Saturday, July 20, 2024

Daily Archives: October 14, 2022

ਖ਼ਾਲਸਾ ਕਾਲਜ ਵੈਟਰਨਰੀ ਦੇ ਫੈਕਲਟੀ ਨੇ ਨੈਸ਼ਨਲ ਕਾਨਫਰੰਸ ’ਚ ਪੇਸ਼ ਕੀਤੇ ਪੇਪਰ

ਕੁੱਤਿਆਂ ਦੀ ਭਲਾਈ ਤੇ ਰੇਬੀਜ਼ ਦੀਆਂ ਘਟਨਾਵਾਂ ਘਟਾਉਣ ਲਈ ਜਾਗਰੂਤਾ ਦੀ ਲੋੜ – ਡਾ. ਵਰਮਾ ਅੰਮਿੂਤਸਰ, 14 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਦੇ ਫੈਕਲਟੀ ਨੇ ਵੈਟਰਨਰੀ ਸਾਇੰਸ ਕਾਲਜ, ਉਦੈਪੁਰ (ਰਾਜਸਥਾਨ) ਵਿਖੇ ਭਾਰਤੀ ਸਮਾਜ ਵਲੋਂ ‘ਛੋਟੇ ਜਾਨਵਰਾਂ ਦੇ ਸੰਕਲਪਾਂ ਅਤੇ ਭਲਾਈ ’ਚ ਨਵੀਆਂ ਧਾਰਨਾਵਾਂ ਅਤੇ ਪਹੁੰਚਾਂ’ ਵਿਸ਼ੇ ’ਤੇ ਕੈਨਾਈਨ ਅਭਿਆਸ ਅਤੇ ਸਿੰਪੋਜ਼ੀਅਮ ’ਤੇ 18ਵੀਂ ਸਾਲਾਨਾ ਰਾਸ਼ਟਰੀ …

Read More »

ਖੇਤਰੀ ਸਰਸ ਮੇਲੇ ਦੌਰਾਨ ਕਰਵਾ ਚੌਥ ਨੂੰ ਸਮਰਪਿਤ ਰਹੀ ਸਟਾਰ ਨਾਈਟ

ਮੁੱਖ ਮੰਤਰੀ ਦੀ ਧਰਮ ਪਤਨੀ, ਭੈਣ ਅਤੇ ਵਿਧਾਇਕਾ ਸੰਗਰੂੂਰ ਨੇ ਕੀਤੀ ਸ਼ਮੂਲੀਅਤ ਸੰਗਰੂਰ, 14 ਅਕਤੂਬਰ (ਜਗਸੀਰ ਲੌਂਗੋਵਾਲ ) – ਲੋਕਾਂ ਨੂੰ ਸੱਭਿਆਚਾਰ ਦੀਆਂ ਤੰਦਾਂ ਨਾਲ ਜੋੜਨ ਦੇ ਮਕਸਦ ਨਾਲ ਸੰਗਰੂਰ ਦੇ ਸਰਕਾਰੀ ਰਣਬੀਰ ਕਾਲਜ ਦੇ ਮੈਦਾਨ ’ਚ ਕਰਵਾਏ ਜਾ ਰਹੇ ‘ਖੇਤਰੀ ਸਰਸ ਮੇਲੇ’ ’ਚ ਸਟਾਰ ਨਾਈਟ ਦਾ ਆਯੋਜਨ ਮਹਿਲਾਵਾਂ ਦੇ ਤਿਉਹਾਰ ਕਰਵਾ ਚੌਥ ਦੇ ਨਾਮ ਰਿਹਾ।ਜ਼ਿਲਾ ਪ੍ਰਸ਼ਾਸਨ ਸੰਗਰੂਰ ਵਲੋਂ ਪੰਜਾਬ …

Read More »

ਦਿਨਾਂ ‘ਚ ਨਹੀਂ ਘੰਟਿਆਂ ਵਿੱਚ ਕੀਤੀ ਜਾ ਰਹੀ ਹੈ ਝੋਨੇ ਦੀ ਅਦਾਇਗੀ – ਕਟਾਰੂਚੱਕ

ਕੈਬੀਨਟ ਮੰਤਰੀ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੇ ਜਾਇਜ਼ੇ ਲਈ ਮੰਡੀਆਂ ਦਾ ਦੌਰਾ ਰਈਆ/ ਜੰਡਿਆਲਾ ਗੁਰੂ, 14 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖੱਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖਰੀਦ ਬਾਰੇ ਗੱਲਬਾਤ ਕਰਦੇ ਦੱਸਿਆ ਕਿ ਇਸ ਵਾਰ ਝੋਨੇ ਦੀ ਅਦਾਇਗੀ ਦਿਨਾਂ ਵਿੱਚ ਨਹੀਂ ਕੇਵਲ ਘੰਟਿਆਂ ਵਿੱਚ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ …

