ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਅੱਜ 2 ਨਵੰਬਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮਿ੍ਰਤਸਰ ਜਿਲ੍ਹੇ ਦੀਆਂ ਮਸ਼ਹੂਰ ਕੰਪਨੀਆਂ ਐਚ.ਡੀ.ਐਫ.ਸੀ ਲਾਈਫ਼, ਜੀਓ, ਏਜ਼ਾਇਲ ਹਰਬਲ ਅਤੇ ਰਿਸ਼ਬ ਯੂਨੀਕ ਇੰਡਸਟ੍ਰੀਅਲ ਪਾਰਕ ਭਾਗ ਲੈਣਗੀਆਂ।ਪਲੇਸਮੈਂਟ ਕੈਂਪ ਵਿੱਚ ਕੰਪਨੀਆਂ ਵਲੋਂ ਸੇਲਜ਼ ਐਕਜ਼ਕਿਉੁਟਿਵ, ਫਾਇਬਰ ਸੇਲਜ਼, ਵੈਲਨੈਸ ਐਡਵਾਈਜ਼ਰ …
Read More »Daily Archives: November 1, 2022
DAV Public School Observes Punjab Day
Amritsar. November 1 (Punjab Post Bureau) – DAV Public School Lawrence Road, , observed Punjab Day with full zeal and fervour. To commemorate the history and struggle of Punjab and its heroes the students of the school organised a special assembly. The assembly commenced by invoking the blessings of Almighty and chanting a devotional Shabad which filled the air with …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ 553 ਪ੍ਰਕਾਸ਼ ਪੁਰਬ ਸਬੰਧੀ ਆਖੰਡ ਪਾਠ ਪ੍ਰਾਰੰਭ – ਸੰਤ ਬਾਬਾ ਮੱਖਣ ਸਿੰਘ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਟਕਸਾਲ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਮੁੱਖੀ ਸੰਤ ਬਾਬਾ ਮੱਖਣ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ 13 ਸ੍ਰੀ ਅਖੰਡ ਪਾਠਾਂ ਦੀ ਲੜੀ ਤਹਿਤ ਅੱਜ ਸਵੇਰੇ 11.00 ਵਜੇ 4.00 ਅਖੰਡ ਪਾਠ ਡੇਰਾ ਸੰਤ ਅਮੀਰ ਸਿੰਘ ਜੀ ਬਜਾਰ ਸੱਤੋ ਵਾਲਾ …
Read More »ਇੰਦੌਰ ਤੋਂ ਹਰਪਾਲ ਭਾਟੀਆ ਦੀ ਅਗਵਾਈ ਹੇਠ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੀ ਸੰਗਤ
ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਪ੍ਰਕਾਸ਼ ਪੁਰਬ ਮੌਕੇ ਇੰਦੌਰ ਤੋਂ ਹਰਪਾਲ ਭਾਟੀਆ ਦੀ ਅਤੇ ਲਵੀਂ ਛਾਬੜਾ ਦੀ ਅਗਵਾਈ ‘ਚ ਬੀਬੀਆਂ ਦਾ ਜਥਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ।ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ, ਜਤਿੰਦਰ ਸਿੰਘ ਤੇ ਹਰਿੰਦਰ ਸਿੰਘ ਰੋਮੀ ਸਿੰਘ ਨੇ ਜਥੇ ‘ਚ ਸ਼ਾਮਲ ਸੰਗਤ ਨੂੰ ਸਿਰੋਪਾਓ ਤੇ ਕਿਤਾਬਾਂ ਦਾ …
