ਸੰਗਰੂਰ, 11 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਜਿਲ੍ਹਾ ਸੰਗਰੂਰ ਦੇ ਸਿਹਤ ਵਿਭਾਗ ਦੀ ਹੋਈ ਚੋਣ ਵਿਚ ਸਰਬਸੰਮਤੀ ਨਾਲ ਸੰਦੀਪ ਕੁਮਾਰ ਕਲਰਕ ਦਫਤਰ ਸਿਵਲ ਸਰਜਨ ਸੰਗਰੂਰ ਨੂੰ ਜਿਲ੍ਹਾ ਪ੍ਰਧਾਨ, ਸ੍ਰੀਮਤੀ ਮਨਪ੍ਰੀਤ ਕੌਰ ਕਲਰਕ ਸਿਵਲ ਹਸਪਤਾਲ ਸੰਗਰੂਰ ਨੂੰ ਜਰਨਲ ਸਕੱਤਰ ਅਤੇ ਕੁਲਵਿੰਦਰ ਸਿੰਘ ਕਲਰਕ ਦਫਤਰ ਸਿਵਲ ਸਰਜਨ ਸੰਗਰੂਰ ਨੂੰ ਕੈਸ਼ੀਅਰ ਚੁਣਿਆ ਗਿਆ।ਇਹ ਚੋਣ ਦਫਤਰ ਸਿਵਲ ਸਰਜਨ ਸੰਗਰੂਰ ਵਿਖੇ ਕੀਤੀ …
Read More »Daily Archives: October 11, 2022
ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣਾ ਅਧਿਆਪਕਾਂ ਦਾ ਮੁੱਢਲਾ ਫਰਜ਼ – ਈ.ਟੀ.ਓ
ਬੰਡਾਲਾ ਤੇ ਤਾਰਾਗੜ੍ਹ ਸਰਕਾਰੀ ਸਕੂਲਾਂ ‘ਚ ਵਿਸ਼ੇਸ਼ ਰਿਪੇਅਰ ਕੰਮਾਂ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਕਿਸੇ ਵੀ ਦੇਸ਼ ਦਾ ਵਿਕਾਸ ਉਸ ਦੇਸ਼ ਵਿੱਚ ਚੱਲ ਰਹੇ ਸਿਹਤ ਅਤੇ ਸਿੱਖਿਆ ਦੇ ਪ੍ਰਬੰਧਾਂ ਤੋਂ ਹੀ ਲਿਆ ਜਾ ਸਕਦਾ ਹੈ।ਜੇਕਰ ਕਿਸੇ ਬੱਚੇ ਦੀ ਸਿਹਤ ਠੀਕ ਹੋਵੇਗੀ ਤਾਂ ਹੀ ਉਹ ਚੰਗੀ ਸਿੱਖਿਆ ਪ੍ਰਾਪਤ ਕਰ ਸਕੇਗਾ।ਇਸ ਦੇ ਨਾਲ ਹੀ ਅਧਿਆਪਕਾਂ ਦਾ ਫਰਜ਼ ਬਣਦਾ …
Read More »Workshop on Leadership and Negotiation by Mr. Himanshu Rai Director IIM Indore
Amritsar, October 11 (Punjab Post Bureau) – An interactive workshop was conducted by Dr. Himanshu Rai Director IIM Indore at Amritsar on the contemporary aspects of Leadership and Negotiation for entire officer fraternity of Western Command. The interactive session provided an valuable insight to latest concepts of leadership skills correctly prevailing in the corporate domain and its relevance to military …
