Sunday, April 27, 2025

Daily Archives: October 16, 2022

ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਖੇਡਾਂ ‘ਚ ਮਾਰੀਆ ਮੱਲਾਂ

ਭੀਖੀ, 16 ਅਕਤੂਬਰ (ਕਮਲ ਜ਼ਿੰਦਲ) – ਬੀਤੇ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਜਿਲ੍ਹਾ ਪੱਧਰੀ ਖੇਡ ਟੂਰਨਾਮੈਂਟਾਂ ਵਿੱਚ ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਅੰਡਰ 17 (ਲੜਕੇ) ਬਾਸਕਿਟ ਬਾਲ ਵਿੱਚ ਦੂਜਾ ਅਤੇ ਅੰਡਰ 19 (ਲੜਕੇ) ਕਬੱਡੀ ਟੂਰਨਾਮੈਂਟ ਵਿੱਚ ਤੀਜ਼ਾ ਸਥਾਨ ਪ੍ਰਾਪਤ ਕੀਤਾ।ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ, ਕਮੇਟੀ ਪ੍ਰਧਾਨ ਸ਼ਤੀਸ ਕੁਮਾਰ, ਪ੍ਰਬੰਧਕ ਮਾ: ਅੰਮ੍ਰਿਤ ਲਾਲ ਅਤੇ ਸਮੂਹ …

Read More »

ਜਿਲ੍ਹਾ ਪੱਧਰੀ ਯੁਵਕ ਮੇਲਾ ਯੁਵਾ ‘ਸੰਵਾਦ-ਇੰਡੀਆ 2047’ ਸਰੂਪ ਰਾਣੀ ਮਹਿਲਾ ਕਾਲਜ਼ ਵਿਖੇ ਪ੍ਰੋਗਰਾਮ

ਕਾਲਜ ਪ੍ਰਿੰਸੀਪਲ ਪ੍ਰੋ: ਡਾ: ਦਲਜੀਤ ਕੌਰ ਨੇ ਸਮ੍ਹਾਂ ਰੌਸ਼ਨ ਕਰਕੇ ਕੀਤੀ ਪ੍ਰੋਗਰਾਮ ਦੀ ਸ਼ੁਰੂਆਤ ਅੰਮ੍ਰਿਤਸਰ 16 ਅਕਤੂਬਰ (ਸੁਖਬੀਰ ਸਿੰਘ) – ਜਿਲ੍ਹਾ ਪੱਧਰੀ ਯੁਵਕ ਮੇਲਾ ‘ਯੁਵਾ ਸੰਵਾਦ-ਇੰਡੀਆ 2047’ ਪ੍ਰੋਗਰਾਮ ਦੀ ਸ਼ੁਰੂਆਤ ‘ਚ ਜਿਲ੍ਹਾ ਯੁਵਾ ਅਫਸਰ ਅਕਾਂਕਸ਼ਾ ਨੇ ਮੁੱਖ ਮਹਿਮਾਨ ਅਤੇ ਜਿਊਰੀ ਦੇ ਮੈਂਬਰਾਂ ਅਤੇ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ।ਮੈਡਮ ਅਕਾਂਕਸ਼ਾ ਨੇ ਕਿਹਾ ਕਿ ਇਸ ਸਾਲ ਤੋਂ ਹੀ ਯੁਵਕ ਮੇਲਾ ਪ੍ਰੋਗਰਾਮ ਸ਼ੁਰੂ …

Read More »

ਕਿਸਾਨ ਮਿਆਰੀ ਕਣਕ ਬੀਜ਼ ਸਬਸਿਡੀ ‘ਤੇ ਲੈਣ ਲਈ 26 ਅਕਤੂਬਰ ਤੱਕ ਜਮਾਂ ਕਰਵਾਉਣ ਅਰਜੀਆਂ- ਮੁੱਖ ਖੇਤੀਬਾੜੀ ਅਫਸਰ

ਅੰਮ੍ਰਿਤਸਰ 16 ਅਕਤੂਬਰ (ਸੁਖਬੀਰ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਦੀ ਕਿਸਾਨ ਪੱਖੀ ਸੋਚ ਸਦਕਾ ਕਿਸਾਨਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਇਸ ਸਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਮਿਆਰੀ ਕਣਕ ਬੀਜ਼ ਸਬਸਿਡੀ ‘ਤੇ ਮੁਹੱਈਆ ਕਰਵਾਉਣ ਹਿੱਤ ਮੋਕੇ ‘ਤੇ ਸਬਸਿਡੀ ਕੱਟ ਕੇ ਘੱਟ ਰੇਟ ‘ਤੇ ਕਣਕ ਬੀਜ਼ ਕਿਸਾਨਾਾਂ ਨੁੰ ਮੁਹੱਈਆ ਕਰਵਾਉਣ …

