Sunday, September 8, 2024

Monthly Archives: October 2022

ਖ਼ਾਲਸਾ ਕਾਲਜ ਵਿਖੇ ਗਰੀਨ ਦਿਵਾਲੀ ਸਬੰਧੀ ਪ੍ਰਦੂਸ਼ਣ ‘ਜਾਗਰੂਕਤਾ ਵਾਕ’ ਦਾ ਆਯੋਜਨ

ਅੰਮ੍ਰਿਤਸਰ, 23 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਬੋਟੈਨੀਕਲ ਐਂਡ ਐਨਵਾਇਰਮੈਂਟ ਸਾਇੰਸ ਸੁਸਾਇਟੀ (ਬੋਟਨੀ ਵਿਭਾਗ) ਵਲੋਂ ਪ੍ਰਦੂਸ਼ਣ ਮੁਕਤ ਹਰੀ ਦੀਵਾਲੀ ਮਨਾਉਂਦਿਆਂ ‘ਜਾਗਰੂਕਤਾ ਵਾਕ’ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ’ਚ ਵੱਖ-ਵੱਖ ਵਿਸ਼ਿਆਂ ਦੇ 200 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ।ਜਿੰਨਾਂ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਬੈਨਰ ਅਤੇ ਤਖ਼ਤੀਆਂ ਫੜੀਆਂ ਹੋਈਆਂ ਸਨ।ਕਾਲਜ ਵਿਖੇ ਲਗਾਈ ਗਈ ਪ੍ਰਦਰਸ਼ਨੀ ਦਾ ਉਦਘਾਟਨ ਪ੍ਰਿੰਸੀਪਲ ਡਾ. ਮਹਿਲ …

Read More »

ਖਾਲਸਾ ਕਾਲਜ ਇੰਜਨੀਅਰਿੰਗ ਵਿਖੇ ਮਨਾਈ ਗਈ ‘ਗਰੀਨ ਦੀਵਾਲੀ’

ਅੰਮ੍ਰਿਤਸਰ, 23 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਰਣਜੀਤ ਐਵੀਨਿਊ ਦੇ ਫੈਕਲਟੀ, ਸਟਾਫ ਅਤੇ ਵਿਦਿਆਰਥੀਆਂ ਨੇ ਰੌਸ਼ਨੀਆਂ ਦੇ ਤਿਉਹਾਰ ‘ਦੀਵਾਲੀ’ ਦੇ ਜਸ਼ਨਾਂ ਲਈ ‘ਗਰੀਨ ਦੀਵਾਲੀ ਮਨਾਉਣ ਦਾ ਅਹਿਦ ਲਿਆ। ਕਾਲਜ ਡਾਇਰੈਕਟਰ ਡਾ: ਮੰਜ਼ੂ ਬਾਲਾ ਨੇ ਕਿਹਾ ਕਿ ਵਧ ਰਿਹਾ ਹਵਾ ਪ੍ਰਦੂਸ਼ਣ ਚਿੰਤਾ ਦਾ ਵਿਸ਼ਾ ਹੈ।ਆਧੁਨੀਕੀਕਰਨ ਨੇ ਸਾਡੇ ਇਸ ਰਵਾਇਤੀ ਤਿਉਹਾਰ ਨੂੰ ਤਬਾਹ ਕਰ ਦਿੱਤਾ ਹੈ। ਪਟਾਕੇ ਚਲਾ …

Read More »

ਖਾਲਸਾ ਕਾਲਜ ਚਵਿੰਡਾ ਦੇਵੀ ਵਲੋਂ ਨਗਰ ਕੀਰਤਨ ਦਾ ਸਵਾਗਤ

ਅੰਮ੍ਰਿਤਸਰ, 23 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਲੋਂ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਸਬੰਧੀ ਜਨਮ ਅਸਥਾਨ ਗੁਰਦਆਰਾ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਹਰ ਸਾਲ ਦੀ ਤਰ੍ਹਾਂ ਪ੍ਰਿੰਸੀਪਲ ਗੁਰਦੇਵ ਸਿੰਘ ਦੀ ਅਗਵਾਈ ’ਚ ਭਰਵਾਂ ਸਵਾਗਤ ਕੀਤਾ ਗਿਆ।ਕਾਲਜ ਵਲੋਂ ਪੰਜ ਪਿਆਰਿਆਂ ਨੂੰ ਸਿਰਪਾਓ ਭੇਂਟ ਕੀਤੇ ਗਏ ਅਤੇ ਸੰਗਤ ਲਈ ਚਾਹ ਦਾ …

