Tuesday, May 20, 2025
Breaking News

Daily Archives: October 13, 2022

ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਪ੍ਰਸਿੱਧ ਪਰਵਾਸੀ ਪੰਜਾਬੀ ਸਾਹਿਤਕਾਰਾ ਅਮਰਜੀਤ ਕੌਰ ਪੰਨੂ ਨਾਲ ਰੂਬਰੂ

ਅੰਮ੍ਰਿਤਸਰ, 13 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਪੰਜਾਬੀ ਅਧਿਐਨ ਸਕੂਲ ਵਿਖੇ ਪ੍ਰਸਿੱਧ ਪਰਵਾਸੀ ਪੰਜਾਬੀ ਸਾਹਿਤਕਾਰਾ “ਅਮਰਜੀਤ ਕੌਰ ਪੰਨੂੰ ਰੂਬਰੂ” ਸਮਾਗਮ ਕਰਵਾਇਆ ਗਿਆ।ਸਮਾਗਮ ਦੇ ਆਰੰਭ ਵਿਚ ਵਿਭਾਗ ਦੇ ਮੁੱਖੀ ਡਾ. ਮਨਜਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਰਸਮੀ ਤੌਰ ਉਪਰ ਸਵਾਗਤ ਕੀਤਾ।ਉਨ੍ਹਾਂ ਨੇ ਅਮਰਜੀਤ ਕੌਰ ਪੰਨੂ ਜੀ ਦੀ ਸਿਰਜਣ ਪ੍ਰਕਿਰਿਆ ਨੂੰ ਪਰਵਾਸੀ ਪੰਜਾਬੀ ਸਾਹਿਤ ਵਿੱਚ ਨਿੱਗਰ ਵਾਧਾ …

Read More »

ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਦੋ ਰੋਜ਼ਾ ਮਹਿੰਦੀ ਮੇਲੇ ਦਾ ਆਯੋਜਨ

ਅੰਮ੍ਰਿਤਸਰ, 13 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਿਖੇ ਦੋ ਰੋਜਾ ਮਹਿੰਦੀ ਮੇਲਾ ਕਰਵਾਇਆ ਗਿਆ।ਵਿਭਾਗ ਦੇ ਡਿਪਲੋਮਾ ਇੰਨ ਕਾਸਮੋਟੋਲੋਜੀ ਅਤੇ ਸਰਟੀਫਿਕੇਟ ਕੋਰਸ ਇੰਨ ਬਿਊਟੀ ਕਲਚਰ ਦੇ ਵਿਦਿਆਰਥੀਆਂ ਵਲੋਂ ਕਰਵਾ ਚੌਥ ਦੇ ਮੌਕੇ ਆਯੋਜਿਤ ਇਸ ਮੇਲੇ ਦਾ ਉਦਘਾਟਨ ਪੋ੍ਰਫੈਸਰ, ਸ਼ਵੇਤਾ ਸ਼ਨਾਏ, ਮੁਖੀ, ਮਿਆਸ, ਸਪੋਰਟਸ ਸਾਇੰਸ ਐਂਡ ਮੈਡੀਸਨ ਵੱਲੋ ਕੀਤਾ ਗਿਆ।ਵਿਭਾਗ ਦੀ ਡਾਇਰੈਕਟਰ ਡਾ. ਸ਼ਰੋਜ ਬਾਲਾ ਨੇ …

Read More »

ਗੁਰੂ ਨਗਰੀ ਦੀ 400 ਸਾਲ ਪੁਰਾਣੀ ਵਿਰਾਸਤ ਨੂੰ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਤੱਕਿਆ ਨੇੜਿਓਂ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵਿਰਾਸਤੀ ਸੈਰ ਦਾ ਆਯੋਜਨ ਅੰਮ੍ਰਿਤਸਰ, 13 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵਿਭਾਗ ਨੇ ਪੰਜਾਬ ਟੂਰਿਜ਼ਮ ਦੇ ਸਹਿਯੋਗ ਨਾਲ ਵਿਸ਼ਵ ਸੈਰ ਸਪਾਟਾ ਦਿਵਸ ਮਨਾਉਂਦਿਆਂ ਵਿਰਾਸਤੀ ਸੈਰ (ਹੈਰੀਟੇਜ ਵਾਕ) ਦਾ ਆਯੋਜਨ ਕੀਤਾ।ਇਹ ਵਾਕ ਮੌਕੇ ਬੀ.ਟੀ.ਟੀ.ਐਮ (ਬੈਚਲਰ ਆਫ਼ ਟੂਰਿਜ਼ਮ ਐਂਡ ਟ੍ਰੈਵਲ ਮੈਨੇਜਮੈਂਟ) ਅਤੇ ਬੀ.ਐਚ.ਐਮ.ਸੀ.ਟੀ (ਬੈਚਲਰ ਆਫ਼ ਹੋਟਲ ਮੈਨੇਜਮੈਂਟ ਐਂਡ ਕੇਟਰਿੰਗ ਟੈਕਨਾਲੋਜੀ) …

