ਅੰਮ੍ਰਿਤਸਰ, 12 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਗਤੀਵਿਧੀਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੀਆਂ ਵਿਦਿਆਰਥਣਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਸ਼ਬਦ ਗਾਇਨ (ਪੜਤਾਲ) ਅਤੇ ਕਵੀਸ਼ਰੀ ਮੁਕਾਬਲੇ ’ਚ ਹਿੱਸਾ ਲੈਂਦਿਆਂ ਦੂਸਰਾ ਅਤੇ ਕਵੀਸ਼ਰੀ ਮੁਕਾਬਲੇ ’ਚ ਹੌਸਲਾ ਅਫ਼ਜ਼ਾਊ ਇਨਾਮ ਜਿੱਤਿਆ।ਇਸ ਮੁਕਾਬਲੇ ’ਚ ਵੱਖ-ਵੱਖ …
Read More »Daily Archives: October 12, 2022
ਖ਼ਾਲਸਾ ਕਾਲਜ ਵੂਮੈਨ ਵਿਖੇ ਕਰਵਾਇਆ ਟੇਲੰਟ ਹੰਟ ਪ੍ਰੋਗਰਾਮ
ਅੰਮ੍ਰਿਤਸਰ, 12 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਨਵੀਆਂ ਆਈਆਂ ਵਿਦਿਆਰਥਣਾਂ ਦੇ ਹੁਨਰ ਨੂੰ ਪਰਖਣ ਲਈ ‘ਟੇਲੰਟ ਹੰਟ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਦਾ ਆਗਾਜ਼ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਵਲੋਂ ਸ਼ਮਾ ਰੌਸ਼ਨ ਕਰਕੇ ਕੀਤਾ ਗਿਆ। ਪ੍ਰੋਗਰਾਮ ਕੋ-ਆਰਡੀਨੇਟਰ ਪ੍ਰੋ. ਰਵਿਦੰਰ ਕੌਰ ਨੇ ਮੁੱਖ ਮਹਿਮਾਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੂੰ ਪੌਦਾ ਦੇ ਕੇ ਸਵਾਗਤ ਕੀਤਾ।ਡਾ. ਸੁਰਿੰਦਰ ਕੌਰ ਨੇ ਧੀਆਂ …
Read More »ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਨੇ ਕਰੋੜਾਂ ਦੇ ਵਿਕਾਸ ਕਾਰਜ਼ਾਂ ਨੂੰ ਦਿੱਤੀ ਮਨਜ਼ੂਰ
ਵਿਕਾਸ ਕਾਰਜ਼ਾਂ ਲਈ ਨਹੀਂ ਆਉਣ ਦਿੱਤੀ ਜਾਵੇਗੀ ਫੰਡਾਂ ਦੀ ਕਮੀ – ਮੇਅਰ ਅੰਮ੍ਰਿਤਸਰ, 12 ਅਕਤੂਬਰ (ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਕਾਰਜ਼ਾਂ ਨੂੰ ਗਤੀ ਦੇਣ ਲਈ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਹੋਈ।ਜਿਸ ਦੌਰਾਨ ਸਰਵਬਸੰਮਤੀ ਨਾਲ ਕਰੋੜਾਂ ਰੁਪਏ ਦੇ ਕੰਮਾਂ ਨੂੰ ਮਨਜ਼ੂਰੀ ਦਿੱਤੀ ਗਈ। ਮੀਟਿੰਗ ਵਿਚ ਸਿਵਲ ਅਤੇ …
Read More »ਮੇਅਰ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਦੀ ਕੀਤੀ ਸਫਾਈ
ਅੰਮ੍ਰਿਤਸਰ, 12 ਅਕਤੂਬਰ (ਜਗਦੀਪ ਸਿੰਘ ਸੱਗੂ) – ਗੁਰੂ ਨਗਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਤੋਂ ਇਕ ਦਿਨ ਪਹਿਲਾਂ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਡੇਰਾ ਬਾਬਾ ਭੂਰੀ ਵਾਲੇ ਬਾਬਾ ਕਸ਼ਮੀਰਾ ਸਿੰਘ ਦੇ ਨਾਲ ਮਿਲ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਦੀ ਸਾਫ ਸਫਾਈ ਤੇ ਧੁਆਈ ਝਾੜੂ ਮਾਰ ਕੇ ਕੀਤੀ …
Read More »