Saturday, October 24, 2026

Daily Archives: October 15, 2022

ਸਮਾਜਸੇਵੀ ਭਾਗ ਸਿੰਘ ਸਰੋਏ ਦਾ ਦੇਹਾਂਤ, ਅੰਤਿਮ ਅਰਦਾਸ 19 ਨੂੰ

ਸਮਰਾਲਾ, 15 ਅਕਤੂਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਸਟੇਟ ਕਰਮਚਾਰੀ ਦਲ ਦੇ ਸਾਬਕਾ ਚੇਅਰਮੈਨ, ਬਹੁਜਨ ਸਮਾਜ ਪਾਰਟੀ ਦੇ ਜੁਝਾਰੂ ਆਗੂ ਅਤੇ ਸਮਰਾਲਾ ਇਲਾਕੇ ਉਘੇ ਸਮਾਜਸੇਵੀ ਭਾਗ ਸਿੰਘ ਸਰੋਏ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ।ਉਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪ੍ਰਤੀ ਸੰਘਰਸ਼ ਕੀਤਾ ਅਤੇ ਮੁਲਾਜ਼ਮਾਂ ਨੂੰ ਬਣਦੇ ਹੱਕ ਦਿਵਾਏ।ਸੇਵਾ ਮੁਕਤੀ ਉਪਰੰਤ ਬਹੁਜਨ ਸਮਾਜ ਪਾਰਟੀ ਦੀ ਸੇਵਾ ਕੀਤੀ।ਅਜਕਲ …

Read More »

ਨਵਾਬ ਰਾਏ ਬੁਲਾਰ, ਭਾਈ ਜਟਾਣਾ, ਜਥੇਦਾਰ ਪੰਜਰਥ ਤੇ ਰਣੀਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ

ਹਰਜਿੰਦਰ ਸਿੰਘ ਧਾਮੀ ਤੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਤਸਵੀਰਾਂ ਤੋਂ ਹਟਾਇਆ ਪਰਦਾ ਅੰਮ੍ਰਿਤਸਰ, 15 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ਰਧਾਲੂ ਨਵਾਬ ਰਾਏ ਬੁਲਾਰ ਅਹਿਮਦ ਭੱਟੀ, ਸੰਘਰਸ਼ੀ ਯੋਧੇ ਭਾਈ ਬਲਵਿੰਦਰ ਸਿੰਘ ਜਟਾਣਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ …

Read More »