ਅੰਮ੍ਰਿਤਸਰ, 4 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2022 ਸੈਸ਼ਨ ਦੇ ਬੀ. ਡੀਜਾਇਨ (ਮਲਟੀਮੀਡਿਆ), ਸਮੈਟਸਰ-ਦੂਜਾ, ਚੋਥਾ ਅਤੇ ਛੇਵਾਂ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।
Read More »Monthly Archives: October 2022
ਖ਼ਾਲਸਾ ਕਾਲਜ ਲਾਅ ਵਿਖੇ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਖੂਨਦਾਨ ਕੈਂਪ
ਅੰਮ੍ਰਿਤਸਰ, 4 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਦੇ ਐਨ.ਐਸ.ਐਸ ਵਿੰਗ ਨੇ ਨਾਲੇਜ ਵਿਲਾ ਇੰਟੀਗ੍ਰੇਟਿਡ ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਦੇ ਸਮਰਥਨ ਨਾਲ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਦਾ ਕਾਲਜ ਵਿਦਿਆਰਥੀਆਂ ਦੇ ਸ਼ਬਦ ਗਾਇਨ ਉਪਰੰਤ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਅਜਮੇਰ ਸਿੰਘ ਉਦਘਾਟਨ ਕੀਤਾ। ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੇ ਨਿਰਦੇਸ਼ਾਂ ’ਤੇ ਸੁਸਾਇਟੀ ਦੇ ਬਿਕਰਮਜੀਤ …
Read More »ਖ਼ਾਲਸਾ ਕਾਲਜ ਲਾਅ ਨੂੰ ‘ਬਾਰ ਕੌਂਸਲ ਆਫ਼ ਇੰਡੀਆ’ ਨੇ ਲਿਆ 60 ਸੀਟਾਂ ਦੇਣ ਦਾ ਫੈਸਲਾ
12 ਅਕਤੂਬਰ ਤੱਕ ਭਰੀਆਂ ਜਾ ਸਕਦੀਆਂ ਹਨ ਸੀਟਾਂ – ਡਾ. ਜਸਪਾਲ ਸਿੰਘ ਅੰਮ੍ਰਿਤਸਰ, 4 ਅਕਤੂਬਰ (ਖੁਰਮਣੀਆਂ) – ਬਾਰ ਕੌਂਸਲ ਆਫ਼ ਇੰਡੀਆ ਨਵੀ ਦਿੱਲੀ ਵਲੋਂ ਖ਼ਾਲਸਾ ਕਾਲਜ ਆਫ਼ ਲਾਅ ਦੇ ਬੁਨਿਆਦੀ ਢਾਂਚੇ, ਅਧਿਆਪਕਾਂ ਦੇ ਵਿੱਦਿਅਕ ਪੱਧਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸੁਵਿਧਾਵਾਂ ਨੂੰ ਧਿਆਨ ’ਚ ਰੱਖਦਿਆਂ ਵਿੱਦਿਅਕ ਸੈਸ਼ਨ 2022-23 ਤੋਂ ਬੀ.ਏ.ਐਲ.ਐਲ.ਬੀ (5 ਸਾਲਾ ਕੋਰਸ) …
Read More »ਖਾਲਸਾ ਕਾਲਜ ਵਿਖੇ ‘ਕਾਰੋਬਾਰ ਪ੍ਰਬੰਧਨ ’ਚ ਸੂਚਨਾ ਤਕਨਾਲੋਜੀ ਦੀ ਭੂਮਿਕਾ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 4 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ-ਗ੍ਰੈਜੂਏਟ ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵਲੋਂ ‘ਕਾਰੋਬਾਰ ਪ੍ਰਬੰਧਨ ’ਚ ਸੂਚਨਾ ਤਕਨਾਲੋਜੀ ਦੀ ਭੂਮਿਕਾ’ ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਵਲੋਂ ਦਿੱਤੇ ਗਏ ਸਹਿਯੋਗ ਸਦਕਾ ਕਰਵਾਏ ਇਸ ਸੈਮੀਨਾਰ ’ਚ ਡੀ.