Tuesday, May 20, 2025
Breaking News

Daily Archives: October 14, 2022

ਗਾਇਕ ਹਰਪ੍ਰੀਤ ਬੁਜਕਰ ਦਾ ਨਵਾਂ ਟਰੈਕ ‘ਲੋ-ਫਾਈ ਜਟਸ’ 16 ਨੂੰ ਹੋਵੇਗਾ ਰਲੀਜ਼

ਸਮਰਾਲਾ, 14 ਅਕਤੂਬਰ (ਇੰਦਰਜੀਤ ਸਿੰਘ ਕੰਗ) -ਆਪਣੀ ਬੁਲੰਦ ਅਤੇ ਸੁਰੀਲੀ ਆਵਾਜ਼ ਨਾਲ ਸੰਗੀਤ ਜਗਤ ਵਿੱਚ ਵਿਲੱਖਣ ਪਹਿਚਾਣ ਬਣਾਉਣ ਵਾਲੇ ਗਾਇਕ ਹਰਪ੍ਰੀਤ ਬੁਜਕਰ ਦਾ ਨਵਾਂ ਟਰੈਕ ‘ਲੋ-ਫਾਈ ਜੱਟਸ’, ਜੀ.ਐਸ ਰਿਕਾਰਡ ਵਲੋਂ ਜਸਪ੍ਰੀਤ ਗਰੇਵਾਲ ਦੀ ਰਹਿਨੁਮਾਈ ਹੇਠ 16 ਅਕਤੂਬਰ ਨੂੰ ਸ਼ਾਮ ਵੱਡੇ ਪੱਧਰ ’ਤੇ ਰਿਲੀਜ਼ ਕੀਤਾ ਜਾ ਰਿਹਾ ਹੈ। ਇਸ ਨਵੇਂ ਪ੍ਰੋਜੈਕਟ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੁੱਖ ਕੱਤਰੀ ਅਤੇ ਗਾਇਕ ਹਰਪ੍ਰੀਤ ਬੁਜਕਰ …

Read More »

ਪ੍ਰਵਾਸੀ ਪੰਛੀ ਦਾ ਇਲਾਜ਼ ਕਰਵਾ ਕੇ ਬਚਾਈ ਜਾਨ

ਸਮਰਾਲਾ, 14 ਅਕਤੂਬਰ (ਇੰਦਰਜੀਤ ਸਿੰਘ ਕੰਗ) – ਅੱਜ ਦੇ ਪਦਾਰਥਵਾਦੀ ਯੁੱਗ ਵਿੱਚ ਜਦੋਂ ਮਨੁੱਖ ਪਾਸ ਮਨੁੱਖ ਦੀ ਤਕਲੀਫ਼ ਸੁਣਨ ਦਾ ਸਮਾਂ ਹੀ ਨਹੀਂ ਹੈ। ਉਸ ਸਮੇਂ ਤਕਲੀਫ਼ ਸਮੇਂ ਬੇਹੋਸ਼ੀ ਦੀ ਹਾਲਤ ਵਿੱਚ ਧਰਤੀ ‘ਤੇ ਡਿੱਗੇੇ ਪਏ ਪ੍ਰਵਾਸੀ ਪੰਛੀ ਦਾ ਇਲਾਜ਼ ਕਰਵਾਉਣ ਵਿੱਚ ਕੁੱਝ ਮਨੁੱਖ ਅੱਗੇ ਆਏ।ਉਹਨਾਂ ਵਿਚੋਂ ਲਖਬੀਰ ਸਿੰਘ ਬਲਾਲਾ ਜੋ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਸਮਰਾਲਾ ਵਿਖੇ ਬਤੌਰ ਵੀ.ਡੀ.ਓ …

Read More »

ਸਮਰਾਲਾ ਹਾਕੀ ਕਲੱਬ ਵਲੋਂ ਲੋੜਵੰਦ ਵਿਦਿਆਰਥਣਾਂ ਦੀ ਫ਼ੀਸ ਲਈ 11 ਹਜ਼ਾਰ ਦੀ ਰਾਸ਼ੀ ਭੇਟ

ਸਮਰਾਲਾ, 14 ਅਕਤੂਬਰ (ਇੰਦਰਜੀਤ ਸਿੰਘ ਕੰਗ) – ਵਾਤਾਵਰਨ ਨੂੰ ਸਮਰਪਿਤ ਸੰਸਥਾ ਸਮਰਾਲਾ ਹਾਕੀ ਕਲੱਬ ਵਲੋਂ ਪਿਛਲੇ ਲੰਮੇ ਤੋਂ ਧੀਆਂ, ਰੁੱਖਾਂ ਅਤੇ ਪਾਣੀ ਦੀ ਸੰਭਾਲ ਲਈ ਯਤਨ ਜਾਰੀ ਹਨ।ਵਾਤਾਵਰਨ ਦੀ ਰੱਖਿਆ ਲਈ ਉਨ੍ਹਾਂ ਵਲੋਂ ਜਿਥੇ ਜਗ੍ਹਾ-ਜਗ੍ਹਾ ਰੁੱਖ ਲਗਾ ਕੇ ਵਾਤਾਵਰਨ ਨੂੰ ਹਰਿਆ-ਭਰਿਆ ਕੀਤਾ ਜਾ ਰਿਹਾ ਹੈ, ਉਥੇ ਹੀ ਸੈਮੀਨਾਰ ਲਗਾ ਕੇ ਧੀਆਂ ਨੂੰ ਪੜ੍ਹਾਉਣ ਅਤੇ ਪਾਣੀ ਦੀ ਸਾਂਭ-ਸੰਭਾਲ ਸਬੰਧੀ ਵੀ ਜਾਗਰੂਕ …

