ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ‘ਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਦੀਪਮਾਲਾ ਦਾ ਅਲੌਕਿਕ ਨਜ਼ਾਰਾ।
Read More »Daily Archives: November 8, 2022
ਗੁਰੂ ਨਗਰੀ ਅੰਮ੍ਰਿਤਸਰ ਵਿਖੇ ਅਥਾਹ ਸ਼ਰਧਾ ਨਾਲ ਮਨਾਇਆ ਗਿਆ ਪ੍ਰਕਾਸ਼ ਪੁਰਬ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ ਸੱਗੂ) – ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਨਾਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਅਥਾਹ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੇ ਗੁਰਦੁਆਰਾ ਸਾਹਿਬ ਵਿਖੇ ਪ੍ਰਭਾਤ ਫੇਰੀਆਂ ਤੇ ਦੀਵਾਨ ਸਜਾਏ ਗਏ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।ਸਿੱਖ ਸੰਗਤਾਂ ਵਲੋਂ ਸ਼ਾਮ ਨੂੰ ਧਾਰਮਿਕ ਅਸਥਾਨਾਂ ਅਤੇ ਘਰਾਂ ਵਿੱਚ …
Read More »ਹਲਕਾ ਪੱਛਮੀ ਦੀ ਕਲੋਨੀ ਪੰਨੂ ਸਿਟੀ ‘ਚ ਪੌਦੇ ਲਗਾਏ
ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵਲੋਂ ਵਾਤਾਵਰਨ ਨੂੰ ਸਵੱਛ ਤੇ ਹਰਿਆ ਭਰਿਆ ਰੱਖਣ ਲਈ ਹਲਕਾ ਪੱਛਮੀ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਵਾਰਡ ਨੰਬਰ 74 ਦੀ ਕਲੋਨੀ ਪੰਨੂ ਸਿਟੀ ‘ਚ ਪੌਦੇ ਲਗਾਏ ਗਏ।ਇਸ ਮੌਕੇ ਵਾਰਡ ਪ੍ਰਧਾਨ ਪੰਕਜ ਸ਼ਰਮਾ, ਸਰਕਲ ਇੰਚਾਰਜ਼ ਵਰਿੰਦਰ ਯਾਦਵ, ਵਾਰਡ ਨੰਬਰ 72 ਤੋਂ ਮਹਿਲਾ ਵਿੰਗ ਪ੍ਰਧਾਨ ਮੈਡਮ ਪਰਵਿੰਦਰ ਕੌਰ, …
Read More »ਸਾਰਸ ਮੇਲੇ ‘ਚ ਪ੍ਰਸਿੱਧ ਪੰਜਾਬੀ ਗਾਇਕ ਬੰਨ੍ਹ ਰਹੇ ਨੇ ਸਮਾਂ – ਵਧੀਕ ਡਿਪਟੀ ਕਮਿਸ਼ਨਰ
ਅੱਜ ਸ਼ਾਮੀ ਗਾਇਕਾ ਸੁਪਨੰਦਨ ਕੌਰ ਪੇਸ਼ ਕਰੇਗੀ ਆਪਣੀ ਕਲਾ ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਦੁਸ਼ਹਿਰਾ ਗਰਾਊਡ ਰਣਜੀਤ ਐਵੀਨਿਊ ਵਿਖੇ 4 ਨਵੰਬਰ ਤੋ ਸ਼ੁਰੂ ਹੋਏ ਸਾਰਸ ਮੇਲੇ ਨੂੰ ਵੇਖਣ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚ ਰਹੇ ਹਨ ਅਤੇ ਖਰੀਦਦਾਰੀ ਵੀ ਕਰ ਰਹੇ ਹਨ।ਇਸ ਮੇਲੇ ਵਿਚ ਰੋਜ਼ਾਨਾ ਸ਼ਾਮ ਨੂੰ ਪੰਜਾਬ ਦੇ ਪ੍ਰਸਿੱਧ ਗਾਇਕਾਂ ਵਲੋ ਆਪਣੀ ਪੇਸ਼ਕਾਰੀ ਨਾਲ ਸਮਾਂ ਬੰਨ੍ਹਿਆ ਜਾ ਰਿਹਾ …
