Sunday, June 23, 2024

Daily Archives: October 13, 2022

Heritage Walk to celebrate World Tourism Day

Amritsar, October 13 (Punjab Post Bureau) –  The Department of Hotel Management and Tourism of Guru Nanak Dev University in collaboration with Punjab Tourism organized a Heritage Walk on October 12, 2022 to celebrate World Tourism Day. This excursion was specifically arranged for the students of BTTM (Bachelor of Tourism and Travel Management and BHMCT (Bachelor of Hotel Management and …

Read More »

Computer Engg & Technology & Social Sciences Departments wins Basketball Championships

Amritsar, October 13 (Punjab Post Bureau) –  Department of Computer Engineering & Technology and Department of Social Sciences won the Inter-Department Basketball championships in Boys/Girls sections respectively. These competitions were organized under FIT INDIA Program (Govt. of India) by Guru Nanak Dev University Campus Sports. 25 Boys and 22 Girls teams of various departments participated in these competitions. Dr. Amandeep Singh, Teacher …

Read More »

ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ

ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ 11 ਦਿਨ ਨਿਭਾਈ ਕਥਾ ਵਿਚਾਰ ਦੀ ਸੇਵਾ ਅੰਮ੍ਰਿਤਸਰ, 13 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਿਛਲੇ ਦਿਨਾਂ ਤੋਂ ਨਿਰੰਤਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਸਮਾਪਤੀ …

Read More »

ਗਿ. ਗੁਰਬਖਸ਼ ਸਿੰਘ ਗੁਲਸ਼ਨ ਦੀ ਪੁਸਤਕ ‘ਗੁਰੂ ਨਾਨਕ ਉਦਾਸੀ ਦਰਪਣ’ ਸੰਗਤ ਅਰਪਣ

ਅੰਮ੍ਰਿਤਸਰ, 13 ਅਕਤੂਬਰ (ਜਗਦੀਪ ਸਿੰਘ) – ਉਘੇ ਸਿੱਖ ਵਿਦਵਾਨ ਅਤੇ ਕਥਾਵਾਚਕ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਯੂ.ਕੇ ਦੀ ਪੁਸਤਕ ‘ਗੁਰੂ ਨਾਨਕ ਉਦਾਸੀ ਦਰਪਣ’ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਸਾਂਝੇ ਤੌਰ ’ਤੇ ਸੰਗਤ ਅਰਪਣ ਕੀਤੀ ਗਈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਅਰਦਾਸ …

Read More »

ਬਹੁਪੱਖੀ ਸਖਸ਼ੀਅਤ ਨਾਟਕਕਾਰ ਮਾਸਟਰ ਤਰਲੋਚਨ ਸਿੰਘ ਦਾ ਲੁਧਿਆਣਾ ਵਿਖੇ ਸਨਮਾਨ 15 ਨੂੰ

ਸਮਰਾਲਾ, 13 ਅਕਤੂਬਰ (ਇੰਦਰਜੀਤ ਸਿੰਘ ਕੰਗ) – ਬਹੁ ਪੱਖੀ ਸਖਸ਼ੀਅਤ ਮਾਸਟਰ ਤਰਲੋਚਨ ਸਿੰਘ ਸਮਰਾਲਾ ਨੂੰ ‘ਭਾਅ ਜੀ ਗੁਰਸ਼ਰਨ ਸਿੰਘ ਯਾਦਗਾਰੀ ਪੁਰਸਕਾਰ-2021’ ਨਾਲ 15 ਅਕਤੂਬਰ ਨੂੰ ਸਨਮਾਨਿਆ ਜਾਵੇਗਾ।ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵਲੋਂ ਇਹ ਸਨਮਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਲੇਖਕਾਂ, ਸਾਹਿਤਕਾਰਾਂ ਅਤੇ ਅਦੀਬਾਂ ਦੀ ਹਾਜਰੀ ਵਿਚ ਦਿੱਤਾ ਜਾਵੇਗਾ। ਸਮਰਾਲਾ ਕਸਬੇ ਦੇ ਰਹਿਣ ਵਾਲੇ ਮਾਸਟਰ ਤਰਲੋਚਨ ਸਿੰਘ ਜੋ ਕਿ ਅਧਿਆਪਨ ਪੇਸ਼ੇ …