ਏ.ਵੀ ਯੂਨੀਵਰਸਿਟੀ ਜਲੰਧਰ ਦੇ ਡੀਨ ਅਤੇ ਐਸੋਸੀਏਟ ਪ੍ਰੋਫੈਸਰ ਡਾ. ਮਾਣਿਕ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸੈਮੀਨਾਰ …
Read More »ਖ਼ਾਲਸਾ ਕਾਲਜ ਦੇ ਅਧਿਆਪਕ ਨੂੰ ‘ਬੈਸਟ ਇਨਵੈਸਟੀਗੇਟਿਵ ਫਿਲਮ’ ਲਈ ਮਿਲਿਆ ਰਾਸ਼ਟਰੀ ਸਨਮਾਨ
ਅੰਮ੍ਰਿਤਸਰ, 4 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੇ ਅਧਿਆਪਕ ਡਾ. ਪਰਮਜੀਤ ਸਿੰਘ ਕੱਟੂ ਨੂੰ ਭਾਰਤ ਦੇ ਰਾਸ਼ਟਪਤੀ ਵਲੋਂ ਸਨਮਾਨਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਅਧਿਆਪਨ ਦੇ ਨਾਲ ਨਾਲ ਫਿਲਮੀ ਖੇਤਰ ’ਚ ਰੁਚੀ ਰੱਖਣ ਅਤੇ ਕੰਮ ਕਰਨ ਵਾਲੇ ਪੰਜਾਬੀ ਵਿਭਾਗ ਦੇ ਅਧਿਆਪਕ ਡਾ. ਪਰਮਜੀਤ ਸਿੰਘ ਕੱਟੂ ਨੂੰ ਬੀਤੇ 30 ਸਤੰਬਰ ਨੂੰ ਭਾਰਤ ਸਰਕਾਰ ਦੇ …
Read More »ਭਗਵਾਨ ਸ਼੍ਰੀ ਵਾਲਮੀਕਿ ਪ੍ਰਗਟ ਦਿਵਸ ਦੀਆਂ ਤਿਆਰੀਆਂ ਸਬੰਧੀ ਮੇਅਰ ਨੇ ਅਧਿਕਾਰੀਆਂ ਨਾਲ ਕੀਤੀ ਬੈਠਕ
ਕਿਹਾ, ਸ਼ਹਿਰ ਦੀਆਂ ਸੜ੍ਹਕਾਂ ਹੋਣਗੀਆਂ ਸਾਫ਼, ਹਰ ਪਾਸੇ ਹੋਵੇਗੀ ਜਗਮਗ ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਭਗਵਾਨ ਸ੍ਰੀ ਵਾਲਮੀਕਿ ਪ੍ਰਗਟ ਦਿਵਸ ਦੇ ਸਬੰਧ ਵਿਚ ਨਗਰ ਨਿਗਮ, ਅੰਮ੍ਰਿਤਸਰ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾ ਨੂੰ ਲੈ ਕੇ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਦੀ ਕੇਂਦਰੀ ਵਾਲਮੀਕਿ ਮੰਦਰ ਹਾਥੀ ਗੇਟ ਦੇ ਅਹੁੱਦੇਦਾਰਾਂ ਨਾਲ ਮੀਟਿੰਗ ਹੋਈ।ਜਿਸ ਵਿਚ ਡਿਪਟੀ ਮੇਅਰ ਯੂਨਸ ਕੁਮਾਰ, …
Read More »ਪ੍ਰਧਾਨ ਮੰਤਰੀ ਮੋਦੀ ਦੇ ਨਾਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ
ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ ਸੱਗੂ) – ਹਰਿਆਣਾ ਕਮੇਟੀ ਐਕਟ ਨੂੰ ਰੱਦ ਕਰਵਾਉਣ ਅਤੇ ਸਿੱਖ ਵਿਰੋਧੀ ਸ਼ਕਤੀਆਂ ਖਿਲਾਫ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਨਾਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੂੰ ਮੰਗ ਪੱਤਰ ਸੌਂਪਦੇ ਹੋਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ।
