ਅੰਮ੍ਰਿਤਸਰ, 18 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਅਤੇ ਟੂਰਿਜ਼ਮ ਵਿਭਾਗ ਵਲੋਂ ਯੂਨੀਵਰਸਿਟੀ ਕੈਂਪਸ ਵਿਖੇ ਦੋ ਰੋਜ਼ਾ ਟੂਰਿਜ਼ਮ ਫੈਸਟੀਵਲ ਕਰਵਾਇਆ ਗਿਆ।ਪ੍ਰੋਗਰਾਮ ਦਾ ਉਦਘਾਟਨ ਕਰਦਿਆਂ ਪ੍ਰੋ. ਸ਼ਵੇਤਾ ਸ਼ੇਨੋਏ ਨੇ ਕਿਹਾ ਸੈਰ-ਸਪਾਟਾ ਉਦਯੋਗ ਨੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਆਪਣੀਆਂ ਹੱਦਾਂ ਨੂੰ ਵੱਡਿਆਂ ਕੀਤਾ ਹੈ।ਸੈਰ-ਸਪਾਟਾ ਖੇਤਰ ਵਿੱਚ ਸਥਿਰਤਾ ਦੀ ਮਹੱਤਤਾ ਬਾਰੇ ਵਿਸਥਾਰ ਵਿਚ ਦਸਦਿਆਂ ਉਨ੍ਹਾਂ ਫੈਕਲਟੀ ਅਤੇ ਵਿਦਿਆਰਥੀਆਂ ਨੂੰ …
Read More »Daily Archives: October 18, 2022
ਯੂਨੀਵਰਸਿਟੀ ਅਤੇ ਕੰਵਰ ਸੁਰਜੀਤ ਸਿੰਘ ਇੰਸਟੀਚਿਊਟ ਵਿਚਾਲੇ ਸਮਝੌਤਾ
ਅੰਮ੍ਰਿਤਸਰ, 18 ਅਕਤੂਬਰ (ਖੁਰਮਣੀਆਂ) – ਦੇਸ਼ ਦੇ ਪਿੰਡਾਂ ਅਤੇ ਸ਼ਹਿਰਾਂ ਨੂੰ ਦਰਪੇਸ਼ ਚੁਣੌਤੀਆਂ ਤੇ ਮੁਸ਼ਕਲਾਂ ਅਤੇ ਸਥਾਈ ਵਿਕਾਸ ਲਈ ਖੋਜ, ਸਿਖਲਾਈ ਅਤੇ ਹੋਰ ਉਸਾਰੀ ਗਤੀਵਿਧੀਆਂ ਕਰਨ ਹਿਤ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਅਤੇ ਕੰਵਰ ਸੁਰਜੀਤ ਸਿੰਘ ਇੰਸਟੀਚਿਊਟ ਫਾਰ ਸਪੇਸ਼ੀਅਲ ਪਲੈਨਿੰਗ ਐਂਡ ਇਨਵਾਇਰਮੈਂਟ ਰਿਸਰਚ, ਪੰਚਕੁਲਾ, ਹਰਿਆਣਾ ਨਾਲ ਅਹਿਮ ਸਮਝੌਤਾ ਸਿਰੇ ਚੜ੍ਹਿਆ ਹੈ। ਸਮਝੌਤੇ ਦੇ ਵਿਸਥਾਰ …
Read More »ਸਟੇਟ ਪੱਧਰ ਟੂਰਨਾਂਮੈਂਟ ‘ਚ ਅੰਮ੍ਰਿਤਸਰ ਜਿਲ੍ਹੇ ਦੀਆਂ ਵੱਖ-ਵੱਖ ਖੇਡਾਂ ਦੀਆਂ ਟੀਮਾਂ ਨੇ ਮਾਰੀਆਂ ਮੱਲਾਂ
ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ 2022 ਅਧੀਨ ਰਾਜ ਪੱਧਰੀ ਖੇਡਾਂ ਵੱਖ ਵੱਖ ਜਿਲ੍ਹਿਆਂ ਵਿੱਚ ਆਯੋਜਿਤ ਕਰਵਾਈਆ ਜਾ ਰਹੀਆਂ ਹਨ।ਰਾਜ ਕਮਲ ਚੌਧਰੀ ਆਈ.ਏ.ਐਸ ਸਕੱਤਰ ਪੰਜਾਬ ਸਰਕਾਰ ਅਤੇ ਯੁਵਕ ਸੇਵਾਵਾਂ ਵਿਭਾਗ ਅਤੇ ਡਾਇਰੈਕਟਰ ਸਪੋਰਟਸ ਪੰਜਾਬ ਮੋਹਾਲੀ ਰਾਜੇਸ਼ ਧੀਮਾਨ ਪੀ.ਸੀ.ਐਸ, ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ, ਏ.ਡੀ.ਸੀ ਜਨਰਲ ਸੁਰਿੰਦਰ ਸਿੰਘ ਪੀ.ਸੀ.ਐਸ ਅਤੇ …
Read More »ਰਾਜ ਪੱਧਰੀ ਮੁਕਾਬਲਿਆਂ ਅੰਡਰ-21,40 ਸਾਲ ਉਮਰ ਵਰਗ ਦੇ ਗਤਕਾ ਮੁਕਾਬਲੇ
ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਗੁਰੂ ਕੀ ਨਗਰੀ ਸਥਿਤ ਗੁਰੂ ਨਾਨਕ ਸਟੇਡੀਅਮ ਵਿਖੇ ਪੰਜਾਬ ਸਰਕਾਰ ਵਲੋਂ ਖੇਡ ਵਿਭਾਗ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2022 ਦੇ ਰਾਜ ਪੱਧਰੀ ਮੁਕਾਬਲਿਆਂ ਦੇ ਸਿਲਸਿਲੇ ਤਹਿਤ ਅੰਡਰ-21,40 ਸਾਲ ਉਮਰ ਵਰਗ ਦੇ ਸੂਬਾ ਪੱਧਰੀ ਗਤਕਾ ਫਾਈਨਲ ਮੁਕਾਬਲੇ (ਲੜਕੇ ਅਤੇ ਲੜਕੀਆਂ) ਕਰਵਾਏ ਗਏ।ਸਿੱਖੀ ਸਰੂਪ ਵਿੱਚ ਸੱਜੇ ਬੱਚੇ ਜਿਥੇ ਗਤਕੇ ਦੀ ਪ੍ਰਦਰਸ਼ਨੀ ਖੇਡ ਦਾ ਮੁਜ਼ਾਹਰਾ …
Read More »ਸਰਕਾਰੀ ਕੰਮਾਂ ਲਈ ਹਲਫੀਆ ਬਿਆਨ ਲੈਣ ਦੀ ਪੂਰਨ ਮਨਾਹੀ-ਡਿਪਟੀ ਕਮਿਸ਼ਨਰ
ਡਿਜ਼ੀਟਲ ਸਾਈਨ ਹੋਣ ਵਾਲੇ ਸਰਟੀਫਿਕੇਟਾਂ ‘ਤੇ ਕਿਸੇ ਵੀ ਤਰ੍ਹਾਂ ਦੇ ਦਸਤਖਤ, ਮੋਹਰ ਜਾਂ ਹੋਲੋਗਰਾਮ ਦੀ ਜਰੂਰਤ ਨਹੀਂ ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਵੱਖ ਵੱਖ ਸੇਵਾਵਾਂ ਲਈ ਹਲਫੀਆ ਬਿਆਨ ਦੀ ਥਾਂ ਸਵੈ ਘੋਸ਼ਣਾ ਪੱਤਰ ਲੈਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ।ਪਰ ਕੁੱਝ ਦਫਤਰਾਂ/ਨਿੱਜੀ ਸੰਸਥਾਵਾਂ, ਸਕੂਲਾਂ ਨੇ ਫਿਰ ਤੋਂ ਹਲਫੀਆ ਬਿਆਨਾਂ ਦੀ ਮੰਗ …
Read More »