Sunday, September 8, 2024

Monthly Archives: October 2022

ਮੈਡਮ ਦਾਮਨ ਬਾਜਵਾ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਨਾਲ ਕੀਤੀ ਮੁਲਾਕਾਤ

ਸੰਗਰੂਰ, 26 ਅਕਤੂਬਰ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਦੇ ਆਗੂ ਮੈਡਮ ਦਾਮਨ ਥਿੰਦ ਬਾਜਵਾ ਅਤੇ ਹਰਮਨਦੇਵ ਬਾਜਵਾ ਵਲੋਂ ਬੀਤੇ ਦਿਨੀਂ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ ਨੱਡਾ ਨਾਲ ਉਨ੍ਹਾਂ ਦੀ ਰਿਹਾਇਸ਼ ਬਿਲਾਸਪੁਰ (ਹਿਮਾਚਲ ਪ੍ਰਦੇਸ਼) ਵਿਖੇ ਮੁਲਾਕਾਤ ਕੀਤੀ ਗਈ।ਮੈਡਮ ਦਾਮਨ ਬਾਜਵਾ ਨੇ ਦੱਸਿਆ ਕਿ ਪ੍ਰਧਾਨ ਜੇ.ਪੀ ਨੱਡਾ ਨਾਲ ਬਹੁਤ ਹੀ ਖੁੱਲ ਕੇ ਲੰਮੇ ਸਮੇਂ ਤੱਕ ਗੱਲਬਾਤ ਹੋਈ ਕਿ ਭਾਰਤੀ ਜਨਤਾ ਪਾਰਟੀ …

Read More »

ਬੰਦੀ ਸਿੰਘਾਂ ਦੀ ਰਿਹਾਈ `ਚ ਰੁਕਾਵਟਾਂ ਸਬੰਧੀ ਸਿੱਖਾਂ ਨੇ ਲਾਲਪੁਰਾ ਨਾਲ ਕੀਤੀ ਮੁਲਾਕਾਤ

ਬਾਪੂ ਸੂਰਤ ਸਿੰਘ ਖਾਲਸਾ ਦੀ ਨਜ਼ਰਬੰਦੀ ਖਤਮ ਕਰਨ ਦੀ ਕੀਤੀ ਮੰਗ ਨਵੀਂ ਦਿੱਲੀ, 26 ਅਕਤੂਬਰ (ਪੰਜਾਬ ਪੋਸਟ ਬਿੳਰੋ) – ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਅਤੇ ਯੂਨਾਇਟਡ ਅਕਾਲੀ ਦਲ ਦੇ ਸਾਂਝੇ ਵਫਦ ਨੇ ਅੱਜ ਕੌਮੀ ਘਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਬੰਦੀ ਸਿੰਘਾਂ ਸਣੇ ਕਈ ਪੰਥਕ ਮਸਲਿਆਂ ‘ਤੇ ਮੁਲਾਕਾਤ ਕੀਤੀ।ਲਗਭਗ 1 ਘੰਟੇ ਤੱਕ ਚੱਲੀ ਮੀਟਿੰਗ ਦੌਰਾਨ ਬੰਦੀ ਸਿੰਘਾਂ …

Read More »