Read More »ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਸ੍ਰੀ ਅਖੰਡ ਪਾਠ ਜੀ ਦੇ ਭੋਗ ਉਪਰੰਤ ‘ਗੁਰਮਤਿ ਸਮਾਗਮ’ ਅੰਮ੍ਰਿਤਸਰ, 11 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਗੁਰਪੁਰਬ ਦੇ ਸਬੰਧ ’ਚ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ …
Read More »‘ਨੈਸ਼ਨਲ ਸੈਮੀਨਾਰ ਇਨੋਵੇਸ਼ਨ ਐਂਡ ਐਪਲੀਕੇਸ਼ਨ ਇਨ ਮੈਥੇਮੈਟਿਕਸ ਐਂਡ ਇੰਨਟਲੈਕਚੂਅਲ ਪ੍ਰੋਪਰਟੀ ਰਾਇਟ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 11 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਮੈਥ ਵਿਭਾਗ ਵਲੋਂ 5ਵਾਂ ਨੈਸ਼ਨਲ ਸੈਮੀਨਾਰ ਇਨੋਵੇਸ਼ਨ ਐਂਡ ਐਪਲੀਕੇਸ਼ਨ ਇਨ ਮੈਥੇਮੈਟਿਕਸ ਐਂਡ ਇੰਨਟਲੈਕਚੂਅਲ ਪ੍ਰੋਪਰਟੀ ਰਾਇਟ ਵਿਸ਼ੇ ’ਤੇ ਇਕ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿਸੀਪਲ ਡਾ. ਮਹਿਲ ਸਿੰਘ ਦੀ ਦੇਖ ਰੇਖ ਹੇਠ ਵਿਭਾਗ ਦੇ ਮੁਖੀ ਡਾ. ਰਜਿੰਦਰ ਪਾਲ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਡੀ.ਏ.ਵੀ ਇੰਨਜੀਨੀਰਿੰਗ ਐਡ ਟੈਕਨੋਲੋਜੀ ਜਲੰਧਰ ਤੋਂ ਅਸਿਸਟੈਟ ਪ੍ਰੋਫੈਸਰ …
Read More »ਖ਼ਾਲਸਾ ਕਾਲਜ ਵਿਖੇ ‘ਜਸਵੰਤ ਸਿੰਘ ਕੰਵਲ ਦੀ ਸਾਹਿਤਕ ਜ਼ਮੀਨ’ ਵਿਸ਼ੇ ’ਤੇ ਸੰਵਾਦੀ ਬੈਠਕ
ਅੰਮ੍ਰਿਤਸਰ, 11 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਅਧਿਐਨ ਵਿਭਾਗ ਵਿਖੇ ‘ਜਸਵੰਤ ਸਿੰਘ ਕੰਵਲ ਦੀ ਸਾਹਿਤਕ ਜ਼ਮੀਨ’ ਵਿਸ਼ੇ ਤੇ ਵਿਭਾਗ ਦੀ ਲਾਇਬ੍ਰੇਰੀ ’ਚ ਇਕ ਸੰਵਾਦੀ ਬੈਠਕ ਦਾ ਆਯੋਜਨ ਕੀਤਾ ਗਿਆ, ਜਿਸ ’ਚ ਮੁੱਖ ਬੁਲਾਰੇ ਵਜੋਂ ਪੰਜਾਬੀ ਦੇ ਪ੍ਰਮੁੱਖ ਵਕਤਾ ਸੁਮੇਲ ਸਿੰਘ ਸਿੱਧੂ ਨੇ ਸ਼ਿਰਕਤ ਕੀਤੀ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਜਸਵੰਤ ਸਿੰਘ ਕੰਵਲ ਪੰਜਾਬੀ ਦੇ ਰਾਜਸੀ ਚੇਤਨਾ …
Read More »ਡਿਜ਼ੀਟਲ ਐਕਸਰੇ, ਅਲਟਰਾਸਾਊਂਡ, ਡੈਂਟਲ ਕਲਿਨਿਕ ਤੇ ਫਿਜ਼ੀਓਥਰੈਪੀ ਕੇਂਦਰ ਵੀ ਖੁੱਲ੍ਹਣੇ ਸ਼ੁਰੂ – ਡਾ. ਓਬਰਾਏ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ ਸੱਗੂ) – ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਨੇ ਅੱਜ ਅੰਮ੍ਰਿਤਸਰ ਵਿਖੇ ਦੱਸਿਆ ਕਿ ਟਰੱਸਟ ਵੱਲੋਂ ਡਿਜੀਟਲ ਐਕਸਰੇ, ਅਲਟਰਾਸਾਊਂਡ, ਡੈਂਟਲ ਕਲਿਨਿਕ ਅਤੇ ਫਿਜ਼ੀਓਥਰੈਪੀ ਕੇਂਦਰ ਖੋਲ੍ਹਣ ਦਾ ਕਾਰਜ਼ ਵੀ ਜ਼ੋਰਾਂ’ਤੇ ਚੱਲ ਰਿਹਾ ਹੈ।ਡਾ. ਓਬਰਾਏ ਅਨੁਸਾਰ ਟਰੱਸਟ ਵੱਲੋਂ ਹੁਣ ਤੱਕ ਪੰਜਾਬ ਤੇ ਹਰਿਆਣਾ ਸਮੇਤ ਹੋਰਨਾਂ ਸੂਬਿਆਂ ਚ 80 ਲੈਬਾਰਟਰੀਆਂ ਖੋਲ੍ਹੀਆਂ ਜਾ ਚੁੱਕੀਆਂ …
