Sunday, June 23, 2024

Daily Archives: October 15, 2022

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਰਾਜ ਪੱੱਧਰੀ ਸਵੱਛ ਵਿਦਿਆਲਿਆ ਪੁਰਸਕਾਰ – 2022 ਨਾਲ ਸਨਮਾਨਿਤ

ਅੰਮ੍ਰਿਤਸਰ, 15 ਅਕਤੂਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਰਾਜ ਪੱੱਧਰੀ ਸਵੱਛ ਵਿਦਿਆਲਿਆ ਪੁਰਸਕਾਰ-2022 ਨਾਲ ਸਨਮਾਨਿਤ ਕੀਤਾ ਗਿਆ।ਮੋਹਾਲੀ ‘ਚ ਆਯੋਜਿਤ ਰਾਜ ਪੱਧਰੀ ਸਮਾਰੋਹ ਵਿੱਚ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਇਹ ਪੁਰਸਕਾਰ ਪ੍ਰਾਪਤ ਕੀਤਾ।ਭਾਰਤ ਸਰਕਾਰ ਕੇ ਮਾਨਵ ਸੰਸਾਧਨ ਵਿਕਾਸ ਮੰਤਰਾਲੇ ਵਲੋਂ ਆਯੋਜਿਤ ਸਵੱਛ ਭਾਰਤ, ਸਵੱਛ ਵਿਦਿਆਲਿਆ ਅਭਿਆਨ ਤਹਿਤ ਇਹ ਪੁਰਸਕਾਰ ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਬੈਂਸ ਵਲੋਂ ਸੌਂਪਿਆ …

Read More »

Registration opens for Junior Commissioned Officers (Religious Teacher)

Amritsar, October  15 (Punjab Post Bureau) – Army Recruitment Rally for recruitment of Junior Commissioned Officers (Religious Teacher) is being organized at Army Public School (Primary Wing) Ground. Major General Rajindar Singh Sparrow Road Jalandhar Cantt for eligible candidates of all the districts of Punjab, UTs of Jammu & Kashmir and Ladakh from 1st  December 2022 to 5th December 2022. …

Read More »

ਡਾ: ਨਿੱਝਰ ਨੇ ਫਾਇਰ ਬ੍ਰਿਗੇਡ ਵਿਭਾਗ ਨੂੰ ਸੌਂਪੀ ਆਧੁਨਿਕ ਏਰੀਅਲ ਲੈਡਰ ਹਾਈਡਰੌਲਿਕ ਪਲੇਟਫਾਰਮ ਮਸ਼ੀਨ

70 ਮੀਟਰ ਦੀ ਉਚਾਈ ਤੱਕ ਅੱਗ ਨੂੰ ਕਾਬੂ ਤੇ 52 ਮੀਟਰ ਦੀ ਉਚਾਈ ਤੱਕ ਕੀਤਾ ਜਾ ਸਕੇਗਾ ਰੈਸਕੀਓ ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ) – ਸ਼ਹਿਰ ਦੇ ਹੁੰਦੇ ਵਿਕਾਸ ਅਤੇ ਇਮਾਰਤਾਂ ਦੀ ਵੱਧ ਰਹੀ ਉਚਾਈ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਨਿਗਮ ਦੇ ਫਾਇਰ ਬ੍ਰਿਗੇਡ ਵਿਭਾਗ ਨੂ ਅਪਗ੍ਰੇਡ ਕਰਨ ਲਈ ਸਮਾਰਟ ਸਿਟੀ ਮਿਸ਼ਨ ਤਹਿਤ 8.50 ਕਰੋੜ ਦੀ ਲਾਗਤ ਨਾਲ ਖਰੀਦੀ ਗਈ ਏਰੀਅਲ …

Read More »

