ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ) – ਬੀਤੇ ਦਿਨੀ ਦਿਨ ਦਿਹਾੜੇ ਕਤਲ ਕਰ ਦਿੱਤੇ ਗਏ ਸ਼ਿਵ ਸੈਨਾ ਟਕਸਾਲੀ ਦੇ ਪੰਜਾਬ ਪ੍ਰਧਾਨ ਸੁਧੀਰ ਸੂਰੀ ਦਾ ਅੱਜ ਸਖਤ ਸੁਰਖਿਆ ਹੇਠ ਅੰਤਿਮ ਸਸਕਾਰ ਕਰ ਦਿੱਤਾ ਗਿਆ।ਅੰਤਿਮ ਯਾਤਰਾ ਵਿੱਚ ਉਨਾਂ ਦੇ ਪਰਿਵਾਰਕ ਮੈਂਬਰ, ਸਾਥੀ, ਹਿੰਦੂ ਨੇਤਾ, ਸ਼ਿਵ ਸੈਨਾ ਦੇ ਨੇਤਾ, ਵਰਕਰ ਤੇ ਰਿਸ਼ਤੇਦਾਰ ਵੱਡੀ ਗਿਣਤੀ ‘ਚ ਸ਼ਾਮਲ ਹੋਏ।ਪੁਲਿਸ ਵਲੋਂ ਅੰਮ੍ਰਿਤਸਰ ਦੇ ਚੱਪੇ ਚੱਪੇ ‘ਤੇ ਸੁਰੱਖਿਆ …
Read More »Daily Archives: November 6, 2022
ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਿਖੇ ਲੱਗੀ ‘ਸਪੀਕਿੰਗ ਬੁੱਧਾ’ ਪ੍ਰਦਰਸ਼ਨੀ
ਅੰਮ੍ਰਿਤਸਰ, 6 ਅਕਤੂਬਰ (ਜਗਦੀਪ ਸਿੰਘ ਸੱਗੂ)- ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਿਖੇ ਇਕ ਪ੍ਰਦਰਸ਼ਨੀ ‘ਸਪੀਕਿੰਗ ਬੁੱਧਾ’ ਦਾ ਉਦਘਾਟਨ ਕੀਤਾ ਗਿਆ।ਅਕੈਡਮੀ ਦੇ ਆਨ. ਸਕੱਤਰ ਡਾ. ਏ.ਐਸ ਚਮਕ ਨੇ ਦੱਸਿਆ ਕਿ ਇਹ ਪ੍ਰਦਰਸ਼ਨੀ ਲੁਧਿਆਣਾ ਤੋਂ ਦੰਦਾਂ ਦੇ ਡਾਕਟਰ ਹਰਦੀਪ ਸਿੰਘ ਸਿੱਧੂ ਵਲੋਂ ਲਗਾਈ ਗਈ ਹੈ।ਉਨਾਂ ਵਲੋਂ 35 ਦੇ ਕਰੀਬ ਪੇਂਟਿੰਗ ਕਲਾਕ੍ਰਿਤਾਂ ਪ੍ਰਦਰਸ਼ਿਤ ਕੀਤੀਆਂ ਗਈਆਂ ਹਨ।ਇਹ ਪ੍ਰਦਰਸ਼ਨੀ ਮਹਾਤਮਾ ਬੁੱਧ ਦੇ ਜੀਵਨ ਅਤੇ ਭਾਸ਼ਾ …
Read More »ਅੰਮ੍ਰਿਤਸਰ ਦੇ ਪੰਜ ਸਰੋਵਰਾਂ ਦੇ ਜਲ ਦੀ ਗਾਗਰ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਇਸ਼ਨਾਨ `ਚ ਹੋਈ ਪ੍ਰਵਾਨ
ਅੰਮ੍ਰਿਤਸਰ, 6 ਅਕਤੂਬਰ (ਜਗਦੀਪ ਸਿੰਘ ਸੱਗੂ) – ਬਾਬਾ ਬੁੱਢਾ ਵੰਸ਼ਜ਼ ਗੁਰੂ ਕੇ ਹਾਲੀ ਰੰਧਾਵੇ ਗੁਰੂ ਕੀ ਵਡਾਲੀ-ਛੇਹਰਟਾ ਸੰਪਰਦਾ ਦੇ ਮੁੱਖੀ ਪ੍ਰੋ: ਬਾਬਾ ਨਿਰਮਲ ਸਿੰਘ ਰੰਧਾਵਾ ਸਪੁੱਤਰ ਸੰਤ ਅਮਰੀਕ ਸਿੰਘ ਰੰਧਾਵਾ ਵਲੋਂ ਅੰਮ੍ਰਿਤਸਰ ਦੇ ਪੰਜ ਸਰੋਵਰਾਂ (ਸ੍ਰੀ ਸੰਤੋਖਸਰ ਸਾਹਿਬ, ਸ੍ਰੀ ਰਾਮਸਰ ਸਾਹਿਬ, ਸ੍ਰੀ ਬਿਬੇਕਸਰ ਸਾਹਿਬ, ਸ੍ਰੀ ਕੌਲਸਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ) ਦੇ ਜਲ ਦੀ ਗਾਗਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ …
