Sunday, June 23, 2024

Daily Archives: October 30, 2022

ਖ਼ਾਲਸਾ ਕਾਲਜ ਦੀਆਂ ਟੀਮਾਂ ਜ਼ਿਲ੍ਹਾ ਪੱਧਰੀ ਰੈਡ ਰਿਬਨ ਕਲੱਬਾਂ ਦੇ ਮੁਕਾਬਲਿਆਂ ’ਚ ਜੇਤੂ

ਅੰਮ੍ਰਿਤਸਰ, 30 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵਲੋਂ ਡਾਇਰੈਕਟੋਰੇਟ ਆਫ਼ ਯੁਵਕ ਸੇਵਾਵਾਂ ਪੰਜਾਬ ਵਲੋਂ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਸਰਕਾਰੀ ਕਾਲਜ ਲੜਕੀਆਂ ਵਿਖੇ ਆਯੋਜਿਤ ਕੁਇਜ਼, ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲਿਆਂ ’ਚ ਬੇਹਤਰੀਨ ਪ੍ਰਦਰਸ਼ਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਾਲਜ ਦੇ ਰੈਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਡਾ. ਭੁਪਿੰਦਰ ਸਿੰਘ ਜੌਲੀ ਦੀ …

Read More »

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਰਵਾਇਆ ਸਨਮਾਨ ਸਮਾਰੋਹ

ਅੰਮ੍ਰਿਤਸਰ, 30 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਦੇ ਧਾਰਨੀ ਅਤੇ ਭਵਿੱਖ ਲਈ ਜ਼ਿੰਮੇਵਾਰ ਨਾਗਰਿਕ ਬਣਾਉਣ ਸਬੰਧੀ ਸਨਮਾਨ ਸਮਾਰੋਹ ਦਾ ਆਯੋਜਿਤ ਕੀਤਾ ਗਿਆ।ਜਿਸ ਵਿਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸੈਕਟਰੀ ਸੰਤੋਖ ਸਿੰਘ ਸੇਠੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸੇਠੀ ਨੇ ਸੰਬੋਧਨ ਕਰਦਿਆਂ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੂੰ ਵਧਾਈ …

Read More »

ਡੀ.ਟੀ.ਐਫ ਵਲੋਂ ਦਸਵੀਂ ਤੇ ਬਾਰਵੀਂ ਦੀ ਬੋਰਡ ਪ੍ਰੀਖਿਆ ਫੀਸ ਜਮ੍ਹਾ ਕਰਵਾਉਣ ਦੀ ਆਖਰੀ ਮਿਤੀ ‘ਚ ਵਾਧੇ ਦੀ ਕੀਤੀ ਮੰਗ

ਸੰਗਰੂਰ, 30 ਅਕਤੂਬਰ (ਜਗਸੀਰ ਲੌਂਗੋਵਾਲ) – ਡੀ.ਟੀ.ਐਫ ਸੰਗਰੂਰ (ਪੰਜਾਬ) ਦੇ ਜਿਲ੍ਹਾ ਪ੍ਰਧਾਨ ਬਲਵੀਰ ਲੌਂਗੋਵਾਲ ਤੇ ਜਿਲ੍ਹਾ ਸਕੱਤਰ ਹਰਭਗਵਾਨ ਗੁਰਨੇ ਨੇ ਜਥੇਬੰਦੀ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮੰਗ ਕੀਤੀ ਹੈ ਕਿ ਦਸਵੀਂ ਤੇ ਜਮਾਤ ਦੀਆਂ ਬੋਰਡ ਫੀਸਾਂ ਜਮਾ ਕਰਵਾਉਣ ਦੀ ਆਖਰੀ ਮਿਤੀ ਵਿੱਚ ਵਾਧਾ ਕੀਤਾ ਜਾਵੇ, ਕਿਉਂਕਿ ਕਿ ਗਰੀਬ ਬੱਚਿਆਂ ਦੇ ਮਾਤਾ-ਪਿਤਾ ਝੋਨੇ ਦੇ ਸੀਜ਼ਨ ਵਿੱਚ ਰੁੱਝੇ ਹੋਏ ਹਨ ਤੇ …

Read More »

