Saturday, October 24, 2026

Daily Archives: October 30, 2022

ਅੰਮ੍ਰਿਤਸਰ ਵਿਖੇ ਮੈਗਾ ਹਰਿਆਵਲ ਮੇਲਾ 20 ਨਵੰਬਰ ਨੂੰ – ਇੰਜ. ਦਲਜੀਤ ਸਿੰਘ ਕੋਹਲੀ

ਅੰਮ੍ਰਿਤਸਰ, 30 ਅਕਤੂਬਰ (ਸੁਖਬੀਰ ਸਿੰਘ) – ਪੂਰੀ ਤਰ੍ਹਾਂ ਪਲੀਤ ਹੋ ਚੁੱਕੇ ਵਾਤਾਵਰਨ ਸੁਧਾਰ ਪ੍ਰਤੀ ਵੱਖ-ਵੱਖ ਵਿਸ਼ਿਆਂ ਅਤੇ ਖੇਤਰਾਂ `ਤੇ ਚਰਚਾ ਕਰਨ ਲਈ ਅੰਮ੍ਰਿਤਸਰ ਵਿਖੇ ਮੈਗਾ ਹਰਿਆਵਲ ਮੇਲਾ ਕਰਵਾਉਣ ਦਾ ਫ਼ੈਸਲਾ ਲਿਆ ਗਿਆ।ਇੰਜ: ਦਲਜੀਤ ਸਿੰਘ ਕੋਹਲੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਿਆਵਲ ਪੰਜਾਬ ਦੇ ਸੂਬਾ ਸੰਯੋਜਕ ਪ੍ਰਵੀਨ ਕੁਮਾਰ, ਸਹਿ ਸੰਯੋਜਕ ਪੁਨੀਤ ਖੰਨਾ ਵਲੋਂ ਇਸ ਸਬੰਧੀ ਮੀਟਿੰਗ ਕੀਤੀ ਗਈ।ਜਿਸ ਦੌਰਾਨ ਰੁੱਖਾਂ …

Read More »

ਫਲੈਫਟੀਨੈਂਟ ਹਰਮਨਪ੍ਰੀਤ ਸਿੰਘ ਉਪਲ ਨੂੰ ਮਿਲਿਆ ਕਮਿਸ਼ਨ

ਅੰਮ੍ਰਿਤਸਰ, 30 ਅਕਤੂਬਰ (ਸੁਖਬੀਰ ਸਿੰਘ) – ਫਸਟ ਪੰਜਾਬ ਬਟਾਲੀਅਨ ਐੱਨਸੀਸੀ ਦੇ ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛੇਹਰਟਾ ਦੇ ਅਧਿਆਪਕ ਲੈਫਟੀਨੈਂਟ ਹਰਮਨਪ੍ਰੀਤ ਸਿੰਘ ਉਪਲ ਐਨ.ਸੀ.ਸੀ ਸੀਨੀਅਰ ਡਿਵੀਜ਼ਨ ਇੰਚਾਰਜ਼ ਦੇ ਅੱਜ ਆਫਿਸਰ ਟ੍ਰੇਨਿੰਗ ਅਕੈਡਮੀ ਕਾਮਟੀ ਨਾਗਪੁਰ ਮਹਾਰਾਸ਼ਟਰ ਤੋਂ ਤਿੰਨ ਮਹੀਨੇ ਫੌਜ਼ ਦੀ ਸਿਖਲਾਈ ਲੈਣ ਉਪਰੰਤ ਸਕੂਲ ਵਿਖੇ ਪਹੁੰਚਣ ‘ਤੇ ਪ੍ਰਿੰਸੀਪਲ ਸ੍ਰੀਮਤੀ ਮਨਮੀਤ ਕੌਰ, ਸਕੂਲ ਸਟਾਫ ਅਤੇ ਐਨ.ਸੀ.ਸੀ ਕੈਡਿਟਾਂ ਵਲੋਂ ਨਿੱਘਾ …

