Friday, April 25, 2025

Daily Archives: October 21, 2022

ਅੰਮ੍ਰਿਤਸਰ ਵਿਖੇ ਪੁਲੀਸ ਯਾਦਗਾਰੀ ਦਿਵਸ’ ਮਨਾਇਆ ਗਿਆ

ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ) – ਪੁਲਿਸ ਲਾਈਨ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਸ਼ਹਿਰ ਵਿਖੇ ਸ਼ਹੀਦੀ ਸਮਾਰਕ ਤੇ’„’ਪੁਲੀਸ ਯਾਦਗਾਰੀ ਦਿਵਸ’„(Police Commemoration Day) ਮਨਾਇਆ ਗਿਆ।ਜਿਥੇ ਸ਼ਹੀਦ ਪੁਲਿਸ ਪਰਿਵਾਰਾਂ ਦੇ ਮੈਬਰਾਨ, ਭਾਜਪਾ ਆਗੂ ਤੇ ਸਮਾਜ ਸੇਵਕ ਸ੍ਰੀਮਤੀ ਲਕਸ਼ਮੀ ਕਾਂਤਾ ਚਾਵਲਾ, ਅਰੁਨ ਪਾਲ ਸਿੰਘ ਆਈ.ਪੀ.ਐਸ ਕਮਿਸ਼ਨਰ ਪੁਲਿਸ ਅੰਮ੍ਰਿਤਸਰ, ਮੁਖਵਿੰਦਰ ਸਿੰਘ ਭੁੱਲਰ, ਪੀ.ਪੀ.ਐਸ ਡੀ.ਸੀ.ਪੀ ਡਿਟੈਕਟਿਵ ਅੰਮ੍ਰਿਤਸਰ ਅਤੇ ਪਰਮਿੰਦਰ ਸਿੰਘ ਪੀ.ਪੀ.ਐਸ ਡੀ.ਸੀ.ਪੀ ਲਾਅ-ਐਂਡ-ਆਰਡਰ, ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ …

Read More »

ਵਧੀਕ ਡਿਪਟੀ ਕਮਿਸ਼ਨਰ ਨੇ ਮੁਲਾਜ਼ਮਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਕੀਤੀਆਂ ਸਾਂਝੀਆਂ

ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੀਆਂ ਹਦਾਇਤਾਂ ‘ਤੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੰਮ ਕਰਦੇ ਮੁਲਾਜ਼ਮਾਂ ਨਾਲ ਦੀਵਾਲੀ ਦੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਦਿਆਂ ਉਨ੍ਹਾਂ ਨੂੰ ਤੋਹਫੇ ਵੰਡੇ ਗਏ।ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਾਦੇ ਸਮਾਗਮ ਦੌਰਾਨ ਕਰਮਚਾਰੀਆਂ ਨੂੰ ਤੋਹਫੇ ਵੰਡਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਦੀਵਾਲੀ ਦੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਮਨਾਈ

ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ “ਬੰਦੀ ਛੋੜ ਦਿਵਸ ਅਤੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ” ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਇਸ ਤਿਉਹਾਰ ਦੇ ਸਬੰਧੀ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਸੀਨੀਅਰ ਵਿੰਗ ਦੀ ਦਸਵੀਂ ਸੀ ਦੀ ਵਿਦਿਆਰਥਣ …

Read More »

ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸ਼ੋਅ ਐਂਡ ਟੈਲ ਮੁਕਾਬਲਾ ਕਰਵਾਇਆ

ਸਮਰਾਲਾ, 21 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸਕੂਲ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ (ਸਸ) ਲੁਧਿਆਣਾ ਜਸਵਿੰਦਰ ਕੌਰ ਦੀ ਯੋਗ ਅਗਵਾਈ ਹੇਠ ਬਲਾਕ ਨੋਡਲ ਅਫਸਰ ਸੁਮਨ ਲਤਾ (ਪਿ੍ਰੰਸੀਪਲ ਸ.ਸ.ਸ.ਸ. ਸਮਰਾਲਾ ਲੜਕੇ) ਅਤੇ ਬੀ.ਐਮ ਲਖਬੀਰ ਸਿੰਘ ਸੰਧੂ ਦੇ ਬਿਹਤਰੀਨ ਸੰਚਾਨ ਅਧੀਨ ਸ.ਸ.ਸ. ਸਮਰਾਲਾ ਵਿਖੇ ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਅਤੇ ਦਸਵੀਂ ਜਮਾਤ ਦਾ ਸ਼ੋਅ ਐਂਡ ਟੈਲ ਮੁਕਾਬਲਾ ਕਰਵਾਇਆ ਗਿਆ।ਇਸ …

