Sunday, April 27, 2025

Daily Archives: October 17, 2022

GNDU Department of Physics wins Football Championships

Amritsar, October 17 (Punjab Post Bureau) – Guru Nanak Dev University Campus Sports organized Inter – Department Basketball championships Boys/Girls under FIT INDIA Program (Govt. of India) which were concluded in the football ground. 31 Boys and 15 Girls teams of various departments of the University participated in these championships. Dr Amandeep Singh, Teacher In-charge, GNDU Campus Sports & Nodal Officer …

Read More »

ਸਟੇਟ ਵਿਗਿਆਨ ਮੇਲੇ ‘ਚ ਬੱਚਿਆਂ ਦਾ ਪ੍ਰਦਰਸ਼ਨ ਸ਼ਾਨਦਾਰ

ਭੀਖੀ, 17 ਅਕਤੂਬਰ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ (ਸੀਨੀ. ਸੈਕੰ.) ਭੀਖੀ ਦੇ ਬੱਚਿਆਂ ਨੇ ਸਟੇਟ ਵਿਗਿਆਨ ਮੇਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਇਹ ਵਿਗਿਆਨ ਮੇਲਾ ਸ. ਚੇਤਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਰ ਮਾਨਸਾ ਵਿਖੇ 15 ਤੋਂ 17 ਅਕਤੂਬਰ ਤੱਕ ਲੱਗਾ ਸੀ।ਜਿਸ ਵਿੱਚ ਪੂਰੇ ਪੰਜਾਬ ਦੀਆਂ ਸਾਇੰਸ, ਮੈਥ ਨਾਲ ਸਬੰਧਿਤ ਟੀਮਾਂ ਨੇ ਭਾਗ ਲਿਆ।ਮੇਲੇ …

Read More »

ਆਧਾਰ ਕਾਰਡ ਨੂੰ ਵੋਟਰ ਸੂਚੀ ‘ਚ ਸ਼ਾਮਲ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ

ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਹਰੇਕ ਵੋਟਰ ਪਾਸੋਂ ਫਾਰਮ ਨੰਬਰ 6ਬੀ ਵਿੱਚ ਆਧਾਰ ਕਾਰਡ ਸਬੰਧੀ ਡਾਟਾ ਇਕੱਤਰ ਕੀਤਾ ਜਾਣਾ ਹੈ।ਜਿਲ੍ਹਾ ਅੰਮ੍ਰਿਤਸਰ ਦੇੇ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਇਹ ਡਾਟਾ ਬਹੁਤ ਧੀਮੀ ਗਤੀ ਨਾਲ ਇਕੱਠਾ ਕੀਤਾ ਜਾ ਰਿਹਾ ਹੈ।ਇਸ ਕੰਮ ਵਿੱੱਚ ਤੇਜ਼ੀ ਲਿਆਉਣ ਲਈ ਵਧੀਕ ਜਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ ਨੇ ਜਿੱਤੀ ਫੁੱਟਬਾਲ ਚੈਂਪੀਅਨਸ਼ਿਪ

ਅੰਮ੍ਰਿਤਸਰ, 17 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ ਨੇ ਆਪਣਾ ਲੋਹਾ ਮਨਵਾਉਂਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਲੜਕੀਆਂ ਤੇ ਲੜਕਿਆਂ ਦੀਆਂ ਅੰਤਰਵਿਭਾਗੀ ਫੁੱਟਬਾਲ ਦੋਵਾਂ ਚੈਂਪੀਅਨਸ਼ਿਪ `ਤੇ ਕਬਜਾ ਜਮਾਇਆ ਹੈ।12 ਅਕਤੂਬਰ ਤੋਂ ਸ਼ੁਰੂ ਹੋਈਆਂ ਇਨ੍ਹਾਂ ਚੈਂਪੀਅਨਸ਼ਿਪ ਵਿਚ ਵੱਖ-ਵੱਖ ਵਿਭਾਗਾਂ ਦੇ ਫਸਵੇਂ ਮੁਕਾਬਲੇ ਹੋਏ ਜਿਨ੍ਹਾਂ ਵਿਚ 31 ਲੜਕਿਆਂ ਅਤੇ 15 ਲੜਕੀਆਂ ਦੀਆਂ ਟੀਮਾਂ ਸ਼ਾਮਿਲ ਸਨ। ਲੜਕੀਆਂ ਦੇ …

Read More »

