Tuesday, July 23, 2024

Daily Archives: November 7, 2022

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਸਜਾਇਆ ਨਗਰ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੈਕਾਰਿਆਂ ਤੇ ਨਗਾਰਿਆਂ ਦੀ ਗੂੰਜ ’ਚ ਲੱਗੇ ਜੈਕਾਰੇ ਅੰਮ੍ਰਿਤਸਰ, 7 ਨਵੰਬਰ (ਜਗਦੀਪ ਸਿੰਘ ਸੱਗੂ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਦਿੱਤੀ ਪ੍ਰਕਾਸ਼ ਪੁਰਬ ਦੀ ਵਧਾਈ

ਅੰਮ੍ਰਿਤਸਰ, 7 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਕਾਸ਼ ਪੁਰਬ ਸਮੇਂ ਸਜਾਏ ਗਏ ਨਗਰ ਕੀਰਤਨ ’ਚ ਸ਼ਮੂਲੀਅਤ ਕਰਨ ਮੌਕੇ ਐਡਵੋਕੇਟ ਧਾਮੀ …

Read More »

ਪੈਨਸ਼ਰਜ਼ ਜੁਆਇੰਟ ਫਰੰਟ ਵਲੋਂ ਲੁਧਿਆਣਾ ਵਿਖੇ 16 ਨੂੰ ਰੋਸ ਰੈਲੀ ਕਰਨ ਦਾ ਐਲਾਨ

ਰੋਸ ਰੈਲੀ ‘ਚ ਚਾਰ ਜ਼ਿਲ੍ਹੇ ਰੋਪੜ, ਮੋਗਾ, ਨਵਾਂ ਸ਼ਹਿਰ, ਲੁਧਿਆਣਾ ਜ਼ਿਲ੍ਹੇ ਕਰਨਗੇ ਸ਼ਮੂਲੀਅਤ – ਪ੍ਰੇਮ ਸਾਗਰ ਸ਼ਰਮਾ ਸਮਰਾਲਾ, 7 ਨਵੰਬਰ (ਇੰਦਰਜੀਤ ਸਿੰਘ ਕੰਗ) – ਪ੍ਰੇਮ ਸਾਗਰ ਸ਼ਰਮਾ ਕਨਵੀਨਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨੇ ਕਿਹਾ ਕਿ ਫਰੰਟ ਵਲੋਂ ਪੰਜਾਬ ਭਰ ਵਿੱਚ ਪੰਜ ਜ਼ੋਨਲ ਰੈਲੀਆਂ ਕਰਨ ਦਾ ਐਲਾਨ ਕੀਤਾ ਗਿਆ ਹੈ।ਜਿਸ ਵਿੱਚ ਲੁਧਿਆਣਾ ਵਿਖੇ 16 ਨਵੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ …

Read More »

ਇੰਸ: ਮੰਗਤ ਰਾਏ ਪ੍ਰਭਾਕਰ ਸ੍ਰੀ ਬ੍ਰਾਹਮਣ ਸਭਾ ਪੰਜਾਬ ਸਮਰਾਲਾ ਏਰੀਆ ਦੇ ਪ੍ਰਧਾਨ ਬਣੇ

ਸਮਰਾਲਾ ਇਕਾਈ ਬਾ੍ਰਹਮਣ ਸਮਾਜ ਦੇ ਉਥਾਨ ਲਈ ਕਰੇਗੀ ਕੰਮ – ਬਿਹਾਰੀ ਲਾਲ ਸੱਦੀ ਸਮਰਾਲਾ, 7 ਨਵੰਬਰ (ਇੰਦਰਜੀਤ ਸਿੰਘ ਕੰਗ) – ਸ੍ਰੀ ਬ੍ਰਾਹਮਣ ਸਭਾ ਪੰਜਾਬ (ਰਜਿ:) ਦੇ ਜਨਰਲ ਸਕੱਤਰ ਬਿਹਾਰੀ ਲਾਲ ਸੱਦੀ ਦੀ ਅਗਵਾਈ ਹੇਠ ਮੀਟਿੰਗ ਸਥਾਨਕ ਪੁਰਾਣੀ ਦਾਣਾ ਮੰਡੀ ਸਮਰਾਲਾ ਵਿਖੇ ਕੀਤੀ ਗਈ, ਜਿਸ ਵਿੱਚ ਦਰਜਨ ਤੋਂ ਉਪਰ ਬ੍ਰਾਹਮਣ ਭਾਈਚਾਰੇ ਨੇ ਭਾਗ ਲਿਆ।ਇਸ ਸਮੇਂ ਸ੍ਰੀ ਬਾਹਮਣ ਸਭਾ ਪੰਜਾਬ (ਰਜਿ:) ਸਮਰਾਲਾ …

