ਪ੍ਰਗਤੀਸ਼ੀਲ ਬ੍ਰਾਹਮਣ ਸਭਾ ਨੇ ਸ਼ੋਭਾ ਯਾਤਰਾ ਦਾ ਕੀਤਾ ਸਵਾਗਤ ਸੰਗਰੂਰ, 4 ਨਵੰਬਰ (ਜਗਸੀਰ ਲੌਂਗੋਵਾਲ) – ਬੀਤੇ ਦਿਨੀ ਡੇਰਾ ਬਾਬਾ ਸ਼੍ਰੀ ਭਗਵੰਤ ਨਾਥ ਜੀ ਦੇ ਮੰਦਿਰ ਕੰਪਲੈਕਸ ਵਿਖੇ ਪੰਜਾਬ ਪ੍ਰਸਿੱਧ ਕਥਾਵਾਚਕ ਸ਼੍ਰੀ ਭਜਰਮ ਸ਼ਾਸਤਰੀ ਜੀ ਨੇ ਆਪਣੇ ਕਰਮਕਾਂਡੀ ਪੰਡਿਤਾਂ ਦੀ ਟੀਮ ਨਾਲ ਸ਼੍ਰੀ ਮਦ ਭਾਗਵਤ ਕਥਾ ਪੁਰਾਣ ਜੀ ਦੀ ਕਥਾ ਦਾ ਆਰੰਭ ਕੀਤਾ ਜੋ ਮਿਤੀ 8 ਨਵੰਬਰ ਨੂੰ ਸਮਾਪਤ ਹੋਵੇਗੀ।ਮੰਦਿਰ ਤੋਂ …
Read More »Daily Archives: November 4, 2022
ਸੰਯੁਕਤ ਡਾਇਰੈਕਟਰ ਖੇਤੀਬਾੜੀ ਡਾ: ਗਿੱਲ ਨੇ ਸੁਪਰਸੀਡਰ ਨਾਲ ਕਣਕ ਦੀ ਬਿਜ਼ਾਈ ਦਾ ਕੀਤਾ ਨਿਰੀਖਣ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਖੇਤੀਬਾੜੀ (ਘਣੀ ਖੇਤੀ) ਡਾ: ਦਲਜੀਤ ਸਿੰਘ ਗਿੱਲ ਨੇ ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਖੇਤੀਬਾੜੀ ਅਫਸਰਾਂ ਨਾਲ ਮੀਟਿੰਗ ਕੀਤੀ ਅਤੇ ਖੇਤੀਬਾੜੀ ਵਿਭਾਗ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ।ਉਹਨਾਂ ਕਿਸਾਨਾਂ ਨੂੰ ਹਾੜੀ ਦੀ ਬਿਜ਼ਾਈ ਵਾਸਤੇ ਮਿਆਰੀ ਬੀਜ਼, ਖਾਦ ਅਤੇ ਦਵਾਈਆਂ ਦੀ ਸਪਲਾਈ ਯਕੀਨੀ ਬਣਾਉਣ ਲਈ ਵਿਸ਼ਵਾਸ …
Read More »ਜੰਡਿਆਲਾ ਗੁਰੂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ – ਈ.ਟੀ.ਓ
ਪਿੰਡ ਵਡਾਲੀ ਡੋਗਰਾ ਤੇ ਤਲਵੰਡੀ ਡੋਗਰਾ ਦੀਆਂ ਫਿਰਨੀਆਂ ਨੂੰ ਨਵੇਂ ਸਿਰਿਉਂ ਬਣਾਉਣ ਦੇ ਕੰਮ ਦਾ ਕੀਤਾ ਉਦਘਾਟਨ ਜੰਡਿਆਲਾ ਗੁਰੂ, 4 ਨਵੰਬਰ (ਸੁਖਬੀਰ ਸਿੰਘ) – ਜੰਡਿਆਲਾ ਗੁਰੂ ਹਲਕੇ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਪਿੰਡਾਂ ਨੂੰ ਜਾਂਦੀਆਂ ਸਾਰੀਆਂ ਸੰਪਰਕ ਸੜ੍ਹਕਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ।ਜਿਸ ਤਹਿਤ ਕਈ ਸੜ੍ਹਕਾਂ ਚੌੜੀਆਂ ਹੋ ਜਾਣਗੀਆਂ ਅਤੇ ਇਲਾਕੇ ਦੇ ਲੋਕਾਂ ਨੂੰ …
Read More »ਸਰਵਹਿੱਤਕਾਰੀ ਵਿੱਦਿਆ ਮੰਦਰ ਦਾ ਰਾਸ਼ਟਰ ਪੱਧਰੀ ਵਿਗਿਆਨ ਮੇਲੇ ‘ਚ ਤੀਜਾ ਸਥਾਨ
