Monday, May 25, 2026

Monthly Archives: October 2022

ਬੀ.ਕੇ.ਯੂ (ਖੋਸਾ) ਦੀ ਮੀਟਿੰਗ ‘ਚ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ਵਿੱਚ ਕੀਤਾ ਵਾਧਾ ਮੁੱਢੋਂ ਖਾਰਜ਼

ਸਮਰਾਲਾ, 19 ਅਕਤੂਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ ਖੋਸਾ (ਰਜਿ:) ਪੰਜਾਬ ਦੀ ਮਹੀਨਾਵਾਰ ਮੀਟਿੰਗ ਇਕਾਈ ਪ੍ਰਧਾਨ ਬੂਟਾ ਸਿੰਘ ਗਹਿਲੇਵਾਲ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਬੌਂਦਲੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਵੱਖ ਵੱਖ ਬੁਲਾਰਿਆਂ ਨੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਬੌਂਦਲੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਪੰਜਾਬ ਸਰਕਾਰ …

Read More »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਥਾਣਾ ਦਸੂਹਾ ਅੱਗੇ ਲੱਗੇ ਧਰਨੇ ਦੀ ਹਮਾਇਤ

ਬਜ਼ੁਰਗ ਮਾਤਾ ਦੀ ਜ਼ਮੀਨ ‘ਤੇ ਕਬਜ਼ਾ ਕਰਵਾਉਣ ਵਾਲੇ ਵਿਧਾੲਕਿ ਦਸੂਹਾ ਦੇ ਜਿਲੇ ‘ਚ ਫੂਕੇ ਪੁਤਲੇ ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਤੇ ਸੂਬਾ ਦਫਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਜਿਲਾ ਹੁਸ਼ਿਆਰਪੁਰ ਦੇ ਪਿੰਡ ਬੁੱਧੋ ਰਕਤ ਦੀ 80 ਸਾਲਾ ਬਜ਼ੁਰਗ ਮਾਤਾ ਰਜਿੰਦਰ …

Read More »

ਥਾਣਾ ਮੁਖੀ ਨੇ ਸ਼ਹੀਦ ਭਾਈ ਦਿਆਲਾ ਜੀ ਸਕੂਲ ਦੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਦਿੱਤੀ ਜਾਣਕਾਰੀ

ਸੰਗਰੂਰ, 19 ਅਕਤੂਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ ਥਾਣਾ ਲੌਂਗੋਵਾਲ ਦੇ ਮੁਖੀ ਬਲਵੰਤ ਸਿੰਘ ਨੇ ਸਕੂਲ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਨੂੰ ਮੋਟਰਸਾਈਕਲਾਂ, ਸਕੂਟਰਾਂ ਤੇ ਗੱਡੀਆਂ ਦੇ ਟਰੈਫਿਕ ਨਿਯਮਾਂ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਟਰੈਫਿਕ ਨਿਯਮਾਂ ਦੀ ਹਰ ਹਾਲਤ ਵਿੱਚ ਪਾਲਣਾ ਕੀਤੀ ਜਾਵੇ।ਉਨ੍ਹਾਂ ਦੱਸਿਆ ਕਿ ਸਫਰ ਸਮੇਂ …

Read More »

ਵਿਗਿਆਨਕ ਸੋਚ ਅਪਣਾਉਣਾ ਸਮੇਂ ਦੀ ਲੋੜ -ਇਕਦੀਸ਼ ਕੌਰ

ਸੰਗਰੂਰ, 19 ਅਕਤੂਬਰ (ਜਗਸੀਰ ਲੌਂਗੋਵਾਲ) – ਵਿਦਿਆਰਥੀਆਂ ਦਾ ਵਿਗਿਆਨਕ ਸੋਚ ਦਾ ਧਾਰਨੀ ਹੋਣਾ ਸਮਾਜ ਦੀ ਤਰੱਕੀ ਲਈ ਬਹੁਤ ਜਰੂਰੀ ਹੈ।ਇਹ ਸਮੇਂ ਦੀ ਮੁੱਖ ਲੋੜ ਵੀ ਹੈ ਕਿਉਂਕਿ ਜੀਵਨ ਦਾ ਕੋਈ ਵੀ ਅਜਿਹਾ ਖੇਤਰ ਨਹੀਂ ਜਿਸ ਵਿੱਚ ਵਿਗਿਆਨਕ ਤਰੀਕੇ ਜਾਂ ਸੋਚ ਦੀ ਲੋੜ ਨਾ ਪੈਂਦੀ ਹੋਵੇ।ਅਸੀਂ ਵਿਗਿਆਨ ਦੇ ਸਹਾਰੇ ਹੀ ਤਰੱਕੀਆਂ ਵੱਲ ਜਾ ਰਹੇ ਹਾਂ ਤੇ ਚੰਨ ‘ਤੇ ਪਹੁੰਚ ਗਏ ਹਾਂ।ਇਨ੍ਹਾਂ …

