Monday, September 16, 2024

Daily Archives: November 3, 2022

Course on Disaster Management and Environmental Awareness inaugurated

Amritsar, November 3 (Punjab Post Bureau) – One-week online Short Term Course on Disaster Management and Environmental Awareness was inaugurated in the Human Resource Development Centre of Guru Nanak Dev University. This course is organized with the aim to make participants be acquainted with various aspects of disasters like sources, consequences, management and conservation of environment. Prof. (Dr.) Hardeep Singh OSD to Vice …

Read More »

ਇੰਜੀ: ਸਤਿੰਦਰ ਸ਼ਰਮਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਮਾਤਮਾ ਦਾ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ) – ਸ਼੍ਰੀ ਮੁਕਤਸਰ ਸਾਹਿਬ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. ਵਿਖੇ ਤਾਇਨਾਤ ਉਪ ਮੁੱਖ ਇੰਜੀਨੀਅਰ ਇੰਜੀ: ਸਤਿੰਦਰ ਸ਼ਰਮਾ ਨੂੰ ਤਰੱਕੀ ਦੇ ਕੇ ਮੁੱਖ ਇੰਜੀਨੀਅਰ ਟੈਕਨੀਕਲ ਆਡਿਟ ਐਂਡ ਇੰਸਪੈਕਸ਼ਨ ਪਟਿਆਲਾ ਨਿਯੁੱਕਤ ਕੀਤਾ ਗਿਆ ਹੈ।ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਅਤੇ ਆਸ਼ੀਰਵਾਦ ਲੈਣ ਲਈ ਇੰਜੀ. ਸਤਿੰਦਰ ਸ਼ਰਮਾ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਜਿਥੇ ਉਹਨਾਂ ਨੇ ਪੰਜਾਬ ਰਾਜ ਅਤੇ …

Read More »

“ਖੇਡਾਂ ਵਤਨ ਪੰਜਾਬ ਦੀਆਂ ਨੈਸ਼ਨਲ ਸਟਾਈਲ ਕਬੱਡੀ` ਪੰਜਾਬ ‘ਚ ਮੁੱਖ ਸਿਪਾਹੀ ਸਿਮਰਜੀਤ ਸਿੰਘ ਦਾ ਦੂਜਾ ਸਥਾਨ

ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ 18-10-2022 ਤੋਂ 21-10-2022 ਤੱਕ ਹੋਏ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਨੈਸ਼ਨਲ ਸਟਾਈਲ ਕਬੱਡੀ ਟੂਰਾਨਾਮੈਂਟ ਵਿੱਚ ਮੁੱਖ ਸਿਪਾਹੀ ਸਿਮਰਜੀਤ ਸਿੰਘ ਨੇ ਪੰਜਾਬ ਵਿਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ।ਥਾਣਾ ਬੀ ਡਵੀਜ਼ਨ ਅੰਮ੍ਰਿਤਸਰ ਸ਼ਹਿਰ ਵਿਖੇ ਤਾਇਨਾਤ ਸਿਮਰਜੀਤ ਸਿੰਘ ਨੇ ਬਤੌਰ ਕੈਪਟਨ ਖੇਡਦੇ ਹੋਏ ਇਹ ਪ੍ਰਾਪਤੀ ਕੀਤੀ ਹੈ।ਉਨਾਂ ਦੀ ਟੀਮ ਵਲੋਂ ਪੰਜਾਬ ਵਿੱਚ ਦੂਸਰਾ …

Read More »