Read More »

ਸਮਾਜ ਦੀ ਬਿਹਤਰੀ ਲਈ ਉਚੇਰੀ ਸਿੱਖਿਆ ਦੀਆਂ ਸੰਸਥਾਵਾਂ ਨੂੰ ਸਮਰੱਥ ਹੋਣਾ ਅਤਿ ਜ਼ਰੂਰੀ ­- ਪ੍ਰੋਫੈਸਰ ਮੁਹੰਮਦ ਮੀਆਂ

ਅੰਮ੍ਰਿਤਸਰ 16 ਅਕਤੂਬਰ (ਸੁਖਬੀਰ ਸਿੰਘ) – ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਵਲੋਂ ਨੈਕ ਐਕਰੀਡੀਟੇਸ਼ਨ ਸਬੰਧੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਮਿ੍ਰਤਸਰ ਵਿਖੇ ਕਰਵਾਈ ਜਾ ਰਹੀ ਦੋ ਰੋਜ਼ਾ ਵਰਕਸ਼ਾਪ ਦੇ ਅੱਜ ਦੂਜੇ ਦਿਨ ਪ੍ਰੋਫੈਸਰ ਮੁਹੰਮਦ ਮੀਆਂ ਸਾਬਕਾ ਵਾਈਸ-ਚਾਂਸਲਰ ਮੌਲਾਨਾ ਆਜ਼ਾਦ ਨੈਸ਼ਨਲ ਊਰਦੂ ਯੂਨੀਵਰਸਿਟੀ ਹੈਦਰਾਬਾਦ; ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਫਾਊਂਡਰ ਵਾਈਸ-ਚਾਂਸਲਰ, ਡਾ. ਕਰਮਜੀਤ ਸਿੰਘ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ‘ਡੀ’ ਜ਼ੋਨ ਕਾਲਜਾਂ ਦਾ ਯੁਵਕ ਮੇਲਾ ਸੰਪਨ

ਅੰਮ੍ਰਿਤਸਰ, 16 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ‘ਡੀ’ ਜ਼ੋਨ (ਨਵਾਸ਼ਹਿਰ, ਕਪੂਰਥਲਾ, ਫਗਵਾੜਾ) ਦੇ ਕਾਲਜਾਂ ਦਾ ਯੁਵਕ ਮੇਲਾ ਅੱਜ ਸਮਾਪਤ ਹੋਇਆ ਜਿਸ ਦੇ ‘ਏ’ ਅਤੇ ‘ਬੀ’ ਡਵੀਜ਼ਨ ਵਿਚ ਕ੍ਰਮਵਾਰ ਸਿੱਖ ਨੈਸ਼ਨਲ ਕਾਲਜ ਬੰਗਾ ਅਤੇ ਹਿੰਦੂ ਕੰਨਿਆਂ ਕਾਲਜ ਕਪੂਰਥਲਾ ਜੇਤੂ ਰਹੇ।‘ਬੀ’ ਡਵੀਜ਼ਨ ਵਿੱਚ ਦੂਜਾ ਸਥਾਨ ਪ੍ਰਾਪਤ ਕਰਨ ਵਿਚ ਗੁਰੂ ਨਾਨਕ ਖਾਲਸਾ ਕਾਲਜ ਕਾਮਯਾਬ ਰਿਹਾ ਅਤੇ ਤੀਜਾ ਸਥਾਨ ਕਮਲਾ ਨਹਿਰੂ …

Read More »

Zonal Youth Festival of ‘D’ zone concludes

Amritsar, October 16 (Punjab Post Bureau) – Zonal Youth Festival of the Guru Nanak Dev University for ‘D’ Zone (Nawanshahr, Kapurthala and Phagwara) concluded in Dasmesh Auditorium of the University. Sikh National College Banga and Hindu Kanya College Kapurthala won the overall championship of ‘A’ and ‘B’ divisions respectively of this ‘D’ Zone youth festival. In ‘B’ division, Guru Nanak …

Read More »

ਭਾਰਤੀਯ ਅੰਬੇਡਕਰ ਮਿਸ਼ਨ ਵਲੋਂ ਪਹੁੰਚੀਆਂ 16 ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ

