ਅੰਮ੍ਰਿਤਸਰ, 2 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਟ੍ਰੈਫਿਕ ਐਜੂਕੇਸ਼ਨ ਸੈਲ ਵਲੋਂ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਅਤੇ ਅਨੁਸ਼ਾਸਨ ਦੀ ਪਾਲਣਾ ਕਰਨ ਸਬੰਧੀ ਨਵੇਂ ਦਾਖਲਿਆਂ ਲਈ ਚੱਲ ਰਹੇ ਓਰੀਐਂਟੇਸ਼ਨ ਪ੍ਰੋਗਰਾਮ ‘ਆਈ.ਬੀ.ਟੀ.ਆਈ.ਡੀ.ਏ-2022’ ਮੌਕੇ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ। ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਕਿਹਾ ਕਿ ਇਸ ਇੰਟਰਐਕਟਿਵ ਸੈਸ਼ਨ ਦਾ ਮਨੋਰਥ ਵਿਦਿਆਰਥੀਆਂ …
Read More »Monthly Archives: October 2022
ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਹੋਈ
ਅੰਮ੍ਰਿਤਸਰ, 2 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਹੋਈ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਜਾਰੀ ਆਪਣੇ ਸੰਦੇਸ਼ ’ਚ ਕਿਹਾ ਕਿ ਸਾਡੀਆਂ ਸਮੂਹ ਸੰਸਥਾਵਾਂ ਨੇ ਆਪਣੀ ਹੋਂਦ ਕਾਲ ਤੋਂ ਲੈ ਕੇ ਅੱਜ ਤੱਕ ਆਪਣੀਆਂ ਮਹਾਨ ਪ੍ਰੰਪਰਾਵਾਂ ਨੂੰ ਬਰਕਰਾਰ ਰੱਖਿਆ ਹੋਇਆ ਹੈ। ਸਕੂਲ ਪ੍ਰਿੰਸੀਪਲ ਡਾ. …
Read More »ਖ਼ਾਲਸਾ ਕਾਲਜ ਵੈਟਰਨਰੀ ਵਿਖੇ ਵਿਸ਼ਵ ਰੇਬੀਜ਼ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 2 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਵਿਸ਼ਵ ਰੇਬੀਜ਼ ਦਿਵਸ ‘ਇਕ ਸਿਹਤ ਜ਼ੀਰੋ ਮੌਤਾਂ’ ਵਿਸ਼ੇ ’ਤੇ ਮਨਾਇਆ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੇ ਸਹਿਯੋਗ ਨਾਲ ਇਹ ਪ੍ਰੋਗਰਾਮ ਵਿਸ਼ਵ ਰੈਬੀਜ਼ ਦਿਵਸ ਲੂਈ ਪਾਸਚਰ ਦੇ ਜਨਮ ਦਿਨ ਵਜੋਂ ਮਨਾਇਆ ਗਿਆ, ਜਿਸ ਨੇ ਰੈਬੀਜ਼ ਦਾ ਪਹਿਲਾ ਟੀਕਾ ਲਗਾਇਆ ਸੀ। ਕਲੀਨਿਕਲ ਕੰਪਲੈਕਸ ’ਚ ਵਿਸ਼ਵ ਰੇਬੀਜ਼ ਦਿਵਸ ’ਤੇ ਇੰਟਰਐਕਟਿਵ …
Read More »Producer, Director and Actress Yamini Swami’s film ‘Badhai Ho Beti Huee Hai’ will be released on Oct. 28
Poster and Trailer of ‘Badhai Ho Beti Huee Hai’ launched by Rajasthan Governor Kalraj Mishra Jaipur, October 2 (Punjab Post Bureau) – Now a day the government is doing many commendable works like ‘Beti Padhao, Beti Bachao’ and is trying to uplift women. On this subject, producer, director and actress Yamini Swami has made the film ‘Badhai Ho Beti Huee …
Read More »Ganesh Bahadur Kunwar will attend the 16th ASFAA Congress Busan 2022
Amritsar, October 2 (Punjab Post Bureau) – Ganesh Bahadur Kunwar is invited to attend the 16th ASFAA (Asiana Sport for All Association) Congress Busan 2022 from 19th to 22nd October in Busan Korea. According to email received here Ganesh Bahadur Kunwar will represent Nepal ASFAA a continental body of TAFISA – The Association for International Sport for All. The Association for International …
