Sunday, April 27, 2025

Daily Archives: October 9, 2022

ਡਾ. ਆਤਮਾ ਸਿੰਘ ਗਿੱਲ ਅੰਤਰਰਾਸ਼ਟਰੀ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 10 ਅਕਤੂਬਰ (ਦੀਪ ਦਵਿੰਦਰ ਸਿੰਘ) – ਓਨਟਾਰੀਓ ਫਰੈਂਡਜ਼ ਕਲੱਬ ਕਨੇਡਾ ਅਤੇ ਇੰਟਰਨੈਸ਼ਨਲ ਪੀਸ ਹੈਰੀਟੇਜ਼ ਐਂਡ ਇਨਵਾਇਰਮੈਂਟ ਵੈਲਫੇਅਰ ਆਰਗੇਨਾਈਜ਼ੇਸ਼ਨ ਕਨੇਡਾ ਵਲੋਂ ਅੰਤਰਰਾਸ਼ਟਰੀ ਅਧਿਆਪਕ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਸਨਮਾਨ ਸਮਾਰੋਹ ਵਿਚ ਡਾ. ਆਤਮਾ ਸਿੰਘ ਗਿੱਲ ਨੂੰ ਅੰਤਰਰਾਸ਼ਟਰੀ ਐਵਾਰਡ ਆਫ ਆਨਰ ਨਾਲ ਸਨਮਾਨਿਤ ਕੀਤਾ ਗਿਆ।ਇਹ ਐਵਾਰਡ ਉਹਨਾਂ ਦੇ ਅਧਿਆਪਨ ਕਾਰਜ਼ ਲਈ ਸਮਰਪਣ ਤੋਂ ਇਲਾਵਾ ਲੋਕ ਭਲਾਈ, ਸਾਹਿਤਕ ਅਤੇ ਸਭਿਆਚਾਰਕ ਕਾਰਜ਼ਾਂ ਲਈ …

Read More »

ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਕੀਰਤਨ

ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ) – ਬੁੱਢਾ ਦਲ ਦੇ ਛੇਵੇਂ ਮੁੱਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਹੇ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਸਬੰਧੀ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਜਥੇ ਨੇ ਸੁਖਮਨੀ ਸਾਹਿਬ ਦੇ ਪਾਠ ਤੇ ਸ਼ਬਦ ਕੀਰਤਨ ਦੀ ਵਿਸ਼ੇਸ਼ ਚੌਕੀ ਭਰੀ।ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਥੇ ਦੇ ਮੁਖੀ …

Read More »

ਚੀਫ਼ ਖਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਵੱਲੋਂ ਅੰਮ੍ਰਿਤ ਸੰਚਾਰ

ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਵਲੋਂ ਚੀਫ਼ ਖ਼ਾਲਸਾ ਦੀਵਾਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਗੁਰਮਤਿ ਅਤੇ ਅੰਮ੍ਰਿਤ ਸੰਚਾਰ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਵਿਚ ਬੀਬੀ ਪ੍ਰਭਜੋਤ ਕੌਰ ਦੇ ਕੀਰਤਨੀ ਜਥੇ ਨੇ ਬਾਣੀ ਦੀ ਛਹਿਬਰ ਲਾਈ।ਸ੍ਰੀ ਅਕਾਲ ਤਖਤ ਸਾਹਿਬ ਤੋਂ ਪੁੱਜੇ ਪੰਜ ਪਿਆਰਿਆਂ ਵਲੋਂ ਪੂਰੀ ਮਰਿਆਦਾ ਅਨੁਸਾਰ ਅੰਮ੍ਰਿਤ ਤਿਆਰ ਕੀਤਾ ਗਿਆ ਅਤੇ ਪੰਜ ਕਕਾਰਾਂ …

Read More »

ਭਗਵਾਨ ਵਾਲਮੀਕਿ ਜੀ ਦੇ ਉਪਦੇਸ਼ਾਂ ਤੇ ਸਿੱਖਿਆਵਾਂ ਨੂੰ ਅਪਣਾਉਣ ਦੀ ਲੋੜ – ਕੈਬਿਨਟ ਮੰਤਰੀ ਈ.ਟੀ.ਓ ਅਤੇ ਨਿੱਜ਼ਰ

