ਹਰਿਆਣਾ ਲਈ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਨਾਉਣ ਦਾ ਮਾਮਲਾ ਅੰਮ੍ਰਿਤਸਰ, 5 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਪਿਛਲੇ ਦਿਨੀ ਹੋਈ ਜਨਰਲ ਇਕੱਤਰਤਾ ਸਮੇਂ ਸਰਕਾਰਾਂ ਵੱਲੋਂ ਸਿੱਖ ਸੰਸਥਾਵਾਂ ਨੂੰ ਤੋੜਣ ਦੇ ਕੀਤੇ ਜਾ ਰਹੇ ਯਤਨਾਂ ਅਤੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2014 ਨੂੰ ਮਾਨਤਾ ਦੇ ਕੇ ਸਿੱਖ ਕੌਮ ਨਾਲ ਕੀਤੇ ਜਾ ਰਹੇ …
Read More »Monthly Archives: October 2022
ਸ਼੍ਰੋਮਣੀ ਕਮੇਟੀ ਵਫਦ ਨੇ ਪਾਕਿਸਤਾਨ ਵਿਖੇ ਸ਼ਤਾਬਦੀ ਸਮਾਗਮਾਂ ਦੀ ਰੂਪ ਰੇਖਾ ਨੂੰ ਦਿੱਤੀਆਂ ਅੰਤਿਮ ਛੋਹਾਂ
ਸ਼੍ਰੋਮਣੀ ਕਮੇਟੀ ਤੇ ਪਾਕਿ ਗੁਰਦੁਆਰਾ ਕਮੇਟੀ ਸਾਂਝੇ ਤੌਰ `ਤੇ ਮਨਾਏਗੀ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਅੰਮ੍ਰਿਤਸਰ, 5 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਔਕਾਫ਼ ਬੋਰਡ ਨੇ `ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ` ਦੀ 100 ਸਾਲਾ ਸ਼ਤਾਬਦੀ ਸਮਾਗਮ ਆਪਸੀ ਸਹਿਯੋਗ ਨਾਲ ਸਾਂਝੇ ਤੌਰ `ਤੇ ਮਨਾਉਣ ਦਾ ਫੈਸਲਾ ਕੀਤਾ ਹੈ।ਸ਼੍ਰੋਮਣੀ ਕਮੇਟੀ ਵਲੋਂ …
Read More »ਤਾਜ਼ ਆਰ.ਆਰ ਫਾਈਟ ਕਲੱਬ ਦੇ ਸਿਰ ਸੱਜਿਆ ਗੁਰੂ ਕਲਗੀਧਰ ਕ੍ਰਿਕੇਟ ਕੱਪ ਚੈਂਪੀਅਨ ਦਾ ਤਾਜ਼
ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ) – ਗੁਰੂ ਕਲਗੀਧਰ ਪਬਲਿਕ ਸਕੂਲ ਭਲਾ ਪਿੰਡ ਵਿਖੇ ਪਿਛਲੇ ਇੱਕ ਮਹੀਨੇ ਤੋਂ ਚੱਲ ਰਹੇ ਦੂਜੇ ਗੁਰੂ ਕਲਗੀਧਰ ਕ੍ਰਿਕੇਟ ਕੱਪ ਚੈਂਪੀਅਨ ਦਾ ਤਾਜ਼ ਆਰ.ਆਰ.ਫਾਈਟ ਕਲੱਬ ਦੇ ਸਿਰ ਸੱਜਿਆ।ਸੂਬਾ ਪੱਧਰੀ ਇਸ ਕ੍ਰਿਕੇਟ ਕੱਪ ਦੌਰਾਨ ਰਾਜ ਦੀਆਂ ਦਰਜ਼ਨਾਂ ਕ੍ਰਿਕੇਟ ਟੀਮਾਂ ਦੇ 200 ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ।ਞਕਲਗੀਧਰ ਕ੍ਰਿਕੇਟ ਅਕਾਦਮੀ, ਅੰਮ੍ਰਿਤਸਰ ਲੀਜੈਂਡ, ਬੀ.ਡੀ.ਐਸ ਕਿੰਗਜ਼, ਆਰ.ਆਰ ਫਈਟ ਕਲੱਬ, ਅੰਬਰਸਰੀਆ …
Read More »ਮੰਦਰ ਮਾਤਾ ਵੈਸ਼ਨੋ ਦੇਵੀ ’ਚ ਕੀਤਾ ਹਵਨ ਤੇ ਕੰਜ਼ਕ ਪੂਜਨ
ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ) – ਮੰਦਰ ਮਾਤਾ ਵੈਸ਼ਨੋ ਦੇਵੀ ਇੰਡਸਟ੍ਰੀਅਲ ਏਰੀਆ ਸਿਪਟ ਰੋਡ ਵਿਖੇ ਸ੍ਰੀ ਰਾਮਨੌਮੀ ਮੌਕੇ ਹਵਨ ਅਤੇ ਕੰਜਕ ਪੂਜਨ ਕੀਤਾ ਗਿਆ।ਜਿਕਰਯੋਗ ਹੈ ਕਿ ਨਵਰਾਤਰਿਆਂ ਮੌਕੇ ਤੇ ਮਹਾਂਮਾਈ ਦੀ ਪੂਜਾ ਕਰਕੇ ਕਲਸ਼ ਦੀ ਸਥਾਪਨਾ ਕੀਤੀ ਗਈ ਸੀ।ਅੱਜ ਪੰਡਿਤ ਰਾਮ ਪ੍ਰਵੇਸ਼ ਮਿਸ਼ਰਾ ਨੇ ਹਵਨ ਪੂਜਾ ਦੀਆਂ ਸਾਰੀਆਂ ਰਸਮਾਂ ਸੰਪਰਨ ਕਰਵਾਈਆਂ।ਇਸ ਧਾਰਮਿਕ ਸਮਾਰੋਹ ਮੌਕੇ ਇੰਡਸਟ੍ਰੀਅਲ ਏਰੀਆ ਛੇਹਰਟਾ ਦੇ ਪ੍ਰਧਾਨ ਕੁਲਜਿੰਦਰ …
Read More »ਭਗਵਾਨ ਰਾਮ ਜੀ ਦੀਆਂ ਸਿਖਿਆਵਾਂ ‘ਤੇ ਚੱਲਣ ਦੀ ਅਪੀਲ
ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ) – ਸਥਾਨਕ ਭੱਲਾ ਕਾਲੋਨੀ ਡਰਾਮੈਟਿਕ ਕਲੱਬ ਛੇਹਰਟਾ ਵਲੌਂ ਪ੍ਰਧਾਨ ਸ਼ਤੀਸ਼ ਕੁਮਾਰ ਬੱਲੂ ਦੀ ਅਗਵਾਈ ‘ਚ ਅੱਜ ਰਾਮਲੀਲਾ ਦੀ 8ਵੀਂ ਨਾਈਟ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਉਘੇ ਸਮਾਜ ਸੇਵਕ ਡਾ. ਪੰਕਜ ਗੁਪਤਾ, ਤਰਲੋਕ ਜੋਸ਼ੀ ਪ੍ਰਧਾਨ ਜੈ ਸ਼ਿਵ ਦੀਪ ਸੇਵਾ ਸੋਸਾਇਟੀ, ਗਰੀਸ਼ ਭਾਰਤੀ, ਅਨਿਲ ਸ਼ਰਮਾ ਦੁਰਗਿਆਣਾ ਕਮੇਟੀ, ਚੰਦਰ ਸ਼ੇਖਰ ਭਾਜਪਾ ਨੇਤਾ, ਸੁਰਿੰਦਰ ਦੁਰਗਿਆਣਾ ਕਮੇਟੀ, ਐਸ.ਪੀ ਸ਼ਰਮਾ, ਮੋਹਨ …
Read More »ਦੁਰਗਾ ਅਸ਼ਟਮੀ ‘ਤੇੇ ਕੰਨਿਆਂ ਪੂਜਨ ਕੀਤਾ ਗਿਆ
ਭੀਖੀ, 4 ਅਕਤੂਬਰ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਿਖੇ ਸ੍ਰੀ ਦੁਰਗਾ ਅਸ਼ਟਮੀ ਦੇ ਮੌਕੇ ਨਿੱਕੀਆਂ ਨਿੱਕੀਆਂ ਕੰਜ਼ਕਾਂ ਦੇ ਚਰਨ ਧੋ ਕੇ ਪੂਜਨ ਕੀਤਾ ਗਿਆ।ਉਨ੍ਹਾਂ ਨੂੰ ਤਿਲਕ ਲਗਾ ਕੇ ਚੁੰਨੀਆਂ, ਫਲ ਅਤੇ ਮਿਠਾਈਆਂ ਭੇਟ ਕੀਤੀਆਂ ਗਈਆਂ।ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਅਤੇ ਸਾਰੇ ਹੀ ਸਟਾਫ ਨੇ ਇਸ ਪੂਜਨ ਵਿੱਚ ਭਾਗ ਲਿਆ।ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼ਤੀਸ਼ …
Read More »ਆਕਸਫੋਰਡ ਪਬਲਿਕ ਸਕੂਲ ਵਿਖੇ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਗਿਆ
ਸੰਗਰੂਰ, 4 ਅਕਤੂਬਰ (ਜਗਸੀਰ ਲੌਂਗੋਵਾਲ) – ਕਸਬਾ ਚੀਮਾ ਦੇ ਸੁਨਾਮ ਰੋਡ ਸਥਿਤ ਆਕਸਫੋਰਡ ਪਬਲਿਕ ਸਕੂਲ ਵਿਖੇ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਗਿਆ।ਸਕੂਲ਼ ਦੇ ਵਿਦਿਆਰਥੀਆਂ ਵਲੋਂ ਰਾਮਾਇਣ ਦਾ ਪਾਠ ਲੀਤਾ ਗਿਆ ਅਤੇ ਰਾਵਣ ਦੇ ਪੁਤਲੇ ਬਣਾਏ ਗਏ।ੇ ਵਿਦਿਆਰਥੀਆਂ ਵਲੋਂ ਵੇਸਟ ਮਟੀਰੀਅਲ ਦੀ ਵਰਤੋਂ ਕਰਕੇ ਰਾਵਣ ਦੇ ਪੁਤਲੇ ਤਿਆਰ ਕੀਤੇ ਗਏ।ਸਕੂਲੀ ਵਿਦਿਆਰਥੀਆਂ ਦੇ ਪੋਸਟਰ ਬਣਾਉਣ ਮੁਕਾਬਲੇ ਵੀ ਕਰਵਾਏ ਗਏ ਤੇ ਕਿੰਡਰਗਾਰਟਨ ਦੇ ਵਿਦਿਆਰਥੀਆਂ …
