Saturday, December 21, 2024

Daily Archives: November 5, 2022

ਰੱਸਾਕਸੀ ਵਿੱਚ ਪੈਰਾਮਾਊਂਟ ਸਕੂਲ ਜਿਲੇ ਚੋਂ ਅੱਵਲ, ਰਾਜ ਪੱਧਰੀ ਖੇਡਾਂ ਲਈ ਹੋਈ ਚੋਣ

ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – 66ਵੀਆਂ ਪੰਜਾਬ ਪ੍ਰਾਇਮਰੀ ਸਕੂਲ ਖੇਡਾਂ ਦੇ ਜਿਲਾ ਪੱਧਰੀ ਰੱਸਾਕਸ਼ੀ ਖੇਡ ਮੁਕਾਬਲੇ ਸਾਈ ਸੈਂਟਰ ਮਸਤੂਆਣਾ ਸਾਹਿਬ ‘ਚ ਕਰਵਾਏ ਗਏ।ਜਿਸ ਵਿੱਚ ਵੱਖ ਵੱੱਖ ਬਲਾਕਾਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਨੇ ਰੱਸਾਕਸ਼ੀ ਮੁਕਾਬਲਿਆਂ ਦੇ ਅੰਡਰ 11 (ਲੜਕਿਆਂ) ‘ਚ ਜਿਲ੍ਹਾ ਵਿਚੋਂ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਅਤੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬੀ ਸਪਤਾਹ ਸਮਾਗਮ ਸੰਪਨ

ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਦੂਆ ਨੇ ਯੂਨੀਵਰਸਿਟੀ ਵਿਖੇ ਮਨਾਏ ਜਾ ਰਹੇ ਪੰਜਾਬੀ ਸਪਤਾਹ ਦੇ ਆਖ਼ਰੀ ਦਿਨ ਕਰਵਾਏ ਗਏ ਕਵੀ ਦਰਬਾਰ ਦੌਰਾਨ ਕਿਹਾ ਕਿ ਜ਼ਿੰਦਗੀ ਦੇ ਤਜ਼ਰਬੇ ਸ਼ਬਦਾਂ ਵਿੱਚ ਢਲ ਕੇ ਕਵਿਤਾ ਰਾਹੀਂ ਪੇਸ਼ ਹੁੰਦੇ ਹਨ ਅਤੇ ਕਵਿਤਾ ਮਨੁੱਖ ਦੇ ਅਸਤਿੱਤਵੀ ਸਰੋਕਾਰਾਂ ਨੂੰ ਸੁਹਜਾਤਮਕ ਅਤੇ ਬੋਧਾਤਮਕ ਦੋਹਾਂ ਧਰਾਤਲਾਂ …

Read More »

ਪ੍ਰਕਾਸ਼ ਪੁਰਬ ਮਨਾਉਣ ਲਈ ਭਲਕੇ 6 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ

ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਨੂੰ ਵੰਡੇ ਵੀਜ਼ਾ ਲੱਗੇ ਪਾਸਪੋਰਟ ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ ਸੱਗੂ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 910 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਭਲਕੇ 6 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਹੋਏ ਕਾਵਿ-ਉਚਾਰਨ ਮੁਕਾਬਲੇ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਸੀਨੀਅਰ ਵਿੰਗ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਵਿ ਉਚਾਰਨ ਅਤੇ ਹੋਰ ਧਾਰਮਿਕ ਮੁਕਾਬਲੇ ਕਰਵਾਏ ਗਏ।ਜਿੰਨਾਂ ਵਿੱਚ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ।ਮੁੱਖ ਮਹਿਮਾਨ ਅਜੀਤ ਸਿੰਘ …

Read More »

ਬੀ.ਕੇ.ਯੂ (ਦੋਆਬਾ) ਦੀ ਮਹੀਨਾਵਾਰ ਮੀਟਿੰਗ ‘ਚ ਕਿਸਾਨਾਂ ਲਈ ਡੀ.ਏ.ਪੀ ਖਾਦ ਦੀ ਘਾਟ ਪੂਰੀ ਕਰਨ ਲਈ ਸਰਕਾਰ ਨੂੰ ਗੁਹਾਰ

ਕਬਾੜੀਏ ਕਿਸਾਨੀ ਨਾਲ ਸਬੰਧਿਤ ਚੀਜ਼ਾਂ ਖਰੀਦਣ ਮੌਕੇ ਵੇਚਣ ਵਾਲੇ ਦਾ ਸ਼ਨਾਖਤੀ ਕਾਰਡ ਜਰੂਰ ਲੈਣ – ਖੀਰਨੀਆਂ ਸਮਰਾਲਾ, 5 ਨਵੰਬਰ (ਇੰਦਰਜੀਤ ਸਿੰਘ ਕੰਗ) – ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਚੰਡੀਗੜ੍ਹ ਰੋਡ ਸਮਰਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਇਕਾਈ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਬਲਾਕ ਪ੍ਰਧਾਨ ਮਾਛੀਵਾੜਾ ਦੀ ਅਗਵਾਈ ਹੇਠ ਹੋਈ।ਮੀਟਿੰਗ ਦੌਰਾਨ …