Read More »

ਜੇ ਪਰਾਲੀ ਦੇ ਮੁੱਦੇ ’ਤੇ ਕਿਸਾਨਾਂ ਵਿਰੁੱਧ ਪਰਚੇ ਜਾਂ ਲਾਲ ਐਂਟਰੀਆਂ ਕੀਤੀਆਂ ਤਾਂ ਸਰਕਾਰ ਵਿਰੁੱਧ ਹੋਵੇਗਾ ਤਿੱਖਾ ਸੰਘਰਸ਼ – ਪਾਲਮਾਜਰਾ, ਢੀਂਡਸਾ

18 ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਡਿਪਟੀ ਕਮਿਸ਼ਨਰਾਂ ਰਾਹੀਂ ਦਿੱਤੇ ਜਾਣਗੇ ਮੰਗ ਪੱਤਰ ਸਮਰਾਲਾ, 13 ਅਕਤੂਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਯੂਨੀਅਨ ਦੇ ਐਗਜੈਟਿਵ ਮੈਂਬਰ, ਬਲਾਕ ਦੇ ਪ੍ਰਧਾਨ ਅਤੇ ਲੁਧਿਆਣਾ ਜ਼ਿਲ੍ਹੇ ਦੇ ਕਿਸਾਨ ਮਜ਼ਦੂਰ ਸ਼ਾਮਲ ਹੋਏ।ਮੀਟਿੰਗ ਵਿੱਚ ਕਿਸਾਨੀ ਮੁੱਦਿਆਂ ‘ਤੇ ਵਿਚਾਰਾਂ ਕੀਤੀਆਂ …

Read More »

ਮੀਟਿੰਗ ‘ਚ ਗਰਮਾਇਆ ਕਚਹਿਰੀਆਂ ‘ਚ ਹੁੰਦੀ ਆਮ ਲੋਕਾਂ ਦੀ ਲੁੱਟ ਅਤੇ ਖੱਜ਼ਲ-ਖੁਆਰੀ ਦਾ ਮੁੱਦਾ

ਸਮਰਾਲਾ 13 ਅਕਤੂਬਰ (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਹੀਨਾਵਾਰ ਇਕੱਤਰਤਾ ਫਰੰਟ ਦੇ ਪ੍ਰਧਾਨ ਜਥੇਦਾਰ ਅਮਰਜੀਤ ਸਿੰਘ ਬਾਲਿਓਂ ਦੀ ਪ੍ਰਧਾਨਗੀ ਹੇਠ ਫਰੰਟ ਦੇ ਦਫ਼ਤਰ ਵਿਖੇ ਹੋਈ। ਸਭ ਤੋਂ ਪਹਿਲਾਂ ਮੀਟਿੰਗ ਦੀ ਕਾਰਵਾਈ ਨੂੰ ਚਲਾਉਂਦਿਆਂ ਮੀਤ ਪ੍ਰਧਾਨ ਦੀਪ ਦਿਲਬਰ ਨੇ ਪਿਛਲੇ ਸਮੇਂ ਦੌਰਾਨ ਫਰੰਟ ਦੇ ਕੀਤੇ ਕੰਮਾਂ ’ਤੇ ਚਾਨਣਾ ਪਾਇਆ।ਉਸ ਤੋਂ ਬਿਹਾਰੀ ਲਾਲ ਸੱਦੀ ਨੇ ਇਕ ਖੂਬਸੂਰਤ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦੀ ਅਧਿਆਪਕਾ ਗਰੇਵਾਲ ਸ਼ਲਾਘਾਯੋਗ ਸੇਵਾਵਾਂ ਲਈ ਸਨਮਾਨਿਤ