Read More »ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਮਨਾਇਆ ਗਿਆ ਦੁਸਿਹਰੇ ਦਾ ਤਿਉਹਾਰ
ਸੰਗਰੂਰ, 4 ਅਕਤੂਬਰ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਦੁਸ਼ਿਹਰੇ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ।ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਬੱਚਿਆਂ ਨੂੰ ਦੱਸਿਆ ਕਿ ਦੁਸਿਹਰੇ ਦਾ ਤਿਉਹਾਰ ਇੱਕ ਪਵਿੱਤਰ ਤਿਉਹਾਰ ਹੈ।ਇਸ ਦਿਨ ਸ੍ਰੀ ਰਾਮ ਚੰਦਰ ਜੀ ਨੇ ਰਾਵਣ (ਬੁਰਾਈ) ਨੂੰ ਹਰਾ ਕੇ ਸੱਚਾਈ ‘ਤੇ ਜਿੱਤ ਪ੍ਰਾਪਤ ਕਰਕੇ ਮਾਤਾ ਸੀਤਾ ਨੂੰ ਰਾਵਣ ਦੀ ਕੈਦ ਵਿਚੋਂ …
Read More »ਅਕੈਡਮਿਕ ਹਾਈਟਸ ਪਬਲਿਕ ਸਕੂਲ ਵਿਖੇ ਰਾਮਲੀਲਾ ਦਾ ਕੀਤਾ ਮੰਚਨ
ਸੰਗਰੂਰ, 4 ਅਕਤੂਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ ਰਾਮਲੀਲਾ ਦਾ ਮੰਚਨ ਕੀਤਾ ਗਿਆ।ਬੱਚਿਆਂ ਨੇ ਵੱਖੋ ਵੱਖ ਝਾਕੀਆਂ ਪੇਸ਼ ਕੀਤੀਆਂ।ਉਨਾਂ ਨੇ ਸ੍ਰੀ ਰਾਮ, ਸ਼੍ਰੀ ਲਕਸ਼ਮਣ ਤੇ ਸ਼੍ਰੀ ਹਨੂੰਮਾਨ ਜੀ ਦੇ ਰੋਲ ਤੇ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਵਲੋਂ ਰਾਮ ਲੀਲਾ ਪੇਸ਼ ਕੀਤੀ ਗਈ।ਸਕੂਲ ਅਧਿਆਪਕਾਂ ਨੇ ਬੱਚਿਆਂ ਨੂੰ ਦੁਸ਼ਿਹਰੇ ਦੇ ਤਿਉਹਾਰ ਦਾ ਇਤਿਹਾਸ ਦੱਸਿਆ ਅਤੇ ਬਦੀ ‘ਤੇ …
Read More »ਪੀ.ਜੀ.ਆਈ ਦੀ ਤਰਜ਼ ’ਤੇ ਗੁਰੂ ਨਾਨਕ ਦੇਵ ਹਸਪਤਾਲ ਦਾ ਕਰਾਂਗੇ ਵਿਕਾਸ – ਸਿਹਤ ਮੰਤਰੀ
ਮੈਡੀਕਲ ਕਾਲਜ ਦੀ ਥਾਂ ‘ਤੇ ਨਜਾਇਜ਼ ਕਬਜਿਆਂ ਦੀ ਕੀਤੀ ਜਾਵੇਗੀ ਜਾਂਚ ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਗੁਰੂ ਨਾਨਕ ਦੇਵ ਹਸਪਤਾਲ ਦਾ ਪੀ.ਜੀ.ਆਈ ਤਰਜ਼ ਤੇ ਵਿਕਾਸ ਕੀਤਾ ਜਾਵੇਗਾ ਅਤੇ ਸਾਰੀਆਂ ਆਧੁਨਿਕ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਇਸ ਹਸਪਤਾਲ ਤੋਂ ਕਿਸੇ ਮਰੀਜ਼ ਨੂੰ ਦੂਜੇ ਹਸਪਤਾਲਾਂ ਵਿੱਚ ਰੈਫਰ ਨਾ ਕੀਤਾ ਜਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ …
Read More »
Punjab Post Daily Online Newspaper & Print Media