Sunday, April 27, 2025

Daily Archives: October 29, 2022

ਗੀਤਕਾਰੀ, ਗਾਇਕੀ, ਸਾਹਿਤ, ਸਿਆਸਤ ਤੇ ਪੱਤਰਕਾਰੀ ਦਾ ਸੁਮੇਲ – ਸੁਖਵੰਤ ਚੇਤਨਪੁਰੀ

ਸੁਖਵੰਤ ਚੇਤਨਪੁਰੀ ਇੱਕੋ ਸਮੇਂ ਇੱਕ ਗੀਤਕਾਰ, ਗਾਇਕ, ਕਾਲਮ ਨਵੀਸ, ਸ਼ਾਇਰ, ਕਹਾਣੀਕਾਰ, ਪੱਤਰਕਾਰ ਅਤੇ ਸਿਆਸਤਦਾਨ ਵੀ ਹੈ।ਉਸ ਨੂੰ ਆਪਣੇ ਪਿੰਡ ਚੇਤਨਪੁਰੇ ਦਾ ਸਰਪੰਚ ਰਹਿ ਰਹਿਣ ਦਾ ਮਾਣ ਵੀ ਪ੍ਰਾਪਤ ਹੈ।ਉਸ ਦਾ ਜਨਮ ਦੇਸ਼ ਭਗਤ ਪਰਿਵਾਰ ਵਿੱਚ 8 ਮਈ 1957 ਨੂੰ ਪਿੰਡ ਚੇਤਨਪੁਰਾ ਵਿੱਚ ਹੋਇਆ।ਉਹ ਸਵਰਗੀ ਨੰਬਰਦਾਰ ਲਖਬੀਰ ਸਿੰਘ ਚੇਤਨਪੁਰਾ ਦਾ ਸਪੁੱਤਰ ਅਤੇ ਪ੍ਰਸਿੱਧ ਅਜ਼ਾਦੀ ਸੰਗਰਾਮੀਏ ਅਤੇ ਸ਼਼੍ਰੋਮਣੀ ਪੰਜਾਬੀ ਸਾਹਿਤਕਾਰ ਕਾ: ਸੋਹਨ …

Read More »

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ 30 ਨਵੰਬਰ ਤੱਕ ਅਰਜ਼ੀਆਂ ਦੀ ਮੰਗ – ਡਿਪਟੀ ਕਮਿਸ਼ਨਰ

ਪੁਰਸਕਾਰ ਜੇਤੂ ਨੌਜਵਾਨਾਂ ਨੂੰ ਮਿਲੇਗਾ 51 ਹਜ਼ਾਰ ਰੁਪਏ ਦਾ ਨਕਦ ਇਨਾਮ ਅੰਮ੍ਰਿਤਸਰ 29 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੁਆਰਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਇਸ ਪੁਰਸਕਾਰ ਲਈ ਚੁਣੇ ਗਏ ਨੌਜਵਾਨਾਂ ਨੂੰ ਮੈਡਲ, ਸਕਰੌਲ ਸਰਟੀਫਿਕੇਟ ਤੇ 51 ਹਜ਼ਾਰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਹਰਪ੍ਰੀਤ …

Read More »

ਅੰਮ੍ਰਿਤਸਰ ਵਿਖੇ ਟੂਰਿਜ਼ਮ ਲਈ ਸਵਦੇਸ਼ ਦਰਸ਼ਨ ਪ੍ਰੋਜੈਕਟ ਤਹਿਤ ਖਰਚੇ ਜਾਣਗੇ 100 ਕਰੋੜ – ਕੇਂਦਰੀ ਰਾਜ ਮੰਤਰੀ ਟੂਰਿਜ਼ਮ