Read More »ਐਨ.ਸੀ.ਸੀ ਕੈਪ ਦੌਰਾਨ ਕੈਡਿਟਾਂ ਨੂੰ ਮਿਲਿਆ ਵਾਹਗਾ ਬਾਰਡਰ ਅਤੇ ਖਾਸਾ ਕੈਂਟ ਜਾਣ ਦਾ ਮੌਕਾ
ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਸਥਾਨਕ ਸਰਕਾਰੀ ਆਈ.ਟੀ.ਆਈ ਵਿਖੇ ਕਮਾਂਡਿੰਗ ਅਫਸਰ ਕਰਨਲ ਕਰਨੈਲ ਸਿੰਘ ਦੀ ਅਗਵਾਈ ‘ਚ ਚੱਲ ਰਹੇ ਐਨ.ਸੀ.ਸੀ ਕੈਪ ਦੌਰਾਨ ਅੱਜ ਕੈਂਪ ਦੇ ਚੌਥੇ ਅਤੇ ਪੰਜਵੇ ਦਿਨ ਕੈਡਿਟਾਂ ਨੂੰੂਖਾਸਾ ਕੈਂਟ ਦਾ ਦੌਰਾ ਕਰਵਾਇਆ ਗਿਆ।ਜਿਥੇ ਕੈਡਿਟਾਂ ਨੂੰ ਆਰਮੀ ਦੀ ਜ਼ਿੰਦਗੀ ਨੂੰ ਬਹੁਤ ਨੇੜੇ ਤੋਂ ਵੇਖਣ ਦਾ ਮੌਕਾ ਮਿਲਿਆ।ਇਥੇ ਕੈਡਿਟਾਂ ਵਲੋਂ ਟੈਂਕਾਂ ਦੀ ਸਵਾਰੀ ਵੀ ਕੀਤੀ ਗਈ।ਕੈਡਿਟਾਂ ਦੇ ਰੱਸਾ-ਕਸੀ …
Read More »ਐਸ.ਡੀ ਕਾਲਜ ਆਫ਼ ਐਜੂਕੇਸ਼ਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਸੰਗਰੂਰ, 8 ਨਵੰਬਰ (ਜਗਸੀਰ ਲੌਂਗੋਵਾਲ) – ਪ੍ਰਿੰਸੀਪਲ ਡਾ. ਤਪਨ ਕੁਮਾਰ ਸਾਹੂ ਦੀ ਅਗਵਾਈ ਹੇਠ ਐਸ.ਡੀ ਕਾਲਜ ਆਫ਼ ਐਜੂਕੇਸ਼ਨ ਬਰਨਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।
Read More »ਪੈਰਾਮਾਊਂਟ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਪ੍ਰਕਾਸ਼ ਦਿਹਾੜਾ
ਸੰਗਰੂਰ, 8 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਪੈਰਾਮਾਊਂਟ ਪਬਲਿਕ ਸਕੂਲ ਪਹਿਲੀ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਬੱਚਿਆਂ ਵਲੋਂ ਸ੍ਰੀ ਜਪੁਜੀ ਸਾਹਿਬ ਦਾ ਪਾਠ ਅਤੇ ਸ਼ਬਦ ਕੀਰਤਨ ਕੀਤਾ ਗਿਆ।ਇਸ ਉਪਰੰਤ ਗੁਰੂ ਸਾਹਿਬ ਜੀ ਦੇ ਜੀਵਨ ‘ਤੇ ਅਧਾਰਿਤ ਪ੍ਰਤੀਯੋਗਿਤਾ ਕਰਵਾਈ ਗਈ ਅਤੇ ਸਵਾਲਾਂ ਦੇ ਸਹੀ ਜਵਾਬ ਦੇਣ ਵਾਲੇ ਬੱਚਿਆਂ ਨੂੰ ਤੋਹਫੇ ਦੇ ਕੇ …
