਅਧਿਆਪਕ ਨੇ ਉਸ ਨੂੰ ਦੱਸਿਆ ਕਿ ਲੱਕੜ ਦੇ ਚਮਚੇ ਦਾ ਦੂਸਰਾ ਸਿਰਾ ਠੰਢਾ ਨਹੀਂ ਹੋਵੇਗਾ, ਕਿਉਂਕਿ ਲੱਕੜ ਇੱਕ ਰੋਧਕ ਹੋਣ ਕਰਕੇ …

Read More »