ਮੰਗਾਂ ਦਾ ਜਲਦੀ ਨਿਪਟਾਰਾ ਨਾ ਕਰਨ ‘ਤੇ ਹੋਵੇਗਾ ਤਿੱਖਾ ਸੰਘਰਸ਼ – ਸਿਕੰਦਰ ਸਿੰਘ ਪ੍ਰਧਾਨ ਸਮਰਾਲਾ, 10 ਅਕਤੂਬਰ (ਇੰਦਰਜੀਤ ਸਿੰੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਵਿੱਛੜ ਗਏ ਪੈਨਸ਼ਨਰਾਂ/ ਪਰਿਵਾਰਕ ਮੈਂਬਰਾਂ ਰਘਵੀਰ ਸਿੰਘ ਜੇ.ਈ ਮਾਦਪੁਰ, ਸ਼ੇਰ ਸਿੰਘ ਲਾਈਨਮੈਨ ਖਮਾਣੋਂ, ਧਰਮਪਾਲ ਸਿੰਘ ਲਾਈਨਮੈਨ ਕੋਹਾੜਾ ਦੇ ਭਰਾ ਅਮਰਜੀਤ …
Read More »Daily Archives: October 10, 2022
ਅੰਮਿਤਸਰ ਸ਼ਹਿਰ ‘ਚ ਬਿਜਲੀ ਬੰਦ ਹੋਣ ‘ਤੇ ਮਿਲੇਗੀ ਐਸ.ਐਮ.ਐਸ ਰਾਹੀਂ ਸੂਚਨਾ – ਬਿਜਲੀ ਮੰਤਰੀ
ਐਸ.ਐਮ.ਐਸ ਭੇਜਣ ਦੀ ਕੀਤੀ ਗਈ ਸ਼ੁਰੂਆਤ ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ) – ਅੰਮਿ੍ਰਤਸਰ ਸ਼ਹਿਰ ਵਿੱਚ ਬਿਜਲੀ ਬੰਦ ਹੋਣ ਤੇ ਹਰੇਕ ਵਿਅਕਤੀ ਨੂੰ ਐਸ.ਐਮ.ਐਸ ਰਾਹੀਂ ਸੂਚਨਾ ਮਿਲੇਗੀ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ ਅਤੇ ਸੂਚਨਾ ਰਾਹੀਂ ਬਾਰੇ ਵੀ ਦੱਸਿਆ ਜਾਵੇਗਾ ਕਿੰਨੇ ਤੋਂ ਕਿੰਨੇ ਵਜ਼ੇ ਤੱਕ ਬਿਜਲੀ ਬੰਦ ਰਹੇਗੀ । ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਪੰਜਾਬ ਮੁੱਖ …
Read More »Army Rally from 1st to 5th December at Jalandhar
Amritsar, October 10 (Punjab Post Bureau) – Army recruitment rally for recruitment of Soldier Technical (Nursing Assistant/ Nursing Assistant Veterinary) is being organized at army public school (primary wing) ground on Major General Rajinder Singh Sparrow Road, Jalandahr Cantt for eligible candidates of all the district of Punjab, UTs of Jammu & Kashmir and Ladakh from December 1 to December …
Read More »ਜਲੰਧਰ ਵਿਖੇ ਆਰਮੀ ਦੀ ਭਰਤੀ ਰੈਲੀ 1 ਤੋਂ 5 ਦਸੰਬਰ ਤੱਕ
ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ) – ਆਰਮੀ ਵਿੱਚ ਤਕਨੀਕੀ ਸਿਪਾਹੀ (ਨਰਸਿੰਗ ਸਹਾਇਕ/ ਨਰਸਿੰਗ ਸਹਾਇਕ ਵੈਟਨਰੀ) ਦੀ ਭਰਤੀ ਆਰਮੀ ਪਬਲਿਕ ਸਕੂਲ (ਪ੍ਰਾਇਮਰੀ ਵਿੰਗ) ਮੇਜਰ ਜਨਰਲ ਰਜਿੰਦਰ ਸਿੰਘ ਸਪੈਰੋ ਰੋਡ ਜਲੰਧਰ ਕੈਂਟ ਵਿਖੇ 1 ਦਸੰਬਰ ਤੋਂ 5 ਦਸੰਬਰ ਤੱਕ ਹੋਵੇਗੀ।ਇਸ ਵਿੱਚ ਪੰਜਾਬ ਰਾਜ, ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਲਾਦਾਖ਼ ਦੇ ਯੋਗ ਉਮੀਦਵਾਰਾਂ ਦੀ ਕੀਤੀ ਜਾਵੇਗੀ। ਕਰਨਲ ਡਾਇਰੈਕਟਰ ਭਰਤੀ ਅੰਮਿ੍ਰਤਸਰ ਨੇ ਦੱਸਿਆ …