Read More »

ਖਾਲਸਾ ਸੰਸਥਾਵਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ

ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਬੰਧ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਵਿੱਦਿਅਕ ਸੰਸਥਾਵਾਂ ਤੇ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗਤਕੇ ਦੇ ਜੌਹਰ …

Read More »

ਗੈਰ-ਸਰਕਾਰੀ ਕਾਲਜ ਫ਼ੈਡਰੇਸ਼ਨ ਵਲੋਂ ਕਾਲਜ ਅਧਿਆਪਕਾਂ ਦੀ ਸੇਵਾਮੁਕਤੀ ਉਮਰ 65 ਸਾਲ ਕਰਨ ਦੀ ਮੰਗ

ਸਰਕਾਰ ਨੂੰ ਗਰਾਂਟ ਇਨ ਏਡ ਸਕੀਮ ਲਾਗੂ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਖੁਰਮਣੀਆਂ) – ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜਿਜ਼ ਮੈਨੇਜਮੈਂਟ ਫੈਡਰੇਸ਼ਨ (ਐਨ.ਜੀ.ਸੀ.ਐਮ.ਐਫ) ਨੇ ਅੱਜ ਪੰਜਾਬ ਸਰਕਾਰ ਵਲੋਂ ਕਾਲਜਾਂ ਦੇ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ 58 ਸਾਲ ਕਰਨ ਦੇ ਨੋਟੀਫਿਕੇਸ਼ਨ ਦੀ ਨਿਖੇਧੀ ਕਰਦਿਆਂ, ਸੇਵਾਮੁਕਤੀ ਦੀ ਉਮਰ 65 ਸਾਲ ਕਰਨ ਦੀ ਪੁਰਜ਼ੋਰ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਧਿਆਪਕ ਬਹਮੁੱਲਾ ਮਨੁੱਖੀ …

Read More »

ਟੋਭਿਆਂ ਦਾ ਪੁਨਰਨਿਰਮਾਣ ਕਰਕੇ ਸੰਗਰੂਰ ਜਿਲੇ ਦੇ ਪਿੰਡਾਂ ਦੀ ਜਲਦ ਬਦਲੀ ਜਾਵੇਗੀ ਨੁਹਾਰ – ਜਤਿੰਦਰ ਜੋਰਵਾਲ

ਕਿਹਾ, 44 ਪਿੰਡਾਂ ਦੇ ਟੋਭਿਆਂ ਦੀ ਕਾਇਆ-ਕਲਪ ਲਈ ਉਲੀਕਿਆ 16.78 ਕਰੋੜ ਦੀ ਲਾਗਤ ਵਾਲਾ ਪ੍ਰੋਜੈਕਟ ਸੰਗਰੂਰ, 7 ਨਵੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜਿਲੇ ਦੇ ਪੇਂਡੂ ਇਲਾਕਿਆਂ ’ਚ ਰਹਿਣ ਵਾਲੇ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਮੁਹੱਈਆ ਕਰਵਾਉਣ ਲਈ ਪਿੰਡਾਂ ’ਚ ਗੰਦਗੀ ਦਾ ਸਰੋਤ ਬਣ ਰਹੇ ਛੱਪੜਾਂ ਦਾ ਜਲਦ ਪੁਨਰਨਿਰਮਾਣ ਕਰਵਾਇਆ ਜਾਵੇਗਾ।ਡਿਪਟੀ ਕਮਿਸ਼ਨਰ ਨੇ ਇਸ ਮੰਤਵ …

