Amritsar, October 12 (Punjab Post Bureau) – Department of Hotel Management and Tourism Guru Nanak Dev University is organizing Two days Tourism Fest on 13th and 14th October, 2022 to commemorate World Tourism Day. The theme of the fest is “Rethinking Tourism” which aims at developing tousim and preserving Indian heritage and culture by focusing on sustainability. A plethora of …
Read More »Monthly Archives: October 2022
ਸਟੇਟ ਐਵਾਰਡ ਟੂ ਦਾ ਫਿਜ਼ੀਕਲੀ ਹੈਂਡੀਕੈਪਡ ਸਕੀਮ ਤਹਿਤ ਸੂਬਾ ਪੱਧਰੀ ਐਵਾਰਡ ਲਈ ਬਿਨੈ ਪੱਤਰਾਂ ਦੀ ਮੰਗ
26 ਅਕਤੂਬਰ ਤੋਂ ਪਹਿਲਾਂ ਜਮਾਂ ਯੋਗ ਬਿਨੈਕਾਰ ਕਰਵਾਉਣ ਪਹਿਲਾਂ ਆਪਣੇ ਫਾਰਮ ਸੰਗਰੂਰ, 12 ਅਕਤੂਬਰ (ਜਗਸੀਰ ਲੌਂਗੋਵਾਲ) – ਸਟੇਟ ਐਵਾਰਡ ਟੂ ਦਾ ਫਿਜ਼ੀਕਲੀ ਹੈਂਡੀਕੈਪਡ ਸਕੀਮ ਅਧੀਨ ਯੋਗ ਬਿਨੈਕਾਰਾਂ ਕੋਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਇਸ ਸਕੀਮ ਅਧੀਨ ਹਰ ਸਾਲ ਯੋਗ ਦਿਵਿਆਂਗ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ ਜਿਨਾਂ ਵਲੋਂ ਦਿਵਿਆਂਗ ਵਿਅਕਤੀਆਂ ਦਾ ਜੀਵਨ ਪੱਧਰ ਉਚਾ …
Read More »ਗੁਰੂ ਸਾਹਿਬਾਨ ਦੀ ਜਾਣਕਾਰੀ ਵਿਦਿਆਰਥੀਆਂ ਲਈ ਬਹੁਤ ਜ਼ਰੂਰੀ – ਗੁਰਮੁੱਖ ਸਿੰਘ ਬਡਬਰ
ਸੰਗਰੂਰ, 12 ਅਕਤੂਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਡਬਰ (ਬਰਨਾਲਾ) ਵਿਖੇ ਉਘੇ ਸਿੱਖ ਇਤਿਹਾਸਕਾਰ ਅਤੇ ਸਮਾਜ ਸੇਵੀ ਗੁਰਮੁੱਖ ਸਿੰਘ ਵਲੋਂ ਪ੍ਰਿੰਸੀਪਲ ਸ੍ਰੀਮਤੀ ਰੇਨੂੰ ਬਾਲਾ, ਲੈਕਚਰਾਰ ਜਸਵੀਰ ਸਿੰਘ, ਲੈਕਚਰਾਰ ਜਸਬੀਰ ਕੌਰ ਸੀਨੀਅਰ ਲਾਇਬਰੇਰੀਅਨ ਮੱਖਣ ਸਿੰਘ, ਜੂਨੀਅਰ ਸਹਾਇਕ ਅਵਤਾਰ ਸਿੰਘ ਭੈਣੀ ਮਹਿਰਾਜ, ਸੀਨੀਅਰ ਅਧਿਆਪਕ ਰਿਸ਼ੀ ਸ਼ਰਮਾ ਦੀ ਅਗਵਾਈ ਹੇਠ ਐਸ.ਐਸ ਕਾਰਨਰ ਇੰਚਾਰਜ਼ ਮਾਸਟਰ ਅਵਨੀਸ਼ ਕੁਮਾਰ ਦੀ ਪ੍ਰੇਰਨਾ ਸਦਕਾ ਗੁਰੂ …
Read More »ਦਿਸ਼ਿਤਾ ਗੁਪਤਾ ਦਾ ਵੱਖ-ਵੱਖ ਸੰਸਥਾਵਾਂ ਨੇ ਕੀਤਾ ਸਨਮਾਨ
