Friday, March 28, 2025

Daily Archives: October 24, 2022

ਘਰਾਂ ‘ਤੇ ਰੋਸ਼ਨੀ ਕਰਕੇ ਮਨਾਈ ਦੀਵਾਲੀ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਵਿਖੇ ਲੋਕਾਂ ਵਲੋਂ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਲਈ ਘਰਾਂ ‘ਤੇ ਕੀਤੀਆਂ ਗਈਆਂ ਰੋਸ਼ਨੀਆਂ ਦਾ ਅਦਭੁੱਤ ਨਜ਼ਾਰਾ।

Read More »

ਰਵਾਇਤੀ ਸ਼ਰਧਾ ਤੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ ਦੀਵਾਲੀ ਦਾ ਤਿਓਹਾਰ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ) – ਦੀਵਾਲੀ ਦਾ ਤਿਓਹਾਰ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਰਵਾਇਤੀ ਸ਼ਰਧਾ ਅਤੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਕੋਰੋਨਾ ਤੋਂ ਬਾਅਦ ਮਨਾਏ ਗਏ ਇਸ ਤਿਓਹਾਰ ਸਮੇਂ ਬਜ਼ਾਰਾਂ ਅਤੇ ਮਾਰਕੀਟਾਂ ਵਿੱਚ ਲੋਕਾਂ ਵਲੋਂ ਖੂਬ ਖਰੀਦਦਾਰੀ ਕੀਤੀ ਗਈ।ਤਸਵੀਰ ਵਿੱਚ ਖੂਬਸੂਰਤ ਢੰਗ ਨਾਲ ਲਗਾਏ ਗਏ ਸਟਾਲ ਤੋਂ ਖਰੀਦਦਾਰੀ ਕਰਦੇ ਹੋਏ ਲੋਕ।

Read More »