Sunday, April 27, 2025

Daily Archives: October 27, 2022

ਸ਼ਤਾਬਦੀ ਸਮਾਗਮ ਦੌਰਾਨ ਪਾਸ ਕੀਤੇ ਗਏ ਚਾਰ ਅਹਿਮ ਮਤੇ

ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ ਸੱਗੂ) – ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਚਾਰ ਅਹਿਮ ਮਤੇ ਪਾਸ ਕੀਤੇ ਗਏ।ਇਹ ਮਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਅਜਮੇਰ ਸਿੰਘ ਖੇੜਾ, ਗੁਰਮੀਤ ਸਿੰਘ ਬੂਹ ਤੇ ਬੀਬੀ ਗੁਰਪ੍ਰੀਤ ਕੌਰ ਨੇ ਪੇਸ਼ ਕੀਤੇ ਜਿਨ੍ਹਾਂ ਨੂੰ ਹਾਜ਼ਰ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨ ਕੀਤਾ।ਪਹਿਲੇ ਮਤੇ ਵਿਚ ਸਾਕੇ ਦੇ …

Read More »

ਸਰਕਾਰਾਂ ਦੇ ਇਸ਼ਾਰੇ ’ਤੇ ਕੌਮ ਦੀਆਂ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੇ ਲੋਕਾਂ ਤੋਂ ਸਾਵਧਾਨ ਰਹਿਣ ਦੀ ਲੋੜ- ਸੁਖਬੀਰ ਬਾਦਲ

ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ ਸੱਗੂ) – ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਬੰਧੀ ਸਮਾਗਮ ਸਮੇਂ ਆਪਣੇ ਸੰਬੋਧਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਕੌਮ ਨੂੰ ਸਿਮਰਨ, ਸੇਵਾ ਅਤੇ ਸ਼ਹਾਦਤ ਨਾਲ ਪਹਿਚਾਣਿਆ ਜਾਂਦਾ ਹੈ ਅਤੇ ਦੁਨੀਆਂ ਵਿਚ ਕਿਤੇ ਵੀ ਔਕੜ ਆਉਣ ’ਤੇ ਸਿੱਖ ਸਭ ਤੋਂ ਪਹਿਲਾਂ ਸੇਵਾ ਕਰਨ ਲਈ ਪਹੁੰਚਦੇ ਹਨ। ਸਾਕਾ …

Read More »

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਾਮਲਿਆਂ ਸਬੰਧੀ ਪਿੰਡ ਪੱਧਰ ਤੱਕ ਸਿਰਜ਼ੀ ਜਾਵੇਗੀ ਲਹਿਰ – ਐਡਵੋਕੇਟ ਧਾਮੀ

ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ ਸੱਗੂ) -ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਸਿੱਖ ਇਤਿਹਾਸ ਦੇ ਸਾਕੇ ਅਤੇ ਮੋਰਚੇ ਸਿੱਖੀ ਪ੍ਰਤੀ ਦ੍ਰਿੜ੍ਹਤਾ ਲਈ ਪ੍ਰੇਰਨਾ ਸਰੋਤ ਹਨ ਅਤੇ ਇਨ੍ਹਾਂ ਵਿਚ ਸ੍ਰੀ ਪੰਜਾ ਸਾਹਿਬ ਦਾ ਸਾਕਾ ਅਤਿ ਅਹਿਮ ਹੈ।ਉਨ੍ਹਾਂ ਕਿਹਾ ਕਿ ਪੁਰਾਤਨ ਸਿੱਖਾਂ ਨੇ ਇਨ੍ਹਾਂ ਸਾਕਿਆਂ ਦੌਰਾਨ ਗੁਰਬਾਣੀ ਦੀ ਸ਼ਕਤੀ ਨਾਲ ਜੁਲਮ ਦਾ ਟਾਕਰਾ ਕੀਤਾ ਅਤੇ ਨਵੀਂ ਪੀੜ੍ਹੀ …

Read More »

ਪੰਥਕ ਜ਼ਜਬੇ ਨਾਲ ਮਨਾਇਆ ਗਿਆ ਸ੍ਰੀ ਪੰਜਾ ਸਾਹਿਬ ਦਾ 100 ਸਾਲਾ ਸਾਕਾ

ਸਰਕਾਰਾਂ ਕਦੇ ਵੀ ਸਿੱਖ ਕੌਮ ਦੀਆਂ ਹਿਤੈਸ਼ੀ ਨਹੀਂ ਰਹੀਆਂ – ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕੀਤੇ ਗਏ ਵਿਸ਼ਾਲ ਸਮਾਗਮ ਦੌਰਾਨ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਪੰਥਕ ਏਕਤਾ ਦੀ ਲੋੜ ’ਤੇ ਜ਼ੋਰ ਦਿੱਤਾ …

