ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੋੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਤੇ 10 ਮਹੀਨਿਆਂ ਦੌਰਾਨ ਧਰਮ ਪ੍ਰਚਾਰ ਲਹਿਰ ਤਹਿਤ 61 ਹਜ਼ਾਰ ਦੇ ਕਰੀਬ ਸੰਗਤਾਂ ਨੂੰ ਅੰਮ੍ਰਿਤ ਛਕਾਉਣ ਦੀ ਜਾਣਕਾਰੀ ਦਿੱਤੀ, ਉਥੇ ਹੀ ਸਿੱਖ ਸੰਸਥਾ ਵੱਲੋਂ ਵੱਖ-ਵੱਖ ਫੰਡਾਂ ਤਹਿਤ ਦਿੱਤੀ ਗਈ ਸਹਾਇਤਾ ਦੇ ਵੀ ਵੇਰਵੇ ਜਨਤਕ ਕੀਤੇ।ਉਨ੍ਹਾਂ ਦੱਸਿਆ ਕਿ ਬੰਦੀ ਸਿੰਘਾਂ ਦੇ ਕੇਸਾਂ …
Read More »Daily Archives: October 18, 2022
ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਹੋਰ ਅਹੁੱਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ 9 ਨਵੰਬਰ ਨੂੰ
ਸ਼੍ਰੋਮਣੀ ਕਮੇਟੀ ਨੇ ਹਰਿਆਣਾ ਕਮੇਟੀ ਦੇ ਮਾਮਲੇ ਬਾਰੇ ਸੁਪਰੀਮ ਕੋਰਟ ’ਚ ਪਾਈ ਨਜ਼ਰਸਾਨੀ ਪਟੀਸ਼ਨ – ਐਡਵੋਕੇਟ ਧਾਮੀ ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁੱਦੇਦਾਰਾਂ ਅਤੇ ਕਾਰਜਕਾਰਨੀ ਕਮੇਟੀ ਦੀ ਚੋਣ ਸਬੰਧੀ ਸਾਲਾਨਾ ਜਨਰਲ ਇਜਲਾਸ 9 ਨਵੰਬਰ ਨੂੰ ਹੋਵੇਗਾ।ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ।ਜਨਰਲ ਇਜਲਾਸ ਦੁਪਹਿਰ …
Read More »ਬਲਾਕ ਪੱਧਰੀ ਖੇਡਾਂ ‘ਚ ਸਮਰਾਲਾ (ਕ) ਸੈਂਟਰ ਦਾ ਸ਼ਾਨਦਾਰ ਪ੍ਰਦਰਸ਼ਨ
ਸਮਰਾਲਾ, 18 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਆਸ਼ਾ ਰਾਣੀ ਬੀ.ਪੀ.ਈ.ਓ ਸਮਰਾਲਾ ਅਤੇ ਸੰਤੋਸ਼ ਕੁਮਾਰੀ ਬਲਾਕ ਖੇਡ ਅਫ਼ਸਰ ਸਮਰਾਲਾ ਦੀ ਯੋਗ ਅਗਵਾਈ ਅਤੇ ਪੁਸ਼ਵਿੰਦਰ ਸਿੰਘ ਸੈਂਟਰ ਇੰਚਾਰਜ ਕੋਟਾਲਾ ਦੇ ਯੋਗ ਪ੍ਰਬੰਧਾਂ ਹੇਠ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਾਲਾ ਦੇ ਖੇਡ ਮੈਦਾਨ ਵਿਖੇ ਕਰਵਾਈਆਂ ਗਈਆਂ।ਇਹਨਾਂ ਖੇਡਾਂ ਵਿੱਚ ਬਲਾਕ ਦੇ ਲਗਭਗ 55 ਸਕੂਲਾਂ …
Read More »ਖੇਤਾਂ ਅੰਦਰ ਫਸਲਾਂ ਦੀ ਰਹਿੰਦ ਖੁੰਹਦ ਤੇ ਪਰਾਲੀ ਨੂੰ ਅੱਗ ਨਾ ਲਾਉਣ ਦੀ ਮੂਹਿੰਮ ਕੀਤੀ ਜਾਵੇਗੀ ਤੇਜ਼- ਡਿਪਟੀ ਕਮਿਸ਼ਨਰ