ਜੰਡਿਆਲਾ ਗੁਰੂ ਦੀ ਠਠਿਆਰ ਮੰਡੀ ਦੀ ਕੀਤੀ ਜਾਵੇ ਸਾਂਭ-ਸੰਭਾਲ ਤੇ ਅਟਾਰੀ ਵਿਖੇ ਲੱਗੇ ਟਰੱਕ ਸਕੈਨਰ – ਈ.ਟੀ.ਓ ਅੰਮ੍ਰਿਤਸਰ 29 ਅਕਤੂਬਰ (ਸੁਖਬੀਰ ਸਿੰਘ) – ਬੀਤੀ ਸ਼ਾਮ ਅੰਮਿ੍ਰਤਸਰ ਟੂਰਿਜ਼ਮ ਵਿਚ ਹੋਰ ਵਾਧੇ ਲਈ ਸੰਭਵਨਾਂ ਨੂੰ ਤਲਾਸ਼ਣ ਲਈ ਕੇਂਦਰੀ ਰਾਜ ਮੰਤਰੀ ਟੂਰਿਜ਼ਮ ਅਤੇ ਰੱਖਿਆ ਮੰਤਰੀ ਸ੍ਰੀ ਅਜੈ ਭੱਟ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਅੰਮਿ੍ਰਤਸਰ …

Read More »

ਸਾਹਿਤਕ ਰਸਾਲੇ `ਹੁਣ ` ਦਾ 45ਵਾਂ ਅੰਕ ਲੋਕ ਅਰਪਿਤ ਕੀਤਾ

ਅਮ੍ਰਿਤਸਰ, 29 ਅਕਤੂਬਰ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਅਤੇ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਲੋਂ “ਭਾਸ਼ਾ, ਸਾਹਿਤ ਅਤੇ ਸਮਾਜ ਦੀ ਬੇਹਤਰੀ ਵਿਚ ਸਾਹਿਤਕ ਪੱਤਰਕਾਰੀ ਦਾ ਯੋਗਦਾਨ” ਵਿਸ਼ੇ ‘ਤੇ ਵਿਚਾਰ ਚਰਚਾ ਕਰਵਾਈ ਗਈ ਅਤੇ ਪੰਜਾਬੀ ਦੇ ਬਹੁ-ਮਿਆਰੀ ਸਾਹਿਤਕ ਰਸਾਲੇ `ਹੁਣ` ਦਾ 45ਵਾਂ ਅੰਕ ਲੋਕ ਅਰਪਿਤ ਕੀਤਾ ਗਿਆ। ਪ੍ਰਿੰ. ਅੰਕਿਤਾ ਸਹਿਦੇਵ ਦੇ ਸਵਾਗਤੀ ਸਬਦਾਂ ਨਾਲ ਸ਼ੁਰੂ ਹੋਏ ਇਸ ਅਦਬੀ ਸਮਾਗਮ ਦਾ …

Read More »

ਨੰਨ੍ਹੀ ਕਲੀ ਪ੍ਰੋਜੈਕਟ ਵਲੋਂ ਬੱਚੀਆਂ ਨੂੰ ਵੰਡੀਆਂ ਕਿੱਟਾਂ

ਅੰਮ੍ਰਿਤਸਰ, 29 ਅਕਤੂਬਰ (ਸੁਖਬੀਰ ਸਿੰਘ) – ਸਰਕਾਰੀ ਸਮਾਰਟ ਸਕੂਲ ਗੁਰੂ ਨਾਨਕ ਪੁਰਾ ਵਿਖੇ ਪ੍ਰੋਜੈਕਟ ਨੰਨ੍ਹੀ ਕਲੀ ਵਲੋਂ ਬੱਚੀਆਂ ਨੂੰ ਭੇਜੀਆਂ ਗਈਆਂ ਕਿੱਟਾਂ ਦੀ ਵੰਡ ਕੀਤੀ ਗਈ।ਕੌਂਸਲਰ ਦਵਿੰਦਰ ਪਹਿਲਵਾਨ, ਕੁਲਬੀਰ ਸਿੰਘ, ਯੁੱਧਵੀਰ ਸੈਣੀ, ਹਨੀ ਗਿੱਲ, ਮੁੱਖ ਅਧਿਆਪਕਾ ਸ੍ਰੀਮਤੀ ਨੀਤੂ, ਮੈਡਮ ਪਲਵਿੰਦਰ ਕੌਰ, ਮੈਡਮ ਆਰਤੀ ਕਲੋਤਰਾ ਸਮੇਤ ਸਮੂਹ ਸਟਾਫ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ। ਸੀ.ਏ ਗੁਰਮੀਤ ਕੌਰ ਅਤੇ ਸੀ.ਏ ਅਮਨਦੀਪ ਕੌਰ …

