Friday, June 21, 2024

Daily Archives: November 3, 2022

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ਕੀਤਾ ਗਿਆ ਖੇਤਰੀ ਸਰਕਾਰੀ ਭਾਸ਼ਾ ਸੰਮੇਲਨ

ਅੰਮ੍ਰਿਤਸਰ, 3 ਨਵੰਬਰ (ਖੁਰਮਣੀਆਂ) – ਰਾਜ ਭਾਸ਼ਾ ਵਿਭਾਗ, ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਨੇ ਸੰਯੁਕਤ ਸਕੱਤਰ, ਰਾਜ ਭਾਸ਼ਾ ਵਿਭਾਗ, ਗ੍ਰਹਿ ਮੰਤਰਾਲੇ, ਕੇਂਦਰੀ ਸਰਕਾਰ ਦੇ ਦਫ਼ਤਰਾਂ, ਬੈਂਕਾਂ ਅਤੇ ਉਤਰ-1 ਅਤੇ ਉਤਰ-2 ਵਿੱਚ ਸਥਿਤ ਅਦਾਰਿਆਂ ਦੀ ਪ੍ਰਧਾਨਗੀ ਹੇਠ ਆਦਿ ਲਈ ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਾਂਝਾ ਖੇਤਰੀ ਭਾਸ਼ਾ ਸੰਮੇਲਨ ਅਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਨਾਰਕਾਸ ਅੰਮ੍ਰਿਤਸਰ …

Read More »

ਡੀ.ਏ.ਵੀ ਪਬਲਿਕ ਸਕੂਲ਼ ‘ਚ ਮਨਾਇਆ ਗਿਆ ਕੌਮੀ ਏਕਤਾ ਦਿਵਸ

ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਸਰਦਾਰ ਵਲਭ ਭਾਈ ਪਟੇਲ ਦੇ ਜਨਮ ਦਿਨ ਮੌਕੇ ਤੇ ਖਾਸ ਪ੍ਰਾਥਨਾ ਸਭਾ ਦਾ ਆਯੋਯਨ ਕੀਤਾ।ਭਾਈ ਪਟੇਲ ਭਾਰਤੀ ਗਣਤੰਤਰ ਦੇ ਮੁੱਖ ਨੇਤਾਵਾਂ ਵਿੱਚੋ ਇੱਕ ਸਨ, ਜਿ਼ੰਨ੍ਹਾਂ ਨੂੰ ਲੋਹ ਪੁਰਸ਼ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈਂ।ਉਹਨਾਂ ਨੇ ਦੇਸ਼ ਨੂੰ ਸੰਯੁਕਤ ਭਾਰਤ ਬਣਾਉਣ ਲਈ ਅਣਥੱਕ ਮਿਹਨਤ ਕੀਤੀ।ਵਿਦਿਆਰਥੀਆਂ …

Read More »

ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਦੱਖਣ ਦੀ ਸੰਗਤ ਕਰੇਗੀ ਸ਼ਮੂਲੀਅਤ

ਹਜ਼ੂਰ ਸਾਹਿਬ (ਨੰਦੇੜ), 3 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਹੇ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ਦੂਸਰੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਵਿੱਚ ਦੱਖਣ ਦੀ ਸੰਗਤ ਖਾਲਸਾਈ ਜਾਹੋ ਜਲਾਲ ਨਾਲ ਸ਼ਮੂਲੀਅਤ ਕਰੇਗੀ।ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਨੇ ਬੁੱਢਾ ਦਲ ਵਲੋਂ ਕਰਵਾਏ ਵਿਸ਼ੇਸ਼ ਗੁਰਮਤਿ …

Read More »

ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਨੇ ਪ੍ਰਾਪਤ ਕੀਤਾ ਬੈਸਟ ਸਕੂਲ ਤੇ ਡਾਇਨਾਮਿਕ ਪ੍ਰਿੰਸੀਪਲ ਦਾ ਖਿਤਾਬ

ਭੀਖੀ, 3 ਨਵੰਬਰ (ਕਮਲ ਜ਼ਿੰਦਲ) – ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ ਆਫ ਪੰਜਾਬ ਦੁਆਰਾ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਕਰਵਾਏ ਗਏ ਕੌਮੀ ਪੱਧਰ ਦੇ ਸਮਾਗਮ ਵਿੱਚ ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਨੇ ਸਾਫ ਅਤੇ ਸਿਹਤਮੰਦ ਵਾਤਾਵਰਨ ਵਰਗ ਵਿੱਚ ਬੈਸਟ ਸਕੂਲ ਦਾ ਸਥਾਨ ਹਾਸਲ ਕੀਤਾ ਹੈ।ਇਸ ਦੇ ਨਾਲ ਹੀ ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੂੰ ਡਾਇਨਾਮਿਕ ਪ੍ਰਿੰਸੀਪਲ ਦੇ ਖਿਤਾਬ ਨਾਲ ਸਨਮਾਨਿਆ …

Read More »