ਜਿਲ੍ਹੇ ਦੇ ਹਰੇਕ ਪਿੰਡ ਵਿੱਚ ਸਥਿਤ ਮੰਦਿਰ ਤੇ ਗੁਰਦੁਆਰਿਆਂ ‘ਚ ਅਨਾਉਂਸਮੈਂਟ ਕਰਕੇ ਕੀਤਾ ਜਾਵੇਗਾ ਜਾਗਰੂਕ ਪਠਾਨਕੋਟ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਵਾਤਾਵਰਣ ਦੀ ਸੰਭਾਲ ਲਈ ਚਲਾਈ ਮੁਹਿੰਮ ਅਧੀਨ ਜਿਲ੍ਹੇ ਅੰਦਰ ਜਿਆਦਾ ਤੋਂ ਜਿਆਦਾ ਕਿਸਾਨਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ, ਅਤੇ ਕਿਸਾਨਾਂ ਨੂੰੰ ਸੁਨੇਹਾ ਦਿੱਤਾ ਜਾ ਰਿਹਾ ਹੈ ਕਿ ਵਾਤਾਵਰਣ ਦੀ ਸੰਭਾਲ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ‘ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 18 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਹੌਸਟਲ ਦੀਆਂ ਵਿਦਿਆਰਥਣਾਂ ਵਲੋਂ ਰੰਗਾ-ਰੰਗ ਪ੍ਰੋਗਰਾਮ ‘ਹੌਸਟਲ ਨਾਈਟ’ ਦਾ ਆਯੋਜਨ ਕੀਤਾ ਗਿਆ।ਇਸ ਪ੍ਰੋਗਰਾਮ ਦੀ ਸ਼ੁਰੂਆਤ ਲਵਪ੍ਰੀਤ ਅਤੇ ਅਮਨਜੋਤ ਕੌਰ ਨੇ ਸ਼ਬਦ ਗਾਇਨ ਕਰਕੇ ਕੀਤੀ। ਹੌਸਟਲ ਵਾਰਡਨ ਗੀਤਾ ਨੇ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਤੇ ਹਾਜ਼ਰੀਨ ਦਾ ਸਵਾਗਤ ਕੀਤਾ।ਡਾ. ਸੁਰਿੰਦਰ ਕੌਰ ਨੇ ਸਮਾਂ ਰੌਸ਼ਨ ਕਰਨ ਦੀ ਰਸਮ ਅਦਾ ਕਰਨ ਉਪਰੰਤ ਆਪਣੇ …
Read More »ਖ਼ਾਲਸਾ ਕਾਲਜ ਸਵੀਮਿੰਗ ਤੇ ਵਾਟਰ ਪੋਲੋ ਚੈਂਪੀਅਨਸ਼ਿਪ ਦੀ ਓਵਰ ਆਲ ਟਰਾਫ਼ੀ ’ਤੇ ਕਾਬਜ਼
ਕਾਲਜ਼ ਵਿਦਿਆਰਥੀਆਂ ਨੇ ਪ੍ਰਤੀਯੋਗਤਾ ’ਚ ਪਹਿਲਾ ਸਥਾਨ ਹਾਸਲ ਕੀਤਾ – ਡਾ. ਮਹਿਲ ਸਿੰਘ ਅੰਮ੍ਰਿਤਸਰ, 18 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਦੀ ਤੈਰਾਕੀ ਅਤੇ ਵਾਟਰ ਪੋਲੋ ਦੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਈ ਗਈ ‘ਇੰਟਰ ਕਾਲਜ ਟੂਰਨਾਮੈਂਟ’ ’ਚ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰ ਆਲ ਟਰਾਫੀ ’ਤੇ ਕਬਜ਼ਾ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।ਕਾਲਜ ਵਿਦਿਆਰਥੀ ਬਿਕਰਮ ਦੱਤਾ ਨੇ …
Read More »ਖ਼ਾਲਸਾ ਕਾਲਜ ਵੈਟਰਨਰੀ ਨੇ ‘ਵੈਟਰਨਰੀ ਸਰਜੀਕਲ’ ਕੈਂਪ ਲਗਾਇਆ
ਅੰਮ੍ਰਿਤਸਰ, 18 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਲੋਂ ਵੈਟਰਨਰੀ ਸਰਜੀਕਲ ਕੈਂਪ ਲਗਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਦੀ ਕਾਲਜ ਦੇ ਵੈਟਰਨਰੀ ਸਰਜਰੀ ਅਤੇ ਰੇਡੀਓਲੋਜੀ ਵਿਭਾਗ ਤੋਂ ਡਾ. ਉਰਫੀਆ ਮਿਰਜ਼ਾ ਨੇ ਟੀਮ ਦੀ ਅਗਵਾਈ ਕੀਤੀ।ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਤਹਿਸੀਲ ਅਜਨਾਲਾ ਦੇ ਪਿੰਡ ਫੱਤੇਵਾਲ, ਭਲੋਟ ਅਤੇ ਪੂੰਗਾ ਦੇ ਪਸ਼ੂਆਂ ਦੀ …