ਗੁਰਦਾਸਪੁਰ, ਪਠਾਨਕੋਟ ਤੇ ਤਰਨਤਾਰਨ ਦੇ ਕਾਲਜਾਂ ਦਾ `ਬੀ` ਜ਼ੋਨ ਜ਼ੋਨਲ ਯੁਵਕ ਮੇਲਾ ਸ਼ੁਰੂ

ਅੰਮ੍ਰਿਤਸਰ, 26 ਅਕਤੂਬਰ (ਖੁਰਮਣੀਆਂ) – ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਦੇ ਕਾਲਜਾਂ ਦੇ ਸ਼ੁਰੂ ਹੋਏ `ਬੀ` ਜ਼ੋਨ ਜ਼ੋਨਲ ਯੁਵਕ ਮੇਲੇ ਦੌਰਾਨ ਅੱਜ ਵਿਦਿਆਰਥੀ-ਕਲਾਕਾਰਾਂ ਦੇ ਕਲਾਤਮਕ ਪ੍ਰਗਟਾਵਿਆਂ ਰਾਹੀਂ ਕਲਾਸੀਕਲ, ਲੋਕ ਅਤੇ ਕੋਮਲ ਕਲਾਵਾਂ ਦੇ ਵੱਖ-ਵੱਖ ਰੰਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਚ ਪੇਸ਼ ਹੋਏ। ਵਿਦਿਆਰਥੀ ਜੀਵਨ ਵਿਚ ਕਲਾ ਦਾ ਰੰਗ ਭਰਨ ਵਾਲੇ ਯੁਵਕ ਮੇਲਿਆਂ ਬਾਰੇ ਗੱਲ ਕਰਦਿਆਂ ਮੁੱਖ ਮਹਿਮਾਨ ਵਜੋਂ …

Read More »

ਜੰਡਿਆਲਾ ਗੁਰੂ ਹਲਕੇ ਦੀ ਬਦਲੇਗੀ ਨੁਹਾਰ – ਈ.ਟੀ.ਓ

ਪੰਜਾਬ ਸਰਕਾਰ ਦੀ ਚੀਫ ਆਰਕੀਟੈਕਟ ਨੇ ਕੀਤਾ ਜੰਡਿਆਲਾ ਗੁਰੂ ਦਾ ਕੀਤਾ ਦੌਰਾ ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਸਰਕਾਰੀ ਇਮਾਰਤਾਂ ਦੀ ਦਿੱਖ ਬਦਲੇਗੀ, ਤਾਂ ਜੋ ਸਰਕਾਰੀ ਇਮਾਰਤਾਂ ਸੰੁਦਰ ਦਿੱਖ ਦੇ ਨਾਲ ਨਾਲ ਲੋਕਾਂ ਦੇ ਆਉਣ ਜਾਣ ਅਤੇ ਬੈਠਣ ਲਈ ਅਨਕੂਲ ਹੋਣ।ਇਨ੍ਹਾਂ ਵਿੱਚ ਪੰਜਾਬ ਦੇ ਮੌਸਮ ਦੇ ਮਿਜਾਜ਼ ਅਨੁਸਾਰ ਹਵਾ ਦਾ ਸੰਚਾਰ ਵੀ ਹੁੰਦਾ ਰਹੇ ਅਤੇ ਸਰਦੀਆਂ ਵਿੱਚ ਰੋਸ਼ਨੀ …

Read More »

ਉਪ ਰਾਸ਼ਟਰਪਤੀ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਪੰਗਤ ਵਿਚ ਬੈਠ ਕੇ ਛਕਿਆ ਲੰਗਰ

ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕ ਤੀਰਥ ਵੀ ਟੇਕਿਆ ਮੱਥਾ ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ) – ਦੇਸ਼ ਦੇ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ, ਉਨਾਂ ਦੀ ਪਤਨੀ ਡਾ. ਸੁਦੇਸ਼ ਧਨਖੜ ਪਰਿਵਾਰਕ ਮੈਂਬਰਾਂ ਨਾਲ ਅੱਜ ਦਿੱਲੀ ਤੋਂ ਵਿਸ਼ੇਸ਼ ਤੌਰ ‘ਤੇ ਅੰਮ੍ਰਿਤਸਰ ਦੇ ਦੌਰੇ ‘ਤੇ ਆਏ।ਜਿੱਥੇ ਉਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ, ਪੰਗਤ ਵਿਚ ਬੈਠ ਕੇ ਲੰਗਰ ਛਕਿਆ ਤੇ ਬਰਤਨ ਸਾਫ …

Read More »