50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਭਗਵਾਨ ਵਾਲਮੀਕਿ ਗੇਟ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ) – ਅੱਜ ਸਮੇ ਦੀ ਮੁੱਖ ਲੋੜ ਹੈ ਕਿ ਭਗਵਾਨ ਵਾਲਮੀਕਿ ਜੀ ਦੇ ਉਪਦੇਸ਼ਾਂ ਅਤੇ ਸਿੱਖਿਆਵਾਂ ਨੂੰ ਅਪਣਾਈਏ ਅਤੇ ਸਮਾਜ ਦੇ ਭਲੇ ਲਈ ਅੱਗੇ ਆਈਏ ਤਾਂ ਹੀ ਅਸੀ ਆਪਣੇ ਦੇਸ਼ ਅਤੇ ਸੂਬੇ ਦਾ ਵਿਕਾਸ ਕਰ ਸਕਦੇ ਹਾਂ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਿਨਟ …

Read More »

ਸਮਾਜ ਨੂੰ ਸਿੱਖਿਆ ਦੇ ਖੇਤਰ ‘ਚ ਕਾਮਯਾਬ ਬਨਾਉਣਾ ਹੀ ਭਗਵਾਨ ਵਾਲਮੀਕਿ ਨੂੰ ਸੱਚੀ ਸਰਧਾਂਜਲੀ – ਹੇਅਰ

ਮੰਤਰੀ ਸਾਹਿਬਾਨ ਨੇ ਦਿੱਤੀ ਭਗਵਾਨ ਵਾਲਮੀਕ ਪ੍ਰਗਟ ਦਿਵਸ ਦੀ ਵਧਾਈ ਰਾਮਤੀਰਥ (ਅੰਮ੍ਰਿਤਸਰ) 9 ਅਕਤੂਬਰ (ਸੁਖਬੀਰ ਸਿੰਘ) – ਭਗਵਾਨ ਵਾਲਮੀਕਿ ਜੀ ਦੇ ਪ੍ਗਟ ਦਿਵਸ ਮੌਕੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕਾਂ ਨੂੰ ਕਰੁਣਾ ਸਾਗਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸ਼ੁਭ ਅੜਸਰ ‘ਤੇ ਵਧਾਈ ਦਿੱਤੀ ਹੈ।ਉਨਾਂ ਨੇ ਕਿਹਾ …

Read More »

ਖੇਤੀ ਮੰਤਰੀ ਧਾਲੀਵਾਲ ਨੇ ਆਪਣੇ ਖੇਤਾਂ ਦੀਆਂ ਪਰਾਲੀ ਖੁਦ ਸਾਂਭੀ, ਕਿਸਾਨਾਂ ਨੂੰ ਵੀ ਦਿੱਤਾ ਪਰਾਲੀ ਨਾ ਸਾੜਣ ਦਾ ਸੰਦੇਸ਼

ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ) – ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਐਤਵਾਰ ਦੀ ਛੁੱਟੀ ਦਾ ਲਾਹਾ ਲੈਂਦੇ ਹੋਏ ਆਪਣੇ ਪਿੰਡ ਜਗਦੇਵ ਕਲਾਂ ਵਿਖੇ ਆਪਣੇ ਖੇਤਾਂ ਵਿਚ ਝੋਨੇ ਦੀ ਕਟਾਈ ਮਗਰੋਂ ਪਰਾਲੀ ਬੇਲਰ ਨਾਲ ਗੰਢਾਂ ਬੰਨ ਕੇ ਸਾਂਭੀ।ਉਨ੍ਹਾਂ ਪੰਜਾਬ ਦੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿਚ ਝੋਨੇ ਦੀ ਪਰਾਲੀ ਸਾੜਣ ਦੀ ਥਾਂ ਸਾਂਭਣ ਲਈ ਅੱਗੇ …

Read More »

ਪਟਾਕਿਆਂ ਦੀਆਂ ਦੁਕਾਨਾਂ ਦੇ ਡਰਾਅ 12 ਅਕਤੂਬਰ ਨੂੰ – ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ) – ਪਟਾਕਿਆਂ ਦੀ ਵਿਕਰੀ ਲਈ ਅਸਥਾਈ ਲਾਇਸੈਂਸ ਸਬੰਧੀ ਡਰਾਅ ਜੋ ਕਿ 11 ਅਕਤੂਬਰ 2022 ਨੂੰ ਦਫਤਰ ਡਿਪਟੀ ਕਮਿਸ਼ਨਰ ਵਿਖੇ ਰੱਖਿਆ ਗਿਆ ਸੀ, ਉਹ 11 ਅਕਤੂਬਰ ਦੀ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਥਾਨਕ ਛੁੱਟੀ ਐਲਾਨੇ ਜਾਣ ਕਰਕੇ ਅੱਗੇ ਪਾ ਦਿੱਤਾ ਗਿਆ ਹੈ। ਵਧੀਕ ਜ਼ਿਲਾ ਮੈਜਿਸਟ੍ਰੇਟ ਸੁਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਪਟਾਕਿਆਂ ਦੀ …