Read More »ਮੁੱਖ ਮੰਤਰੀ ਮਾਨ ਦੇ ਜਨਮ ਦਿਨ ‘ਤੇ ਲਾਇਨ ਕਲੱਬ ਸੰਗਰੂਰ ਗਰੇਟਰ ਨੇ ਲਾਇਆ ਅੱਖਾਂ ਦਾ ਮੁਫਤ ਚੈਕਅਪ ਤੇ ਅਪ੍ਰੇਸ਼ਨ ਕੈਂਪ
ਸੰਗਰੂਰ, 18 ਅਕਤੂਬਰ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਪਿੰਡ ਸਤੌਜ ਵਿਖੇ “ਮੁਫਤ ਵਿਸ਼ਾਲ ਆਈ ਚੈਕਅਪ ਅਤੇ ਓਪਰੇਸ਼ਨ ਕੈਂਪ” ਮੁੱਖ ਮੰਤਰੀ ਦੀ ਪਤਨੀ ਡਾਕਟਰ ਗਰੁਪ੍ਰੀਤ ਕੌਰ ਅਤੇ ਲਾਈਨ ਡਾਕਟਰ ਪਰਮਜੀਤ ਸਿੰਘ ਦੀ ਪ੍ਰਧਾਨਗੀ ‘ਚ ਲਗਾਇਆ ਗਿਆ।ਸਰਕਾਰੀ ਪ੍ਰਾਇਮਰੀ ਸਕੂਲ ਸਤੌਜ ਵਿਖੇ ਲਗਾਏ ਗਏ ਕੈਂਪ ਵਿੱਚ ਲਾਇਨ ਡਾਕਟਰ ਪਰਮਜੀਤ ਸਿੰਘ ਅਤੇ …
Read More »ਸ਼ਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਇਨਾਮ ਵੰਡ ਸਮਾਰੋਹ 21 ਨੂੰ
ਜਿਲ੍ਹਾ ਸਿੱਖਿਆ ਅਫਸਰ ਡਾ. ਕੁਲਤਰਨਜੀਤ ਸਿੰਘ ਹੋਣਗੇ ਮੁੱਖ ਮਹਿਮਾਨ ਸੰਗਰੂਰ, 18 ਅਕਤੂਬਰ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟ ੱਡੀ ਸਰਕਲ ਵਲੋਂ ਕਰਵਾਏ ਨੈਤਿਕ ਸਿੱਖਿਆ ਇਮਤਿਹਾਨ ਅਧੀਨ ਸੰਗਰੂਰ ਖੇਤਰ ਦੇ ਜੇਤੂ ਵਿਦਿਆਰਥੀਆਂ ਦਾ ਇਨਾਮ ਵੰਡ ਸਮਾਰੋਹ ਫੋਰਚੂਨ ਕੌਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਕੋਈ ਸਾਹਿਬ ਵਿਖੇ ਹੋ ਰਿਹਾ ਹੈ।ਸੁਰਿੰਦਰ ਪਾਲ ਸਿੰਘ ਸਿਦਕੀ ਤੇ ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ ਨੇ ਰਾਜਵੀਰ ਕੌਰ ਧਾਲੀਵਾਲ …
Read More »ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਵਿਭਾਗ ਵੱਲੋਂ ਨੈਸ਼ਨਲ ਫਾਰਮੇਸੀ ਹਫ਼ਤੇ ‘ਤੇ ਜਾਗਰੂਕਤਾ ਰੈਲੀ
ਅੰਮ੍ਰਿਤਸਰ, 18 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਵਿਭਾਗ ਵਲੋਂ ਚੱਲ ਰਹੇ ਫਾਰਮੇਸੀ ਸਪਤਾਹ ਸਮਾਰੋਹ ਦੇ ਹਿੱਸੇ ਵਜੋਂ ਇੱਕ ਵਿਸ਼ੇਸ਼ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਵਿਭਾਗ ਦੇ ਫੈਕਲਟੀ ਮੈਂਬਰਾਂ ਦੀ ਅਗਵਾਈ ‘ਚ 200 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ।17 ਤੋਂ 22 ਅਕਤੂਬਰ ਤੱਕ ਦੇਸ਼ ਭਰ ਵਿੱਚ ਫਾਰਮੇਸੀ ਹਫ਼ਤਾ ਮਨਾਇਆ ਜਾ ਰਿਹਾ ਹੈ ਅਤੇ ਵਿਭਾਗ …
Read More »