ਆਰਟ ਗੈਲਰੀ ਵਿਖੇ ‘ਅਫੋਰਡਏਬਲ ਆਰਟ ਵੀਕ’ ਦੇ ਬੈਨਰ ਹੇਠ ਲਾਈ ਪ੍ਰਦਰਸ਼ਨੀ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ ਸੱਗੂ) – ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਿਖੇ ਇਕ ‘ਅਫੋਰਡਏਬਲ ਆਰਟ ਵੀਕ’ ਦੇ ਬੈਨਰ ਹੇਠ ਪ੍ਰਦਰਸ਼ਨੀ ਲਗਾਈ ਗਈ।ਆਰਟ ਗੈਲਰੀ ਦੇ ਆਨਰੇਰੀ ਜਨਰਲ ਸੈਕਟਰੀ ਡਾ. ਏ.ਐਸ ਚਮਕ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ ਵਿੱਚ ਉਚ ਕੋਟੀ ਦੇ ਨਾਮੀ ਕਲਾਕਾਰਾਂ ਵਲੋਂ ਤਿਆਰ ਕੀਤੀਆਂ 80 ਦੇ ਕਰੀਬ ਕਲਾਕ੍ਰਿਤੀਆਂ ਪ੍ਰਦਰਸ਼ਿਤ ਕੀਤੀਆਂ ਗਈਆਂ।ਇਸ ਪ੍ਰਦਰਸ਼ਨੀ ਦਾ ਮਕਸਦ ਲੋਕਾਂ ‘ਚ ਕਲਾ ਦੇ ਪ੍ਰਤੀ …

Read More »

ਉਤਸ਼ਾਹ ਨਾਲ ਹੋਏ ਪਹਿਲੇ ਦਿਵਿਆਂਗ ਖੇਡ ਮੁਕਾਬਲੇ ਸੰਪਨ

ਭੀਖੀ, 25 ਅਕਤੂਬਰ (ਕਮਲ ਜ਼ਿੰਦਲ) – ਭੀਖੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਦੇ ਪਹਿਲੇ ਦਿਵਿਆਂਗ ਖੇਡ ਮੁਕਾਬਲੇ ਸਮਾਜ ਸੇਵੀ ਮਾਸਟਰ ਵਰਿੰਦਰ ਸੋਨੀ ਭੀਖੀ ਵੱਲੋਂ ਕਰਵਾਏ ਗਏ।ਇਹ ਖੇਡ ਮੁਕਾਬਲੇ ਕਰਵਾਉਣ ਦਾ ਮੁੱਖ ਮਕਸਦ ਦਿਵਿਆਂਗ ਵਿਅਕਤੀਆਂ ਨੂੰ ਸਮਾਜ ਦੇ ਹਾਣੀ ਬਣਾਉਣਾ ਸੀ।ਖੇਡ ਮੁਕਾਬਲੇ ਸਰਪ੍ਰਸਤ ਸੋਨੀ ਨੇ ਦੱਸਿਆ ਕਿ ਇਹਨਾਂ ਖੇਡ ਮੁਕਾਬਲਿਆਂ ਨਾਲ ਦਿਵਿਆਂਗ ਵਿਅਕਤੀਆਂ ਨੂੰ ਵੀ ਆਪਣਾ ਹੁਨਰ ਦਿਖਾਉਣ ਦਾ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਜਸ਼ਨ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਦੀਵਾਲੀ, ਰਿਸ਼ੀ ਨਿਰਵਾਣ ਦਿਵਸ ਤੇ ਭਾਈ ਦੂਜ ਦਾ ਤਿਉਹਾਰ ਮਨਾਇਆ ਗਿਆ ਅਤੇ ਮਹਾਤਮਾ ਹੰਸ ਰਾਜ ਦੀ ਬਰਸੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਜਸ਼ਨ ਦੇ ਰੰਗ ਰੰਗੇ ਵਿਦਿਆਰਥੀਆਂ ਨੇ ਸਰਬ ਸ਼ਕਤੀਮਾਨ ਅੱਗੇ ਪ੍ਰਾਰਥਨਾ ਕਰਕੇ ਜਸ਼ਨ ਦੀ ਸ਼ੁੁਰੂਆਤ ਕੀਤੀ। ਰੌਸ਼ਨੀਆਂ ਦੇ ਤਿਉਹਾਰ ਮੌਕੇ ਸਕੂਲ ਦਾ ਵਿਹੜਾ ਪਵਿੱਤਰ …