ਸੁਨਾਮ ਦੀ ਧੀ ਨੇ ਪੂਰੀ ਦੁਨੀਆ `ਚ ਨਾਂ ਰੌਸ਼ਨ ਕੀਤਾ – ਘਣਸ਼ਿਆਮ ਕਾਂਸਲ ਸੰਗਰੂਰ, 12 ਅਕਤੂਬਰ (ਜਗਸੀਰ ਲੌਂਗੋਵਾਲ) – ਇਟਲੀ ਵਿਖੇ ਹੋਈ ਵਾਕੋ ਵਿਸ਼ਵ ਕਿੱਕ ਬਾਕਸਿੰਗ ਚੈਂਪੀਅਨਸ਼ਿਪ (ਜੂਨੀਅਰ) ਵਿੱਚ ਸੁਨਾਮ ਦੀ ਧੀ ਦਿਸ਼ਿਤਾ ਗੁਪਤਾ ਨੇ ਕਾਂਸੀ ਦਾ ਤਗ਼ਮਾ ਜਿੱਤ ਕੇ ਦੇਸ਼ ਦਾ ਨਾਂ ਰੋਸ਼ਨ ਕੀਤਾ ਹੈ। ਉਸ ਦੇ ਸੁਨਾਮ ਪੁੱਜਣ ‘ਤੇ ਵੱਖ-ਵੱਖ ਸੰਸਥਾਵਾਂ ਵਲੋਂ ਉਸ ਦੀ ਰਿਹਾਇਸ਼ ਅਰੋੜਾ ਕਲੋਨੀ ਵਿਖੇ …
Read More »ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਦਿਆਰਥਣਾਂ ਦਾ ਵੱਖ-ਵੱਖ ਗਤੀਵਿਧੀਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 12 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਗਤੀਵਿਧੀਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੀਆਂ ਵਿਦਿਆਰਥਣਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਸ਼ਬਦ ਗਾਇਨ (ਪੜਤਾਲ) ਅਤੇ ਕਵੀਸ਼ਰੀ ਮੁਕਾਬਲੇ ’ਚ ਹਿੱਸਾ ਲੈਂਦਿਆਂ ਦੂਸਰਾ ਅਤੇ ਕਵੀਸ਼ਰੀ ਮੁਕਾਬਲੇ ’ਚ ਹੌਸਲਾ ਅਫ਼ਜ਼ਾਊ ਇਨਾਮ ਜਿੱਤਿਆ।ਇਸ ਮੁਕਾਬਲੇ ’ਚ ਵੱਖ-ਵੱਖ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਕਰਵਾਇਆ ਟੇਲੰਟ ਹੰਟ ਪ੍ਰੋਗਰਾਮ
ਅੰਮ੍ਰਿਤਸਰ, 12 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਨਵੀਆਂ ਆਈਆਂ ਵਿਦਿਆਰਥਣਾਂ ਦੇ ਹੁਨਰ ਨੂੰ ਪਰਖਣ ਲਈ ‘ਟੇਲੰਟ ਹੰਟ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਦਾ ਆਗਾਜ਼ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਵਲੋਂ ਸ਼ਮਾ ਰੌਸ਼ਨ ਕਰਕੇ ਕੀਤਾ ਗਿਆ। ਪ੍ਰੋਗਰਾਮ ਕੋ-ਆਰਡੀਨੇਟਰ ਪ੍ਰੋ. ਰਵਿਦੰਰ ਕੌਰ ਨੇ ਮੁੱਖ ਮਹਿਮਾਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੂੰ ਪੌਦਾ ਦੇ ਕੇ ਸਵਾਗਤ ਕੀਤਾ।ਡਾ. ਸੁਰਿੰਦਰ ਕੌਰ ਨੇ ਧੀਆਂ …
Read More »ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਨੇ ਕਰੋੜਾਂ ਦੇ ਵਿਕਾਸ ਕਾਰਜ਼ਾਂ ਨੂੰ ਦਿੱਤੀ ਮਨਜ਼ੂਰ
ਵਿਕਾਸ ਕਾਰਜ਼ਾਂ ਲਈ ਨਹੀਂ ਆਉਣ ਦਿੱਤੀ ਜਾਵੇਗੀ ਫੰਡਾਂ ਦੀ ਕਮੀ – ਮੇਅਰ ਅੰਮ੍ਰਿਤਸਰ, 12 ਅਕਤੂਬਰ (ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਕਾਰਜ਼ਾਂ ਨੂੰ ਗਤੀ ਦੇਣ ਲਈ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਹੋਈ।ਜਿਸ ਦੌਰਾਨ ਸਰਵਬਸੰਮਤੀ ਨਾਲ ਕਰੋੜਾਂ ਰੁਪਏ ਦੇ ਕੰਮਾਂ ਨੂੰ ਮਨਜ਼ੂਰੀ ਦਿੱਤੀ ਗਈ। ਮੀਟਿੰਗ ਵਿਚ ਸਿਵਲ ਅਤੇ …