Read More »ਜੀ-20 ਸੰਮਲੇਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਸਬ ਕੈਬਨਿਟ ਕਮੇਟੀ ਦੀ ਪਹਿਲੀ ਮੀਟਿੰਗ ਅੱਜ
ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸਿਖਰ ਸੰਮੇਲਨ ਨੂੰ ਸਫਲ ਬਣਾਉਣ ਦੇ ਉਦੇਸ਼ ਨਾਲ ਸੰਮੇਲਨ ਦੀਆਂ ਤਿਆਰੀਆਂ ਦੀ ਨਿਗਰਾਨੀ ਲਈ ਸੂਬਾ ਸਰਕਾਰ ਵਲੋਂ ਗਠਨ ਕੀਤੀ ਗਈ ਸਬ ਕਮੇਟੀ ਦੀ ਪਹਿਲੀ ਮੀਟਿੰਗ 7 ਨਵੰਬਰ 2022 ਨੂੰ ਚੰਡੀਗੜ੍ਹ ਵਿਖੇ ਰੱਖੀ ਗਈ ਹੈ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ …
Read More »G-20 Summit in Amritsar: Sub-Cabinet Committee to hold first review meeting today
Amritsar, November 6 (Punjab Post Bureau) – Chief Minister Punjab Bhagwant Mann led Punjab Government has formed a sub-Cabinet committee to oversee the preparations for the upcoming G-20 Summit to be held at Amritsar. The first meeting of this Cabinet Committee will be held on Monday in Chandigarh. Divulging details, Spokesman of the Punjab government said that the sub-committee has …
Read More »ਅਕੈਡਮਿਕ ਹਾਈਟਸ ਪਬਲਿਕ ਸਕੂਲ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
ਸੰਗਰੂਰ, 6 ਨਵੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਮੈਡਮ ਪ੍ਰਿਤਪਾਲ ਕੌਰ ਦੀ ਅਗਵਾਈ ਹੇਠ ਅਧਿਆਪਕਾਂ ਤੇ ਵਿਦਿਆਰਥੀਆਂ ਦੁਆਰਾ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ਅਤੇ ਪ੍ਰਸ਼ਾਦ ਦਾ ਲੰਗਰ ਵੀ ਲਗਾਇਆ ਗਿਆ।ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਰਾਸ਼ੂ ਅਗਰਵਾਲ …
Read More »ਖ਼ਾਲਸਾ ਸੰਸਥਾਵਾਂ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 7 ਨਵੰਬਰ ਨੂੰ