ਸਿਹਤ ਵਿਭਾਗ ਵਲੋਂ ਡੇਂਗੂ ਵਾਰਡਾਂ ਦੇ ਪ੍ਰਬੰਧਾਂ ਦਾ ਨਿਰੀਖਣ

ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ) – ਡੇਂਗੂ ਦੇ ਵੱਧ ਰਹੇ ਖਤਰੇ ਨੂੰ ਮੁੱਖ ਰੱਖਦਿਆਂ ਸਿਵਲ ਸਰਜਨ ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਨੇ ਅੱਜ ਐਸ.ਡੀ.ਐਚ ਬਾਬਾ ਬਕਾਲਾ ਸਾਹਿਬ ਵਿਖੇ ਡੇਂਗੂ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਮਰੀਜ਼ਾਂ ਦੀ ਦੇਖਭਾਲ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਉਹਨਾਂ ਨੇ ਸਮੂਹ ਸਟਾਫ ਨੂੰ ਹਦਾਇਤਾਂ ਕੀਤੀਆਂ ਕਿ ਜਿਲੇ੍ਹ ਭਰ ਵਿਚ ਜਾਰੂਕਤਾ ਗਤੀਵਿਧੀਆਂ ਤੇਜ਼ ਕੀਤੀਆਂ ਜਾਣ ਅਤੇ ਡੇਂਗੂ ਪ੍ਰਤੀ ਸਾਰੇ …

Read More »

ਸ੍ਰੋਮਣੀ ਭਗਤ ਨਾਮਦੇਵ ਜੀ ਦਾ ਸਲਾਨਾ ਭੰਡਾਰਾ ਲਗਾਇਆ ਗਿਆ

ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ) – ਸ੍ਰੋਮਣੀ ਭਗਤ ਨਾਮਦੇਵ ਜੀ ਦਾ ਸਲਾਨਾ ਭੰਡਾਰਾ ਅੱਜ ਸਥਾਨਕ ਕਟੜਾ ਮਿੱਤ ਸਿੰਘ ਵਿਖੇ ਸੰਗਤਾਂ ਵਲੋਂ ਬੜੀ ਹੀ ਸਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਦੇ ਚਲਦੇ  ਮੁੱਖ ਸੇਵਾਦਾਰ ਨੀਟਾ ਪਹਿਲਵਾਨ ਵਲੋ ਸੰਗਤਾਂ ਦੇ ਸਹਿਯੋਗ ਨਾਲ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਕੜੀ ਚਾਵਲ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਮੌਕੇ ਸਾਨੂ, ਰੋਹਿਤ ਅਰੋੜਾ, ਹਿਤੇਸ਼ …

Read More »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਦਾਤਾ ਬਣਾਏਗੀ ਸਵੈ ਉਦਮੀ ਰੋਜ਼ਗਾਰ ਸਕੀਮ – ਪ੍ਰਿੰ: ਮੈਡਮ ਗੁਰਿੰਦਰਪਾਲ

ਅੰਮ੍ਰਿਤਸਰ, 3 ਨਵੰਬਰ (ਖੁਰਮਣੀਆਂ) – ਪੰਜਾਬ ਸਰਕਾਰ, ਪੰਜਾਬ ਸਿੱਖਿਆ ਵਿਭਾਗ ਅਤੇ ਉਦਅਮ ਲਰਨਿੰਗ ਫਾਊਂਡੇਸ਼ਨ ਦੇ ਸਹਿਯੋਗ ਨਾਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਜੀ ਦੀ ਅਗਵਾਈ ਹੇਠ 1 ਅਤੇ 2 ਨਵੰਬਰਨੂੰ ਬਿਜ਼ਨਸ ਬਲਾਸਟਰਜ਼ ਬੈਨਰ ਹੇਠ ਯੁਵਾ ਸਵੈ ਉਦਮੀ ਸਕੀਮ ਦੀ ਸਿਖਲਾਈ ਪ੍ਰਾਪਤ ਕੀਤੀ।ਸਿਖਲਾਈ ਦੌਰਾਨ ਸਾਰੇ ਅਧਿਆਪਕਾਂ ਦੀ ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਬਿਹਤਰੀਨ ਸੀ, ਜਿਸ ਵਿਚ 9 ਜਿਲ੍ਹਿਆਂ ਦੇ 31 …

Read More »

ਖ਼ਾਲਸਾ ਕਾਲਜ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਆਰੰਭ

ਅੰਮ੍ਰਿਤਸਰ, 3 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ ਪ੍ਰਭਾਤ ਫੇਰੀਆਂ ਦੀ ਆਰੰਭਤਾ ਕੀਤੀ ਗਈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਲਜ ਆਪਣੀ ਮਹਾਨ ਧਾਰਮਿਕ ਪ੍ਰੰਪਰਾ ਨੂੰ …