Read More »

ਬੰਦੀ ਸਿੰਘਾਂ ਦੀ ਰਿਹਾਈ ਲਈ ਜਾਗਰੂਕਤਾ ਮੁਹਿੰਮ ਚਲਾਈ

ਮੋਤੀ ਨਗਰ ਮੈਟਰੋ ਸਟੇਸ਼ਨ `ਤੇ ਇਕੱਠੇ ਹੋਏ ਇਨਸਾਫ ਪਸੰਦ ਸਿੱਖ ਨਵੀਂ ਦਿੱਲੀ, 9 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਵਲੋਂ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਸਮਾਜਿਕ ਚੇਤਨਾ ਪੈਦਾ ਕਰਨ ਲਈ ਅੱਜ ਮੋਤੀ ਨਗਰ ਮੈਟਰੋ ਸਟੇਸ਼ਨ ਦੇ ਬਾਹਰ ਇੱਕ ਜਾਗਰੂਕਤਾ ਮੁਹਿੰਮ ਚਲਾਈ ਗਈ।ਇਸ ਤੋਂ ਪਹਿਲਾਂ ਰਿਹਾਈ ਮੋਰਚੇ ਵਲੋਂ ਤਿਲਕ ਨਗਰ ਮੈਟਰੋ ਸਟੇਸ਼ਨ `ਤੇ ਜਾਗਰੂਕਤਾ ਮੁਹਿੰਮ ਚਲਾਈ …

Read More »

Shradha Rani Sharma impressed by ‘Bigg Boss’ contestant Sajid Khan

Shradha Rani Sharma Big Boss fame remembers ‘Bigg Boss’ House Mumbai, October 9 (Punjab Post Bureau) – Actress Shradha Rani Sharma, who was a part of ‘Bigg Boss’ Season 5, is very impressed with the current season 16 and  Sajid Khan. She says, “Sajid Khan is playing very well in ‘Bigg Boss’. Always working to maintain peace in the house. …

Read More »

ਗਾਇਕਾ ਨਾਜ਼ ਕੌਰ ਲੈ ਕੇ ਆਈ ਚਾਰ ਗੀਤਾਂ ਵਾਲੀ ਆਪਣੀ ਨਵੀਂ ਈ ਪੀ -ਮਾਈ ਟਰਨ

ਜੌੜੇਪੁਲ ਜਰਗ, 9 ਅਕਤੂਬਰ (ਨਰਪਿੰਦਰ ਬੈਨੀਪਾਲ) – ਪ੍ਰਸਿੱਧ ਪੰਜਾਬੀ ਲੋਕ ਗਾਇਕਾ ਬਲਜੀਤ ਕੌਰ ਮੁਹਾਲੀ ਦੀ ਹੋਣਹਾਰ ਧੀ ਚਰਚਿਤ ਪੰਜਾਬੀ ਗਾਇਕਾ ਨਾਜ਼ ਕੌਰ ਇਹਨੀ ਦਿਨੀਂ ਆਪਣੇ ਚਾਰ ਗੀਤਾਂ ਦੀ ਨਵੀ ਈ ਪੀ- ਮਾਈ ਟਰਨ ਲੈ ਕੇ ਆਪਣੇ ਚਾਹੁਣ ਵਾਲਿਆਂ ਦੇ ਰੂਬਰੂ ਹੋਈ ਹੈ।ਜੱਸੀ ਐਕਸ ਯੂਟਿਉਬ ਚੈਨਲ ਵਲੋਂ ਲਾਂਚ ਕੀਤੀ ਗਾਇਕਾ ਨਾਜ਼ ਕੌਰ ਦੀ ਇਸ ਨਵੀ ਈ ਪੀ -ਮਾਈ ਟਰਨ ‘ਚ ਚਾਰ …

Read More »