Read More »

ਡਾ. ਇੰਦਰਜੀਤ ਕੌਰ ਨੇ ਪਿੰਗਲਵਾੜੇ ਦੀਆਂ ਗਤੀਵਿਧੀਆਂ ਬਾਰੇ ਦਿੱਤੀ ਜਾਣਕਾਰੀ

ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ ਸੱਗੂ) – ਪਿੰਗਲਵਾੜਾ ਮੁੱਖ ਦਫਤਰ ਵਿਖੇ ਇਕ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਪਿੰਗਲਵਾੜਾ ਦੇ ਮੈਂਬਰ ਰਾਜਬੀਰ ਸਿੰਘ ਦੀ ਆਸਟ੍ਰੇਲੀਆ ਫੇਰੀ ਦੌਰਾਨ ਭਾਰਤ ਅਤੇ ਆਸਟ੍ਰੇਲੀਆ ਦੇ ਕਿਸਾਨਾਂ ਵਿਚਾਲੇ ਖੇਤੀ ਸਬੰਧੀ ਤਕਨੀਕਾਂ ਦਾ ਆਦਾਨ-ਪ੍ਰਦਾਨ ਕਰਨ ਦੇ ਵਿਸ਼ੇਸ਼ ਪ੍ਰੋਗਰਾਮ ਅਤੇ ਪਿੰਗਲਵਾੜੇ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ । ਡਾ. ਇੰਦਰਜੀਤ ਕੌਰ ਨੇ ਪਿੰਗਲਵਾੜੇ ਬਾਰੇ …

Read More »

ਪਰਕਸ ਵੱਲੋਂ ਅਦਾਲਤੀ ਕੰਮ ਕਾਜ਼ ਪੰਜਾਬੀ ਵਿੱਚ ਕਰਨ ਦੀ ਮੰਗ

ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ) – ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮ. ਲੁਧਿਆਣਾ/ਅੰਮ੍ਰਿਤਸਰ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਸਕੱਤਰ ਗੁਰਮੀਤ ਪਲਾਹੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਇੱਕ ਈ-ਮੇਲ ਭੇਜ ਕੇ ਉਨ੍ਹਾਂ ਦਾ ਧਿਆਨ ਇਸ ਗੱਲ ਦੁਆਇਆ ਹੈ ਕਿ ਜੋ ਮਾਣ …

Read More »

ਮੇਅਰ ਵਲੋਂ ਖਸਤਾ ਹਾਲ ਚਮਰੰਗ ਰੋਡ ਦੇ ਨਿਰਮਾਣ ਕਾਰਜ਼ ਦਾ ਉਦਘਾਟਨ

ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਾਰਡ ਨੰਬਰ 46-47 ਵਿੱਚ ਪੈਂਦੇ ਇਲਾਕੇ ਚਮਰੰਗ ਰੋਡ ਵਿਖੇ ਲੁੱਕ-ਬੱਜ਼ਰੀ ਦੀ ਸੜਕ ਦੇ ਨਿਰਮਾਣ ਕਾਰਜ਼ ਦਾ ਉਦਘਾਟਨ ਕੀਤਾ ਗਿਆ।ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੀ ਮੁੜ ਬਣਤਰ ਅਧੀਨ ਨਗਰ ਨਿਗਮ ਵਲੋਂ 46 ਕਰੋੜ ਰੁਪਏ ਦੇ ਪਾਸ ਕੀਤੇ ਗਏ ਪ੍ਰੋਜੈਕਟ ਅਧੀਨ ਇਹ ਕਾਰਜ਼ ਕੀਤਾ ਗਿਆ ਹੈ।ਆਪਣੇ ਸੰਬੋਧਨ ਵਿਚ ਮੇਅਰ ਨੇ ਕਿਹਾ ਕਿ …

Read More »

ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ -130 ਸਾਲਾ ਸਥਾਪਨਾ ਦਿਵਸ ‘ਤੇ ਵਿਸ਼ੇਸ਼