ਡੈਮੋਕਰੇਟਿਕ ਇੰਪਲਾਈਜ਼ ਫਰੰਟ ਉਮੀਦਵਾਰਾਂ ਨੇ ਸਾਲਾਨਾ ਚੋਣਾਂ ਲਈ ਭਰੇ ਨਾਮਜ਼ਦਗੀ ਪੱਤਰ

ਪਾਰਟੀ ਇਤਿਹਾਸ ਦੁਰਾ ਜੇ ਅਤੇ ਬਣਾਏਗੀ ਹੈਟ੍ਰਿਕ – ਰਜ਼ਨੀਸ਼ ਭਾਰਦਵਾਜ ਅੰਮ੍ਰਿਤਸਰ, 17 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀਆਂ 31 ਅਕਤੂਬਰ ਨੂੰ ਹੋਣ ਜਾ ਰਹੀਆਂ ਦੀਆਂ ਚੋਣਾਂ ਲਈ ਅੱਜ “ਡੈਮੋਕਰੇਟਿਕ ਇੰਪਲਾਈਜ਼ ਫਰੰਟ” ਦੀ ਟੀਮ ਨੇ ਰਿਟਰਨਿੰਗ ਅਫਸਰ ਪ੍ਰੋ. (ਡਾ.) ਸਤਨਾਮ ਸਿੰਘ ਦਿਓਲ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਵਾਏ।ਸੈਕੜਿਆਂ ਦੀ ਗਿਣਤੀ ਵਿੱਚ ਯੂਨੀਵਰਸਿਟੀ ਕਰਮਚਾਰੀਆਂ ਨੇ ਪ੍ਰਬੰਧਕੀ ਬਲਾਕ ਤੋਂ …

Read More »

ਅਕੇਡੀਆ ਵਰਲਡ ਸਕੂਲ ਵਿਖੇ ‘ਊਰਜਾ ਸੰਭਾਲ’ ਨਾਲ ਸਬੰਧਿਤ ਪੇਂਟਿੰਗ ਮੁਕਾਬਲੇ

ਸੰਗਰੂਰ, 17 ਅਕਤੂਬਰ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਬੀਤੇ ਦਿਨੀਂ ਊਰਜਾ ਦੇ ਸੋਮਿਆਂ ਨੂੰ ਬਚਾਉਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਦੋ ਵੱਖ-ਵੱਖ ਵਰਗਾਂ ਵਿੱਚ ਪੇਂਟਿੰਗ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਜਮਾਤਾਂ ਦੇ ਕਰੀਬ 21 ਵਿਦਿਆਰਥੀਆਂ ਨੇ ਹਿੱਸਾ ਲਿਆ।ਕੈਟਾਗਰੀ ਏ ਵਿਚੋਂ ਛੇਵੀਂ ਜਮਾਤ ਦੇ ਵਿਦਿਆਰਥੀ ਦੀਵਾਂਸ, ਮੀਹਾਂਸੀ ਅਤੇ ਕੈਟਾਗਰੀ ਬੀ …

Read More »

ਸਟਾਰ ਨਾਈਟ ਦੌਰਾਨ ਪ੍ਰਸਿੱਧ ਗਾਇਕ ਰਣਜੀਤ ਬਾਵਾ ਨੇ ਦਰਸ਼ਕਾਂ ਦਾ ਕੀਤਾ ਮਨੋਰੰਜਨ

ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਅਮਨ ਅਰੋੜਾ ਸੰਗਰੂਰ, 17 ਅਕਤੂਬਰ (ਜਗਸੀਰ ਲੌਂਗੋਵਾਲ) – ਸੰਗਰੂਰ ਵਿਖੇ ਚੱਲ ਰਹੇ ਖੇਤਰੀ ਸਰਸ ਮੇਲੇ ਵਿੱਚ ਬੀਤੀ ਸ਼ਾਮ ਰਣਜੀਤ ਬਾਵਾ ਨੇ ਆਪਣੇ ਚਰਚਿਤ ਗੀਤਾਂ ਨਾਲ ਦਰਸ਼ਕਾਂ ਦਾ ਭਰਪੂਰ ਮਨੋਰਜ਼ਨ ਕੀਤਾ।ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਤੋਂ ਪ੍ਰਭਾਵਿਤ ਹੁੰਦਿਆਂ ਗਾਇਕ ਰਣਜੀਤ ਬਾਵਾ ਨੇ ਖੁੱਲ੍ਹਦਿਲੀ ਨਾਲ ਗਾਇਆ ਅਤੇ ਲੋਕਾਂ ਦੀ ਫਰਮਾਇਸ਼ ਨੂੰ ਕਬੂਲ ਕਰਦਿਆਂ ਸ਼ਾਨਦਾਰ ਪੇਸ਼ਕਾਰੀ ਕੀਤੀ। …

