Saturday, July 20, 2024

Monthly Archives: October 2022

ਖ਼ਾਲਸਾ ਇੰਜੀਨੀਅਰਿੰਗ ਕਾਲਜ ਵਿਖੇ ਕਾਨਵੋਕੇਸ਼ਨ- ਮਜੀਠੀਆ ਨੇ 590 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 10 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਅੱਜ ਦੂਜੀ ਕਾਨਵੋਕੇਸ਼ਨ ਆਯੋਜਿਤ ਕੀਤੀ ਗਈ।ਜਿਸ ਵਿਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਮੁੱਖ ਮਹਿਮਾਨ ਵਜੋਂ ਪੁੱਜੇ।ਉਨਾਂ ਨਾਲ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਕੌਂਸਲ ਦੇ ਆਨਰੇਰੀ ਸਕੱਤਰ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਕਰੀਬ 590 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ। ਇਸ ਤੋਂ ਪਹਿਲਾਂ ਵਿਦਿਆਰਥੀਆਂ ਵੱਲੋਂ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇੇ ਅਕਾਲ ਤਖ਼ਤ ਸਾਹਿਬ ਤੋਂ ਸਜ਼ਾਇਆ ਵਿਸ਼ਾਲ ਨਗਰ ਕੀਰਤਨ

ਪ੍ਰਕਾਸ਼ ਪੁਰਬ ਮੌਕੇ ਫੁੱਲਾਂ ਨਾਲ ਸਜਾਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ   ਅੰਮ੍ਰਿਤਸਰ, 10 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ …

Read More »

ਧੰਨੁ ਧੰਨੁ ਰਾਮਦਾਸ ਗੁਰੁ …

ਸ੍ਰੀ ਗੁਰੂ ਰਾਮਦਾਸ ਜੀ ਗੁਰੂ-ਜੋਤਿ ਦੇ ਚੌਥੇ ਵਾਰਸ ਬਣੇ।ਆਪ ਨੇ ਲੋਕਾਈ ਦਾ ਜੀਵਨ ਰਾਹ ਰੋਸ਼ਨ ਕੀਤਾ ਤੇ ਜੀਵਨ ਜੁਗਤਿ ਸਮਝਾਈ।ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੀ ਵਡਿਆਈ ਨੂੰ ਭਾਈ ਸੱਤਾ ਜੀ ਅਤੇ ਭਾਈ ਬਲਵੰਡ ਜੀ ਨੇ ਰਾਮਕਲੀ ਵਾਰ ਵਿਚ ਇਨ੍ਹਾਂ ਸ਼ਬਦਾਂ ਰਾਹੀਂ ਬਿਆਨ ਕੀਤਾ ਹੈ: ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ॥ ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ॥ ਸਿਖੀ …

Read More »

ਕੇ.ਵਾਈ.ਸੀ ਅੱਪਡੇਟ ਠੱਗੀ…

              ਕੇ.ਵਾਈ.ਸੀ (ਖੈਛ) ਦਾ ਅਰਥ ਹੈ, ਆਪਣੇ ਗਾਹਕ ਨੂੰ ਜਾਣੋ।ਅਸਾਨ ਭਾਸ਼ਾ ਵਿੱਚ ਕੇ.ਵਾਈ.ਸੀ ਭਾਰਤ ਵਿੱਚ ਕੰਮ ਕਰ ਰਹੀਆਂ ਸਾਰੀਆਂ ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਦੁਆਰਾ ਗਾਹਕ ਦੀ ਪਛਾਣ ਨੂੰ ਪ੍ਰਮਾਣਿਤ ਕਰਨ ਦੀ ਇੱਕ ਲਾਜ਼ਮੀ ਪ੍ਰਕਿਰਿਆ ਹੈ।ਇਸ ਪ੍ਰਕਿਰਿਆ ‘ਚ ਬੈਂਕ ਵਿੱਚ ਖਾਤਾ ਖੋਲਣ ਜਾਂ ਕਰਜ਼ਾ ਲੈਣ ਲਈ, ਆਪਣੀ ਪਛਾਣ ਅਤੇ ਪਤੇ ਦਾ ਪ੍ਰਮਾਣ ਭਾਵ ਅਧਾਰ …

Read More »

ਪੰਛੀ ਕਿਧਰੇ ਨਜ਼ਰ ਨਾ ਆਵਣ…….