Read More »

ਸੀਮਾ ਸੁਰੱਖਿਆ ਬਲ ਵਲੋਂ ਅੰਮ੍ਰਿਤਸਰ ਵਿਖੇ ਮੈਰਾਥਨ ਦੋੜ 29 ਅਕਤੂਬਰ ਨੂੰ

ਹਰੇਕ ਵਰਗ ‘ਚ ਪਹਿਲੇ ਪੰਜ ਨੰਬਰਾਂ ‘ਤੇ ਰਹਿਣ ਵਾਲੇ ਖਿਡਾਰੀਆਂ ਨੂੰ ਦਿੱਤੇ ਜਾਣਗੇ ਲੱਖਾਂ ਦੇ ਨਕਦ ਇਨਾਮ ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ) – ਅਜ਼ਾਦੀ ਦੇ ਅੰਮ੍ਰਿਤ ਮਹੱਤਸਵ ਨੂੰ ਸਮਰਪਿਤ 29 ਅਕਤੂਬਰ ਨੂੰ ਸੀਮਾ ਸੁਰੱਖਿਆ ਬਲ ਵਲੋਂ ਅੰਮ੍ਰਿਤਸਰ ਵਿਖੇ ਮੈਰਾਥਨ ਦੋੜ ਕਰਵਾਈ ਜਾ ਰਹੀ ਹੈ ਅਤੇ ਜੇਤੂ ਖਿਡਾਰੀਆਂ ਨੂੰ ਨਕਦ ਰਾਸ਼ੀ ਦੇ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।ਇਹ ਪ੍ਰਗਟਾਵਾ ਹਰਪ੍ਰੀਤ ਸਿੰਘ …

Read More »

ਬਿਜਲੀ ਮੰਤਰੀ ਈ.ਟੀ.ਓ ਨੇ ਭਗਵਾਨ ਵਿਸ਼ਵਕਰਮਾ ਦਿਵਸ ‘ਤੇੇ ਕਿਰਤੀ ਵਰਗ ਨੂੰ ਦਿੱਤੀ ਵਧਾਈ

ਬਿਜਲੀਘਰ ਚੌਂਕ ਹੁਸੈਨਪੁਰਾ ਵਿਖੇ ਬਿਜਲੀ ਮੁਲਾਜ਼ਮਾਂ ਨਾਲ ਕੀਤੀ ਪੂਜਾ ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ) – ਭਗਵਾਨ ਵਿਸ਼ਵਕਰਮਾ ਜੀ ਪੂਰੇ ਬ੍ਰਹਿਮੰਡ ਦੇ ਸ਼ਿਲਪਕਾਰ ਹੋਏ ਹਨ ਅਤੇ ਦੇਸ਼ ਦੀ ਤਰੱਕੀ ਅਤੇ ਉਦਯੋਗਿਕ ਕ੍ਰਾਂਤੀ ‘ਚ ਵਿਸ਼ਵਕਰਮਾ ਭਾਈਚਾਰੇ ਦਾ ਬਹੁਤ ਵੱਡਾ ਯੋਗਦਾਨ ਹੈ।ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਭਾਈਚਾਰਕ ਸਾਂਝ ਤੇ ਸ਼ਾਂਤੀ ਨਾਲ ਨਵੇਂ ਸੰਸਾਰ ਦਾ ਨਿਰਮਾਣ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ …

Read More »