Read More »

ਬਸਪਾ ਸੁਪਰੀਮੋ ਭੈਣ ਮਾਇਆਵਤੀ ਨੇ ਬੱਦੀ ‘ਚ ਚੋਣ ਰੈਲੀ ਨੂੰ ਕੀਤਾ ਸੰਬੋਧਨ

ਕਿਹਾ, ਕਾਂਗਰਸ, ਭਾਜਪਾ ਤੇ ਹਮੇਸ਼ਾਂ ਲੋਕਾਂ ਨੂੰ ਕੀਤਾ ਲੁੱਟਣ ਦਾ ਕੰਮ ਸੰਗਰੂਰ, 7 ਨਵੰਬਰ (ਜਗਸੀਰ ਲੌਂਗੋਵਾਲ) – ਬਹੁਜਨ ਸਮਾਜ ਪਾਰਟੀ (ਬਸਪਾ) ਦੀ ਕੌਮੀ ਪ੍ਰਧਾਨ, ਸਾਬਕਾ ਸਾਂਸਦ ਤੇ ਉਤਰ ਪ੍ਰਦੇਸ਼ ਦੀ ਮੁੱਖ ਮੰਤਰੀ ਕੁਮਾਰੀ ਮਾਇਆਵਤੀ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਲਈ ਹੋ ਰਹੀਆਂ ਆਮ ਚੋਣਾਂ ਦੀ ਜਨਸਭਾ ਵਿੱਚ ਕਿਹਾ ਕਿ ਭਾਜਪਾ ਤੇ ਕਾਂਗਰਸ ਦੋਵਾਂ ਹੀ ਗਰੀਬ ਤੇ ਮਿਹਨਤਕਸ਼ ਜਨਤਾ ਦਾ ਸ਼ੋਸ਼ਣ …

Read More »

Human Genetics Dept organized Referendum Youth Parliament at GNDU

Amritsar, November 7 (Punjab Post Bureau) – A ‘Referendum Youth Parliament’ was conducted by the Department of Human Genetics, Guru Nanak Dev University here today. The conference witnessed a whooping participation of 25 delegates from multifarious Departments all over the University, including Department of Economics, English, Law, Physiotherapy and Sociology along with Human Genetics. The conference was efficiently furthered by …

Read More »

ਗੁਰਬਾਣੀ ਕੀਰਤਨ ਕਰਦੇ ਹੋਏ ਰਿਹਾਈ ਮੋਰਚੇ ਦੇ ਕਾਰਕੁਨਾਂ ਨੇ ਨਗਰ ਕੀਰਤਨ `ਚ ਪ੍ਰਚਾਰ ਕੀਤਾ

ਨਗਰ ਕੀਰਤਨ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਪ੍ਰਤੀ ਖਿੱਚਿਆ ਸੰਗਤਾਂ ਦਾ ਧਿਆਨ ਨਵੀਂ ਦਿੱਲੀ, 7 ਨਵੰਬਰ (ਪੰਜਾਬ ਪੋਸਟ ਬਿਊਰੋ) – ਸੰਵਿਧਾਨ ਅਤੇ ਕਾਨੂੰਨ ਅਨੁਸਾਰ ਬਣਦੀ ਬੰਦੀ ਸਿੰਘਾਂ ਦੀ ਰਿਹਾਈ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੀ ਲੜੀ ਤਹਿਤ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਇਨਸਾਫ਼ ਪਸੰਦ ਕਾਰਕੁੰਨਾ ਨੇ ਅੱਜ ਨਗਰ ਕੀਰਤਨ ਦੌਰਾਨ ਸੰਗਤਾਂ ਨੂੰ ਜਾਣਕਾਰੀ ਭਰਪੂਰ ਇਸ਼ਤਿਹਾਰ ਵੰਡਦੇ ਹੋਏ ਜਾਗਰੂਕ …

Read More »