‘ਖੇਡਾਂ ਵਤਨ ਪੰਜਾਬ ਦੀਆਂ 2022’ ਦੇ ਰਾਜ ਪੱਧਰੀ ਗੱਤਕਾ ਮੁਕਾਬਲੇ ਸ਼ੁਰੂ

ਅੰਮ੍ਰਿਤਸਰ, ਮਲੇਰਕੋਟਲਾ ਤੇ ਮੋਹਾਲੀ ਦੇ ਖਿਡਾਰੀਆਂ ਨੇ ਜਿੱਤੇ ਸ਼ਸ਼ਤਰ ਪ੍ਰਦਰਸ਼ਨ ਟੀਮ ਮੁਕਾਬਲੇ ਅੰਮ੍ਰਿਤਸਰ 15 ਅਕਤੂਬਰ (ਸੁਖਬੀਰ ਸਿੰਘ) – ਗੁਰੂ ਨਗਰੀ ਸਥਿਤ ਗੁਰੂ ਨਾਨਕ ਸਟੇਡੀਅਮ ਵਿਖੇ ਪੰਜਾਬ ਸਰਕਾਰ ਦੇ ਵੱਲੋਂ ਖੇਡ ਵਿਭਾਗ ਦੇ ਸਹਿਯੋਗ ਨਾਲ “ਖੇਡਾਂ ਵਤਨ ਪੰਜਾਬ ਦੀਆਂ 2022” ਦੇ ਰਾਜ ਪੱਧਰੀ ਮੁਕਾਬਲਿਆਂ ਦੇ ਸਿਲਸਿਲੇ ਤਹਿਤ ਅੰਡਰ-14, 17 ਸਾਲ ਉਮਰ ਵਰਗ ਦੇ ਲੜਕੇ ਲੜਕੀਆਂ ਦੇ ਸੂਬਾ ਪੱਧਰੀ ਗੱਤਕਾ ਮੁਕਾਬਲੇ ਅੱਜ …

Read More »

ਜਿਲ੍ਹਾ ਸੰਗਰੂਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਰਾਜ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼

ਅਥਲੈਟਿਕਸ, ਕਿੱਕ ਬਾਕਸਿੰਗ, ਰੋਲਰ ਸਕੇਟਿੰਗ ਅਤੇ ਵੇਟ ਲਿਫਟਿੰਗ ਦੇ ਖੇਡ ਮੁਕਾਬਲੇ ਸ਼ੁਰੂ ਸੰਗਰੂਰ, 15 ਅਕਤੂਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਵਿਖੇ ਅੱਜ ਤੋਂ ਰਾਜ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼ ਹੋ ਗਿਆ ਹੈ।ਖੇਡਾਂ ਵਤਨ ਪੰਜਾਬ ਦੀਆਂ ਤਹਿਤ ਇਹ ਖੇਡ ਮੁਕਾਬਲੇ 22 ਅਕਤੂਬਰ ਤੱਕ ਚੱਲਣਗੇ। ਵਾਰ ਹੀਰੋਜ਼ ਸਟੇਡੀਅਮ ਵਿਖੇ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ ਅਤੇ ਸਹਾਇਕ ਕਮਿਸ਼ਨਰ …

Read More »

ਖੇਤਰੀ ਸਰਸ ਮੇਲੇ `ਚ ਵੱਖ-ਵੱਖ ਰਾਜਾਂ ਦੇ ਰਵਾਇਤੀ ਨਾਚਾਂ ਨੇ ਦਰਸ਼ਕਾਂ ਨੂੰ ਕੀਤਾ ਮੰਤਰ ਮੁਗਧ

ਐਨ.ਜ਼ੈਡ.ਸੀ.ਸੀ ਕਲਾਕਾਰਾਂ ਨੇ ਸਰਸ ਮੇਲੇ ਦੇ ਮੰਚ ਤੋਂ ਪੇਸ਼ ਕੀਤੇ ਅਸਮ, ਓਡੀਸ਼ਾ ਤੇ ਕਸ਼ਮੀਰ ਦੇ ਸੱਭਿਆਚਾਰਕ ਨਾਚ ਸੰਗਰੂਰ, 15 ਅਕਤੂਬਰ (ਜਗਸੀਰ ਲੌਂਗੋਵਾਲ) – ਸੰਗਰੂਰ ਦੇ ਸਰਕਾਰੀ ਰਣਬੀਰ ਕਾਲਜ ਦੇ ਮੈਦਾਨ `ਚ 8 ਅਕਤੂਬਰ ਤੋਂ ਚੱਲ ਰਹੇ ਖੇਤਰੀ ਸਰਸ ਮੇਲੇ `ਚ ਵੱਖ-ਵੱਖ ਸੂਬਿਆਂ ਤੋਂ ਆਏ ਕਲਾਕਾਰ ਆਪੋ-ਆਪਣੇ ਰਾਜਾਂ ਦੇ ਰਵਾਇਤੀ ਨਾਚ ਪੇਸ਼ ਕਰਕੇ ਲਗਾਤਾਰ ਦਰਸ਼ਕਾਂ ਨੂੰ ਮੰਤਰ ਮੁਗਧ ਕਰ ਰਹੇ ਹਨ।ਅੱਜ …

Read More »