Read More »

ਐਸ.ਏ.ਐਸ ਇੰਟਰਨੈਸ਼ਨਲ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਦਿਵਾਲੀ ਦਾ ਤਿਉਹਾਰ

ਸੰਗਰੂਰ, 23 ਅਕਤੂਬਰ (ਜਗਸੀਰ ਲੌਂਗੋਵਾਲ) – ਬੀਤੇ ਦਿਨੀ ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਵਿਖੇ ਦਿਵਾਲੀ ਦਾ ਤਿਓਹਾਰ ਧੂਮਧਾਮ ਨਾਲ ਮਨਾਇਆ ਗਿਆ।ਸਕੂਲੀ ਵਿਦਿਆਥੀਆ ਦੁਆਰਾ ਦਿਵਾਲੀ ਨੂੰ ਸਮਰਪਿਤ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਵਿਦਿਆਰਥੀਆਂ ਦਰਮਿਆਨ ਚਾਰਟ ਮੇਕਿੰਗ ਅਤੇ ਦਿਵਾਲੀ ਦੇ ਤਿਉਹਾਰ ਨਾਲ ਸਬੰਧਿਤ ਕੁਇਜ਼ ਮੁਕਬਲੇ ਕਰਵਾਏ ਗਏ ਤੇ ਜੇਤੁ ਵਿਦਿਆਰਥੀਆਂ ਨੁੰ ਸਨਮਾਨਿਤ ਕੀਤਾ ਗਿਆ।ਪ੍ਰੋਗਰਾਮ ਨੂੰ ਤਿਆਰ ਕਰਵਾਉਣ ‘ਚ ਕੋਆਰਡਿਨੇਟਰ ਮੈਡਮ ਹਰਭਵਨ ਕੌਰ …

Read More »

ਅਕੈਡਮਿਕ ਹਾਇਟਸ ਪਬਲਿਕ ਸਕੂਲ ਵਿਖੇ ਮਨਾਈ ਗਰੀਨ ਦੀਵਾਲੀ

ਸੰਗਰੂਰ, 23 ਅਕਤੂਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਹਾਇਟਸ ਪਬਲਿਕ ਸਕੂਲ ਖੋਖਰ ਵਿਖੇ ਗਰੀਨ ਦੀਵਾਲੀ ਮਨਾਈ ਗਈ।ਜਿਸ ਦੌਰਾਨ ਇੰਟਰ ਹਾਊਸ ਰੰਗੋਲੀ ਅਤੇ ਕਲਾਸ ਸਜ਼ਾਵਟ ਮੁਕਾਬਲੇ ਕਰਵਾਏ ਗਏ।ਚੰਗੇ ਪ੍ਰਦਰਸ਼ਨ ਨਾਲ ਪ੍ਰੇਰਨਾ ਹਾਊਸ ਜੇਤੂ ਰਿਹਾ।ਬੱਚਿਆਂ ਵਲੋਂ ਕਈ ਪ੍ਰਕਾਰ ਦੇ ਨਾਟਕ ਵੀ ਪੇਸ਼ ਕਰਕੇ ਹਰੀ ਦੀਵਾਲੀ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ ਗਿਆ।ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਰਾਸੂ ਅਗਰਵਾਲ ਨੇ ਬੱਚਿਆਂ ਨੂੰ ਪਟਾਕਿਆਂ …

Read More »

