Wednesday, June 10, 2026

Monthly Archives: October 2022

ਰਾਜ ਪੱਧਰੀ ‘ਸਵੱਛ ਭਾਰਤ ਦਿਵਸ’ ਮੌਕੇ ਗਰਾਮ ਪੰਚਾਇਤ ਉਟਾਲਾਂ ਦਾ ਵਿਸ਼ੇਸ਼ ਸਨਮਾਨ

ਇਹ ਸਨਮਾਨ ਕੇਵਲ ਉਨਾਂ ਦਾ ਨਹੀਂ ਬਲਕਿ ਪੂਰੇ ਪਿੰਡ ਦਾ ਹੈ- ਪ੍ਰੇਮਵੀਰ ਸੱਦੀ ਸਮਰਾਲਾ, 6 ਅਕਤੂਬਰ (ਇੰਦਰਜੀਤ ਸਿੰਘ ਕੰਗ) – ਲੁਧਿਆਣਾ ਜ਼ਿਲ੍ਹੇ ਦਾ ਸਭ ਤੋਂ ਸਾਫ਼ ਸੁਥਰਾ ਪਿੰਡ ਹੋਣ ਤੇ ਬਲਾਕ ਸਮਰਾਲਾ ਦੇ ਪਿੰਡ ਉਟਾਲਾਂ ਨੂੰ ‘ਮੇਰਾ ਪਿੰਡ ਮੇਰੀ ਜ਼ਿੰਮੇਵਾਰੀ’ ਮੁਹਿੰਮ ਤਹਿਤ ਇਕ ਲੱਖ ਰੁਪਏ ਦੀ ਇਨਾਮ ਰਾਸ਼ੀ, ਸਨਮਾਨ ਚਿੰਨ੍ਹ ਅਤੇ ਪ੍ਰਮਾਣ ਪੱਤਰ ਦੇ ਕੇ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਤੌਰ …

Read More »

ਬੀ.ਕੇ.ਯੂ (ਦੋਆਬਾ) 8 ਅਕਤੂਬਰ ਨੂੰ ਫੂਕੇਗੀ ਲਖੀਮਪੁਰ ਖੀਰੀ ਦੇ ਦੋਸ਼ੀ ਅਜੈ ਮਿਸ਼ਰਾ ਟੈਨੀ ਦਾ ਪੁੱਤਲਾ

ਗੁਰਪ੍ਰੀਤ ਮੱਲ ਮਾਜ਼ਰਾ ਜ਼ਿਲ੍ਹਾ ਮੀਤ ਪ੍ਰਧਾਨ ਤੇ ਜਸਵੀਰ ਪਵਾਤ ਬਲਾਕ ਸਮਰਾਲਾ ਦਾ ਮੀਤ ਪ੍ਰਧਾਨ ਨਿਯੁੱਕਤ ਸਮਰਾਲਾ, 6 ਅਕਤੂਬਰ (ਇੰਦਰਜੀਤ ਸਿੰਘ ਕੰਗ) – ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਚੰਡੀਗੜ੍ਹ ਰੋਡ ਸਮਰਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਇਕਾਈ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਬਲਾਕ ਪ੍ਰਧਾਨ ਮਾਛੀਵਾੜਾ ਦੀ ਅਗਵਾਈ ਹੇਠ ਹੋਈ।ਮੀਟਿੰਗ ਦੌਰਾਨ ਸਭ …

Read More »

ਭਗਵਾਨਪੁਰਾ ਵਿਖੇ ਆਦਿ ਧਰਮ ਸਤਿਸੰਗ ਕਰਵਾਇਆ ਗਿਆ

ਸਮਰਾਲਾ, 6 ਅਕਤੂਬਰ (ਇੰਦਰਜੀਤ ਸਿੰਘ ਕੰਗ) – ਇਥੋਂ ਨਜ਼ਦੀਕੀ ਪਿੰਡ ਭਗਵਾਨਪੁਰਾ ਵਿਖੇ ਦੂਸਰਾ ਵਿਸ਼ਾਲ ‘ਆਦਿ ਧਰਮ ਸਤਿਸੰਗ’ ਕਰਵਾਇਆ ਗਿਆ।ਕੁਲਵਿੰਦਰ ਸਿੰਘ ਭਗਵਾਨਪੁਰਾ ਨੇ ਦੱਸਿਆ ਕਿ ਇਸ ਸਤਿਸੰਗ ਵਿੱਚ 707 ਸੁਆਮੀ ਰਵੀ ਚਰਨਦਾਸ ਜੀ ਮਹਾਰਾਜ ਜੀ ਦੇ ਗੱਦੀ ਨਸ਼ੀਨ ਸੰਤ ਬਲਵੀਰ ਦਾਸ ਮਹਾਰਾਜ ਚਾਵੇ ਵਾਲਿਆਂ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।ਉਨਾਂ ਕਿਹਾ ਕਿ ਸੰਗਤ ਨੂੰ ਜਗਤ ਗੁਰੂ ਰਵੀਦਾਸ ਮਹਾਰਾਜ ਜੀ ਦੀ ਇਲਾਹੀ …