Read More »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ – ਸੰਤ ਢੱਕੀ ਵਾਲਿਆਂ ਨੇ ਸਜਾਏ ਰੂਹਾਨੀ ਦੀਵਾਨ

ਸੰਗਰੂਰ, 17 ਅਕਤੂਬਰ (ਜਗਸੀਰ ਲੌਂਗੋਵਾਲ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵਲੋਂ ਸ੍ਰੀ ਗੁਰੂ੍ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ।ਦਲਵੀਰ ਸਿੰਘ ਬਾਬਾ ਪ੍ਰਧਾਨ, ਰਾਜਵਿੰਦਰ ਸਿੰਘ ਲੱਕੀ, ਗੁਰਿੰਦਰ ਸਿੰਘ ਗੁਜਰਾਲ ਅਤੇ ਜਸਵਿੰਦਰ ਸਿੰਘ ਪ੍ਰਿੰਸ ਪ੍ਧਾਨ ਗੁਰਦੁਆਰਾ ਸਾਹਿਬ ਦੀ ਦੇਖ-ਰੇਖ ਹੇਠ ਇਹਨਾਂ …

Read More »

ਸਲਾਈਟ ਵਿਖੇ ਵਿਸ਼ਵ ਭੋਜਨ ਦਿਵਸ ਮਨਾਇਆ ਗਿਆ

ਸੰਗਰੂਰ, 17 ਅਕਤੂਬਰ (ਜਗਸੀਰ ਲੌਂਗੋਵਾਲ) – ਸਲਾਈਟ ਲੌਂਗੋਵਾਲ ਦੇ ਫੂਡ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਵਿਭਾਗ ਦੇ ਸਹਿਯੋਗ ਨਾਲ, ਸਥਾਨਕ ਆਈ.ਐਸ.ਟੀ.ਈ ਸੈਮੀਨਾਰ ਹਾਲ ਵਿਖੇ `ਵਿਸ਼ਵ ਭੋਜਨ ਦਿਵਸ” ਮਨਾਇਆ ਗਿਆ।ਜਿਕਰਯੋਗ ਹੈ ਕਿ ਸਾਲ 1945 ਵਿੱਚ ਸੰਯੁਕਤ ਰਾਸ਼ਟਰ ਦੁਆਰਾ ਸ਼ੁਰੂ ਕੀਤੀ ਗਈ।ਖੁਰਾਕ ਅਤੇ ਖੇਤੀਬਾੜੀ ਸੰਗਠਨ (ਐਫ.ਏ.ਓ) ਦੀ ਸਥਾਪਨਾ ਮਨਾਉਣ ਲਈ ਇਹ ਦਿਨ ਹਰ ਸਾਲ ਦੁਨੀਆਂ ਭਰ ਵਿਚ ਮਨਾਇਆ ਜਾਂਦਾ ਹੈ। ਇਸ ਸਾਲ ਦੋ ਵਿਸ਼ਵ …

Read More »

ਡੀ.ਸੀ ਵਲੋਂ ਮਹੀਨੇ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਨਾਲ ਰੀਵਿਓ ਮੀਟਿੰਗਾਂ

ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ‘ਚ ਵਿਕਾਸ ਕਾਰਜ਼ ਕਰਵਾਉਣ ਲਈ ਦਿੱਤੀਆਂ ਹਦਾਇਤਾਂ ਪਠਾਨਕੋਟ, 17 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸਨਰ ਹਰਬੀਰ ਸਿੰਘ ਨੇ ਪੂਰਾ ਮਹੀਨਾ ਕੀਤੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਵੱਖ ਵੱਖ ਵਿਭਾਗਾਂ ਨਾਲ ਰੀਵਿਓ ਮੀਟਿੰਗਾਂ ਕੀਤੀਆਂ।ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਕਾਲਾ ਰਾਮ ਕਾਂਸਲ ਐਸ.ਡੀ.ਐਮ ਪਠਾਨਕੋਟ, ਹਰਜਿੰਦਰ ਸਿੰਘ ਐਸ.ਡੀ.ਐਮ ਧਾਰਕਲ੍ਹਾਂ, ਅਰਵਿੰਦਰ ਪਾਲ …

Read More »