Read More »

ਸੋਨਪਰੀ ਅਮਨਦੀਪ ਕੌਰ ਦਾ ਰੱਤੋਕੇ ਸਕੂਲ ਵਲੋਂ ਸਨਮਾਨ

ਸੰਗਰੂਰ, 27 ਅਕਤੂਬਰ (ਜਗਸੀਰ ਲੌਂਗੋਵਾਲ) – ਰੱਤੋਕੇ ਸਕੂਲ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਆਪਣਾ ਨਾਮ ਚਮਕਾ ਰਹੇ ਹਨ।ਹੋਣਹਾਰ ਵਿਦਿਆਰਥੀਆਂ ਵਿਚੋਂ ਅਮਨਦੀਪ ਕੌਰ ਦਾ ਨਾਮ ਸਭ ਤੋਂ ਮੋਹਰੀ ਹੈ।ਪਿੰਡ ਰੱਤੋਕੇ ਦੀ ਧੀ ਅਮਨਦੀਪ ਸਤਲੁਜ ਦੇ ਪਾਣੀਆਂ ਵਿੱਚ ਦਿਨ ਰਾਤ ਪਸੀਨਾ ਵਹਾਅ ਕੇ ਰੋਇੰਗ ਵਰਗੇ ਖੇਤਰ ਵਿੱਚ ਆਪਣਾ, ਪਿੰਡ, ਮਾਪਿਆਂ ਤੇ ਰੱਤੋਕੇ ਸਕੂਲ ਦਾ ਨਾਂ ਚਮਕਾ ਰਹੀ ਹੈ।ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ …

Read More »

ਤੀਸਰੇ ਪੰਜਾਬ ਨੇਵਲ ਯੂਨਿਟ ਬਠਿੰਡਾ ਦੇ ਨਿਰਦੇਸ਼ਾਂ ‘ਤੇ ਲੋਕਾਂ ਨੂੰ ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਕੀਤਾ ਜਾਗਰੂਕ

ਸੰਗਰੂਰ, 27 ਅਕਤੂਬਰ (ਜਗਸੀਰ ਲੌਂਗੋਵਾਲ ) – ਸਥਾਨਕ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ 50 ਕੈਡਿਟਾਂ ਨੇ ਤੀਸਰੇ ਪੰਜਾਬ ਨੇਵਲ ਯੂਨਿਟ ਬਠਿੰਡਾ ਦੇ ਕਮਾਂਡਿੰਗ ਅਫਸਰ ਕੈਪਟਨ ਅਰਵਿੰਦ ਕੁਮਾਰ ਪਵਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਕਤੂਬਰ ਮਹੀਨੇ ਦੀਆਂ ਗਤਿਵਿਧੀਆਂ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਸਕੂਲ ਦੇ ਐਨ.ਸੀ.ਸੀ ਕੈਡਿਟਾਂ ਨੇ ਸ਼ਹਿਰ ਦੇ ਅਲੱਗ ਅਲੱਗ ਸਥਾਨਾਂ ਦੇ ਲੋਕਾਂ ਨੂੰ ਚੇਤਨਾ ਮਾਰਚ ਦੇ ਦੁਆਰਾ ਡੇਂਗੂ ਅਤੇ …

Read More »

ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਖੇਤਰੀ ਯੁਵਕ ਮੇਲੇ ਕਾਰਗਰ ਸਾਬਿਤ ਹੋਣਗੇ- ਅਮਨ ਅਰੋੜਾ

ਕੈਬਨਿਟ ਮੰਤਰੀ ਵਲੋਂ ਦਿ ਰੋਇਲ ਗਰੁੱਪ ਆਫ਼ ਕਾਲਜ ਵਲੋਂ ਵਿੱਦਿਆ ਦੇ ਪ੍ਰਚਾਰ ਤੇ ਪ੍ਰਸਾਰ ਦੇ ਉਪਰਾਲਿਆਂ ਦੀ ਸ਼ਲਾਘਾ ਭੀਖੀ, 27 ਅਕਤੂਬਰ (ਕਮਲ ਜ਼ਿੰਦਲ) – ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਖੇਡ ਸੱਭਿਆਚਾਰ ਪੈਦਾ ਕਰਨ ਲਈ ਜਿੱਥੇ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕੀਤੀ ਗਈ, ਉਥੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਅਜਿਹੇ ਖੇਤਰੀ ਯੁਵਕ ਮੇਲੇ ਕਾਰਗਰ ਸਾਬਿਤ ਹੋਣਗੇ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ …

Read More »

ਸਕਿੱਟਾਂ, ਇਕਾਂਗੀਆਂ ਅਤੇ ਮਮਿਕਰੀ ਰਾਹੀਂ ਵਿਦਿਆਰਥੀ-ਕਲਾਕਾਰਾਂ ਨੇ ਬੰਨ੍ਹਿਆਂ ਰੰਗ

ਕੱਲ੍ਹ 11 ਗਿੱਧੇ ਦੀਆਂ ਟੀਮਾਂ ਨਾਲ ਹੋਵੇਗੀ ਯੁਵਕ ਮੇਲੇ ਦੀ ਸਮਾਪਤੀ ਅੰਮ੍ਰਿਤਸਰ, 27 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ‘ਚ ਚੱਲ ਰਹੇ ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਦੇ ਕਾਲਜਾਂ ਦੇ ਚੱਲ ਰਹੇ `ਬੀ` ਜ਼ੋਨ ਜ਼ੋਨਲ ਯੁਵਕ ਮੇਲੇ ਦੇ ਦੂਜੇ ਦਿਨ ਇਕਾਂਗੀਆਂ, ਸਕਿੱਟਾਂ ਅਤੇ ਮਿਮਿਕਰੀ ਦੇ ਨਾਂ ਰਿਹਾ।ਸਕਿੱਟਾਂ ਰਾਹੀਂ ਜਿਥੇ ਵੱਖ-ਵੱਖ ਪਾਤਰਾਂ ਦਾ ਰੁਪਾਂਤਰਣ ਕਰਕੇ ਵੱਖ-ਵੱਖ ਸਮਾਜਿਕ ਕੁਰੀਤੀਆਂ …

Read More »

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 28 ਅਕਤੂਬਰ ਨੂੰ

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਅੱਜ 28 ਅਕਤੂਬਰ 2022 ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਨਾਮਵਰ ਕੰਪਨੀਆਂ ਐਸ.ਬੀ.ਆਈ, ਪੁਖਰਾਜ, ਫਿਲਿਪ ਕਾਰਟ ਐਕਸਪ੍ਰੈਸ ਬਸ ਅਤੇ ਵੋਡਾਫੋਨ ਵਲੋਂ ਭਾਗ ਲਿਆ ਜਾਵੇਗਾ।ਪਲੇਸਮੈਂਟ ਕੈਂਪ ਵਿੱਚ ਕੰਪਨੀਆਂ ਵਲੋਂ ਇੰਸੋਰੈਂਸ਼, ਵੈਲਨੈਸ ਅਡਵਾਈਜ਼ਰ, ਡਿਲਿਵਰੀ ਬੁਆਏ ਅਤੇ ਕਸਟਮਰ ਕੇਅਰ …

Read More »

ਸੀਮਾ ਸੁਰੱਖਿਆ ਬਲ ਵਲੋਂ ਅੰਮ੍ਰਿਤਸਰ ਵਿਖੇ ਮੈਰਾਥਨ ਦੋੜ 29 ਅਕਤੂਬਰ ਨੂੰ

ਹਰੇਕ ਵਰਗ ‘ਚ ਪਹਿਲੇ ਪੰਜ਼ ਨੰਬਰਾਂ ‘ਤੇ ਰਹਿਣ ਵਾਲੇ ਖਿਡਾਰੀਆਂ ਨੂੰ ਦਿੱਤੇ ਜਾਣਗੇ ਲੱਖਾਂ ਦੇ ਇਨਾਮ ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਅਜਾਦੀ ਦੇ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਸੀਮਾ ਸੁਰੱਖਿਆ ਬਲ ਵਲੋਂ 29 ਅਕਤੂਬਰ ਨੂੂੰ ਅੰਮਿ੍ਰਤਸਰ ਵਿਖੇ ਮੈਰਾਥਨ ਦੋੜ ਕਰਵਾਈ ਜਾ ਰਹੀ ਹੈ।ਜੇਤੂ ਖਿਡਾਰੀਆਂ ਨੂੰ ਨਕਦ ਰਾਸ਼ੀ ਦੇ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ …

Read More »