ਮੈਨੇਜ਼ਮੈਂਟ ਦੇ ਸਮੂਹ ਵਿੱਦਿਅਕ ਅਦਾਰਿਆਂ ਤੋਂ 20000 ਤੋਂ ਵਧੇਰੇ ਵਿਦਿਆਰਥੀ ਤੇ ਸਟਾਫ਼ ਭਰਨਗੇ ਹਾਜ਼ਰੀ ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਸੰਸਥਾਵਾਂ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 7 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।ਜਿਸ ਸਬੰਧੀ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ …
Read More »ਖ਼ਾਲਸਾ ਕਾਲਜ ਸਕੂਲ ਦੇ ਅਧਿਆਪਕ ਸੁਖਬੀਰ ਸਿੰਘ ਖੁਰਮਣੀਆਂ ਸੇਵਾ ਮੁਕਤ
ਅੰਮ੍ਰਿਤਸਰ, 6 ਨਵੰਬਰ (ਜਗਦੀਪ ਸਿੰਘ ਸੱਗੂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕ ਸੁਖਬੀਰ ਸਿੰਘ ਖੁਰਮਣੀਆਂ ਸੇਵਾਮੁਕਤ ਹੋ ਗਏ ਹਨ।ਉਨ੍ਹਾਂ ਨੂੰ ਦੇ ਪ੍ਰਿੰਸੀਪਲ ਡਾ: ਇੰਦਰਜੀਤ ਸਿੰਘ ਗੋਗੋਆਣੀ ਅਤੇ ਸਮੂਹ ਸਟਾਫ਼ ਵਲੋਂ ਸਿਰੋਪਾਓ ਅਤੇ ਸਨਮਾਨ ਪੱਤਰ ਦੇ ਕੇ ਨਿੱਘੀ ਵਿਦਾਇਗੀ ਦਿੱਤੀ ਗਈ।ਡਾ: ਇੰਦਰਜੀਤ ਸਿੰਘ ਗੋਗੋਆਣੀ ਨੇ ਇਸ ਸਮੇਂ ਕਿਹਾ ਕਿ ਖੁਰਮਣੀਆਂ ਨੇ 28 ਸਾਲ …
Read More »ਕਿਸਾਨ ਮਜ਼ਦੂਰ ਜਥੇਬੰਦੀ ਨੇ ਮੋਦੀ ਸਰਕਾਰ ਵਲੋਂ ਸਾਰੀਆਂ ਕੌਮੀ ਬੈਂਕਾਂ ਦੇ ਨਿਜੀਕਰਨ ਦਾ ਘਾਤਕ ਫ਼ੈਸਲਾ ਵਾਪਸ ਲੈਣ ਦੀ ਕੀਤੀ ਮੰਗ
ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਜਥੇਬੰਦੀ ਨੇ ਮੋਦੀ ਸਰਕਾਰ ਵਲੋਂ ਸਾਰੀਆਂ ਕੌਮੀ ਬੈਂਕਾਂ ਦੇ ਨਿਜੀਕਰਨ ਦੇ ਫੈਸਲੇ ਖ਼ਿਲਾਫ਼ ਪੰਜਾਬ ਤੇ ਦੇਸ਼ ਦੇ ਲੋਕਾਂ ਨੇ ਸੰਘਰਸ਼ ਦੇ ਪਿੜ ਵਿੱਚ ਆਉਣ ਦਾ ਸੱਦਾ ਦਿੱਤਾ ਤੇ ਉਕਤ ਦੇਸ਼ ਲਈ ਘਾਤਕ ਫ਼ੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪਨੂੰ ਤੇ ਜਨ: ਸਕੱਤਰ ਸਰਵਣ …
Read More »ਸ਼ਹਿਰ ਨੂੰ ਪ੍ਰਦੂਸ਼ਣ ਮੁਕਤ ਰੱਖਣ ਲਈ ਨਗਰ ਨਿਗਮ ਕਰੇਗਾ ਹਰ ਸੰਭਵ ਉਪਰਾਲਾ – ਮੇਅਰ
ਐਂਟੀ ਸਮੋਗ ਮਿਸਟ ਕੈਨਨ ਦਾ ਕੀਤਾ ਗਿਆ ਪ੍ਰਦਰਸ਼ਨ ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਵਾਤਾਵਰਣ ਨੂੰ ਠੀਕ ਰੱਖਣ ਸਬੰਧੀ ਵਿੱਢੀ ਗਈ ਮੁਹਿੰਮ ਤਹਿਤ ਕਰਮਜੀਤ ਸਿੰਘ ਰਿੰਟੂ ਮੇਅਰ ਨਗਰ ਨਿਗਮ ਦੀ ਹਾਜ਼ਰੀ ਵਿੱਚ ਐਂਟੀ ਸਮੋਗ ਮਿਸਟ ਕੈਨਨ (Anti Smog Mist Canon) ਦਾ ਪ੍ਰਦਰਸ਼ਨ ਕੀਤਾ ਗਿਆ।ਮੇਅਰ ਰਿੰਟੂ ਨੇ ਦੱਸਿਆ ਕਿ ਅਗਲੇ ਸਾਲ ਅੰਮ੍ਰਿਤਸਰ ਵਿਖੇ ਹੋਣ ਵਾਲੀ ਜੀ-20 ਸਮਿਤ (G-20 …
Read More »