ਕਿਤੇ ਨਜ਼ਰ ਨਾ ਆਉਂਦੀਆਂ, ਚਿੜੀਆਂ, ਘੁੱਗੀਆਂ, ਗੁਟਾਰਾਂ। ਦੇਖਣ ਨੂੰ ਅੱਖਾਂ ਤਰਸਦੀਆਂ, ਉਡਦੇ ਪੰਛੀਆਂ ਦੀਆਂ ਡਾਰਾਂ। ਲੱਗਦੈ ਇਨ੍ਹਾਂ ਪੰਛੀਆਂ ‘ਤੇ, ਪੈ ਗਈਆਂ ਹੁਣ ਪ੍ਰਦੂਸ਼ਣ ਦੀਆਂ ਮਾਰਾਂ। ਕੋਇਲ ਹੁਣ ਨਜ਼ਰ ਨਾ ਆਵੇ, ਕਿਸ ਨੂੰ ਕਰੀਏ ਹੁਣ ਪੁਕਾਰਾਂ। 5 ਜੀ ਦੇ ਚੱਕਰ ਵਿੱਚ ਫਸਿਆ ਮਾਨਵ, ਕਿਥੋਂ ਸਮਝੇ ਪੰਛੀਆਂ ਦੀਆਂ ਗੁਹਾਰਾਂ। ਕਿਤੇ ਨਜ਼ਰ ਨਾ ਆਉਂਦੀਆਂ, ਪੰਛੀਆਂ ਦੀਆਂ ਡਾਰਾਂ। ਆਓ ਰਲ-ਮਿਲ ਆਵਾਜ਼ ਉਠਾਈਏ, ਵਾਤਾਵਰਨ ਤੇ …

Read More »

ਡਾ. ਆਤਮਾ ਸਿੰਘ ਗਿੱਲ ਅੰਤਰਰਾਸ਼ਟਰੀ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 10 ਅਕਤੂਬਰ (ਦੀਪ ਦਵਿੰਦਰ ਸਿੰਘ) – ਓਨਟਾਰੀਓ ਫਰੈਂਡਜ਼ ਕਲੱਬ ਕਨੇਡਾ ਅਤੇ ਇੰਟਰਨੈਸ਼ਨਲ ਪੀਸ ਹੈਰੀਟੇਜ਼ ਐਂਡ ਇਨਵਾਇਰਮੈਂਟ ਵੈਲਫੇਅਰ ਆਰਗੇਨਾਈਜ਼ੇਸ਼ਨ ਕਨੇਡਾ ਵਲੋਂ ਅੰਤਰਰਾਸ਼ਟਰੀ ਅਧਿਆਪਕ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਸਨਮਾਨ ਸਮਾਰੋਹ ਵਿਚ ਡਾ. ਆਤਮਾ ਸਿੰਘ ਗਿੱਲ ਨੂੰ ਅੰਤਰਰਾਸ਼ਟਰੀ ਐਵਾਰਡ ਆਫ ਆਨਰ ਨਾਲ ਸਨਮਾਨਿਤ ਕੀਤਾ ਗਿਆ।ਇਹ ਐਵਾਰਡ ਉਹਨਾਂ ਦੇ ਅਧਿਆਪਨ ਕਾਰਜ਼ ਲਈ ਸਮਰਪਣ ਤੋਂ ਇਲਾਵਾ ਲੋਕ ਭਲਾਈ, ਸਾਹਿਤਕ ਅਤੇ ਸਭਿਆਚਾਰਕ ਕਾਰਜ਼ਾਂ ਲਈ …

Read More »

ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਕੀਰਤਨ

ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ) – ਬੁੱਢਾ ਦਲ ਦੇ ਛੇਵੇਂ ਮੁੱਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਹੇ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਸਬੰਧੀ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਜਥੇ ਨੇ ਸੁਖਮਨੀ ਸਾਹਿਬ ਦੇ ਪਾਠ ਤੇ ਸ਼ਬਦ ਕੀਰਤਨ ਦੀ ਵਿਸ਼ੇਸ਼ ਚੌਕੀ ਭਰੀ।ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਥੇ ਦੇ ਮੁਖੀ …