ਖ਼ਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਦੀ ਪਲੇਠੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਮਿਡਲ ਸਕੂਲ 22 ਅਕਤੂਬਰ 1893 ਈ: ਨੂੰ ਸਥਾਪਤ ਹੋਇਆ ਸੀ, ਜੋ ਇਸ ਸਮੇਂ ਸੀਨੀਅਰ ਸੈਕੰਡਰੀ ਸਕੂਲ ਹੈ।ਫਰਵਰੀ 1890 ਨੂੰ ਲਾਹੌਰ ਵਿਖੇ ਸਥਾਪਤ ਹੋਈ ਖ਼ਾਲਸਾ ਕਾਲਜ ਐਸਟੈਬਲਿਸ਼ਮੈਂਟ ਕਮੇਟੀ ਦਾ ਮੁੱਖ ਮਿਸ਼ਨ ਖ਼ਾਲਸਾ ਕਾਲਜ ਦੀ ਸਥਾਪਨਾ ਸੀ।ਪਰ ਪਹਿਲਾਂ ਕੌਮ ਦੀ ਨਵ ਪਨੀਰੀ ਨੂੰ ਸਾਂਭਣ ਲਈ ਮਿਡਲ ਸਟੈਂਡਰਡ ਸਕੂਲ ਸ਼ੁਰੂ ਕੀਤਾ ਗਿਆ।ਉਸ …

Read More »

‘ਗਲੋਬਲ ਆਇੳਡੀਨ ਡਿਸਆਰਡਰਜ਼ ਪ੍ਰੀਵੈਨਸ਼ਨ ਡੇਅ’ ਮੌਕੇ ਜਾਗਰੂਕਤਾ ਪੋਸਟਰ ਰਲੀਜ਼

ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਚਰਨਜੀਤ ਸਿੰਘ ਵਲੋਂ ਗਲੋਬਲ ਆਇੳਡੀਨ ਡਿਸਆਰਡਰਜ਼ ਪ੍ਰੀਵੈਨਸ਼ਨ ਡੇਅ 21 ਅਕਤੂਬਰ 2022 ਦੇ ਸੰਬਧੀ ਜਾਗਰੂਕਤਾ ਪੋਸਟਰ ਰਲੀਜ਼ ਕੀਤਾ ਗਿਆ।ਸਿਵਲ ਸਰਜਨ ਨੇ ਇਸ ਸਮੇਂ ਦੱਸਿਆ ਕਿ ਆਇੳਡੀਨ ਇਕ ਅਜਿਹਾ ਖੁਰਾਕੀ ਤੱਤ ਹੈ, ਇਸ ਦੀ ਹਂੌਦ ਸ਼ਰੀਰ ਨੂੰ ਤੰਦਰੁਸਤ ਰੱਖਣ ਤੇ ਬੀਮਾਰੀਆਂ ਨਾਲ ਲੜਨ ਲਈ ਬਹੁਤ ਫਾਇਦੇਮੰਦ ਹੈ।ਇਸ ਦੀ ਕਮੀ ਨਾਲ ਨਵ-ਜਨਮੇਂ ਬਚਿਆਂ ਵਿਚ …

Read More »

ਬੀ.ਐਸ.ਐਫ 186 ਬਟਾਲੀਅਨ ਵੁਮੈਨ ਵੈਲਫੇਅਰ ਐਸੋਸੀਏਸ਼ਨ ਖਾਸਾ ਕੈਂਟ ਵੱਲੋਂ ਬਜ਼ੁਰਗਾਂ ਨੂੰ ਦੀਵਾਲੀ ਦੇ ਤੋਹਫੇ ਭੇਟ

ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਅਮਰਦਾਸ ਜੀ ਬਿਰਧ ਘਰ ਵਿਖੇ ਬੀ.ਐਸ.ਐਫ 186 ਬਟਾਲੀਅਨ ਵੁਮੈਨ ਵੈਲਫੇਅਰ ਐਸੋਸੀਏਸ਼ਨ ਖਾਸਾ ਕੈਂਟ ਤੋਂ ਸ੍ਰੀਮਤੀ ਸਰਲਾ ਸੌਕਿਨ (ਸੁਪਤਨੀ ਸੀ.ਓ ਮਿ: ਪ੍ਰਦੀਪ ਕੁਮਾਰ) ਅਤੇ ਸ੍ਰੀਮਤੀ ਮਨੀਸ਼ਾ ਬਹਾਦੁਰ ਸਿਨਹਾ (ਸੁਪਤਨੀ ਡਿਪਟੀ ਸੀ.ਓ ਮਿ: ਰਾਜੀਵ ਕੁਮਾਰ) ਆਪਣੀ ਸਹਿਯੋਗੀ ਮੈਂਬਰਾਂ ਸਹਿਤ ਪੁੱਜੀਆਂ ਜਿਥੇ ਉਹਨਾਂ ਬਜ਼ੁਰਗਾਂ ਨਾਲ ਮਨੋਰੰਜ਼ਕ …

Read More »