Read More »

ਕੰਪਿਊਟਰ ਇੰਜੀ. ਟੈਕਨਾਲੋਜੀ ਅਤੇ ਸੋਸ਼ਲ ਸਾਇੰਸ ਨੇ ਜਿੱਤੀ ਅੰਤਰ-ਵਿਭਾਗੀ ਬਾਸਕਿਟਬਾਲ ਚੈਂਪੀਅਨਸ਼ਿਪ

ਅੰਮ੍ਰਿਤਸਰ, 13 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਅੰਤਰ-ਵਿਭਾਗੀ ਬਾਸਕਿਟਬਾਲ (ਲੜਕੀਆਂ ਤੇ ਲੜਕੇ) ਚੈਂਪੀਅਨਸ਼ਿਪ ਕੰਪਿਊਟਰ ਇੰਜੀਨਿਅਰਿੰਗ ਟੈਕਨਾਲੋਜੀ ਵਿਭਾਗ ਦੀ ਲੜਕਿਆਂ ਦੀ ਟੀਮ ਅਤੇ ਸੋਸ਼ਲ ਸਾਇੰਸਜ਼ ਵਿਭਾਗ ਵਿਭਾਗ ਦੀਆਂ ਲੜਕੀਆਂ ਦੀ ਟੀਮ ਨੇ ਜਿੱਤ ਲਈਆਂ।ਲੜਕਿਆਂ ਦੇ ਵਰਗ ਵਿਚ ਸੋਸ਼ਲ ਸਾਇੰਸ਼ਜ਼ ਵਿਭਾਗ, ਫਿਜ਼ਿਕਸ ਵਿਭਾਗ ਅਤੇ ਮਕੈਨੀਕਲ ਵਿਭਾਗ ਦੀਆਂ ਟੀਮਾਂ ਨੇ ਕ੍ਰਮਵਾਰ ਦੂਜਾ, ਤੀਜਾ ਅਤੇ ਚੌਥਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ …

Read More »

ਸਪੈਸ਼ਲ ਦਿਵਿਆਂਗ ਸਕੂਲਾਂ ਦੇ ਵਿਦਿਆਰਥੀਆਂ ਲਈ ਕੋਰੀਓਗ੍ਰਾਫੀ ਅਤੇ ਸ਼ਬਦ ਕੀਰਤਨ ਪ੍ਰਤੀਯੋਗਤਾਵਾਂ

ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਸ੍ਰੀ ਗੁਰੂ ਰਾਮਦਾਸ ਸਹਿਬ ਜੀ ਦੇ ਪ੍ਰਕਾਸ਼ ਪੁਰਬ ਮੋਕੇ ਤੇ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਘਿਉ ਮੰਡੀ ਵਿਖੇ ਸਪੈਸ਼ਲ ਦਿਵਿਆਂਗ ਸਕੂਲਾਂ ਦੇ ਵਿਦਿਆਰਥੀਆਂ ਲਈ ਕ੍ਰੋਰੀਓਗ੍ਰਾਫੀ ਅਤੇ ਸ਼ਬਦ ਕੀਰਤਨ ਦੀਆਂ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ ਸਨ।ਜਿਸ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਚੱਲ ਰਹੇ ਸਹਿਯੇਗ (ਹਾਫ ਵੇਅ ਹੋਮ), ਨਾਰੀ ਨਿਕੇਤਨ …

Read More »

ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਦਾ ਯੁਵਕ ਮੇਲਾ 15 ਅਕਤੂਬਰ ਨੂੰ

ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਯੁਵਕ ਮਾਮਲੇ ਅਤੇ ਖੇਡ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵਲੋਂ 15 ਅਕਤੂਬਰ ਨੂੰ ਸਰੂਪ ਰਾਣੀ ਮਹਿਲਾ ਮਹਾਵਿਦਿਆਲਿਆ, ਅੰਮ੍ਰਿਤਸਰ ਵਿਖੇ ਯੁਵਕ ਮੇਲਾ ਕਰਵਾਇਆ ਜਾ ਰਿਹਾ ਹੈ।ਜ਼ਿਲ੍ਹਾ ਯੂਥ ਅਫ਼ਸਰ ਆਕਾਂਕਸ਼ਾ ਮਾਹਵਰੀਆ ਨੇ ਦੱਸਿਆ ਕਿ ਆਜ਼ਾਦੀ ਦੇ ਅੰਮਿ੍ਰਤ ਮਹੋਤਸਵ ਤਹਿਤ ਕਰਵਾਏ ਜਾ ਰਹੇ ਇਸ ਪ੍ਰੋਗਰਾਮ ਸਮੇਂ ਪੇਂਟਿੰਗ, ਭਾਸ਼ਣ, ਕਵਿਤਾ, ਫੋਟੋਗ੍ਰਾਫੀ, ਨੌਜਵਾਨ …

Read More »