Read More »

ਪੇਂਡੂ ਬੇਰੁਜ਼ਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਸਿਖਲਾਈ ਕੋਰਸ ਦੀ ਕਾਊਂਸਲਿੰਗ 7 ਨੂੰ – ਡਿਪਟੀ ਡਾਇਰੈਕਟਰ ਡੇਅਰੀ

ਅੰਮ੍ਰਿਤਸਰ 5 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੋਜਵਾਨ ਲੜਕੇ/ਲੜਕੀਆਂ ਲਈ ਚਾਰ ਹਫ਼ਤੇ ਦਾ ਡੇਅਰੀ ਉਦਮ ਸਿਖਲਾਈ ਕੋਰਸ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਸਾਹਮਣੇ ਵੇਰਕਾ ਮਿਲਕ ਪਲਾਂਟ ਵੇਰਕਾ ਵਿਖੇ 7 ਨਵੰਬਰ ਨੂੰ ਸਵੇਰੇ 10:00 ਵਜੇ ਕਾਊਂਸਲਿੰਗ ਰੱਖੀ ਗਈ ਹੈ। ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਵਰਿਆਮ ਸਿੰਘ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ …

Read More »

ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਵਿਖੇ ਲਗਾਇਆ ਜਾਵੇਗਾ ਕੰਪੇਨ ‘ਹੱਕ ਹਮਾਰਾ ਬੀ ਹੈ ਤੋ ਹੈ @75’ ਤਹਿਤ ਕੈਂਪ

ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਵਿਖੇ ਲਗਾਇਆ ਜਾਵੇਗਾ ਕੰਪੇਨ ‘ਹੱਕ ਹਮਾਰਾ ਬੀ ਹੈ ਤੋ ਹੈ @75’ ਤਹਿਤ ਕੈਂਪ ਅੰਮ੍ਰਿਤਸਰ 5 ਨਵੰਬਰ (ਸੁਖਬੀਰ ਸਿੰਘ) – ਕੰਪੇਨ ‘ਹੱਕ ਹਮਾਰਾ ਬੀ ਹੈ ਤੋ ਹੈ @75’ ਦੋਰਾਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਲੋਂ ਮੈਗਾ ਸੇਵਾਵਾਂ ਕੈਂਪ 10 ਨਵੰਬਰ ਨੂੰ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਅੰਮ੍ਰਿਤਸਰ ਦੀ ਗਰਾਉਂਡ ਵਿਖੇ ਲਗਾਇਆ ਜਾ ਰਿਹਾ ਹੈ। ਪੁਸ਼ਪਿੰਦਰ ਸਿੰਘ …

Read More »

ਜੰਡਿਆਲਾ ਗੁਰੂ ਹਲਕੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਕੀਤੇ ਜਾਣਗੇ ਮਜ਼ਬੂਤ -ਈ.ਟੀ.ਓ

ਅੰਮ੍ਰਿਤਸਰ 5 ਨਵੰਬਰ (ਸੁਖਬੀਰ ਸਿੰਘ) -ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਦਾ ਇਕ ਹੀ ਉਦੇਸ਼ ਹੈ ਕਿ ਰਾਜ ਵਾਸੀਆ ਨੂੰ ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ ਅਤੇ ਸਾਰੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਸੂਬੇ ਦਾ ਵਿਕਾਸ ਕੀਤਾ ਜਾ ਸਕੇ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਹਲਕੇ ਦੇ ਸਾਰੇ ਸਰਕਾਰੀ …

Read More »

ਆਧਾਰ ਕਾਰਡ ਨੂੰ ਵੋਟਰ ਸੂਚੀ ‘ਚ ਸ਼ਾਮਲ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਸੈਕਟਰ ਅਫਸਰ – ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ

ਹਰੇਕ ਵੋਟਰ ਆਪਣੀ ਵੋਟਰ ਵੈਰੀਫਿਕੇਸ਼ਨ ਜਰੂਰ ਕਰਵਾਉਣ ਅੰਮ੍ਰਿਤਸਰ 5 ਨਵੰਬਰ (ਸੁਖਬੀਰ ਸਿੰਘ) – ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਅਤੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਵਿਧਾਨ ਸਭਾ ਚੋਣ ਹਲਕਾ 15-ਅੰਮ੍ਰਿਤਸਰ ਉਤਰੀ ਦੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਸਹਾਇਕ ਕਮਿਸ਼ਨਰ ਸਟੇਟ ਟੈਕਸ ਅੰਮ੍ਰਿਤਸਰ-2 ਸ਼੍ਰੀਮਤੀ ਅੰਜ਼ਲੀ ਸਿੰਘ ਵਲੋਂ ਵਿਧਾਨ ਸਭਾ ਚੋਣ ਹਲਕਾ 15-ਅੰਮ੍ਰਿਤਸਰ ਉਤਰੀ ਦੇ ਸਮੂਹ ਸੈਕਟਰ ਅਫਸਰਾਂ ਨਾਲ ਮੀਟਿੰਗ ਕੀਤੀ ਗਈ …

Read More »