ਸਰਕਾਰੀ ਰਣਬੀਰ ਕਾਲਜ ਵਿਖੇ ਚਾਰ ਰੋਜ਼ਾ ਖੇਤਰੀ ਯੁਵਕ ਅਤੇ ਲੋਕ ਮੇਲਾ ਸ਼ੁਰੂ

ਸੰਗਰੂਰ, 30 ਅਕਤੂਬਰ (ਜਗਸੀਰ ਲੌਂਗੋਵਾਲ) – ਸਰਕਾਰੀ ਰਣਬੀਰ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੰਗਰੂਰ ਜ਼ੋਨ ਦਾ ਚਾਰ ਰੋਜ਼ਾ ‘ਖੇਤਰੀ ਯੁਵਕ ਅਤੇ ਲੋਕ ਮੇਲਾ` ਸ਼ੂਰੂ ਹੋ ਗਿਆ ਹੈ।ਮੇਲੇ ਦਾ ਉਦਘਾਟਨ ਡਾ. ਗਗਨਦੀਪ ਥਾਪਾ ਇੰਚਾਰਜ਼ ਯੁਵਕ ਭਲਾਈ ਵਿਭਾਗ ਪੰਜਾਬੀ ਯੂਨੀਵਰਸਿਟੀ ਵਲੋਂ ਕੀਤਾ ਗਿਆ।ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਗਤੀਵਿਧੀਆਂ ਵਿੱਚ ਵਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਆ ਗਿਆ।ਮਹਿੰਦਰ ਸਿੰਘ …

Read More »

ਰੱਖਿਆ ਰਾਜ ਮੰਤਰੀ ਅਜੈ ਭੱਟ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਨ.ਸੀ.ਸੀ ਕੈਡਿਟਾਂ ਦੇ ਰੂਬਰੂ

ਐਨ.ਸੀ.ਸੀ ਕੈਡਿਟ ਦੇਸ਼ ਦਾ ਭਵਿੱਖ- ਅਜੈ ਭੱਟ ਅੰਮ੍ਰਿਤਸਰ, 30 ਅਕਤੂਬਰ (ਖੁਰਮਣੀਆਂ) – ਕੇਂਦਰੀ ਰੱਖਿਆ ਰਾਜ ਮੰਤਰੀ ਅਜੈ ਭੱਟ ਨੇ ਕਿਹਾ ਹੈ ਕਿ ਐਨ.ਸੀ.ਸੀ ਕੈਡਿਟ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਵਿਚ ਰਾਜ ਸਰਕਾਰਾਂ ਵੱਲੋਂ ਕੋਈ ਵੀ ਕਮੀ ਨਹੀਂ ਨਹੀਂ ਰਹਿਣੀ ਚਾਹੀਦੀ।ਉਨ੍ਹਾਂ ਕਿਹਾ ਕਿ ਐਨ.ਸੀ.ਸੀ ਕੈਡਿਟ ਇਕ ਅਨੁਸ਼ਾਸਨ ਦੇ ਵਿਚ ਰਹਿਣਾ ਜਾਣਦੇ ਹਨ ਜੋ ਦੇਸ਼ ਸਮਾਜ ਅਤੇ ਪਰਿਵਾਰ …

Read More »

Ruhani Verma built India’s first community toilet with 100% recycled and recyclable material

Amritsar, October 30 (Punjab Post Bureau) – Ruhani Verma the daughter of our city and a student of Jayshree Periwal International School Jaipur grade 12 had a project to conceive India’s first community toilet with 100% recycled and recyclable material only. Under The Special Campaign 2.0 Swachh Bharat Abhiyan project was undertaken at the Shri Guru Ram Das Ji International …

Read More »

ਬਾਬਾ ਫੂਲਾ ਸਿੰਘ ਸ਼ਹੀਦ ਦੀ ਸ਼ਤਾਬਦੀ ਨੂੰ ਸਮਰਪਿਤ ‘ਚ ਪ੍ਰੋਗਰਾਮ ‘ਚ ਦਿੱਲੀ ਦੀਆਂ ਸੰਗਤਾਂ ਨੇ ਭਰੀ ਹਾਜ਼ਰੀ

ਅੰਮ੍ਰਿਤਸਰ, 30 ਅਕਤੂਬਰ (ਸੁਖਬੀਰ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚੱਲਦਾ ਵਹੀਰ ਦੇ ਛੇਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ 200 ਸਾਲਾ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਪ੍ਰੋਗਰਾਮ ਵਿੱਚ ਪਹੁੰਚ ਕੇ ਨਵੀਂ ਦਿੱਲੀ ਤੋਂ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ …

Read More »