Read More »ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਗੁਰਦੁਆਰਾ ਕਮੇਟੀ ਐਕਟ ਰੱਦ ਕਰਵਾਉਣ ਤੇ ਪੰਥ ਵਿਰੋਧੀ ਤਾਕਤਾਂ ਖਿਲਾਫ਼ ਰੋਸ ਮਾਰਚ
ਸਰਕਾਰਾਂ ਨੇ ਸ਼੍ਰੋਮਣੀ ਕਮੇਟੀ ਦੀ ਮੰਗ ’ਤੇ ਗੌਰ ਨਾ ਕੀਤਾ ਤਾਂ ਭਵਿੱਖ ‘ਚ ਹੋਰ ਵੱਡਾ ਕੀਤਾ ਜਾਵੇਗਾ ਸੰਘਰਸ਼ ਦਾ ਸਰੂਪ ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ ਸੱਗੂ) – ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ ਨੂੰ ਰੱਦ ਕਰਵਾਉਣ ਅਤੇ ਪੰਥ ਵਿਰੋਧੀ ਤਾਕਤਾਂ ਦੀ ਸਿੱਖ ਮਸਲਿਆਂ ਵਿਚ ਦਖ਼ਲਅੰਦਾਜ਼ੀ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ …
Read More »3 ਰੋਜ਼ਾ ਪੋਸਟ ਗ੍ਰੈਜੂਏਟ ਮੀਟ 2022 ਦਾ ਕੀਤਾ ਆਯੋਜਨ
ਜੇਤੂ ਅਤੇ ਉਪ-ਜੇਤੂ ਟੀਮ ਨੇ ਜਿੱਤਿਆ 200000/- ਤੇ 100000/- ਰੁਪਏ ਦਾ ਇਨਾਮ ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਐਮਰਜੈਂਸੀ ਮੈਡੀਕਲ ਵਿਭਾਗ ਵੱਲੋਂ 29, 30 ਸਤੰਬਰ, 1 ਅਕਤੂਬਰ 2022 ਨੂੰ 3 ਰੋਜ਼ਾ ਪੋਸਟ ਗ੍ਰੈਜੂਏਟ ਮੀਟ 2022 ਦਾ ਆਯੋਜਨ ਕੀਤਾ ਗਿਆ।ਕਾਨਫਰੰਸ ਵਿੱਚ ਮਕੈਨੀਕਲ ਵੈਂਟੀਲੇਸ਼ਨ, ਹੀਮੋਡਾਇਨੇਕਿਮਸ ਅਤੇ 2ਡੀ ਈਕੋ ਐਂਡ ਅਲਟ੍ਰਾਸਾਊਂਡ 3 ਹਾਈ-ਐਂਡ …
Read More »ਭਾਰਤ ਚੋਣ ਕਮਿਸ਼ਨ ਵਲੋਂ 100 ਸਾਲ ਤੋਂ ਵਡੇਰੀ ਉਮਰ ਦੇ ਵੋਟਰਾਂ ਦਾ ਵਿਸ਼ੇਸ਼ ਸਨਮਾਨ
ਬੀ.ਐਲ.ਓ ਨੇ ਵੋਟਰਾਂ ਦੇ ਘਰ-ਘਰ ਜਾ ਕੇ ਦਿੱਤੇ ਸਨਮਾਨ ਪੱਤਰ ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ 1 ਅਕਤੂਬਰ ਨੂੰ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮਨਾਉਂਦਿਆਂ ਜਿਲ੍ਹਾ ਚੋਣ ਦਫ਼ਤਰ ਵਲੋਂ ਅੱਜ ਜਿਲ੍ਹੇ ਦੇ 100 ਸਾਲ ਤੋਂ ਵੱਧ ਉਮਰ ਦੇ 707 ਵੋਟਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਬੀ.ਐਲ.ਓ ਵਲੋਂ ਘਰ-ਘਰ ਜਾ ਕੇ 100 ਸਾਲ ਤੋਂ ਵਡੇਰੀ ਉਮਰ …
Read More »
Punjab Post Daily Online Newspaper & Print Media