Tuesday, May 20, 2025
Breaking News

Daily Archives: October 17, 2022

ਗੁਰੂ ਨਾਨਕ ਭਵਨ ਵਿਖੇ ਰਾਹੀ ਈ-ਆਟੋ ਮੇਲਾ ਭਲਕੇ

ਈ-ਆਟੋ ਤੇ ਮਿਲ ਰਹੀ ਹੈ 1.25 ਲੱਖ ਦੀ ਸਬਸਿਡੀ ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਵਲੋਂ ਰਾਹੀ ਸਕੀਮ ਤਹਿਤ ਭਲਕੇ ਗੁਰੂ ਨਾਨਕ ਭਵਨ ਆਡੀਟੋਰੀਅਮ ਸਿਟੀ ਸੈਂਟਰ ਵਿਖੇ “ਰਾਹੀ ਈ-ਆਟੋ ਮੇਲਾ” ਕਰਵਾਇਆ ਜਾ ਰਿਹਾ ਹੈ।ਇਹ ਮੇਲਾ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗਾ।ਅੰਮ੍ਰਿਤਸਰ ਸਮਾਰਟ ਸਿਟੀ ਦੇ ਰਮਨ ਸ਼ਰਮਾ ਨੇ ਦੱਸਿਆ ਕਿ ਮੇਲੇ ਦਾ ਮੰਤਵ ਆਟੋ ਰਿਕਸ਼ਾ ਚਾਲਕਾਂ ਨੂੰ ਰਾਹੀ …

Read More »

ਸੈਲਫ ਮੇਡ ਸਮਾਰਟ ਸਕੂਲ ਮੁਸ਼ਕਾਬਾਦ ਸਕੂਲ ਵਿਖੇ ਬਲਾਕ ਪੱਧਰੀ ਖੇਡਾਂ ਸਮਾਪਤ

ਜੇਤੂ ਖਿਡਾਰੀਆਂ ਨੂੰ ਇਨਾਮ ਵਿੱਚ ਦਿੱਤੀ ਗਈ 5100-5100 ਰੁਪਏ ਦੀ ਨਕਦ ਰਾਸ਼ੀ ਸਮਰਾਲਾ, 17 ਅਕਤੂਬਰ (ਇੰਦਰਜੀਤ ਸਿੰਘ ਕੰਗ) – ਬਲਾਕ ਮਾਛੀਵਾੜਾ-2 ਦੀਆਂ ਪ੍ਰਾਇਮਰੀ ਸਕੂਲ ਖੇਡਾਂ-2022 ਇਸ ਸਾਲ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੁਸ਼ਕਾਬਾਦ ਵਿਖੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈਆਂ।ਇਹ ਖੇਡਾਂ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਮੈਡਮ ਜਸਵਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਜਸਵਿੰਦਰ ਸਿੰਘ, ਬਲਾਕ ਸਿੱਖਿਆ ਅਫਸਰ ਮਾਛੀਵਾੜਾ-2 ਇੰਦੂ ਸੂਦ ਅਤੇ ਬਲਾਕ …

Read More »

ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ- ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵਲੋਂ ਇਕੱਤਰਤਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਇਕੱਤਰਤਾ ਕੀਤੀ ਗਈ।ਦੱਸਣਯੋਗ ਹੈ ਕਿ ਸ਼ਤਾਬਦੀ ਦੇ ਸਮਾਗਮ ਭਾਰਤ ਅਤੇ ਪਾਕਿਸਤਾਨ ਅੰਦਰ ਕੀਤੇ ਜਾਣੇ ਹਨ।ਸ੍ਰੀ ਅੰਮ੍ਰਿਤਸਰ ਵਿਖੇ 26 ਅਤੇ 27 ਅਕਤੂਬਰ ਨੂੰ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਤਾਬਦੀ ਸਮਾਗਮ ਹੋਣਗੇ, ਜਦਕਿ …

Read More »

ਜਸਪ੍ਰੀਤ ਸਿੰਘ ਨੇ ਸੰਭਾਲਿਆ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ ਅਹੁੱਦਾ

ਨਿੱਜ਼ਰ ਸਮੇਤ ਪਾਰਟੀ ਦੇ ਸੀਨੀਅਰ ਨੇਤਾਵਾਂ ਨੇ ਦਿੱਤਾ ਆਸ਼ੀਰਵਾਦ ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ) – ਹਾਲ ਹੀ ਵਿਚ ਪੰਜਾਬ ਸਰਕਾਰ ਵਲੋਂ ਨਿਯੁੱਕਤ ਕੀਤੇ ਗਏ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਸਪ੍ਰੀਤ ਸਿੰਘ ਨੇ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾਵਾਂ ਤੇ ਵਰਕਰਾਂ ਦੇ ਭਾਰੀ ਇਕੱਠ ਵਿੱਚ ਆਪਣਾ ਅਹੁੱਦਾ ਸੰਭਾਲ ਲਿਆ।ਵਿਸ਼ੇਸ਼ ਤੌਰ ਉਤੇ ਪੁੱਜੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਨੇ ਜਸਪ੍ਰੀਤ ਸਿੰਘ …

Read More »