Read More »ਖੇਤੀ ਮੰਤਰੀ ਨੇ ਵਾਤਾਵਰਣ ਦੀ ਸੰਭਾਲ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਹਿਯੋਗ ਮੰਗਿਆ
ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ) – ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ ਵਾਤਾਵਰਣ ਦੀ ਸਾਂਭ ਸੰਭਾਲ ਲਈ ਸਹਿਯੋਗ ਦੀ ਮੰਗ ਕੀਤੀ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ‘ਚ ਇਸ ਵਿਸ਼ੇ ‘ਤੇ ਮੰਗ ਪੱਤਰ ਲੈ ਕੇ ਪੁੱਜੇ ਧਾਲੀਵਾਲ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਪੌਣ, ਪਾਣੀ ਅਤੇ ਧਰਤੀ ਜਿਸ ਨੂੰ …
Read More »ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਢਾਈ ਲੱਖ ਤੋਂ ਵੱਧ ਦਾ ਜ਼ੁਰਮਾਨਾ ਪਾਇਆ
ਪਰਾਲੀ ਨੂੰ ਜ਼ਮੀਨ ’ਚ ਮਿਲਾ ਕੇ ਕਣਕ ਦੀ ਬਿਜ਼ਾਈ ਕੀਤੀ ਜਾਵੇ – ਡਿਪਟੀ ਕਮਿਸ਼ਨਰ ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ) – ਜਿਲੇ ਵਿੱਚ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਹੁਣ ਤੱਕ 253500 ਰੁਪਏ ਦਾ ਜੁਰਮਾਨਾ ਕੀਤਾ ਜਾ ਚੁੱਕਾ ਹੈ ਅਤੇ ਟੀਮਾਂ ਲਗਾਤਾਰ ਅੱਗ ਲੱਗਣ ਵਾਲੇ ਖੇਤਾਂ ਤੱਕ ਪਹੁੰਚ ਰਹੀਆਂ ਹਨ।ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਹੁਣ ਤੱਕ ਸਾਡੀਆਂ …
Read More »ਸਾਂਝ ਚੈਰੀਟੇਬਲ ਸੁਸਾਇਟੀ ਨੇ ਦਿਵਿਆਗਾਂ ਨੂੰ ਦਿੱਤੇ 150 ਟਰਾਈ ਸਾਈਕਲ
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਪੁੱਜੇ ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ) – ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਅੱਜ ਸਾਂਝ ਚੈਰੀਟੇਬਲ ਸੁਸਾਇਟੀ ਗਦਲੀ ਵਲੋਂ ਦਿਵਿਆਗ ਵਿਅਕਤੀਆਂ ਨੂੰ 150 ਟਰਾਈ ਸਾਈਕਲ ਤਕਸੀਮ ਕੀਤੇ ਗਏ।ਟਰਾਈ ਸਾਈਕਲ ਵੰਡਣ ਦੀ ਅਰਦਾਸ ਸਾਂਝ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਭਾਈ ਭੁਪਿੰਦਰ ਸਿੰਘ ਕਥਾਵਾਚਕ ਨੇ ਕੀਤੀ। ਅਰਦਾਸ ਉਪਰੰਤ ਹਰਭਜਨ ਸਿੰਘ ਈ.ਟੀ.ਓ ਬਿਜਲੀ ਮੰਤਰੀ ਪੰਜਾਬ ਸਰਕਾਰ ਨੇ ਵੱਖ-ਵੱਖ …
