Sunday, September 8, 2024

Monthly Archives: October 2022

ਆਸ਼ਰਿਤਾਂ ਨੂੰ ਬਿਜਲੀ ਵਿਭਾਗ ‘ਚ ਨੌਕਰੀ ਮਿਲਣ ‘ਤੇ ਮੁਲਾਜ਼ਮਾਂ ਨੇ ਕੀਤਾ ਈ.ਟੀ.ਓ ਦਾ ਧੰਨਵਾਦ

ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ) – ਪਿਛਲੇ ਦਿਨੀਂ ਹੋਈ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਹੋਏ ਫੈਸਲੇ ਕਿ ਪੀ.ਐਸ.ਪੀ.ਸੀ.ਐਲ ਪੰਜਾਬ ਵਿੱਚ ਨੌਕਰੀ ਕਰਦੇ ਮ੍ਰਿਤਕ ਕਰਮਚਾਰੀਆਂ ਦੇ ਆਸ਼ਰਤਾ ਨੂੰ ਵਿਭਾਗ ਵਿੱਚ ਨੌਕਰੀ ਦਿੱਤੀ ਜਾਵੇਗੀ, ਦਾ ਧੰਨਵਾਦ ਕਰਨ ਲਈ ਸੰਘਰਸ਼ ਕਮੇਟੀ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਏ ਦੇ ਘਰ ਪਹੁੰਚ ਕੇ ਉਨ੍ਹਾਂ ਦਾ ਧੰਨਵਾਦ ਕੀਤਾ।ਪ੍ਰਧਾਨ ਬਲਜੀਤ ਸਿੰਘ ਪੱਟੀ ਨੇੇ ਕਿਹਾ ਕਿ ਆਮ …

Read More »

ਅਕੇਡੀਆ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਗਰੀਨ ਦੀਵਾਲੀ ਦਾ ਦਿੱਤਾ ਸੰਦੇਸ਼

ਸੰਗਰੂਰ, 25 ਅਕਤੂਬਰ (ਜਗਸੀਰ ਲੌਂਗੋਵਾਲ) – ਜਿਲ੍ਹੇ ਦੀ ਨਾਮਵਰ ਸਿੱਖਿਆ ਸੰਸਥਾ ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਦੀਵਾਲੀ ਦਾ ਤਿਉਹਾਰ ਬੜੀ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ।ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ ਵੀ ਕਰਵਾਏ ਗਏ ਤੇ ਕਿੰਡਰਗਾਰਟਨ ਦੇ ਵਿਦਿਆਰਥੀਆਂ ਨੇ ਵੀ ਸਮਾਗਮ ਵਿੱਚ ਵਧ ਚੜ੍ਹ ਕੇ ਹਿੱਸਾ ਲਿਆ।ਵਿਦਿਆਰਥੀਆਂ ਵਲੋਂ ਡਾਂਸ, ਕਵਿਤਾ ਅਤੇ ਹਰੀ ਦੀਵਾਲੀ ਨਾਲ ਸਬੰਧਿਤ ਇੰਗਲਿਸ਼ ਰੋਲ ਪਲੇਅ ਪੇਸ਼ ਕੀਤਾ ਗਿਆ। ਪ੍ਰਿੰਸੀਪਲ …

Read More »

ਪੰਜਾਬ ਅੰਦਰ ਸਾਰੀਆਂ ਖੱਬੇ ਪੱਖੀ ਪਾਰਟੀਆਂ ਇਕਜੁੱਟ ਹੋਣ – ਮਨੋਜ ਭੱਟਾਚਾਰੀਆ

ਵਾਹਗਾ ਬਾਰਡਰ ਰਾਹੀਂ ਵਪਾਰ ਬਹਾਲ ਕਰਨ ਦੀ ਮੰਗ ਨਾਲ ਆਰ.ਐਸ.ਪੀ ਕਾਨਫਰੰਸ ਸਮਾਪਤ ਸੰਗਰੂਰ, 25 ਅਕਤੂਬਰ (ਜਗਸੀਰ ਲੌਂਗੋਵਾਲ) – ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐਸ.ਪੀ) ਪੰਜਾਬ ਦਾ 5ਵਾਂ ਸੂਬਾਈ ਇਜਲਾਸ ਪੰਜਾਬ ਅੰਦਰ ਖੱਬੀਆਂ ਪਾਰਟੀਆਂ ਨੂੰ ਇੱਕ ਮੰਚ ‘ਤੇ ਇਕੱਠੇ ਹੋ ਕੇ ਫਿਰਕਾਪ੍ਰਸਤ ਪਾਰਟੀ ਭਾਜਪਾ ਦੀਆ ਲੋਕ ਵਿਰੋਧੀ ਨੀਤੀਆਂ ਖਿਲਾਫ, ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਘਰਸ਼ ਕਰਨ ਲਈ ਪੰਜਾਬ ਅੰਦਰ ਖੱਬੇ ਪੱਖੀ ਏਕਤਾ …

Read More »

ਸਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਇਨਾਮ ਵੰਡ ਸਮਾਗਮ ਆਯੋਜਿਤ

ਵਿਦਿਆਰਥੀਆਂ ਨੂੰ ਨੈਤਿਕ ਗੁਣਾਂ ਦਾ ਧਾਰਨੀ ਹੋਣਾ ਜਰੂਰੀ – ਡਾ. ਕੁਲਤਰਨਜੀਤ ਸਿੰਘ ਸੰਗਰੂਰ, 25 ਅਕਤੂਬਰ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸਥਾਪਨਾ ਦੇ 50 ਵਰ੍ਹੇ ਨੂੰ ਸਮਰਪਿਤ ਕਰਵਾਏ ਨੈਤਿਕ ਸਿੱਖਿਆ ਇਮਤਿਹਾਨ ਦੇ ਸੰਗਰੂਰ ਖੇਤਰ ਦਾ ਇਨਾਮ ਵੰਡ ਸਮਾਰੋਹ ਸੁੰਦਰ ਢੰਗ ਨਾਲ ਸੁਯੋਜਿਤ ਫਾਰਚੂਨ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਕੋਈ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ।ਪ੍ਰਿੰਸੀਪਲ ਰਾਜਵੀਰ ਕੌਰ, ਮਨਦੀਪ ਕੌਰ …

Read More »

ਵਿਸ਼ਵਕਰਮਾ ਦਿਵਸ ਸ਼ਰਧਾ ਤੇ ਉਤਸਾਹ ਨਾਲ ਮਨਾਇਆ

ਸੰਗਰੂਰ, 25 ਅਕਤੂਬਰ (ਜਗਸੀਰ ਲੌਂਗੋਵਾਲ)- ਸੀਟੂ ਦੇ ਮੁੱਖ ਦਫ਼ਤਰ ਲੁਧਿਆਣਾ ਰੋਡ ਰਾਏਕੋਟ ਵਿਖੇ ਸੀਟੂ ਦੇ ਆਗੂਆਂ, ਅਹੁੱਦੇਦਾਰਾਂ ਅਤੇ ਜਥੇਬੰਦੀ ਦੇ ਵਰਕਰਾਂ ਨੇ ਮਿਲ ਕੇ ਵਿਸ਼ਵਕਰਮਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ।ਜਥੇਬੰਦੀ ਦੇ ਮੈਂਬਰਾਂ ਅਤੇ ਅਹੁੱਦੇਦਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ ਨੇ ਕਿਹਾ ਬਾਬਾ ਵਿਸ਼ਵਕਰਮਾ ਨੂੰ ‘ਕਿਰਤ ਦਾ ਦੇਵਤਾ’ ਕਿਹਾ ਜਾਂਦਾ ਹੈ।ਭਗਵਾਨ ਵਿਸ਼ਵਕਰਮਾ ਦੀ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਬੰਦੀ ਛੋੜ ਦਿਵਸ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦਿੱਤਾ ਸਿੱਖ ਕੌਮ ਦੇ ਨਾਮ ਸੰਦੇਸ਼ ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।ਬੰਦੀ ਛੋੜ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਹੋਏ …

Read More »

ਐਮ.ਜੀ.ਕੇ ਸੈਕਰਡ ਡੇਲਜ਼ ਪਬਲਿਕ ਸਕੂਲ ਵਿਖੇ ਦੀਵਾਲੀ ਮਨਾਈ

ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ) – ਦੀਵਾਲੀ ਦੇ ਪਵਿੱਤਰ ਤਿਉਹਾਰ ਸਥਾਨਕ ਤਰਨ ਤਾਰਨ ਰੋਡ ਸੋਥਤ ਐਮ.ਜੀ.ਕੇ ਸੈਕਰਡ ਡੇਲਜ਼ ਪਬਲਿਕ ਸਕੂਲ ਵਿਖੇ ਸਟਾਫ ਅਤੇ ਪ੍ਰਬੰਧਕਾਂ ਵਲੋ ਦੀਵਾਲੀ ਦਾ ਤਿਉਹਾਰ ਸਕੂਲ ਦੇ ਬੱਚਿਆਂ ਨਾਲ ਮਨਾਇਆ ਗਿਆ।ਅਧਿਆਪਿਕਾਵਾਂ ਅਤੇ ਬੱਚਿਆਂ ਵਲੋਂ ਸਕੂਲ ਵਿਚ ਰੰਗੋਲੀ ਬਣਾਈ ਅਤੇ ਦੀਪਮਾਲਾ ਕਰਕੇ ਮਿਠਾਈ ਵੰਡੀ ਗਈ ਹੈ।ਪ੍ਰਿੰਸੀਪਲ ਸਰਬਜੀਤ ਕੌਰ ਨੇ ਸਕੂਲ ਦੇ ਵਿਦਿਆਰਥੀਆਂ ਅਤੇ ਸਕੂਲ ਸਟਾਫ ਨੂੰ ਦੀਵਾਲੀ ਦੀ …

Read More »

ਘਰਾਂ ‘ਤੇ ਰੋਸ਼ਨੀ ਕਰਕੇ ਮਨਾਈ ਦੀਵਾਲੀ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਵਿਖੇ ਲੋਕਾਂ ਵਲੋਂ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਲਈ ਘਰਾਂ ‘ਤੇ ਕੀਤੀਆਂ ਗਈਆਂ ਰੋਸ਼ਨੀਆਂ ਦਾ ਅਦਭੁੱਤ ਨਜ਼ਾਰਾ।

Read More »