Read More »

21ਵੀਆਂ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਖੇਡਾਂ ‘ਚ ਜੇਤੂ ਵਿਦਿਆਰਥੀਆਂ ਨੂੰ ਦਿੱਤੇ ਇਨਾਮ

ਅੰਮ੍ਰਿਤਸਰ, 29 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਅਦਾਰੇ ਸ੍ਰੀ ਗੁਰੁ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ 21ਵੀਆਂ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਖੇਡਾਂ ਦਾ ਅੱਜ ਸਮਾਪਨ ਸਮਾਰੋਹ ਹੋਇਆ।ਇਹਾਂ ਖੇਡਾਂ ‘ਚ ਲਗਭਗ 850 ਖਿਡਾਰੀਆਂ ਨੇ ਭਾਗ ਲਿਆ।ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ ਨੇ ਮੁੱਖ ਮਹਿਮਾਨ ਦੇ ਤੌਰ …

Read More »

ਐਡਵੋਕੇਟ ਧਾਮੀ ਦੀ ਅਗਵਾਈ ’ਚ ਜਥਾ ਪਾਕਿਸਤਾਨ ਰਵਾਨਾ

ਅੰਮ੍ਰਿਤਸਰ, 29 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਾਕਿਸਤਾਨ ਪੁੱਜ ਗਏ ਹਨ।ਉਨ੍ਹਾਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਰਨੈਲ ਸਿੰਘ ਡੋਗਰਾਂਵਾਲਾ, ਸਰਵਣ ਸਿੰਘ ਕੁਲਾਰ, ਭਾਈ ਰਾਜਿੰਦਰ ਸਿੰਘ ਮਹਿਤਾ, ਅਜਮੇਰ …

Read More »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਸਰਕਾਰ ਦਾ ਨੋਟੀਫਿਕੇਸ਼ਨ ਕੀਤਾ ਰੱਦ

ਹਰਿਆਣਾ ਕਮੇਟੀ ਰਾਹੀਂ ਗੁਰੂ ਘਰਾਂ ਦਾ ਪ੍ਰਬੰਧ ਆਪਣੇ ਹੱਥਾਂ ’ਚ ਲੈਣਾ ਚਾਹੁੰਦੀ ਹੈ ਸਰਕਾਰ- ਐਡਵੋਕੇਟ ਧਾਮੀ ਅੰਮ੍ਰਿਤਸਰ, 29 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ 41 ਮੈਂਬਰੀ ਹਰਿਆਣਾ ਸਿੱਖ ਗੁਰਦੁਆਰਾ ਐਡਹਾਕ ਕਮੇਟੀ ਦਾ ਨੋਟੀਫਿਕੇਸ਼ਨ ਮੁੱਢੋਂ ਰੱਦ ਕਰਦਿਆਂ ਆਖਿਆ ਕਿ ਇਹ ਸਿੱਖ ਮਸਲਿਆਂ ਵਿਚ ਸਿੱਧੀ ਸਰਕਾਰੀ ਦਖ਼ਲਅੰਦਾਜ਼ੀ ਹੈ। ਸਾਕਾ ਸ੍ਰੀ ਪੰਜਾ …

Read More »