Read More »1039ਵੇਂ ਮੁਫ਼ਤ ਮੈਡੀਕਲ ਕੈਂਪ ਦਾ ਸਾਬਕਾ ਉਪ ਮੁੱਖ ਮੰਤਰੀ ਸੋਨੀ ਨੇ ਕੀਤਾ ਉਦਘਾਟਨ
ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਪੀਪਲ ਵੈਲਫੇਅਰ ਸੋਸਾਇਟੀ ਰਜਿ. ਨੇ ਕੰਵਰ ਰਜਿੰਦਰ ਸਿੰਘ ਐਡਵੋਕੇਟ ਦੀ ਪ੍ਰਧਾਨਗੀ ਹੇਠ ਅੱਜ ਕੰਵਰ ਹਸਪਤਾਲ ਕਟਰਾ ਮੋਤੀ ਰਾਮ ਵਿਖੇ 1039ਵੇਂ ਜਨਰਲ ਮੈਡੀਕਲ ਅਤੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ।ਇਸ ਦਾ ਉਦਘਾਟਨ ਓ.ਪੀ ਸੋਨੀ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਨੇ ਕੀਤਾ। ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਅਸ਼ਵਨੀ ਪੱਪੂ ਤੇ ਸੰਜੀਵ ਪੁੰਜ ਕੌਮੀ ਪ੍ਰਧਾਨ ਪ੍ਰੈਸ ਸੰਘਰਸ਼ ਜਰਨਲਿਸਟਸ …
Read More »ਅੰਮ੍ਰਿਤਸਰ ਦੇ ਕਨਵ ਕਲਿਆਣੀ ਨੇ ਥਾਈਲੈਂਡ ਦੇ ਯੋਗਾ ਮੁਕਾਬਲਿਆਂ ਚ` ਜਿੱਤਿਆ ਗੋਲਡ ਮੈਡਲ
ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਦੇ ਹੁਸੈਨਪੁਰਾ ਚੌਂਕ ਇਲਾਕੇ ‘ਚ ਰਹਿਣ ਵਾਲੇ ਕਨਵ ਕਲਿਆਣੀ ਨਾਮਕ ਨੌਜਵਾਨ ਨੇ ਥਾਈਲੈਂਡ ਚ` ਹੋਏ ਇੰਟਰਨੈਸ਼ਨਲ ਚੈਂਪੀਅਨਸ਼ਿਪ ਯੋਗਾ ਮੁਕਾਬਲਿਆਂ ਚ` ਗੋਲਡ ਮੈਡਲ ਹਾਸਲ ਕਰਕੇ ਪੰਜਾਬ ਅਤੇ ਭਾਰਤ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।ਗੋਲਡ ਮੈਡਲ ਜਿੱਤਣ ਤੋਂ ਬਾਅਦ ਕਨਵ ਆਪਣੇ ਜੱਦੀ ਘਰ ਪਹੁੰਚਣ ‘ਤੇ ਇਲਾਕਾ ਵਾਸੀਆਂ ਵਲੋਂ ਉਸ ਦਾ ਗਰਮਜੋਸ਼ੀ ਨਾਲ ਸਵਾਗਤ …
Read More »ਕਿਸਾਨਾਂ ਦੀ ਫਸਲ ਦਾ ਹਰ ਦਾਣਾ ਖਰੀਦਆ ਜਾਵੇਗਾ – ਕੈਬਨਿਟ ਮੰਤਰੀ ਨਿੱਜ਼ਰ
ਭਗਤਾਂਵਾਲਾ ਦਾਣਾ ਮੰਡੀ ਵਿਖੇ ਸ਼ੁਰੂ ਕਰਵਾਈ ਝੋਨੇ ਦੀ ਖਰੀਦ ਅੰਮ੍ਰਿਤਸਰ, 1 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵਲੋਂ ਅੱਜ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਇੰਦਰਬੀਰ …
Read More »ਝੋਨੇ ਦੀ ਗੈਰ ਕਾਨੂੰਨੀ ਆਮਦ ਰੋਕਣ ਲਈ ਅੰਤਰਰਾਜੀ ਬੈਰੀਅਰਾਂ ਤੇ ਲਾਏ ਨਾਕੇ – ਈ.ਟੀ.ਓ
ਮਹਿਤਾ ਦਾਣਾ ਮੰਡੀ ਵਿਖੇ ਝੋਨੀ ਦੇ ਖਰੀਦ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 1 ਅਕਤੂਬਰ (ਸੁਖਬੀਰ ਸਿੰਘ) – ਅੱਜ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਖਰੀਦ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਝੋਨੇ ਦੀ ਗੈਰਕਾਨੂੰਨੀ ਆਮਦ ਨੂੰ ਰੋਕਣ ਲਈ ਬੈਰੀਅਰਾਂ ਉਤੇ ਵਿਸ਼ੇਸ਼ ਨਾਕੇ ਵੀ ਸਥਾਪਿਤ ਕੀਤੇ ਗਏ ਹਨ। ਅੱਜ …
Read More »ਸਰਕਾਰ ਦਾ ਅਕਸ ਸੁਧਾਰਨ ‘ਚ ਸਰਕਾਰੀ ਕਰਮਚਾਰੀਆਂ ਦਾ ਅਹਿਮ ਯੋਗਦਾਨ – ਡਿਪਟੀ ਕਮਿਸ਼ਨਰ
ਵਧੀਆ ਕਾਰਗੁਜਾਰੀ ਕਰਨ ਵਾਲੇ ਕਰਮਚਾਰੀਆਂ ਨੂੰ ਸਰਵੋਤਮ ਕਰਮਚਾਰੀ ਕੀਤਾ ਘੋਸ਼ਿਤ ਅੰਮ੍ਰਿਤਸਰ, 1 ਅਕਤੂਬਰ (ਸੁਖਬੀਰ ਸਿੰਘ) – ਕਿਸੇ ਵੀ ਸਰਕਾਰ ਦੇ ਅਕਸ ਸੁਧਾਰਨ ਵਿੱਚ ਸਰਕਾਰੀ ਕਰਮਚਾਰੀਆਂ ਦਾ ਅਹਿਮ ਯੋਗਦਾਨ ਹੁੰਦਾ ਹੈ ਅਤੇ ਇਹੀ ਕਰਮਚਾਰੀ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਂਦੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਨੇ ਆਪਣੇ ਦਫ਼ਤਰ ਦੇ 10 ਕਰਮਚਾਰੀਆਂ ਨੂੰ ਸਰਵੋਤਮ ਕਰਮਚਾਰੀ ਘੋਸ਼ਿਤ …
Read More »