Read More »

ਕਹਾਣੀਕਾਰ ਡਾ. ਗੁਲਜ਼ਾਰ ਮੁਹੰਮਦ ਗੋਰੀਆ ਸਨ ਇੱਕ ਵਿਲੱਖਣ ਸਾਹਿਤਕ ਸੰਸਥਾ – ਨਿਰੰਜਨ ਸੂਖਮ

ਸਮਰਾਲਾ, 14 ਅਕਤੂਬਰ (ਇੰਦਰਜੀਤ ਸਿੰਘ ਕੰਗ) – ਮਰਹੂਮ ਕਹਾਣੀਕਾਰ ਡਾ. ਗੁਲਜ਼ਾਰ ਮੁਹੰਮਦ ਗੋਰੀਆ ਆਪਣੇ ਆਪ ‘ਚ ਇੱਕ ਵਿਲੱਖਣ ਸੰਸਥਾ ਸਨ।ਉਹਨਾਂ ਦੀ ਪੰਜਾਬੀ ਕਹਾਣੀ ਅਤੇ ਨਾਵਲ ‘ਤੇ ਬੜੀ ਗੰਭੀਰ ਪਕੜ ਸੀ, ਜਿੰਨਾਂ ਨੇ ਆਪਣੀ ਜ਼ਿੰਦਗੀ ਦੇ ਥੋੜ੍ਹੇ ਜਿਹੇ ਸਮੇਂ ਵਿਚ ਗਲਪ ਦੇ ਖੇਤਰ ਵਿੱਚ ਵੱਡੇ ਮੁਕਾਮ ਹਾਸਲ ਕੀਤੇ ਸਨ। ਇਹ ਵਿਚਾਰ ਗ਼ਜ਼ਲਗੋ ਨਿਰੰਜਨ ਸੂਖਮ ਨੇ ਲੇਖਕ ਮੰਚ ਸਮਰਾਲਾ ਵਲੋਂ ਕਹਾਣੀਕਾਰ ਡਾ. …

Read More »

ਪੈਨਸ਼ਨਰਾਂ ਨੂੰ 10 ਫੀਸਦੀ ਮਹਿੰਗਾਈ ਰਾਹਤ ਦੇਣ ਦੇ ਹੁਕਮ ਜਾਰੀ ਕਰੇ ਸਰਕਾਰ – ਪ੍ਰੇਮ ਸਾਗਰ ਸ਼ਰਮਾ

ਸਮਰਾਲਾ, 14 ਅਕਤੂਬਰ (ਇੰਦਰਜੀਤ ਸਿੰਘ ਕੰਗ) – ਲਛਮਣ ਸਿੰਘ ਗਿੱਲ ਸਰਕਾਰ ਨੇ ਮਹਿੰਗਾਈ ਭੱਤਾ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂਵਾਂਗ ਪੰਜਾਬ ਵਿੱਚ ਵੀ ਆਪਣੇ ਪੈਨਸ਼ਨਰਾਂ ਅਤੇ ਕਰਮਚਾਰੀਆਂ ਲਈ ਲਿੰਕ ਕਰਨ ਦੇ ਹੁਕਮ ਕੀਤੇ ਸਨ, ਪਰ ਪੰਜਾਬ ਸਰਕਾਰ ਉਦੋਂ ਤੋਂ ਹੀ ਤਕੜੇ ਸੰਘਰਸ਼ਾਂ ਉਪਰੰਤ ਹੀ ਲੰਗੜਾ ਮਹਿੰਗਾਈ ਭੱਤਾ ਦਿੰਦੀ ਆ ਰਹੀ ਹੈ।ਹੁਣ ਕੇਂਦਰ ਸਰਕਾਰ ਨੇ 1 ਜਨਵਰੀ ਤੋਂ 34 ਪ੍ਰਤੀਸ਼ਤ ਅਤੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਜੀ.ਟੀ ਰੋਡ ਵਿਖੇ ਸ਼ਰਧਾ ਨਾਲ ਮਨਾਇਆ “ਸ੍ਰੀ ਗੁਰੂ ਰਾਮਦਾਸ ਜੀ ਦਾ ਅਵਤਾਰ ਪੁਰਬ”

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਬੀਤੇ ਦਿਨੀ ਚੌਥੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੀਨੀਅਰ ਵਿਭਾਗ ਵਲੋਂ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਕਵਿਤਾ, ਭਾਸ਼ਣ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ …

Read More »

ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼

ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖਾਂ ਨਾਲ ਦੋਹਰੇ ਮਾਪਦੰਡ ਅਪਣਾ ਰਹੀਆਂ ਹਨ।ਇਕ ਪਾਸੇ ਬਲਾਤਕਾਰ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਅਤੇ ਬੇਅਦਬੀ ਮਾਮਲਿਆਂ …

Read More »

SGPC strongly objects to parole to Gurmeet Ram Rahim

Amritsar, October 14 (Punjab Post Bureau) – Shiromani Gurdwara Parbandhak Committee (SGPC) President Advocate Harjinder Singh Dhami has strongly objected to Haryana government’s parole granted to Dera Sirsa head Gurmeet Ram Rahim. He said the governments are adopting double standards with Sikhs. Special kindness is being shown to Gurmeet Ram Rahim, who is serving sentence under heinous charges of rapes …

Read More »