ਬਲਾਕ ਨੋਡਲ ਅਫਸਰ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੇ ਯਤਨਾਂ ਦੀ ਭਰਪੂਰ ਸ਼ਲਾਘਾ

ਸੰਗਰੂਰ, 23 ਅਕਤੂਬਰ (ਜਗਸੀਰ ਲੌਂਗੋਵਾਲ) – ਅਜੋਕੇ ਸਮੇਂ ਵਿੱਚ ਵਧ ਰਹੇ ਪ੍ਰਦੂਸ਼ਣ ਤੋਂ ਮੁਕਤੀ ਦਿਵਾਉਣ, ਵਿਦਿਆਰਥੀ ਵਰਗ ਵਿੱਚ ਨਵੀਂ ਸੋਚ ਦਾ ਸੰਚਾਰ ਕਰਨ ਅਤੇ ਇਸ ਉਪਰ ਅਮਲ ਕਰਨ ਲਈ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਹਰਕੰਵਲਜੀਤ ਕੌਰ ਅਤੇ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਇੰਚਾਰਜ਼ ਸਟੇਟ /ਨੈਸ਼ਨਲ ਐਵਾਰਡੀ ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਬਲਾਕ …

Read More »

ਡਿਪਟੀ ਕਮਿਸ਼ਨਰ ਜ਼ੋਰਵਾਲ ਵਲੋਂ ਸੰਗਰੂਰ ਵਾਸੀਆਂ ਨੂੰ ਹਰੀ ਦੀਵਾਲੀ ਮਨਾਉਣ ਦਾ ਸੱਦਾ

ਸੰਗਰੂਰ, 23 ਅਕਤੂਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਮੁਹਿੰਮ ਵਿੱਚ ਸਾਰਥਕ ਯੋਗਦਾਨ ਪਾਉਣ ਲਈ ਜਿਲ੍ਹਾ ਵਾਸੀਆਂ ਨੂੰ ਹਰੀ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਹੈ।ਉਨਾਂ ਨੇ ਰੌਸ਼ਨੀਆਂ ਦੇ ਤਿਓਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਹੈ ਕਿ ਦੀਵਾਲੀ ਦਾ ਤਿਓਹਾਰ ਸਭ ਦੀ ਜ਼ਿੰਦਗੀ ਵਿੱਚ ਖੁਸ਼ਹਾਲੀ ਲੈ ਕੇ ਆਵੇ।ਡੀ.ਸੀ ਜੋਰਵਾਲ …

Read More »

ਸਹਾਰਾ ਨੇ ਨਵ-ਜਨਮੀਆਂ ਬੱਚੀਆਂ, ਬਜ਼ੁਰਗਾਂ ਤੇ ਝੁੱਗੀ ਝੌਂਪੜੀਆਂ ਵਾਲਿਆਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਕੀਤੀਆਂ ਸਾਂਝੀਆਂ

ਸੰਗਰੂਰ, 23 ਅਕਤੂਬਰ (ਜਗਸੀਰ ਲੌਂਗੋਵਾਲ) – ਪ੍ਰਸਿੱਧ ਸਮਾਜ ਸੇਵੀ ਸੰਸਥਾ ਸਹਾਰਾ ਫਾਊੰਡੇਸ਼ਨ ਵਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਗਾਇਨੀ ਵਾਰਡ ‘ਚ ਡਾ. ਪਰਮਿੰਦਰ ਕੌਰ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਬਲਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਤੇ ਡਾ. ਹਰਪ੍ਰੀਤ ਕੌਰ ਰੇਖੀ ਗਾਇਨੀ ਸਪੈਸ਼ਲਿਸਟ ਦੀ ਦੇਖ-ਰੇਖ ਹੇਠ ਹੋਏੇ ਸੰਖੇਪ ਤੇ ਪ੍ਰਭਾਵਸ਼ਾਲੀ ਪੋਗਰਾਮ ਦੌਰਾਨ ਨਵ-ਜਨਮੀਆਂ ਬੱਚੀਆਂ ਅਤੇ ਉਨਾਂ ਦੇ ਪਰਿਵਾਰਾਂ ਨਾਲ ਪਹਿਲੀ ਦੀਵਾਲੀ …