Read More »ਵਿਰੋਧੀ ਧਿਰ ਪੂਰੀ ਤਰ੍ਹਾਂ ਪਸਤ, ਸਰਬਸੰਮਤੀ ਨਾਲ ਹੋਏ ਫੈਸਲੇ ਤੋਂ ਟਾਲਾ ਵੱਟਿਆ- ਭਾਰਦਵਾਜ, ਹਰਵਿੰਦਰ
ਅੰਮ੍ਰਿਤਸਰ, 10 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅੱਜ ਹੋਈ ਸਿੰਡੀਕੇਟ ਮੀਟਿੰਗ ਵਿੱਚ ਕਰਮਚਾਰੀਆਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ‘ਤੇ ਯੂਨੀਵਰਸਿਟੀ ਅਥਾਰਟੀ ਵਲੋਂ ਵਿਚਾਰ ਕਰਦੇ ਹੋਏ ਅਗਰੇਜ਼ ਸਿੰਘ, ਧੰਨਪਾਲ, ਗੁਰਮੀਤ ਸਿੰਘ ਤੇ ਰਜ਼ਨੀਸ਼ ਕੁਮਾਰ ਨੂੰ ਸੀਨੀਅਰ ਸਹਾਇਕ ਤੋਂ ਨਿਗਰਾਨ, ਸ਼ਰਨਜੀਤ ਸਿਘ ਨੂੰ ਸੀਨੀਅਰ ਸਕੇਲ ਸਟੈਨੋਗਰਾਫਰ ਤੋਂ ਨਿੱਜੀ ਸਹਾਇਕ ਵਜੋਂ ਪਦ ਉਨਤ ਕੀਤਾ ਗਿਆ।ਸਿੰਡੀਕੇਟ ਵਲੋਂ ਪਿਛਲੇ ਦਿਨੀਂ ਬਣਾਏ ਗਏ …
Read More »ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਅਧਿਆਪਕ ਜੋੜੇ ਦਾ ਵਿਸ਼ੇਸ਼ ਸਨਮਾਨ
ਸੰਗਰੂਰ, 10 ਅਕਤੂਬਰ (ਜਗਸੀਰ ਲੌਂਗੋਵਾਲ) – ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਕੌਮੀ ਕਨਵੀਨਰ ਹਰਜੀਤ ਸਿੰਘ ਰਾਮਗੜ੍ਹੀਆ ਸੂਬਾ ਚੇਅਰਮੈਨ ਜਗਜੀਤ ਸਿੰਘ ਸੱਗੂ ਦੀ ਅਗਵਾਈ ਹੇਠ ਪੰਜਾਬ ਭਰ ਵਿੱਚ ਰਾਮਗੜ੍ਹੀਆ ਭਾਈਚਾਰੇ ਦੇ ਸਰਕਾਰੀ ਮੁਲਾਜ਼ਮ ਅਤੇ ਪੜ੍ਹਾਈ ਅਤੇ ਖੇਡਾਂ ਵਿਚੋਂ ਅੱਵਲ ਆਉਣ ਵਾਲੀ ਹੋਣਹਾਰ ਨੌਜਵਾਨ ਪੀੜ੍ਹੀ ਨੂੰ ਸਨਮਾਨਿਤ ਕੀਤਾ ਜਾਂਦਾ ਹੈ।ਇਸੇ ਲੜੀ ਤਹਿਤ ਅੱਜ ਜਿਲ੍ਹਾ ਸੰਗਰੁਰ ਦੇ ਨਾਮਵਰ ਅਧਿਆਪਕ ਜੋੜੇ ਨੂੰ ਸਨਮਾਨਿਤ ਕੀਤਾ ਗਿਆ …
Read More »ਖ਼ਾਲਸਾ ਇੰਜੀਨੀਅਰਿੰਗ ਕਾਲਜ ਵਿਖੇ ਕਾਨਵੋਕੇਸ਼ਨ- ਮਜੀਠੀਆ ਨੇ 590 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 10 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਅੱਜ ਦੂਜੀ ਕਾਨਵੋਕੇਸ਼ਨ ਆਯੋਜਿਤ ਕੀਤੀ ਗਈ।ਜਿਸ ਵਿਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਮੁੱਖ ਮਹਿਮਾਨ ਵਜੋਂ ਪੁੱਜੇ।ਉਨਾਂ ਨਾਲ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਕੌਂਸਲ ਦੇ ਆਨਰੇਰੀ ਸਕੱਤਰ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਕਰੀਬ 590 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ। ਇਸ ਤੋਂ ਪਹਿਲਾਂ ਵਿਦਿਆਰਥੀਆਂ ਵੱਲੋਂ …
Read More »