ਦੋ ਸੰਪਰਕ ਸੜ੍ਹਕਾਂ ਦਾ ਕੀਤੀ ਸ਼ੁਰੂਆਤ ਜੰਡਿਆਲਾ ਗੁਰੂ, 2 ਨਵੰਬਰ (ਸੁਖਬੀਰ ਸਿੰਘ) – ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਹਲਕੇ ਦੀਆਂ ਦੋ ਸੰਪਰਕ ਸੜ੍ਹਕਾਂ ਦੀ ਸ਼ੁਰੂਆਤ ਕਰਦੇ ਐਲਾਨ ਕੀਤਾ ਕਿ ਜੰਡਿਆਲਾ ਹਲਕੇ ਦੀਆਂ ਸਾਰੀਆਂ ਸੜ੍ਹਕਾਂ ਦੀ ਨੁਹਾਰ ਬਦਲੀ ਜਾਵੇਗੀ।ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਿੰਡਾਂ ਦੀਆਂ ਸੜ੍ਹਕਾਂ ਨੂੰ ਚੌੜੀਆਂ ਕਰਨ ਦਾ …
Read More »Daily Archives: November 2, 2022
ਸ੍ਰੀ ਹਜ਼ੂਰ ਸਾਹਿਬ ਵਿਖੇ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮ
ਤਖਤ ਸਾਹਿਬ ਵਲੋਂ ਬਾਬਾ ਬਲਬੀਰ ਸਿੰਘ 96 ਕਰੋੜੀ ਤੇ ਜਥੇਦਾਰ ਰਘਬੀਰ ਸਿੰਘ ਦਾ ਸਨਮਾਨ ਸ੍ਰੀ ਹਜ਼ੂਰ ਸਾਹਿਬ (ਨੰਦੇੜ), 2 ਨਵੰਬਰ (ਪੰਜਾਬ ਪੋਸਟ ਬਿਊਰੋ) – ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁੱਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨੰਦੇੜ ਵਿਖੇ ਮਹਾਨ ਕੀਰਤਨ …
Read More »ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਨੂੰ ਮਿਲਿਆ ਬਿਹਤਰੀਨ ਸਕੂਲ ਦਾ ਐਵਾਰਡ
ਭੀਖੀ, 2 ਨਵੰਬਰ (ਕਮਲ ਜ਼ਿੰਦਲ) – ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਡ ਐਸੋਸੀਏਸ਼ਨ ਵਲੋਂ ਬੀਤੇ ਦਿਨੀ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਅਤੇ ਸਕੂਲ ਮੁੱਖੀਆਂ ਦੀ ਵਧੀਆ ਕਾਰਗੁਜ਼ਾਰੀ ਲਈ ਐਵਾਰਡ ਵੰਡ ਸਮਾਰੋਹ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਆਯੋਜਿਤ ਕੀਤਾ ਗਿਆ।ਜਿਸ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀ. ਸੈਕੰ. ਸਕੂਲ ਭੀਖੀ ‘ਘੱਟ ਬਜ਼ਟ ਵਿੱਚ ਜਿਆਦਾ ਸਹੂਲਤਾਂ’ ਕੈਟਾਗਿਰੀ ਵਿੱਚ ਬੈਸਟ ਸਕੂਲ ਦਾ ਐਵਾਰਡ ਮਿਲਿਆ।ਇਸਦੇ ਨਾਲ ਹੀ ਸਕੂਲ …
Read More »ਜਨਮ ਦਿਨ ਮੁਬਾਰਕ – ਗੁਰਸੀਰਤ ਕੌਰ ਪੰਜੋਲੀ
ਸੰਗਰੂਰ, 2 ਨਵੰਬਰ (ਜਗਸੀਰ ਲੌਂਗੋਵਾਲ) – ਪੰਜੋਲੀ ਜਿਲਾ ਫਤਹਿਗੜ੍ਹ ਵਾਸੀ ਗੁਰਵਿੰਦਰ ਸਿੰਘ ਪੰਜੋਲੀ ਅਤੇ ਸੁਖਵੀਰ ਕੌਰ ਪੰਜੋਲੀ ਵਲੋਂ ਹੋਣਹਾਰ ਬੇਟੀ ਨੂੰ ਜਨਮ ਦਿਨ ਦੀਆਂ ਮੁਬਾਰਕਾਂ।
Read More »