ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ‘ਚ ਕੀਤਾ ਗਿਆ।ਡੀ.ਐਸ.ਪੀ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਸਤਪਾਲ ਸਿੰਘ ਮੁੱਖ ਮਹਿਮਾਨ ਅਤੇ ਏ.ਐਸ.ਆਈ ਰਛਪਾਲ ਸਿੰਘ ਵਿਸ਼ੇਸ਼ ਮਹਿਮਾਨ ਸਨ।ਪ੍ਰੋਗਰਾਮ ਦਾ ਸ਼ੁਭਆਰੰਭ ਜਯੋਤੀ ਜਗਾ ਕੇ ਕੀਤਾ ਗਿਆ।ਡਾ. ਅੰਜ਼ਨਾ ਗੁਪਤਾ ਨੇ ਮਹਿਮਾਨਾਂ ਦਾ ਸਵਾਗਤ ਪੌਦ ਭੇਂਟ ਕਰਕੇ ਕੀਤਾ।ਉਨਾਂ …
Read More »Daily Archives: November 5, 2022
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦਾ 36ਵੀਆਂ ਰਾਸ਼ਟਰੀ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਖਿਡਾਰਨਾਂ ਨੇ 29 ਸਤੰਬਰ ਤੋਂ 11 ਅਕਤੂਬਰ 2022 ਤੱਕ ਗੁਜਰਾਤ ‘ਚ ਆਯੋਜਿਤ 36ਵੀਂ ਰਾਸ਼ਟਰੀ ਖੇਡਾਂ ‘ਚ 6 ਗੋਲਡ ਮੈਡਲ, 1 ਸਿਲਵਰ ਮੈਡਲ ਅਤੇ 6 ਕਾਂਸੀ ਦੇ ਮੈਡਲਾਂ ਸਮੇਤ ਕੁੱਲ ਮੈਡਲ 13 ਮੈਡਲ ਜਿੱਤੇ ਹਨ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਮਿਸ ਕਵਲਜੀਤ ਕੌਰ ਅਤੇ ਮਿਸ ਸੋਨੀਆ ਨੇ ਸੌਫਟਬਾਲ ‘ਚ ਗੋਲਡ …
Read More »ਵਿਆਹ ਦੀ 8ਵੀਂ ਵਰ੍ਹੇਗੰਢ ਮੁਬਾਰਕ – ਸੰਦੀਪ ਸਿੰਘ ਸੰਧੂ ਅਤੇ ਭੁਪਿੰਦਰ ਕੌਰ ਸੰਧੂ
ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਖੁਰਮਣੀਆਂ) – ਪਿੰਡ ਲੁੱਧੜ ਜਿਲ੍ਹਾ ਅੰਮ੍ਰਿਤਸਰ ਵਾਸੀ ਸੰਦੀਪ ਸਿੰਘ ਸੰਧੂ ਅਤੇ ਭੁਪਿੰਦਰ ਕੌਰ ਸੰਧੂ ਵਿਆਹ ਦੀ 8ਵੀਂ ਵਰ੍ਹੇਗੰਢ ਮਨਾਈ।
Read More »