Read More »

ਕੈਬਨਿਟ ਮੰਤਰੀ ਕਟਾਰੂਚੱਕ ਨੇ ਦਾਣਾ ਮੰਡੀਆਂ ‘ਚ ਪਹਿਲੇ ਦਿਨ ਝੋਨਾਂ ਪਹੁੰਚਣ ‘ਤੇ ਝੋਨਾਂ ਖਰੀਦ ਦਾ ਕੀਤਾ ਸ਼ੁਭਅਰੰਭ

ਜਿਲ੍ਹਾ ਪਠਾਨਕੋਟ ਵਿੱਚ ਵੀ ਕਿਸਾਨ ਦੇ ਇੱਕ-ਇੱਕ ਦਾਣੇ ਕੀਤੀ ਜਾਵੇਗੀ ਖਰੀਦ -ਕੈਬਨਿਟ ਮੰਤਰੀ ਪੰਜਾਬ ਪਠਾਨਕੋਟ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਸਾਰੇ ਪ੍ਰਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੂਰੇ ਪੰਜਾਬ ਅੰਦਰ 1 ਅਕਤੂਬਰ ਤੋਂ ਝੋਨੇ ਦੀ ਖਰੀਦ ਦਾ ਕੰਮ ਸ਼ੁਰੂ ਕਰ ਲਿਆ ਗਿਆ ਹੈ।ਅੱਜ …

Read More »

ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ‘ਤੇ ਲਗਾਈ ਪਾਬੰਦੀ

ਪਠਾਨਕੋਟ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਆਮ ਤੌਰ ‘ਤੇ ਝੋਨੇ ਦੀ ਕਟਾਈ ਕੰਬਾਇਨਾਂ ਨਾਲ ਕੀਤੀ ਜਾਂਦੀ ਹੈ ਅਤੇ ਕੰਬਾਇਨ ਮਾਲਕ ਜਿਮੀਦਾਰਾਂ ਨੂੰ ਝੋਨੇ ਦੀ ਕਟਾਈ ਦੇ ਸਹੀ ਸਮੇਂ ਬਾਰੇ ਜਾਣਕਾਰੀ ਨਹੀਂ ਦਿੰਦੇ, ਜਿਮੀਦਾਰਾਂ ਵਲੋਂ ਜਦੋਂ ਵੀ ਕੰਬਾਇਨ ਉਪਲਬੱਧ ਹੁੰਦੀ ਹੈ।ਉਸ ਸਮੇਂ ਝੋਨੇ ਦੀ ਕਟਾਈ ਕਰ ਲਈ ਜਾਂਦੀ ਹੈ, ਭਾਵੇਂ ਉਸ ਸਮੇਂ ਰਾਤ ਹੋਵੇ। ਇਸ ਤਰ੍ਹਾਂ ਜਿਮੀਦਾਰਾਂ ਵਲੋਂ ਅਣ-ਪੱਕੇ ਅਤੇ …

Read More »

ਬਦੀ ‘ਤੇ ਨੇਕੀ ਦਾ ਪ੍ਰਤੀਕ ਦਾ ਤਿਓਹਾਰ ਹੈ ਦੁਸ਼ਹਿਰਾ – ਈ.ਟੀ.ਓ

ਜੰਡਿਆਲਾ ਗੁਰੂ ਵਿਖੇ ਦੁਸ਼ਹਿਰਾ ਧੂਮਧਾਮ ਨਾਲ ਮਨਾਇਆ ਜੰਡਿਆਲਾ ਗੁਰੂ, 5 ਅਕਤੂਬਰ (ਸੁਖਬੀਰ ਸਿੰਘ) – ਜੰਡਿਆਲਾ ਗੁਰੂ ਵਿਖੇ ਸ੍ਰੀ ਰਾਮਨੌਮੀ ਕਮੇਟੀ ਵਲੋਂ ਦੁਸਿਹਰੇ ਦਾ ਤਿਉਹਾਰ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ।ਜਿਸ ਵਿੱਚ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਸ਼ਰਧਾਲੂਆਂ ਨੂੰ ਸੰਬੋਧਨ ਕੀਤਾ।ਉਨ੍ਹਾਂ ਨੇ ਇਸ ਸ਼ੁਭ ਅਵਸਰ ‘ਤੇ ਮੁਬਾਰਕਬਾਦ ਦਿੰਦੇ ਹੋਏ ਸ਼ਹਿਰ ਵਾਸੀਆਂ ਨੂੰ ਸਮਾਜ ਦੇ …

Read More »