Read More »

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਪੁਲਿਸ ਖੇਡਾਂ ‘ਚ ਜਿੱਤੇ ਮੈਡਲ

ਅੰਮ੍ਰਿਤਸਰ, 30 ਅਕਤੂਬਰ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਿਪਾਹੀ ਵਿਸ਼ਾਲ ਕੁਮਾਰ ਅਤੇ ਜਸਪ੍ਰੀਤ ਸਿੰਘ ਵਲੋਂ ਇੰਦਰਾ ਗਾਂਧੀ ਸਟੇਡੀਅਮ ਦਿੱਲੀ ਵਿਖੇ 19-10-2022 ਤੋਂ 24-10-2022 ਤੱਕ ਹੋਈਆਂ ਆਲ ਇੰਡੀਆ ਪੁਲਿਸ ਖੇਡਾਂ ਵਿੱਚ ਕਾਂਸੀ ਦੇ ਬ੍ਰੋਨਜ਼ ਮੈਡਲ ਹਾਸਲ ਕੀਤੇ ਹਨ।ਇਸ ਤੋਂ ਇਲਾਵਾ ਸ਼ੇਰੇ ਕਸ਼ਮੀਰ ਇੰਡੋਰ ਸਟੇਡੀਅਮ ਸ੍ਰੀਨਗਰ ਵਿਖੇ 21-10-2022 ਤੋਂ 24-10-2022 ਤੱਕ ਹੋਈ ਸੀਨੀਅਰ ਨੈਸ਼ਨਲ ਚੈਪੀਅਨਸ਼ਿਪ ਵਿੱਚ ਸੀਨੀਅਰ ਸਿਪਾਹੀ …

Read More »

ਰੌਣੀ ਵਿਖੇ ਕਰਵਾਇਆ ਬਾਬਾ ਵਿਸ਼ਵਕਰਮਾ ਜੀ ਦਾ 46ਵਾਂ ਸਲਾਨਾ ਜੋੜ ਮੇਲਾ

ਜੌੜੇਪੁਲ਼ ਜਰਗ, 30 ਅਕਤੂਬਰ (ਨਰਪਿੰਦਰ ਸਿੰਘ)- ਬਾਬਾ ਵਿਸ਼ਵਕਰਮਾ ਭਵਨ ਸੁਸਾਇਟੀ ਰਜਿ. ਰੌਣੀ ਤੇ ਇਲਾਕੇ ਦੇ ਸਮੂਹ ਰਾਮਗੜ੍ਹੀਆ ਭਾਈਚਾਰੇ ਵਲੋਂ ਇਲਾਕਾ ਨਿਵਾਸੀ ਸੰਗਤਾਂ ਦੇ ਵਡਮੁੱਲੇ ਸਹਿਯੋਗ ਸਦਕਾ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 46ਵਾਂ ਸਲਾਨਾ ਜੋੜ ਮੇਲਾ ਵਿਸ਼ਵਕਰਮਾ ਭਵਨ ਰੌਣੀ ਵਿਖੇ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਤਿੰਨ ਰੋਜ਼ਾ ਸਮਾਗਮ ਦੇ ਆਖਰੀ ਦਿਨ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ …

Read More »