Read More »

ਦੀਵਾਲੀ ਨਵੇਂ ਢੰਗ ਨਾਲ ਮਨਾਵਾਂਗੇ

ਇਸ ਵਾਰ ਦੀਵਾਲੀ, ਨਵੇਂ ਢੰਗ ਨਾਲ਼ ਮਨਾਵਾਂਗੇ। ਅਧਿਆਪਕਾਂ ਨਾਲ ਵਾਅਦਾ ਕੀਤਾ, ਆਤਿਸ਼ਬਾਜ਼ੀ ਨਹੀਂ ਚਲਾਵਾਂਗੇ। ਪ੍ਰਦੂਸ਼ਣ ਦੇ ਨਾਲ, ਸਾਹ ਲੈਣਾ ਔਖਾ ਹੋਇਆ। ਆਪਣੇ ਹੀ ਹੱਥੀਂ, ਅਸੀਂ ਬੀਜ਼ ਇਹ ਬੋਇਆ, ਮੰਮੀ ਪਾਪਾ ਜੀ ਦੇ ਨਾਲ, ਧਾਰਮਿਕ ਅਸਥਾਨ`ਤੇ ਜਾਵਾਂਗੇ। ਇਸ ਵਾਰ ਦੀਵਾਲੀ, ਨਵੇਂ ਢੰਗ ਨਾਲ ਮਨਾਵਾਂਗੇ। ਰੰਗ ਬਿਰੰਗੀਆਂ ਲੜੀਆਂ, ਕੋਠੇ `ਤੇ ਲਗਾਉਣੀਆਂ, ਬਨੇਰਿਆਂ`ਤੇ ਕਤਾਰ ਬੰਨ, ਮੋਮਬੱਤੀਆਂ ਜਗਾਉਣੀਆਂ। ਘਿਓ ਵਾਲੇ ਦੀਵੇ, ਵਿਹੜੇ `ਚ ਜਗਾਵਾਂਗੇ। …

Read More »

ਮਿੱਟੀ ਦੇ ਦੀਵੇ (ਮਿੰਨੀ ਕਹਾਣੀ)

ਰਤਨੋ ਨੇ ਭਾਂਡੇ ਮਾਂਜ ਕੇ ਤੂਤ ਦੀਆਂ ਛਿਟੀਆਂ ਦੀ ਬਣੀ ਇੱਕ ਟੋਕਰੀ ‘ਚ ਰੱਖਦਿਆਂ ਸੋਚਿਆ, ‘ਕੀ ਦਾਲ-ਭਾਜੀ ਬਣਾਵਾਂ…!’ ਇੰਨੇ ਨੂੰ ਉਸਦੀ ਨਿਗ੍ਹਾ ਹਾਰੇ ਕੋਲ ਬੋਹੀਏ ਰੱਖੇ ਚਿੱਬੜ ਤੇ ਮਿਰਚਾਂ ਵੱਲ ਪਈ।‘ਚਲ…ਚਿਬੜਾਂ ਤੇ ਮਿਰਚਾਂ ਦੀ ਚੱਟਣੀ ਹੀ ਕੁੱਟ ਲੈਨੀਂ ਆਂ’। ਚੁੱਲ੍ਹੇ ਕੋਲੋਂ ਕੂੰਡਾ-ਸੋਟ ਚੁੱਕ ਰਤਨੋ ਨੇ ਚੱਟਣੀ ਕੁੱਟ ਕੇ ਬਾਟੀ ‘ਚ ਕੱਢੀ ‘ਤੇ ਚੁੱਲ੍ਹੇ ‘ਤੇ ਰੋਟੀ ਲਾਹੁਣ ਲੱਗੀ।‘ਇਹ ਗਿੱਲੇ ਗੋਹੇ ਵੀ …

Read More »