ਰਾਮ ਜੀ ਦਾ ਜੀਵਨ ਸਮਾਜਿਕ ਬੁਰਾਈਆਂ ਖਿਲਾਫ ਲੜਨ ਦੀ ਸਿਖਿਆ ਦਿੰਦਾ ਹੈ- ਨਰੇਸ਼ ਕੁਮਾਰ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ ) -ਸਥਾਨਕ ਪੁਰੁਸਾਰਥੀ ਸ੍ਰੀ ਰਾਮ ਲੀਲਾ ਕਮੇਟੀ ਪਟਿਆਲਾ ਗੇਟ ਦੇ ਮੰਚ ‘ਤੇ ਆਯੋਜਿਤ ਰਾਮ ਲੀਲਾ ਦੌਰਾਨ ਨਰੇਸ਼ ਕੁਮਾਰ ਵਿਭਾਗ ਪ੍ਰਚਾਰਕ ਰਾਸ਼ਟਰੀ ਸਵੈਮ ਸੇਵਕ ਸੰਘ ਬਠਿੰਡਾ, ਮਹਿੰਦਰ ਪਾਲ ਸੁਨਾਮ, ਕਰਤਾਰ ਸਿੰਘ ਚਾਵਲਾ, ਰਜਿੰਦਰ ਕੁਮਾਰ ਹੰਸ, ਸੁਰੇਸ਼ ਕੁਮਾਰ ਬਾਬੂ, ਕ੍ਰਿਸ਼ਨ ਵਧਵਾ, ਗੌਰੀ ਵਧਵਾ ਦਾ ਰਾਮ ਲੀਲਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਕੀਤਾ ਗਿਆ।ਨਰੇਸ਼ ਕੁਮਾਰ ਵਿਭਾਗ ਪ੍ਰਚਾਰਕ ਰਾਸ਼ਟਰੀ ਸਵੈਮ …

Read More »

ਸਪੀਕਰ ਤੇ ਸਰਕਾਰ ਝੂਠੀ, ਬਸਪਾ ਵਿਧਾਇਕ ਦੀ ਵੋਟ ਸਰਕਾਰ ਖਿਲਾਫ ਗਈ – ਜਸਵੀਰ ਗੜ੍ਹੀ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਪ੍ਰੈਸ ਨੋਟ ਜਾਰੀ ਕਰਦਿਆ ਕਿਹਾ ਹੈ ਕਿ ਆਮ ਆਦਮੀ ਪਾਰਟੀ ਦਾ ਸਪੀਕਰ ਤੇ ਸਰਕਾਰ ਝੂਠੀ ਹੈ, ਜੋ ਪਿਛਲੇ 200 ਦਿਨਾਂ ਤੋਂ ਪੰਜਾਬੀਆਂ ਨਾਲ ਝੂਠ ਬੋਲ ਰਹੇ ਹਨ।ਇਸ ਦੀ ਤਾਜ਼ਾ ਮਿਸਾਲ ਵਿਧਾਨ ਸਭਾ ਦੀ ਵੋਟਿੰਗ ਵੇਲੇ ਮਿਲੀ।ਗੜ੍ਹੀ ਨੇ ਕਿਹਾ ਕਿ ਬਸਪਾ ਨੇ ਆਪਣੇ ਵਿਧਾਇਕ …

Read More »

ਸਲਾਇਟ ਸੰਸਥਾ ਵਿਖੇ ਸਰਟੀਫਿਕੇਟ ਤੇ ਡਿਪਲੋਮਾ ਐਵਾਰਡ ਸਮਾਰੋਹ ਦਾ ਆਯੋਜਨ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਲੌਂਗੋਵਾਲ (ਡੀਮਡ-ਟੂ-ਬੀ ਯੂਨੀਵਰਸਿਟੀ) ਵਿਖੇ ਸਰਟੀਫਿਕੇਟ ਤੇ ਡਿਪਲੋਮਾ ਐਵਾਰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸਲਾਇਟ ਦੇ ਡਾਇਰੈਕਟਰ ਪ੍ਰੋਫੈਸਰ ਸ਼ੈਲੇਂਦਰ ਜੈਨ ਨੇ ਦੱਸਿਆ ਕਿ ਸਲਾਇਟ ਦੇਸ਼ ਦੇ ਵੱਖ ਵੱਖ ਵਰਗਾਂ, ਖਾਸ ਕਰਕੇ ਪੇਂਡੂ ਅਤੇ ਨਿਮਰ ਪਿਛੋਕੜ ਵਾਲੇ ਸਿੱਖਿਆਰਥੀਆਂ ਦੀਆਂ ਵਿਦਿਅਕ ਲੋੜਾਂ ਨੂੰ ਪੂਰਾ ਕਰਨ ਲਈ ਜਾਣਿਆ ਜਾਂਦਾ ਹੈ।ਸੰਤ ਲੌਂਗੋਵਾਲ ਇੰਸਟੀਚਿਊਟ …

Read More »