Read More »ਮੇਅਰ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਦੀ ਕੀਤੀ ਸਫਾਈ
ਅੰਮ੍ਰਿਤਸਰ, 12 ਅਕਤੂਬਰ (ਜਗਦੀਪ ਸਿੰਘ ਸੱਗੂ) – ਗੁਰੂ ਨਗਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਤੋਂ ਇਕ ਦਿਨ ਪਹਿਲਾਂ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਡੇਰਾ ਬਾਬਾ ਭੂਰੀ ਵਾਲੇ ਬਾਬਾ ਕਸ਼ਮੀਰਾ ਸਿੰਘ ਦੇ ਨਾਲ ਮਿਲ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਦੀ ਸਾਫ ਸਫਾਈ ਤੇ ਧੁਆਈ ਝਾੜੂ ਮਾਰ ਕੇ ਕੀਤੀ …
Read More »ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਸਿਹਤ ਵਿਭਾਗ ਦੇ ਅਹੁੱਦੇਦਾਰਾਂ ਦੀ ਸਰਬਸੰਮਤ ਚੋਣ ਹੋਈ
ਸੰਗਰੂਰ, 11 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਜਿਲ੍ਹਾ ਸੰਗਰੂਰ ਦੇ ਸਿਹਤ ਵਿਭਾਗ ਦੀ ਹੋਈ ਚੋਣ ਵਿਚ ਸਰਬਸੰਮਤੀ ਨਾਲ ਸੰਦੀਪ ਕੁਮਾਰ ਕਲਰਕ ਦਫਤਰ ਸਿਵਲ ਸਰਜਨ ਸੰਗਰੂਰ ਨੂੰ ਜਿਲ੍ਹਾ ਪ੍ਰਧਾਨ, ਸ੍ਰੀਮਤੀ ਮਨਪ੍ਰੀਤ ਕੌਰ ਕਲਰਕ ਸਿਵਲ ਹਸਪਤਾਲ ਸੰਗਰੂਰ ਨੂੰ ਜਰਨਲ ਸਕੱਤਰ ਅਤੇ ਕੁਲਵਿੰਦਰ ਸਿੰਘ ਕਲਰਕ ਦਫਤਰ ਸਿਵਲ ਸਰਜਨ ਸੰਗਰੂਰ ਨੂੰ ਕੈਸ਼ੀਅਰ ਚੁਣਿਆ ਗਿਆ।ਇਹ ਚੋਣ ਦਫਤਰ ਸਿਵਲ ਸਰਜਨ ਸੰਗਰੂਰ ਵਿਖੇ ਕੀਤੀ …
Read More »ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣਾ ਅਧਿਆਪਕਾਂ ਦਾ ਮੁੱਢਲਾ ਫਰਜ਼ – ਈ.ਟੀ.ਓ
ਬੰਡਾਲਾ ਤੇ ਤਾਰਾਗੜ੍ਹ ਸਰਕਾਰੀ ਸਕੂਲਾਂ ‘ਚ ਵਿਸ਼ੇਸ਼ ਰਿਪੇਅਰ ਕੰਮਾਂ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਕਿਸੇ ਵੀ ਦੇਸ਼ ਦਾ ਵਿਕਾਸ ਉਸ ਦੇਸ਼ ਵਿੱਚ ਚੱਲ ਰਹੇ ਸਿਹਤ ਅਤੇ ਸਿੱਖਿਆ ਦੇ ਪ੍ਰਬੰਧਾਂ ਤੋਂ ਹੀ ਲਿਆ ਜਾ ਸਕਦਾ ਹੈ।ਜੇਕਰ ਕਿਸੇ ਬੱਚੇ ਦੀ ਸਿਹਤ ਠੀਕ ਹੋਵੇਗੀ ਤਾਂ ਹੀ ਉਹ ਚੰਗੀ ਸਿੱਖਿਆ ਪ੍ਰਾਪਤ ਕਰ ਸਕੇਗਾ।ਇਸ ਦੇ ਨਾਲ ਹੀ ਅਧਿਆਪਕਾਂ ਦਾ ਫਰਜ਼ ਬਣਦਾ …
Read More »
Punjab Post Daily Online Newspaper & Print Media