ਅੰਮ੍ਰਿਤਸਰ, 13 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੀ ਉੱਦਮੀ ਅਤੇ ਹਰਫ਼ਨਮੌਲਾ ਅਧਿਆਪਕ ਰਾਜਬੀਰ ਕੌਰ ਗਰੇਵਾਲ ਨੂੰ ਸਿੱਖਿਆ ਦੇ ਖੇਤਰ ’ਚ 15 ਸਾਲ ਦੇ ਤਜ਼ਰਬੇ ਅਤੇ ਸਮਾਜ ’ਚ ਸ਼ਲਾਘਾਯੋਗ ਸੇਵਾਵਾਂ ਬਦਲੇ ਇੰਟਰਨੈਸ਼ਨਲ ਪੀਸ, ਹੈਰੀਟੇਜ ਐਂਡ ਇਨਵਾਇਰਮੈਂਟਲ ਵੈਲਫੇਅਰ ਆਰਗੇਨਾਇਜੇਸ਼ਨ ਕੈਨੇਡਾ ਦੇ ਚੇਅਰਮੈਨ ਰਵਿੰਦਰ ਸਿੰਘ ਕੰਗ ਦੀ ਯੋਗ ਅਗਵਾਈ ਹੇਠ ਅੰਤਰਰਾਸ਼ਟਰੀ ਪੱਧਰ ’ਤੇ …

Read More »

ਖ਼ਾਲਸਾ ਕਾਲਜ ਵਿਖੇ ਲੇਖਿਕਾ ਅਮਰਜੀਤ ਕੌਰ ਪਨੂੰ ਨਾਲ ਰੁਬਰੂ ਅਤੇ ਪੁਸਤਕ ਸੰਵਾਦ ਸਮਾਗਮ

ਸੰਤਾਲੀ ਦੇ ਸੰਤਾਪ ਨੂੰ ਆਪਣੀਆਂ ਰਚਨਾਵਾਂ ’ਚ ਸਿਰਜਦੀ ਹੈ ਅਮਰਜੀਤ ਪਨੂੰ – ਡਾ. ਮਹਿਲ ਸਿੰਘ ਅੰਮ੍ਰਿਤਸਰ, 13 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਅਧਿਐਨ ਵਿਭਾਗ ਵਲੋਂ ਅਮਰੀਕਾ ਨਿਵਾਸੀ ਪੰਜਾਬੀ ਗਲਪਕਾਰ ਅਮਰਜੀਤ ਕੌਰ ਪਨੂੰ ਦਾ ਰੁਬਰੂ ਅਤੇ ਪੁਸਤਕ ਵਿਚਾਰ ਚਰਚਾ ਸਮਾਰੋਹ ਕਰਵਾਇਆ ਗਿਆ।ਇਸ ਮੌਕੇ ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਨੇ ਆਏ ਮਹਿਮਾਨਾਂ ਨੂੰ ‘ਜੀ ਆਇਆ’ ਆਖਦਿਆਂ ਕਿਹਾ ਕਿ ਕਾਲਜ ਆਪਣੇ …

Read More »

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਦੇ ’ਵਰਸਿਟੀ ਇਮਤਿਹਾਨਾਂ ’ਚ ਸ਼ਾਨਦਾਰ ਨਤੀਜੇ

ਅੰਮ੍ਰਿਤਸਰ, 13 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਛੇਵਾਂ ਸਮੈਸਟਰ ਦੇ ਘੋਸ਼ਿਤ ਹੋਏ ਨਤੀਜਿਆਂ ’ਚੋਂ ਵਿਦਿਆਰਥਣ ਸਾਚੀਕਾ ਭੰਡਾਰੀ ਨੇ 455 ਅੰਕਾਂ ਨਾਲ ’ਵਰਸਿਟੀ ’ਚ ਪਹਿਲਾਂ ਸਥਾਨ ਪ੍ਰਾਪਤ ਕੀਤਾ, ਜਦ ਕਿ ਇਸੇ ਕਲਾਸ ਦੇ ਵਿਦਿਆਰਥੀ ਤਰੁਨ ਲੁਥਰਾ ਅਤੇ ਪ੍ਰਿੰਅਕਾ ਅਗਰਵਾਲ ਨੇ 2791 ਅਤੇ 2740 ਅੰਕ …

Read More »