ਸਲਾਈਟ ਵਿਖੇ ਮਧੂਰਮ 2022 ਸਮਾਗਮ ਦਾ ਆਯੋਜਨ

ਸੰਗਰੂਰ, 15 ਅਕਤੂਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਿਖੇ 14 ਅਤੇ 15 ਅਕਤੂਬਰ ਨੂੰ ਦੋ-ਰੋਜ਼ਾ ਸਾਲਾਨਾ ਰਾਸ਼ਟਰੀ ਸਮਾਗਮ ਮਧੂਰਮ 2022 ਦਾ ਆਯੋਜਨ ਕੀਤਾ ਗਿਆ।ਇਸ ਦੋ ਦਿਨਾਂ ਪ੍ਰੋਗਰਾਮ ਦੌਰਾਨ ਕੁੱਲ 62 ਈਵੈਂਟ ਆਯੋਜਿਤ ਕੀਤੇ ਗਏ।ਜਿਸ ਵਿੱਚ ਸੱਭਿਆਚਾਰਕ ਪ੍ਰੋਗਰਾਮ ਜਿਵੇਂ ਕਿ ਵੱਖ-ਵੱਖ ਰੂਪਾਂ ਦਾ ਡਾਂਸ, ਸੋਲੋ ਅਤੇ ਡਿਊਟ ਗਾਇਨ, ਐਕਟਿੰਗ, ਕਵਿਤਾ ਪਾਠ, ਯੋਗਿਕ ਐਕਰੋਬੈਟਿਕਸ ਆਦਿ ਸ਼ਾਮਲ ਸਨ।ਇਸ …

Read More »

ਦੁਕਾਨਦਾਰਾਂ ਅਤੇ ਰੇਹੜੀ ਫੜੀ ਵਾਲਿਆਂ ਵਲੋਂ ਕੀਤੇ ਨਜਾਇਜ਼ ਕਬਜ਼ੇ ਹਟਾਏ ਗਏ

ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ) – ਕਮਿਸ਼ਨਰੇਟ ਟਰੈਫਿਕ ਪੁਲੀਸ ਅਤੇ ਮਹਿਕਮਾ ਨਗਰ ਨਿਗਮ ਵਲੋਂ ਅੱਜ ਸਪੈਸ਼ਲ ਮੁਹਿੰਮ ਦੌਰਾਨ ਦੁਕਾਨਦਾਰਾਂ ਅਤੇ ਰੇਹੜੀ ਫੜੀ ਵਾਲਿਆਂ ਵਲੋਂ ਸੜਕਾਂ/ਫੁੱਟਪਾਥਾਂ ਉਪਰ ਕੀਤੇ ਗਏ ਨਜਾਇਜ਼ ਕਬਜ਼ੇ ਹਟਾਏ ਗਏ।ਇਹ ਕਾਰਵਾਈ ਸੁਲਤਾਨਵਿੰਡ ਚੌਕ ਤੋਂ ਗੁਰਦੁਆਰਾ ਸ਼ਹੀਦਾਂ ਸਾਹਿਬ (ਬੁਲਾਰੀਆ ਪਾਰਕ ਚਾਟੀਵਿੰਡ ਚੌਕ) ਤੱਕ ਅਤੇ ਵਾਪਸ ਗੁਰਦੁਆਰਾ ਰਾਮਸਰ ਰਸਤੇ ਹੁੰਦੇ ਹੋਏ ਵਾਪਸ ਸੁਲਤਾਨਵਿੰਡ ਚੋਕ ਤੱਕ ਦੁਕਾਨਦਾਰਾਂ ਅਤੇ ਰੇਹੜੀ ਫੜੀ ਵਾਲਿਆਂ …

Read More »

ਐਸ.ਕੇ.ਐਸ ਸਕੂਲ ਦੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਤੋਂ ਕਰਵਾਇਆ ਜਾਣੂ

ਨਿਯਮਾਂ ਦਾ ਪਾਲਣ ਕਰਨਾ ਹਰੇਕ ਨਾਗਰਿਕ ਦਾ ਮੁੱਢਲਾ ਫਰਜ਼ -ਤੇਜਿੰਦਰ ਸਿੰਘ ਸਮਰਾਲਾ, 15 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸੰਤ ਕ੍ਰਿਪਾਲ ਸਿੰਘ ਸੇਵਾ ਪੰਥੀ ਪਬਲਿਕ ਸਕੂਲ ਨੀਲੋਂ ’ਚ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਸੈਮੀਨਾਰ ਕਰਵਾਇਆ ਗਿਆ।ਟ੍ਰੈਫ਼ਿਕ ਇੰਚਾਰਜ ਸਮਰਾਲਾ ਤੇਜਿੰਦਰ ਸਿੰਘ ਤੇ ਬਲਦੇਵ ਸਿੰਘ ਵਲੋਂ ਪ੍ਰਿੰਸੀਪਲ ਜਸਵੀਰ ਕੌਰ ਮਾਨ ਦੇ ਸਹਿਯੋਗ ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਸੜਕਾਂ …

Read More »