ਨਵੇਂ ਗੀਤ ‘ਚੂੜੇ ਵਾਲੀ’ ਨਾਲ ਚਰਚਾ ‘ਚ ਗਾਇਕ ਮਿੰਟੂ ਧੂਰੀ

ਜੌੜੇਪੁਲ਼ ਜਰਗ, 30 ਅਕਤੂਬਰ (ਨਰਪਿੰਦਰ ਸਿੰਘ)- ਕੋਠੇ ‘ਤੇ ਸਪੀਕਰ ਲਾਈ ਰੱਖਦੇ ਆਦਿ ਸਮੇਤ ਅਨੇਕਾਂ ਸੋਲੋ ਅਤੇ ਡਿਊਟ ਗੀਤਾਂ ਦੇ ਜ਼ਰੀਏ ਵੱਡੀ ਸਫਲਤਾ ਹਾਸਿਲ ਕਰਨ ਵਾਲਾ ਪ੍ਰਸਿੱਧ ਸੁਰੀਲਾ ਗਾਇਕ ਮਿੰਟੂ ਧੂਰੀ ਇਹਨੀ ਦਿਨੀਂ ਆਪਣੇ ਨਵੇਂ ਗੀਤ ‘ਚੂੜੇ ਵਾਲੀ’ ਨਾਲ ਚਰਚਾ ‘ਚ ਹੈ।ਹਾਲ ਹੀ ‘ਚ ਬਰਾਰੋ ਮਿਊਜ਼ਿਕ ਤੇ ਬਰਾਰੋ ਇੰਟਰਪ੍ਰਾਈਜਿਜ਼ ਅਤੇ ਪ੍ਰੋਡਿਊਸਰ ਗੁਰਵਿੰਦਰ ਬਰਾੜ, ਪਿੰਦਾ ਬਰਾੜ ਤੇ ਜਗਦੀਪ ਬਰਾੜ ਵਲੋਂ ਵੱਡੇ ਪੱਧਰ …

Read More »

ਸ਼ਹੀਦ ਭਾਈ ਬੇਅੰਤ ਸਿੰਘ ਦੀ 38ਵੀਂ ਸਲਾਨਾ ਬਰਸੀ 31 ਨੂੰ – ਸਖੀਰਾ

ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਾਰਤ ਦੀ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਕਤਲ ਕਾਂਡ ਦੇ ਦੌਰਾਨ ਭਾਰਤੀ ਸੁਰੱਖਿਆ ਫੋਰਸਾਂ ਦੇ ਵੱਲੋਂ ਸ਼ਹੀਦ ਕੀਤੇ ਗਏ ਸ਼ਹੀਦ ਭਾਈ ਬੇਅੰਤ ਸਿੰਘ ਦੀ 38ਵੀਂ ਸਲਾਨਾ ਬਰਸੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 31 ਅਕਤੂਬਰ ਦਿਨ ਸੋਮਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਈ ਜਾਵੇਗੀ।ਸੰਨ 2015 ਦੇ …

Read More »

ਜਗਨਨਾਥ ਪੁਰੀ ਮੰਦਰ ਪ੍ਰਸ਼ਾਸਨ ਦੇ ਚੇਅਰਮੈਨ ਦਿਬਿਆਸਿੰਘਾ ਦੇਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ ਸੱਗੂ) – ਜਗਨਨਾਥ ਪੁਰੀ ਮੰਦਰ ਪ੍ਰਸ਼ਾਸਨ ਦੇ ਚੇਅਰਮੈਨ ਅਤੇ ਪੁਰੀ ਦੇ ਰਾਜੇ ਦਿਬਿਆਸਿੰਘਾ ਦੇਬ ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ।ਉਨ੍ਹਾਂ ਨੇ ਇਥੇ ਕੁੱਝ ਸਮਾਂ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸੂਚਨਾ ਅਧਿਕਾਰੀ ਹਰਿੰਦਰ ਸਿੰਘ ਪਾਸੋਂ ਇਤਿਹਾਸ ਦੀ ਜਾਣਕਾਰੀ ਹਾਸਲ ਕੀਤੀ।ਉਨਾਂ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ ਪ੍ਰਸ਼ਾਦਾ ਵੀ ਛਕਿਆ।ਆਪਣੇ …

Read More »