Read More »

ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ 42ਵੀਆਂ ਤਿੰਨ ਰੋਜ਼ਾ ਜਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦਾ ਉਦਘਾਟਨ

ਸੰਗਰੂਰ, 3 ਨਵੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਵਿਖੇ ਤਿੰਨ ਦਿਨ ਚੱਲਣ ਵਾਲੀਆਂ ਜਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਉਦਘਾਟਨ ਵਿਧਾਇਕਾ ਸ੍ਰੀਮਤੀ ਨਰਿੰਦਰ ਕੌਰ ਭਰਾਜ ਵਲੋਂ ਕੀਤਾ ਗਿਆ।ਸ਼੍ਰੀ ਮਸਤੂਆਣਾ ਸਾਹਿਬ ਦੇ ਖੇਡ ਮੈਦਾਨ ਵਿੱਚ 42ਵੀਆਂ ਖੇਡਾਂ ਦੇ ਉਦਘਾਟਨ ਮੌਕੇ ਵਿਧਾਇਕਾ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਜਿਲ੍ਹਾ ਸਿੱਖਿਆ ਅਫ਼ਸਰ ਡਾ. ਕੁਲਤਰਨਜੀਤ ਸਿੰਘ ਤੇ ਉਪ …

Read More »

ਵੀ.ਵੀ.ਆਈ.ਪੀ ਦੀ ਆਮਦ ਦੇ ਮੱਦੇਨਜ਼ਰ ਪ੍ਰਾਈਵੇਟ ਡਰੋਨ/ਕਵਾਡਕਾਪਟਰ ਉਡਾਣ ‘ਤੇ ਲਗਾਈ ਪਾਬੰਦੀ

ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਵੀ.ਵੀ.ਆਈ.ਪੀ ਦੀ ਆਮਦ ਨੂੰ ਮੁੱਖ ਰੱਖਦਿਆਂ ਰਾਧਾ ਸੁਆਮੀ ਸਤਸੰਗ ਬਿਆਸ, ਡੇਰਾ ਬਾਬਾ ਜੈਮਲ ਸਿੰਘ, ਸਬ ਤਹਿਸੀਲ ਬਿਆਸ ਜਿਲ੍ਹਾ ਅੰਮਿ੍ਰਤਸਰ ਅਤੇ ਇਸ ਦੇ ਆਲੇ ਦੁਆਲੇ 5 ਕਿਲੋਮੀਟਰ ਦੇ ਘੇਰੇ ਅੰਦਰ ਪ੍ਰਾਈਵੇਟ ਡਰੋਨ/ਕਵਾਡਕਾਪਟਰ ਦੇ …

Read More »

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਕਰਨਗੇ ਸਰਸ ਮੇਲੇ ਦਾ ਉਦਘਾਟਨ – ਮੂਧਲ

ਵਿਦਿਆਰਥੀਆਂ ਦਾ ਮੇਲੇ ਵਿੱਚ ਦਾਖਲਾ ਹੋਵੇਗਾ ਬਿਲਕੁੱਲ ਮੁਫ਼ਤ ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ) – ਪੰਚਾਇਤਾਂ ਤੇ ਪੇਂਡੂ ਵਿਕਾਸ ਵਿਭਾਗ ਪੰਜਾਬ ਵਲੋਂ ਕੇਂਦਰ ਸਰਕਾਰ ਦੇ ਸਹਿਯੋਗ ਨਾਲ 4 ਨਵੰਬਰ ਤੋਂ ਸਥਾਨਕ ਦੁਸ਼ਹਿਰਾ ਗਰਾਉਂਡ ਰਣਜੀਤ ਐਵੀਨਿਊ ਵਿਖੇ ਸ਼ੁਰੂ ਹੋ ਰਹੇ ਸਰਸ ਮੇਲੇ ਦਾ ਉਦਘਾਟਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਕਰਨਗੇ।ਮੇਲੇ ਦੇ ਨੋਡਲ ਅਫ਼ਸਰ ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨੇ …

Read More »