Read More »ਕੈਬਨਿਟ ਮੰਤਰੀ ਅਰੋੜਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਪੁਰ ਕਲਾਂ ਦੇ ਨਵੇਂ ਕਮਰਿਆਂ ਦੀ ਰੱਖੀ ਨੀਂਹ
ਸੰਗਰੂਰ, 1 ਨਵੰਬਰ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਸ਼ਾਹਪੁਰ ਕਲਾਂ ਵਿਖੇ ਸਰਕਾਰੀ ਪ੍ਰਇਮਰੀ ਸਕੂਲ ਦੇ ਕਮਰਿਆਂ ਦੀ ਨੀਂਹ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰੱਖੀ।ਸਰਕਾਰੀ ਸੈਕੰਡਰੀ ਸਕੂਲ ਪ੍ਰਿੰਸੀਪਲ ਅੰਮ੍ਰਿਤਪਾਲ ਸਿੰਘ ਤੇ ਸਰਕਾਰੀ ਪ੍ਰਇਮਰੀ ਸਕੂਲ ਦੇ ਮੁੱਖ ਆਧਿਆਪਕ ਨਰਿੰਦਰ ਸ਼ਰਮਾ ਅਤੇ ਸ਼ਾਹਪੁਰ ਕਲਾਂ ਦੇ ਅਧਿਕਾਰਤ ਪੰਚ ਰਜਿੰਦਰ ਕੌਰ ਤੋਂ ਇਲਾਵਾ ਗ੍ਰਾਮ ਪੰਚਾਇਤ ਸ਼ਾਹਪੁਰ ਕਲਾਂ ਵਲੋਂ ਕੈਬਨਿਟ ਮੰਤਰੀ ਅਮਨ ਅਰੋੜਾ …
Read More »ਬਾਕਸਿੰਗ ਖੇਡ ਮੁਕਾਬਲਿਆਂ ‘ਚ ਵਿਦਿਆਰਥਣ ਹਰਸਿਮਰਨ ਕੌਰ ਦੀ ਰਾਜ ਪੱਧਰੀ ਖੇਡਾਂ ਲਈ ਚੋਣ
ਸੰਗਰੂਰ, 1 ਨਵੰਬਰ (ਜਗਸੀਰ ਲੌਂਗੋਵਾਲ) – ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਕਰਵਾਏ ਗਏ 66ਵੇਂ ਪੰਜਾਬ ਸਕੂਲ ਖੇਡਾਂ ਦੇ ਜਿਲ੍ਹਾ ਪੱਧਰੀ ਬਾਕਸਿੰਗ ਖੇਡ ਮੁਕਾਬਲਿਆਂ ਵਿੱਚ ਵੱਖ-ਵੱਖ ਜੋਨਾਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਬਾਕਸਿੰਗ ਮੁਕਾਬਲਿਆਂ ਵਿੱਚ ਅੰਡਰ 17 ਦੌਰਾਨ ਪੈਰਾਮਾਊਂਟ ਪਬਲਿਕ ਸਕੂਲ ਦੀ ਵਿਦਿਆਰਥਣ ਹਰਸਿਮਰਨ ਕੌਰ (57-60) ਨੇ ਗੋਲਡ ਮੈਡਲ ਅਤੇ ਐਸ਼ਰੀਨ ਕੌਰ (51-54) ਨੇ ਵੇਟ ਕੈਟਗਰੀ ਵਿੱਚ ਸਿਲਵਰ ਮੈਡਲ ਹਾਸਲ …
Read More »ਅਮਿੱਟ ਪੈੜਾਂ ਛੱਡਦਾ ਸਰਕਾਰੀ ਰਣਬੀਰ ਕਾਲਜ ‘ਚ ਸੰਗਰੂਰ ਜ਼ੋਨ ਦਾ ਚਾਰ ਰੋਜ਼ਾ ਯੁਵਕ ਮੇਲਾ ਸਮਾਪਤ
ਯੁਵਕ ਮੇਲੇ ਦੀ ਓਵਰਆਲ ਟਰਾਫੀ ‘ਤੇ ਸਰਕਾਰੀ ਰਣਬੀਰ ਕਾਲਜ ਕਾਬਜ਼ ਸੰਗਰੂਰ, 1 ਨਵੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੰਗਰੂਰ ਜ਼ੋਨ ਦਾ ਕਰਵਾਇਆ ਜਾ ਰਿਹਾ ਚਾਰ ਰੋਜ਼ਾ ਯੁਵਕ ਮੇਲਾ ਅਮਿੱਟ ਪੈੜਾਂ ਛੱਡਦਾ ਸਮਾਪਤ ਹੋ ਗਿਆ।ਯੁਵਕ ਮੇਲੇ ਦਾ ਚੌਥਾ ਤੇ ਅਖੀਰਲਾ ਦਿਨ ਗਿੱਧਾ, ਰਵਾਇਤੀ ਲੋਕ ਗੀਤ, ਕਲੀ ਗਾਇਣ, ਵਾਰ ਗਾਇਨ, ਕਵੀਸ਼ਰੀ, ਕਲਾਸੀਕਲ ਡਾਂਸ ਆਦਿ ਦੇ …