Read More »ਦਿੱਲੀ ਮੋਰਚੇ ਦੀ ਦੂਸਰੀ ਵਰੇਗੰਢ ਮੌਕੇ ਪੰਜਾਬ ਦੇ ਡੀ.ਸੀ ਦਫਤਰਾਂ ਅੱਗੇ ਲੱਗਣ ਵਾਲੇ ਲੰਮੇ ਮੋਰਚੇ ਦੀਆਂ ਤਿਆਰੀਆਂ ਸ਼ੁਰੂ
ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਬੰਦੀ ਸਿੰਘ ਤੇ ਖੱਬੇ ਪੱਖੀ ਚਿੰਤਕਾਂ ਨੂੰ ਰਿਹਾਅ ਕਰਨ ਅਤੇ ਬੇਅਦਬੀ ਦੇ ਇਨਸਾਫ ਦੀ ਕੀਤੀ ਮੰਗ ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਅਤੇ ਸੂਬਾ ਦਫਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਜਾਰੀ ਬਿਆਨ ‘ਚ ਕਿਹਾ ਹੈ ਕਿ ਜਥੇਬੰਦੀ ਦੀ ਸੂਬਾ ਕੋਰ ਕਮੇਟੀ ਦੀ ਮੀਟਿੰਗ ਸੂਬਾ …
Read More »ਮੇਅਰ ਅਤੇ ਵਿਧਾਇਕ ਡਾ ਸੰਧੂ ਵਲੋਂ ਹੈਂਡਬੋਰ ਟਿਊਬਵੈਲਾਂ ਦਾ ਉਦਘਾਟਨ
ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਵਿਧਾਇਕ ਡਾ ਜਸਬੀਰ ਸਿੰਘ ਸੰਧੂ ਵਲੋਂ ਵਿਧਾਨ ਸਭਾ ਹਲਕਾ ਪੱਛਮੀ ਦੀ ਵਾਰਡ ਨੰਬਰ 76 ‘ਚ ਪੈਂਦੇ ਇਲਾਕੇ ਕਬੀਰ ਪਾਰਕ ਅਤੇ ਸਤਿਗੁਰੂ ਰਾਮ ਸਿੰਘ ਕਾਲੋਨੀ ਵਿਖੇ ਹੈਂਡਬੋਰ ਟਿਊਬਵੈਲਾਂ ਦਾ ਸਾਂਝੇ ਤੌਰ ‘ਤੇ ਉਦਘਾਟਨ ਕੀਤਾ ਗਿਆ।ਇਹ ਹੈਂਡਬੋਰ ਟਿਊਬਵੈਲ ਨਗਰ ਨਿਗਮ ਵਲੋਂ ਲਗਭਗ 22 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਗਏ ਹਨ …
Read More »ਮਰਕਸ ਪਾਲ ਗੁਮਟਾਲਾ ਨੂੰ ਸਦਮਾ- ਮਾਤਾ ਦਾ ਦੇਹਾਂਤ
ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਖੁਰਮਣੀਆਂ) – ਬਾਲ ਸਾਹਿਤਕਾਰ, ਰੰਗਕਰਮੀ ਮਰਕਸ ਪਾਲ ਗੁਮਟਾਲਾ ਅਤੇ ਨਾਟ ਨਿਰਦੇਸ਼ਕ ਇਮੈਨੁਅਲ ਸਿੰਘ ਦੇ ਮਾਤਾ ਸ੍ਰੀਮਤੀ ਸੰਤੋਸ਼ ਬੀਤੇ ਦਿਨੀ ਇਸ ਦੁਨੀਆਂ ਨੂੰ ਅਲ਼ਵਿਦਾ ਕਹਿ ਗਏ। ਇਸ ਗਮ ਦੀ ਘੜੀ ਡਾ. ਇੰਦਰਜੀਤ ਸਿੰਘ ਗੋਗੋਆਣੀ, ਕੇਵਲ ਧਾਲੀਵਾਲ, ਅਨੀਤਾ ਦੇਵਗਨ, ਮਹਾਂਬੀਰ ਭੁੱਲਰ, ਹਰਿੰਦਰ ਸੋਹਲ, ਜਗਦੀਸ਼ ਸਚਦੇਵਾ, ਨਾਟਕਕਾਰ ਜਤਿੰਦਰ ਬਰਾੜ, ਡਾ. ਸ਼ਹਿਰਯਾਰ, ਕਮਲਜੀਤ ਨੀਲੋਂ, ਕਵੇਰੀ ਜੋਸ਼ੀ, ਕਲਿਆਣ ਅੰਮ੍ਰਿਤਸਰੀ, ਡਾ. ਆਤਮਾ …
Read More »