ਭੀਖੀ, 4 ਨਵੰਬਰ (ਕਮਲ ਜ਼ਿੰਦਲ) – ਵਿੱਦਿਆ ਭਾਰਤੀ ਅਖਿਲ ਭਾਰਤੀ ਸਿੱਖਿਆ ਸੰਮਤੀ ਦੁਆਰਾ ਰਾਸ਼ਟਰ ਪੱਧਰੀ ਵਿਗਿਆਨ ਮੇਲੇ ਦਾ ਆਯੋਜਨ ਸ਼ਾਰਦਾ ਵਿਹਾਰ ਵਿਦਿਆਲਿਆ ਭੋਪਾਲ ਵਿਖੇ ਕੀਤਾ ਗਿਆ।ਇਹ ਵਿਗਿਆਨ ਮੇਲਾ 2 ਤੋਂ 6 ਨਵੰਬਰ ਤੱਕ ਆਯੋਜਿਤ ਕੀਤਾ ਜਾ ਰਿਹਾ ਹੈ।ਮੇਲੇ ਵਿੱਚ ਪੂਰੇ ਭਾਰਤ ‘ਚ ਬਣਾਏ 11 ਖੇਤਰਾਂ ਦੀਆਂ 11 ਟੀਮਾਂ ਨੇ ਹਿੱਸਾ ਲਿਆ।ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਬਾਲ ਵਰਗ ਦੀ ਟੀਮ …
Read More »ਝੋਨੇ ਦੀ ਪਰਾਲੀ ਵਾਲੀ ਟਰਾਲੀ ਅੱਗ ਲੱਗਣ ਕਾਰਨ ਸੜ ਕੇ ਹੋਈ ਰਾਖ
ਭੀਖੀ, 4 ਨਵੰਬਰ (ਕਮਲ ਜ਼ਿੰਦਲ) – ਸਥਾਨਕ ਕਸਬੇ ਦੇ ਧਲੇਵਾਂ ਰੋਡ ‘ਤੇ ਇੱਕ ਗਰੀਬ ਕਿਸਾਨ ਸਰਾਜ ਖਾਨ ਪੁੱਤਰ ਭੋਲਾ ਖਾਨ ਵਾਸੀ ਧਲੇਵਾਂ ਵਲੋਂ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾ ਕੇ ਟਰਾਲੀ ਵਿੱਚ ਲੋਡ ਕਰਕੇ ਉਸ ਨੂੰ ਸਟੋਰ ਕਰਨ ਲਈ ਲਿਜਾਇਆ ਜਾ ਰਿਹਾ ਸੀ ਤਾਂ ਉਸ ਟਰਾਲੀ ਨੂੰ ਟਰਾਲੀ ਨੂੰ ਅਚਾਨਕ ਅੱਗ ਲਈ ਅਤੇ ਦੇਖਦੇ ਹੀ ਦੇਖਦੇ ਅੱਗ ਪੂਰੀ ਤਰਾਂ ਫੈਲਣ …
Read More »ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਆਈ.ਆਈ.ਐਸ.ਈ.ਆਰ ਦਾ ਕੀਤਾ ਵਿੱਦਿਅਕ ਦੌਰਾ
ਅੰਮ੍ਰਿਤਸਰ, 4 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਮੈਥ ਵਿਭਾਗ ਵਲੋਂ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜ਼ੂਕੇਸ਼ਨ ਐਂਡ ਰਿਸਰਚ (ਆਈ.ਆਈ.ਐਸ.ਈ.ਆਰ) ਮੋਹਾਲੀ ਵਿਖੇ ਵਿੱਦਿਅਕ ਫੇਰੀ ਕੀਤੀ ਗਈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਇਸ ਫ਼ੇਰੀ ’ਚ ਗਣਿਤ ਵਿਭਾਗ ਦੀ ਮੁੱਖੀ ਡਾ. ਰਜਿੰਦਰ ਪਾਲ ਕੌਰ, ਡਾ. ਨਵਯੋਧ ਸਿੰਘ, ਆਂਚਲ ਸ਼ਰਮਾ, ਡਾ. ਗਗਨਦੀਪ ਸਿੰਘ ਅਤੇ 45 ਵਿਦਿਆਰਥੀ ਸ਼ਾਮਿਲ ਸਨ। ਆਈ.ਆਈ.ਐਸ.ਈ.ਆਰ ਗਣਿਤ ਵਿਭਾਗ ਦੇ …
Read More »ਖ਼ਾਲਸਾ ਕਾਲਜ ਸੀਨੀ: ਸੈਕੰਡਰੀ ਸਕੂਲ ਵਿਖੇ ਭਾਰਤ ਦੇ 11 ਰਾਜਾਂ ਦਾ ਵਫ਼ਦ ਪੁੱਜਾ