Read More »

ਚੀਫ਼ ਖਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਵੱਲੋਂ ਅੰਮ੍ਰਿਤ ਸੰਚਾਰ

ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਵਲੋਂ ਚੀਫ਼ ਖ਼ਾਲਸਾ ਦੀਵਾਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਗੁਰਮਤਿ ਅਤੇ ਅੰਮ੍ਰਿਤ ਸੰਚਾਰ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਵਿਚ ਬੀਬੀ ਪ੍ਰਭਜੋਤ ਕੌਰ ਦੇ ਕੀਰਤਨੀ ਜਥੇ ਨੇ ਬਾਣੀ ਦੀ ਛਹਿਬਰ ਲਾਈ।ਸ੍ਰੀ ਅਕਾਲ ਤਖਤ ਸਾਹਿਬ ਤੋਂ ਪੁੱਜੇ ਪੰਜ ਪਿਆਰਿਆਂ ਵਲੋਂ ਪੂਰੀ ਮਰਿਆਦਾ ਅਨੁਸਾਰ ਅੰਮ੍ਰਿਤ ਤਿਆਰ ਕੀਤਾ ਗਿਆ ਅਤੇ ਪੰਜ ਕਕਾਰਾਂ …

Read More »

ਭਗਵਾਨ ਵਾਲਮੀਕਿ ਜੀ ਦੇ ਉਪਦੇਸ਼ਾਂ ਤੇ ਸਿੱਖਿਆਵਾਂ ਨੂੰ ਅਪਣਾਉਣ ਦੀ ਲੋੜ – ਕੈਬਿਨਟ ਮੰਤਰੀ ਈ.ਟੀ.ਓ ਅਤੇ ਨਿੱਜ਼ਰ

50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਭਗਵਾਨ ਵਾਲਮੀਕਿ ਗੇਟ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ) – ਅੱਜ ਸਮੇ ਦੀ ਮੁੱਖ ਲੋੜ ਹੈ ਕਿ ਭਗਵਾਨ ਵਾਲਮੀਕਿ ਜੀ ਦੇ ਉਪਦੇਸ਼ਾਂ ਅਤੇ ਸਿੱਖਿਆਵਾਂ ਨੂੰ ਅਪਣਾਈਏ ਅਤੇ ਸਮਾਜ ਦੇ ਭਲੇ ਲਈ ਅੱਗੇ ਆਈਏ ਤਾਂ ਹੀ ਅਸੀ ਆਪਣੇ ਦੇਸ਼ ਅਤੇ ਸੂਬੇ ਦਾ ਵਿਕਾਸ ਕਰ ਸਕਦੇ ਹਾਂ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਿਨਟ …

Read More »

ਸਮਾਜ ਨੂੰ ਸਿੱਖਿਆ ਦੇ ਖੇਤਰ ‘ਚ ਕਾਮਯਾਬ ਬਨਾਉਣਾ ਹੀ ਭਗਵਾਨ ਵਾਲਮੀਕਿ ਨੂੰ ਸੱਚੀ ਸਰਧਾਂਜਲੀ – ਹੇਅਰ

ਮੰਤਰੀ ਸਾਹਿਬਾਨ ਨੇ ਦਿੱਤੀ ਭਗਵਾਨ ਵਾਲਮੀਕ ਪ੍ਰਗਟ ਦਿਵਸ ਦੀ ਵਧਾਈ ਰਾਮਤੀਰਥ (ਅੰਮ੍ਰਿਤਸਰ) 9 ਅਕਤੂਬਰ (ਸੁਖਬੀਰ ਸਿੰਘ) – ਭਗਵਾਨ ਵਾਲਮੀਕਿ ਜੀ ਦੇ ਪ੍ਗਟ ਦਿਵਸ ਮੌਕੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕਾਂ ਨੂੰ ਕਰੁਣਾ ਸਾਗਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸ਼ੁਭ ਅੜਸਰ ‘ਤੇ ਵਧਾਈ ਦਿੱਤੀ ਹੈ।ਉਨਾਂ ਨੇ ਕਿਹਾ …

Read More »