Read More »ਵਿਸ਼ਾਲ ਜਾਗਰਣ ਦੌਰਾਨ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਪ੍ਰਧਾਨ ਅਸ਼ੋਕ ਮਸਤੀ ਦਾ ਸਨਮਾਨ
ਸੰਗਰੂਰ, 1 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜੈ ਸ੍ਰੀ ਮਹਾਕਲੀ ਮੰਦਿਰ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਹਾਮਾਈ ਦਾ ਵਿਸ਼ਾਲ ਜਾਗਰਣ ਕਰਵਾਇਆ ਗਿਆ।ਇਸ ਜਾਗਰਣ ਵਿੱਚ ਧਾਰਮਿਕ ਗਾਇਕ ਨੀਟੂ ਚੰਚਲ ਕੈਥਲ ਵਾਲੇ ਨੇ ਮਾਤਾ ਰਾਣੀ ਦੇ ਭਜਨ ਸੁਣਾ ਕੇ ਭਗਤਾਂ ਨੂੰ ਨਿਹਾਲ ਕੀਤਾ।ਨੈਸ਼ਨਲ ਐਵਾਰਡ ਵਿਜੇਤਾ ਕਾਂਤਾ ਗੋਇਲ ਪ੍ਰਧਾਨ ਮਹਿਲਾ ਅਗਰਵਾਲ ਸਭਾ ਪੰਜਾਬ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।ਜੈ …
Read More »ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਸੰਗਰੂਰ ਜੇਲ ‘ਚ ‘ਹੱਕ ਹਮਾਰਾ ਤੋ ਭੀ ਹੈ @75’ ਦਾ ਆਗਾਜ਼
ਸੰਗਰੂਰ, 1 ਨਵੰਬਰ (ਜਗਸੀਰ ਲੌਂਗੋਵਾਲ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੀਆਂ ਹਦਾਇਤਾਂ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵਲੋਂ ਸੰਗਰੂਰ ਜਿਲ੍ਹੇ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਚਲਾਈ ਜਾਣ ਵਾਲੀ ‘ਹੱਕ ਹਮਾਰਾ ਤੋ ਭੀ ਹੈ 75’ ਮੁਹਿੰਮ ਦਾ ਆਗਾਜ਼ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ …
Read More »ਸਰਕਾਰੀ ਸਕੀਮਾਂ ਦੀ ਜਾਣਕਾਰੀ ਜਨਤਾ ਵਲੋਂ ਚੁਣੇ ਹੋਏ ਨੁਮਾਇੰਦਿਆਂ ਤੱਕ ਪੁੱਜਦੀ ਕਰਨ ਜਿਲ੍ਹਾ ਅਧਿਕਾਰੀ – ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ
ਚੱਲ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਅਧਿਕਾਰੀਆਂ ਦਾ ਫਰਜ਼ ਬਣਦਾ ਹੈ ਕਿ ਸਰਕਾਰ ਵਲੋਂ ਜੋ ਵੀ ਸਕੀਮਾਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾਂਦੀਆਂ ਹਨ, ਉਹ ਜਨਤਾ ਵਲੋਂ ਚੁਣੇ ਗਏ ਨੁਮਾਇੰਦਿਆਂ ਨੂੰ ਮੁਹੱਈਆ ਕਰਵਾਈ ਜਾਵੇ ਤਾਂ ਜੋ ਇਨਾਂ ਸਕੀਮਾਂ ਦਾ ਲਾਭ ਉਨਾਂ ਦੇ ਯੋਗਦਾਨ ਨਾਲ ਹਰ ਘਰ ਤੱਕ ਪਹੁੰਚਾਇਆ ਜਾ ਸਕੇ। ਜਸਪ੍ਰੀਤ …
Read More »