ਗਿਆਨ-ਵਿਗਿਆਨ ਮੇਲੇ ‘ਚ ਬਾਲ ਵਰਗ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ

ਰਾਸ਼ਟਰੀ ਪੱਧਰ ‘ਤੇ ਹੋਣ ਵਾਲੇ ਗਿਆਨ-ਵਿਗਿਆਨ ਮੇਲੇ ਵਿੱਚ ਕੀਤਾ ਪ੍ਰਵੇਸ਼ ਭੀਖੀ, 30 ਅਕਤੂਬਰ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਨਾਭਾ ਵਿਖੇ ਉਤਰ-ਖੇਤਰ ਪੱਧਰੀ ਵਿਗਿਆਨ ਮੇਲੇ ਵਿੱਚ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਨੇ ਵਧੀਆ ਪ੍ਰਦਰਸ਼ਨ ਕਰਕੇ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ।ਤਿੰਨ ਦਿਨਾਂ ਇਸ ਵਿਗਿਆਨ ਮੇਲੇ ਵਿੱਚ ਬਾਲ ਵਰਗ ਦੀ ਟੀਮ ਨੇ ਪ੍ਰਸ਼ਨਮੰਚ ਵਿੱਚ ਅਨੰਨਿਆ, ਹੇਜ਼ਲ ਅਤੇ ਰੌਕਸ਼ੀ ਨੇ ਪਹਿਲਾ ਸਥਾਨ …

Read More »

ਬਾਬਾ ਗੱਜਣ ਸਿੰਘ ਦੀ ਅਗਵਾਈ ‘ਚ ਹੋਇਆ ਮੱਖਣ ਸਿੰਘ ਸਰਪੰਚ ਦਾ ਬਰਸੀ ਸਮਾਗਮ

ਅੰਮ੍ਰਿਤਸਰ, 30 ਅਕਤੂਬਰ (ਸੁਖਬੀਰ ਸਿੰਘ) – ਤਰਨਾ ਦਲ ਮਿਸਲ ਸ਼ਹੀਦਾਂ ਬਾਬਾ ਬਕਾਲਾ ਦੇ ਮੁਖੀ ਜਥੇਦਾਰ ਬਾਬਾ ਗੱਜਣ ਸਿੰਘ ਦੀ ਅਗਵਾਈ ‘ਚ ਸਰਦਾਰ ਮੱਖਣ ਸਿੰਘ ਸਰਪੰਚ ਦੀ ਸਲਾਨਾ ਯਾਦ ਸਮੂਹ ਪ੍ਰੀਵਾਰ ਵਲੋਂ ਪਿੰਡ ਮੱਲ੍ਹੀਆਂ ਛਾਉਣੀ ਤਰਨਾ ਦਲ ਨਿਹੰਗ ਸਿੰਘਾਂ ਵਿਖੇ ਸਤਿਕਾਰ ਸਹਿਤ ਮਨਾਈ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਉਪਰੰਤ ਦਲ ਪੰਥ ਦੀ ਮਰਯਾਦਾ ਅਨੁਸਾਰ ਇਲਾਕਾ …

Read More »

ਦਿਲਚਸਪ ਰੁਮਾਂਟਿਕ ਕਹਾਣੀ ਹੈ – ਐਮੀ ਵਿਰਕ ਤੇ ਤਾਨੀਆ ਦੀ ਫ਼ਿਲਮ `ਓਏ ਮੱਖਣਾ`

ਪੰਜਾਬੀ ਸਿਨੇਮਾਂ ਹੁਣ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ ਤੇ ਨਵੇਂ-ਨਵੇਂ ਵਿਸ਼ਿਆਂ ਦੀ ਫਿਲਮਾਂ ਦਰਸ਼ਕਾਂ ਦੀ ਝੋਲੀ ਪਾ ਰਿਹਾ ਹੈ।ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਸ਼ਿਆਂ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁੱਝ ਵੱਖਰਾ ਵੇਖਣ ਦੀ ਚਾਹਤ ਰੱਖਦੇ ਹਨ।ਇਸੇ ਰੁਝਾਨ ਤਹਿਤ ‘ਯੋਡਲੀ ਫ਼ਿਲਮਜ਼’ ਬੈਨਰ ਇੱਕ ਵੱਖਰੇ ਵਿਸ਼ੇ ਦੀ ਆਪਣੀ ਨਵੀਂ ਫਿਲਮ `ਓਏ ਮੱਖਣਾ` 4 ਨਵੰਬਰ ਨੂੰ ਦਰਸ਼ਕਾਂ ਦੇ ਰੂਬਰੂ ਕਰਨ ਜਾ ਰਿਹਾ ਹੈ। …

Read More »