Read More »

GNDU Zonal Youth Festival for Nawanshahar Phagwara & Kapurthala

Amritsar, October 14 (Punjab Post Bureau) – The ‘D’ Zone (Nawanshahr Phagwara & Kapurthala) Zonal Youth Festival of Guru Nanak Dev University was inaugurated here today in the Dasmesh Auditorium of Guru Nanak Dev University with beat of Dhol & Bhangra.                Sh. Aswani Bhalla, Deputy Director, Higher Education Punjab, was the chief guest. Prof. Anish Dua, Dean, Student’s Welfare along with the chief …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ `ਡੀ` ਜ਼ੋਨ ਜ਼ੋਨਲ ਯੁਵਕ ਮੇਲਾ ਸ਼ੁਰੂ

ਅੰਮ੍ਰਿਤਸਰ, 14 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਢੋਲ ਦੀ ਥਾਪ ਨਾਲ ਭੰਗੜੇ ਦੇ ਮੁਕਾਬਲਿਆਂ ਨਾਲ `ਡੀ` ਜ਼ੋਨ ਜ਼ੋਨਲ ਯੁਵਕ ਮੇਲਾ ਸ਼ੁਰੂ ਹੋ ਗਿਆ।ਵੱਡੀ ਗਿਣਤੀ ਵਿਚ ਕਾਲਜਾਂ ਅਤੇ ਵਿਭਾਗਾਂ ਦੇ ਵਿਦਿਆਰਥੀ ਇਸ ਸਮੇਂ ਮੌਜ਼ੂਦ ਸਨ। ਇਸ 3-ਦਿਨਾਂ ਮੇਲੇ ਵਿਚ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਦੇ ਵਿਦਿਆਰਥੀ-ਕਲਾਕਾਰ ਵੱਖ-ਵੱਖ ਕਲਾ/ਸਭਿਆਚਾਰਕ ਆਈਟਮਾਂ ਵਿਚ ਭਾਗ ਲੈ ਰਹੇ ਹਨ।ਇਹ ਮੇਲਾ 16 …

Read More »

ਹਾੜ੍ਹੀ ਦੇ 2022-23 ਸੀਜ਼ਨ ਲਈ ਕਣਕ ਦੇ ਬੀਜ਼ ਦੀ ਸਬਸਿਡੀ ਪਾਲਿਸੀ ਜਾਰੀ – ਡਾ. ਚਹਿਲ

ਸੰਗਰੂਰ, 14 ਅਕਤੂਬਰ (ਜਗਸੀਰ ਲੌਂਗੋਵਾਲ) – ਮੁੱਖ ਖੇਤੀਬਾੜੀ ਅਫਸਰ ਸੰਗਰੂਰ ਡਾ. ਹਰਬੰਸ ਸਿੰਘ ਚਹਿਲ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋਂ ਪਨਸੀਡ ਰਾਜ ਬੀਜ਼ ਨੂੰ ਨੋਡਲ ਏਜ਼ੰਸੀ ਐਲਾਨਿਆ ਗਿਆ ਹੈ ਅਤੇ ਕਣਕ ਦੇ ਬੀਜ਼ ਦੀ ਸਬਸਿਡੀ ਪਨਸੀਡ ਰਾਹੀਂ ਹੀ ਸਬੰਧਤ ਅਦਾਰਿਆਂ ਤੇ ਏਜੰਸੀਆਂ ਨੂੰ ਦਿੱਤੀ ਜਾਵੇਗੀ।ਉਨ੍ਹਾ ਦੱਸਿਆ ਕਿ ਹਾੜ੍ਹੀ 2022-23 ਦੌਰਾਨ ਕਿਸਾਨ ਵੀਰਾਂ ਨੂੰ ਕਣਕ ਦਾ ਤਸਦੀਕਸ਼਼ੁਦਾ (ਸਰਟੀਫਾਈਡ) ਬੀਜ਼ ਖਰੀਦ …

Read More »