ਸੰਗਰੂਰ, 16 ਅਕਤੂਬਰ (ਜਗਸੀਰ ਲੌਂਗੋਵਾਲ ) – ਸਰਗਰਮ ਸਮਾਜਕ ਜਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ ਵਲੋਂ ਹਰ ਐਤਵਾਰ ਸ਼ੁਰੂ ਕੀਤੇ ਪ੍ਰੋਗਰਾਮ ਮਸਲੇ ਦੇ ਹੱਲ ਵਿੱਚ ਅੱਜ ਜਿਲਾ ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਬਠਿੰਡਾ ਅਤੇ ਮੋਗਾ ਨਾਲ ਸਬੰਧਤ 16 ਸ਼ਿਕਾਇਤਾਂ ਆਈਆਂ ਜਿਥੇ ਹਾਜ਼ਰ ਸ਼ਿਕਾਇਤ ਕਰਤਾ ਵਲੋਂ ਭਾਰਤੀਯ ਅੰਬੇਡਕਰ ਮਿਸ਼ਨ ਦੇ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੂੰ ਅਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ।ਕੌਮੀ ਪ੍ਰਧਾਨ ਦਰਸ਼ਨ ਸਿੰਘ …

Read More »

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ

ਅੰਮ੍ਰਿਤਸਰ, 16 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਧਾਰਮਿਕ ਸਮਾਗਮ ਕਰਵਾਇਆ ਗਿਆ।ਸਕੂਲ ਵਿਦਿਆਰਥੀਆਂ ਵਲੋਂ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ, ਕੀਰਤਨ ਉਪਰੰਤ ਅਨੰਦ ਸਾਹਿਬ ਦਾ ਪਾਠ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸਕੂਲ ਪ੍ਰਿੰਸੀਪਲ ਸ੍ਰੀਮਤੀ …

Read More »

ਖ਼ਾਲਸਾ ਕਾਲਜ ਵਿਖੇ ਬੂਸਟਿੰਗ ਯੂਅਰ ਕੈਰੀਅਰ ਵਿਦ ਸ਼ੋਸ਼ਲ ਮੀਡੀਆ’ਤੇ ਸੈਮੀਨਾਰ

ਅੰਮ੍ਰਿਤਸਰ, 16 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਦੇ ਕੰਪਿਊਟਰ ਵਿਭਾਗ ’ਚ ਟੈਕ ਇਰਾ ਕੰਪਿਊਟਰ ਸੁਸਾਇਟੀ ਵਲੋਂ ‘ਬੂਸਟਿੰਗ ਯੂਅਰ ਕੈਰੀਅਰ ਵਿਦ ਸ਼ੋਸ਼ਲ ਮੀਡੀਆ’ ’ਤੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ’ਚ ਜੈਪੁਰੀਆ ਇੰਸਟੀਚਿਊਟ ਆਫ਼ ਮੈਨੇਜਮੈਂਟ ਦੇ ਅਸਿਸਟੈਂਟ ਪ੍ਰੋਫੈਸਰ ਡਾ. ਪਰਥਾਮੇਸ਼ ਵਿਵੇਕ ਕਿਟੁਰ ਨੇ ਸ਼ਿਰਕਤ ਕੀਤੀ। ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਅਤੇ ਕੰਪਿਊਟਰ ਵਿਭਾਗ ਮੁੱਖੀ ਪ੍ਰੋ. ਹਰਭਜਨ ਸਿੰਘ ਨੇ ਆਏ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਕਾਸਮੈਟੋਲੋਜੀ ਵਿਭਾਗ ਵਲੋਂ ਵਰਕਸ਼ਾਪ

ਅੰਮ੍ਰਿਤਸਰ, 16 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਕਾਸਮੈਟੋਲੋਜੀ ਵਿਭਾਗ ਵਲੋਂ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਸ ਵਰਕਸ਼ਾਪ ’ਚ ਚਮੜੀ ਦੇ ਮਾਹਿਰ ਸ੍ਰੀਮਤੀ ਸ਼ਿਖਾ ਸ਼ਰਮਾ ਅਤੇ ਵੀ.ਐਲ.ਸੀ.ਸੀ ਸੰਸਥਾ ਤੋਂ ਉਨ੍ਹਾਂ ਦੇ ਸਾਥੀਆਂ ਨੇ ਚਮੜੀ ਦੀ ਦੇਖ-ਭਾਲ ਅਤੇ ਚਿਹਰੇ ਦੀਆਂ ਤਕਨੀਕਾਂ ਦੇ ਉੱਨਤ ਢੰਗਾਂ ਦਾ ਪ੍ਰਦਰਸ਼ਨ ਕੀਤਾ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਸ੍ਰੀਮਤੀ ਸ਼ਰਮਾ ਵਲੋਂ ਵਿਦਿਆਰਥਣਾਂ ਨੂੰ ਉਕਤ ਇਕ …

Read More »