Read More »ਸਰਬਤ ਦਾ ਭਲਾ ਟਰੱਸਟ ਵਲੋਂ ਕਸ਼ਮੀਰ ਐਵੀਨਿਊ ‘ਚ ਲੈਬ ਦਾ ਕੁਲੈਕਸ਼ਨ ਸੈਂਟਰ ਸਥਾਪਿਤ
ਮੈਡੀਕਲ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਚਲਦੀ ਲੈਬ ਨੂੰ ਵੀ ਕੀਤਾ ਅਪਗ੍ਰੇਡ ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ ਸੱਗੂ) – ਆਪਣੀ ਜੇਬ੍ਹ ਚੋਂ ਕਰੋੜਾਂ ਰੁਪਏ ਸੇਵਾ ਕਾਰਜ਼ਾਂ ‘ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਸੰਨੀ …
Read More »ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ’ਚ ਹਰਭਜਨ ਸਿੰਘ ਮਾਦਪੁਰ ਨੇ ਸੋਨ ਤਮਗਾ ਜਿੱਤ ਕੇ ਚੜ੍ਹਤ ਰੱਖੀ ਬਰਕਰਾਰ
400 ਮੀਟਰ ਰੇਸ ਵਿਚ ਸੋਨ ਅਤੇ 200 ਮੀਟਰ ਵਿੱਚ ਚਾਂਦੀ ਦੇ ਜਿੱਤੇ ਤਮਗੇ ਸ਼ਮਰਾਲਾ, 11 ਅਕਤੂਬਰ (ਇੰਦਰਜੀਤ ਸਿੰਘ ਕੰਗ) – ਮਾਸਟਰ ਐਥਲੈਟਿਕਸ ਐਸੋਸੀਏਸ਼ਨ ਚੰਡੀਗੜ੍ਹ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਚੰਡੀਗੜ੍ਹ ਵਿਖੇ ਆਯੋਜਿਤ ਕੀਤੀ ਗਈ 44ਵੀਂ ਮਾਸਟਰ ਐਥਲੈਟਿਕਸ ਚੈਪੀਅਨਸ਼ਿਪ-2022 ਵਿੱਚ 35+ ਤੋਂ ਲੈ ਕੇ 85+ ਸਾਲ ਤੱਕ ਦੇ ਵੱਖ ਵੱਖ ਉਮਰ ਵਰਗ ਦੇ ਕਰੀਬ 450 ਤੋਂ ਵੱਧ ਖਿਡਾਰੀਆਂ …
Read More »ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਦੇ 27 ਨੂੰ ਅੰਮ੍ਰਿਤਸਰ ਤੇ 30 ਨੂੰ ਪਾਕਿਸਤਾਨ ’ਚ ਹੋਣਗੇ ਸਮਾਗਮ – ਐਡਵੋਕੇਟ ਧਾਮੀ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਵੱਖ-ਵੱਖ ਸਮਾਗਮਾਂ ਨੂੰ ਵੀ ਪ੍ਰਵਾਨਗੀ ਦਿੱਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼ਤਾਬਦੀ ਦਾ ਮੁੱਖ ਸਮਾਗਮ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ 30 ਅਕਤੂਬਰ ਨੂੰ ਕੀਤਾ ਜਾਵੇਗਾ, ਜਦਕਿ ਅੰਮ੍ਰਿਤਸਰ ਵਿਖੇ 26 ਤੇ 27 …
Read More »