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਮਹਿਮਾਨ ਨਿਵਾਜ਼ੀ ਹੁਨਰਾਂ ’ਤੇ 12 ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 14 ਅਕਤੂਬਰ (ਖੁਰਨਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵਨਿਊ ਦੇ ਹੋਟਲ ਮੈਨੇਜਮੈਂਟ ਅਤੇ ਕੇਟਰਿੰਗ ਟੈਕਨਾਲੋਜੀ ਵਿਭਾਗ ਨੇ ‘ਹੋਸਪਿਟੈਲਿਟੀ ਮੈਨੇਜਮੈਂਟ ਸਕਿੱਲਜ਼’ ਵਿਸ਼ੇ ’ਤੇ 12 ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਹ ਵਰਕਸ਼ਾਪ ਲਗਾਉਣ ਦਾ ਉਦੇਸ਼ ਵਿਦਿਆਰਥੀਆਂ, ਸਹਾਇਕ ਸਟਾਫ਼, ਸਹਾਇਕਾਂ ਨੂੰ ਰੋਜ਼ਾਨਾ ਜੀਵਨ ਦੇ ਆਧਾਰ ’ਤੇ ਜ਼ਰੂਰੀ ਹੁਨਰਾਂ ਨੂੰ ਵਿਕਸਿਤ ਕਰਨ ਲਈ ਸਿਖਲਾਈ ਦੇਣਾ ਸੀ।ਕਾਲਜ ਡਾਇਰੈਕਟਰ ਡਾ. ਮੰਜੂ ਬਾਲਾ …

Read More »

ਦਿਵਿਆਂਗ ਬੱਚਿਆਂ ਨੂੰ 100% ਮੁਫਤ ਆਨਲਾਇਨ ਵਿੱਦਿਆ ਦੇਣ ਲਈ ਪਿੰਗਲਵਾੜਾ ਤੇ ਜਗਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚਾਲੇ ਸਮਝੌਤਾ

ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ) – ਪਿੰਗਲਵਾੜਾ ਮਾਨਾਂਵਾਲਾ ਬਰਾਂਚ ਵਿਖੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਅਤੇ ਆਲ ਇੰਡੀਆ ਪਿੰਗਲਵਾੜਾ ਚੈਰੀਟੈਬਲ ਸੋਸਾਇਟੀ (ਰਜਿ.) ਵਿਚਾਲੇ ਦਿਵਿਆਂਗ ਬੱਚਿਆਂ ਨੂੰ 100% ਮੁਫਤ ਆਨਲਾਇਨ ਵਿੱਦਿਆ ਦੇਣ ਲਈ ਸਮਝੌਤਾ ਪੱਤਰ ਉਪਰ ਦਸਖ਼ਤ ਕੀਤੇ ਗਏ।ਓਪਨ ਯੂਨੀਵਰਸਿਟੀ ਪਟਿਆਲਾ ਵਲੋਂ ਰਜਿਸਟਰਾਰ ਯੂਨੀਵਰਸਿਟੀ ਅਤੇ ਪਿੰਗਲਵਾੜਾ ਵਲੋਂ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਵਲੋਂ ਸਮਝੌਤਾ ਪੱਤਰ ਉਪਰ ‘ਤੇ …

Read More »

ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਨਾਲ ਜ਼ਮੀਨ ਦੀ ਸਿਹਤ ‘ਚ ਹੁੰਦਾ ਹੈ ਸੁਧਾਰ – ਡਾ. ਅਮਰੀਕ ਸਿੰਘ

ਪਰਾਲੀ ਨੂੰ ਖੇਤ ‘ਚ ਦਬਾਉਣ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਸਰਪੰਚਾਂ ਨੂੰ ਕੀਤਾ ਜਾਗਰੁਕ ਪਠਾਨਕੋਟ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਵਿੰਦਰ ਸਿੰਘ ਅਤੇ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਨਰੋਟ ਜੈਮਲ ਸਿੰਘ ਅਤੇ ਬਮਿਆਲ ਨਾਲ ਸੰਬੰਧਤ ਸਰਪੰਚ …

Read More »

ਪਟਾਕਿਆਂ ਦੀ ਵਿਕਰੀ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਕੱਢੇ ਗਏ ਡਰਾਅ

ਜਿਲ੍ਹਾ ਪਠਾਨਕੋਟ ‘ਚ ਪ੍ਰਸਾਸ਼ਨ ਵਲੋਂ ਸੱਤ ਸਥਾਨ ਕੀਤੇ ਨਿਰਧਾਰਿਤ ਪਠਾਨਕੋਟ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਹਰਬੀਰ ਸਿੰੰਘ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਜਿਲ੍ਹਾ ਪਠਾਨਕੋਟ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਸਟੋਰ ਕਰਨ ਸਬੰਧੀ ਡਰਾਅ ਜਿਲ੍ਹਾ ਪ੍ਰਸਾਸਨ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ‘ਚ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਦੀ ਪ੍ਰਧਾਨਗੀ ਵਿੱਚ ਕੱਢੇ ਗਏ। ਉਨ੍ਹਾਂ ਦੱਸਿਆ …

Read More »