Read More »

ਯੂਨੀਵਰਸਿਟੀ ਵਿਖੇ ਸਰਕਾਰੀ/ਕਾਂਸਟੀਚੁਐਂਟ ਕਾਲਜਾਂ ਤੇ ਐਸੋਸੀਏਟ ਇੰਸਟੀਚਿਊਟ ਦਾ ਜ਼ੋਨਲ ਯੁਵਕ ਮੇਲਾ ਸ਼ੁਰੂ

ਅੰਮ੍ਰਿਤਸਰ, 19 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੂਰੀ ਤਰ੍ਹਾਂ ਭਰੇ ਦਸਮੇਸ਼ ਆਡੀਟੋਰੀਅਮ ਵਿਚ ਅੱਜ ਸ਼ੁਰੂ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਸਰਕਾਰੀ/ਕਾਂਸਟੀਚੁਐਂਟ ਕਾਲਜਾਂ ਅਤੇ ਐਸੋਸੀਏਟ ਇੰਸਟੀਚਿਊਟ ਦੇ ਜ਼ੋਨਲ ਯੁਵਕ ਮੇਲੇ ਦਾ ਉਦਘਾਟਨ ਕਰਦਿਆਂ ਓ.ਐਸ.ਡੀ ਟੂ ਵਾਈਸ ਚਾਂਸਲਰ, ਡਾ. ਹਰਦੀਪ ਸਿੰਘ ਨੇ ਕਿਹਾ ਕਿ ਮੌਜੂਦਾ ਦੌਰ ਪਦਾਰਥਕਤਾ ਦੀ ਦੌੜ ਬਣਦਾ ਜਾ ਰਿਹਾ ਹੈ ਜਿਸ ਵਿਚ ਹਰ ਪੱਧਰ …

Read More »

ਸਟੇਟ ਟੀਮ ਵਲੋਂ ਆਊਟ ਰੀਚ ਵੈਕਸੀਨੇਸ਼ਨ ਕੈਂਪਾਂ ਦੀ ਚੈਕਿੰਗ

ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿਂਘ) – ਸਿਹਤ ਵਿਭਾਗ ਅੰਮ੍ਰਿਤਸਰ ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਲੋਕਾਂ ਦੀ ਨਿਰੋਈ ਸਿਹਤ ਲਈ ਹਮੇਸ਼ਾਂ ਹੀ ਵਚਨਬੱਧ ਹੈ।ਇਸ ਵਲੋਂ ਹਰੇਕ ਸਬ ਸੈਂਟਰ ਪੱਧਰ ‘ਤੇ ਹਰੇਕ ਬੁੱਧਵਾਰ ਨੂੰ ਮਮਤਾ ਦਿਵਸ ਮਨਾਇਆ ਜਾਂਦਾ ਹੈ।ਜਿਸ ਦੌਰਾਨ ਜੱਚਾ-ਬੱਚਾ ਸਿਹਤ ਸੰਭਾਲ ਲਈ ਵੈਕਸੀਨੇਸ਼ਨ, ਚੈਕਅੱਪ ਅਤੇ ਇਲਾਜ ਲਈ ਵਿਸ਼ੇਸ਼ ਟੀਮਾਂ ਲਗਾਈਆਂ ਜਾਂਦੀਆਂ ਹਨ ਅਤੇ ਦੂਰ ਦਰਾਡੇ ਦੇ ਇਲਾਕਿਆਂ …

Read More »

ਸ੍ਰੀ ਤਾਰਾ ਚੰਦ ਵਿਦਿਆ ਮੰਦਰ ਦੇ ਸੁਖਮਨ ਦਾ ਬਲਾਕ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ

ਭੀਖੀ, 19 ਅਕਤੂਬਰ (ਕਮਲ ਜ਼ਿੰਦਲ) – ਬੀਤੇ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਗਈਆਂ ਬਲਾਕ ਖੇਡਾਂ ਵਿੱਚ ਸਥਾਨਕ ਸਕੂਲ ਦੇ ਵਿਦਿਆਰਥੀ ਸੁਖਮਨ ਸਿੰਘ ਕਲਾਸ ਪੰਜਵੀ ਨੇ 600 ਮੀਟਰ ਰੇਸ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸ ਪ੍ਰਾਪਤੀ ‘ਤੇ ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਖੇਡਾਂ ਵਿੱਚ ਬੱਚੇ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।ਸਕੂਲ ਕਮੇਟੀ ਪ੍ਰਧਾਨ ਸ਼ਤੀਸ਼ ਕੁਮਾਰ, ਪ੍ਰਬੰਧਕ ਮਾ: ਅੰਮ੍ਰਿਤ ਲਾਲ ਅਤੇ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਨਤਕ ਕੀਤੇ ਮਾਲੀ ਸਹਾਇਤਾ ਦੇ ਵੇਰਵੇ

ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੋੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਤੇ 10 ਮਹੀਨਿਆਂ ਦੌਰਾਨ ਧਰਮ ਪ੍ਰਚਾਰ ਲਹਿਰ ਤਹਿਤ 61 ਹਜ਼ਾਰ ਦੇ ਕਰੀਬ ਸੰਗਤਾਂ ਨੂੰ ਅੰਮ੍ਰਿਤ ਛਕਾਉਣ ਦੀ ਜਾਣਕਾਰੀ ਦਿੱਤੀ, ਉਥੇ ਹੀ ਸਿੱਖ ਸੰਸਥਾ ਵੱਲੋਂ ਵੱਖ-ਵੱਖ ਫੰਡਾਂ ਤਹਿਤ ਦਿੱਤੀ ਗਈ ਸਹਾਇਤਾ ਦੇ ਵੀ ਵੇਰਵੇ ਜਨਤਕ ਕੀਤੇ।ਉਨ੍ਹਾਂ ਦੱਸਿਆ ਕਿ ਬੰਦੀ ਸਿੰਘਾਂ ਦੇ ਕੇਸਾਂ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਹੋਰ ਅਹੁੱਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ 9 ਨਵੰਬਰ ਨੂੰ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਕਮੇਟੀ ਦੇ ਮਾਮਲੇ ਬਾਰੇ ਸੁਪਰੀਮ ਕੋਰਟ ’ਚ ਪਾਈ ਨਜ਼ਰਸਾਨੀ ਪਟੀਸ਼ਨ – ਐਡਵੋਕੇਟ ਧਾਮੀ ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁੱਦੇਦਾਰਾਂ ਅਤੇ ਕਾਰਜਕਾਰਨੀ ਕਮੇਟੀ ਦੀ ਚੋਣ ਸਬੰਧੀ ਸਾਲਾਨਾ ਜਨਰਲ ਇਜਲਾਸ 9 ਨਵੰਬਰ ਨੂੰ ਹੋਵੇਗਾ।ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ।ਜਨਰਲ ਇਜਲਾਸ ਦੁਪਹਿਰ …

Read More »

ਬਲਾਕ ਪੱਧਰੀ ਖੇਡਾਂ ‘ਚ ਸਮਰਾਲਾ (ਕ) ਸੈਂਟਰ ਦਾ ਸ਼ਾਨਦਾਰ ਪ੍ਰਦਰਸ਼ਨ

ਸਮਰਾਲਾ, 18 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਆਸ਼ਾ ਰਾਣੀ ਬੀ.ਪੀ.ਈ.ਓ ਸਮਰਾਲਾ ਅਤੇ ਸੰਤੋਸ਼ ਕੁਮਾਰੀ ਬਲਾਕ ਖੇਡ ਅਫ਼ਸਰ ਸਮਰਾਲਾ ਦੀ ਯੋਗ ਅਗਵਾਈ ਅਤੇ ਪੁਸ਼ਵਿੰਦਰ ਸਿੰਘ ਸੈਂਟਰ ਇੰਚਾਰਜ ਕੋਟਾਲਾ ਦੇ ਯੋਗ ਪ੍ਰਬੰਧਾਂ ਹੇਠ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਾਲਾ ਦੇ ਖੇਡ ਮੈਦਾਨ ਵਿਖੇ ਕਰਵਾਈਆਂ ਗਈਆਂ।ਇਹਨਾਂ ਖੇਡਾਂ ਵਿੱਚ ਬਲਾਕ ਦੇ ਲਗਭਗ 55 ਸਕੂਲਾਂ …

Read More »