ਗੁ. ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਹੋਏ ਸਾਕੇ ਦਾ 100 ਸਾਲਾ ਸ਼ਤਾਬਦੀ ਸਮਾਗਮ ਆਯੋਜਿਤ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ ਸੱਗੂ) – 100 ਸਾਲ ਪਹਿਲਾਂ ਵਾਪਰੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਦਾ ਮੁੱਖ ਸਮਾਗਮ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਇਆ, ਜਿਸ ਵਿਚ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਕਰਤ ਕੀਤੀ।ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਕੀਤੇ ਗਏ ਇਸ ਸ਼ਤਾਬਦੀ ਸਮਾਗਮ ਦੌਰਾਨ ਸ੍ਰੀ ਅਕਾਲ …

Read More »

ਜਿਲ੍ਹਾ ਪੱਧਰੀ ਸ਼ੋਅ ਐਡ ਟੈਲ਼ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 30 ਅਕਤੂਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਜਿਲ੍ਹੇ ਦੇ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅੰਮ੍ਰਿਤਸਰ ਜੁਗਰਾਜ ਸਿੰਘ ਰੰਧਾਵਾ ਤੇ ਰਾਜੇਸ਼ ਸ਼ਰਮਾ ਡੀ.ਈ.ਓ ਐਲੀਮੈਂਟਰੀ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਸਰਦਾਰ ਬਲਰਾਜ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ ਸਰਕਾਰੀ ਸੈਕੰਡਰੀ ਸਕੂਲ ਗੋਲ ਬਾਗ ਵਿਖੇ ‘ਸ਼ੋਅ ਐਡ ਟੈਲ’ ਐਕਟੀਵਿਟੀ ਮੁਕਾਬਲੇ ਕਰਵਾਏ ਗਏ।ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਦੇ ਜਿਲ੍ਹਾ ਕੁਆਰਡੀਨੇਟਰ ਸ੍ਰੀਮਤੀ ਜਸਵਿੰਦਰ ਕੌਰ ਨੇ ਦੱਸਿਆ ਕਿ ਛੇਵੀਂ …

Read More »

ਟਰੈਫਿਕ ਐਜੂਕੇਸ਼ਨ ਸੈਲ ਵਲੋਂ ਵੇਰਕਾ ਬਾਈਪਾਸ ਵਿਖੇ ਟਰੈਫਿਕ ਵਰਕਸ਼ਾਪ

ਅੰਮ੍ਰਿਤਸਰ, 30 ਅਕਤੂਬਰ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਅੰਮ੍ਰਿਤਸਰ ਅਰੁਨ ਪਾਲ ਸਿੰਘ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ‘ਤੇ ਏ.ਡੀ.ਸੀ.ਪੀ-ਟਰੈਫਿਕ ਸ਼੍ਰੀਮਤੀ ਅਮਨਦੀਪ ਕੌਰ ਪੀ.ਪੀ.ਐਸ ਅਤੇ ਏ.ਸੀ.ਪੀ-ਟਰੈਫਿਕ ਅੰਮ੍ਰਿਤਸਰ ਰਜੇਸ਼ ਕੱਕੜ ਪੀ.ਪੀ.ਐਸ, ਦੀ ਅਗਵਾਈ ਹੇਠ ਟਰੈਫਿਕ ਐਜੂਕੇਸ਼ਨ ਸੈਲ ਵੱਲੋਂ ਵੇਰਕਾ ਬਾਈਪਾਸ ਵਿਖੇ ਰੇਤਾ/ਬੱਜ਼ਰੀ ਦੇ ਕਮਰਸ਼ੀਅਲ਼ ਵਾਹਣਾਂ ਨਾਲ ਇੱਕ ਟਰੈਫਿਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਐਸ.ਆਈ ਹਰਭਜਨ ਸਿੰਘ, ਐਚ.ਸੀ ਸਲਵੰਤ ਸਿੰਘ, ਸੀ.ਟੀ ਰਜੇਸ਼ ਕੁਮਾਰ ਟਰੈਫਿਕ ਐਜੂਕੇਸ਼ਨ …

Read More »