ਸਿੱਖ ਇਤਿਹਾਸ ਅਤੇ ਸੱਭਿਆਚਾਰ ਬਾਰੇ ਹਾਸਲ ਕੀਤੀ ਜਾਣਕਾਰੀ – ਪ੍ਰਿੰ: ਗੋਗੋਆਣੀ ਅੰਮ੍ਰਿਤਸਰ, 4 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਾਰਤ ਦੇ 11 ਰਾਜਾਂ ਤੋਂ 27 ਮੈਂਬਰੀ ਵਫ਼ਦ ਸਿੱਖ ਇਤਿਹਾਸ ਬਾਰੇ ਗਹਿਰੀ ਅਤੇ ਪੁਖਤਾ ਜਾਣਕਾਰੀ ਪ੍ਰਾਪਤ ਕਰਨ ਲਈ ਅੱਜ ਇੱਥੇ ਪਹੁੰਚਿਆ ਹੈ।ਅੱਜ ਇਥੇ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਵਲੋਂ ਵਿਚਾਰ ਗੋਸ਼ਟੀ ਦਾ …
Read More »ਖ਼ਾਲਸਾ ਕਾਲਜ ਵੂਮੈਨ ਨੇ ਜ਼ੋਨਲ ਯੁਵਕ ਮੇਲੇ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਪੋਸਟਰ ਮੇਕਿੰਗ, ਰੰਗੋਲੀ, ਮਹਿੰਦੀ ਅਤੇ ਕਾਸਟਿਊਮ ਪਰੇਡ ’ਚ ਹਾਸਲ ਕੀਤਾ ਪਹਿਲਾ ਸਥਾਨ- ਡਾ. ਸੁਰਿੰਦਰ ਕੌਰ ਅੰਮ੍ਰਿਤਸਰ, 4 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ 3 ਰੋਜ਼ਾ ਜ਼ੋਨਲ ਯੁਵਕ ਮੇਲੇ ’ਚ ਆਪਣੇ ਹੁਨਰ ਦਾ ਮੁਜ਼ਾਹਰਾ ਕਰਕੇ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਜੀ.ਐਨ.ਡੀ.ਯੂ ਵਿਖੇ …
Read More »ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 4 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਭਾਈ ਸੁਖਪ੍ਰੀਤ ਸਿੰਘ ਦੇ ਰਾਗੀ ਜਥੇ ਨੇੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ …
Read More »ਅਮਨ ਕਮੇਟੀ ਨੇ ਪੰਜਾਬ ਵਾਸੀਆਂ ਨੂੰ ਕੀਤੀ ਸ਼ਾਂਤੀ ਬਣਾਈ ਰੱਖਣ ਦੀ ਅਪੀਲ
ਕਿਹਾ, ਭੜਕਾਊ ਭਾਸ਼ਣ ਦੇਣ ਵਾਲਿਆਂ ‘ਤੇ ਕਾਰਵਾਈ ਕਰੇ ਪੁਲਿਸ ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – ਅੱਜ ਵਾਪਰੀ ਘਟਨਾ ਮਗਰੋਂ ਪੈਦਾ ਹੋਏ ਅੰਮ੍ਰਿਤਸਰ ਦੇ ਹਾਲਾਤਾਂ ‘ਤੇ ਵਿਚਾਰ ਕਰਨ ਲਈ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੀਆਂ ਹਦਾਇਤਾਂ ‘ਤੇ ਬੁਲਾਈ ਗਈ ਜਿਲਾ ਅਮਨ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਹਾਜ਼ਰ ਸਾਰੇ ਧਾਰਮਿਕ ਪ੍ਰਤੀਨਿਧੀਆਂ ਨੇ ਪੰਜਾਬ ਵਾਸੀਆਂ ਨੂੰ …
Read More »