Tuesday, May 20, 2025
Breaking News

Daily Archives: October 31, 2022

ਸਤਨਾਮ ਸਿੰਘ ਮਾਂਗਾਸਰਾਏ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵੱਜੋਂ ਸੰਭਾਲੀ ਸੇਵਾ

ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਯੁੱਕਤ ਹੋਏ ਸਤਨਾਮ ਸਿੰਘ ਮਾਂਗਾਸਰਾਏ ਨੇ ਅੱਜ ਆਪਣੀ ਸੇਵਾ ਸੰਭਾਲ ਲਈ ਹੈ।ਇਸ ਤੋਂ ਪਹਿਲਾਂ ਉਹ ਸ਼੍ਰੋਮਣੀ ਕਮੇਟੀ ਵਿਚ ਮੀਤ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸਨ।ਮੈਨੇਜਰ ਸੁਲੱਖਣ ਸਿੰਘ ਭੰਗਾਲੀ ਦੇ ਸੇਵਾ ਮੁਕਤ ਹੋਣ ’ਤੇ ਅੱਜ ਸਤਨਾਮ ਸਿੰਘ ਮਾਂਗਾਸਰਾਏ ਨੇ ਆਪਣੀ ਨਵੀਂ ਜ਼ਿੰਮੇਵਾਰੀ ’ਤੇ ਕਾਰਜਸ਼ੀਲ ਹੋਣ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਹੋਏ ਸੇਵਾ ਮੁਕਤ

ਸ਼੍ਰੋਮਣੀ ਕਮੇਟੀ ਅਹੁੱਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਅਧਿਕਾਰੀਆਂ ਨੇ ਸਨਮਾਨਿਤ ਕੀਤਾ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੀਤੇ ਗਏ ਸਨਮਾਨ ਸਮਾਰੋਹ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੁਲੱਖਣ ਸਿੰਘ ਭੰਗਾਲੀ ਦੀਆਂ ਸੇਵਾਵਾਂ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਸ਼ਤਾਬਦੀ ਸਮਾਗਮਾਂ ’ਚ ਸ਼ਮੂਲੀਅਤ ਮਗਰੋਂ ਪਾਕਿ ਤੋਂ ਵਾਪਸ ਪਰਤੇ

ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਵਿਚ ਸ਼ਮੂਲੀਅਤ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਪਾਕਿਸਤਾਨ ਤੋਂ ਵਾਪਸ ਭਾਰਤ ਪਰਤ ਆਏ ਹਨ। ਇਥੇ ਪੁੱਜਣ ’ਤੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਦੇਸ਼ ਵਿਦੇਸ਼ ਦੀਆਂ …

Read More »