ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ ਸੱਗੂ) – ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਇਕੱਤਰਤਾ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਅਹੁੱਦੇਦਾਰ।
Read More »Daily Archives: November 8, 2022
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਕੀਤੀ ਇਕੱਤਰਤਾ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ ਸੱਗੂ) – ਅੱਜ 9 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਤੇ ਅਹੁੱਦੇਦਾਰਾਂ ਹੋ ਰਹੀ ਚੋਣ ਦੇ ਚੱਲਦਿਆਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸੰਬੋਧਿਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ।ਇਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Read More »ਸਰਨਾ ਨੇ ਧਾਮੀ ਨੂੰ ਕਾਮਯਾਬ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਕੀਤੀ ਅਪੀਲ
ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ 9 ਨਵੰਬਰ 2022 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਆਹੁਦੇਦਾਰਾਂ ਦੀ ਹੋ ਰਹੀ ਚੋਣ ਨੂੰ ਲੈ ਕੇ ਸਮੂਹ ਮੈਬਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਪੰਥ ਦੀ ਚੜ੍ਹਦੀ ਕਲਾ ਲਈ ਸ਼ੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ …
Read More »ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸ਼ੀਅਤਾਂ ਨੇ ਹਾਜ਼ਰੀ ਭਰੀ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਗੁਰਬਚਨ ਸਿੰਘ ਦੇ ਰਾਗੀ ਜਥੇ ਵੱਲੋਂ ਇਲਾਹੀ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ।ਵੱਡੀ ਗਿਣਤੀ ਸੰਗਤਾਂ ਵੱਲੋਂ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਦੌਰਾਨ ਸੱਚਖੰਡ …
Read More »ਜਨਮ ਦਿਨ ਮੁਬਾਰਕ – ਸੁਹਿਰਦ ਕੌਰ ਹੁੰਦਲ
ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਖੁਰਮਣੀਆਂ) – ਸਰਪ੍ਰੀਤ ਸਿੰਘ ਹੁੰਦਲ ਅਤੇ ਮਾਤਾ ਮਨਜੀਤ ਕੌਰ ਹੁੰਦਲ ਵਾਸੀ ਅੰਮ੍ਰਿਤਸਰ ਵਲੋਂ ਆਪਣੀ ਹੋਣਹਾਰ ਬੇਟੀ ਸੁਹਿਰਦ ਕੌਰ ਹੁੰਦਲ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਬਾਣੀ ਗੁਰੂ ਦੀ ਗਾਈਏ
ਮਾਨਵਤਾ ਦਾ ਆਸ਼ਕ ਸੀ ਜੋ, ਗਿਆਨੀ ਤੇ ਵਿਗਿਆਨੀ ਗੁਰੂ ਨਾਨਕ ਜਿਹਾ ਜੱਗ ‘ਤੇ ਲੋਕੋ, ਮਿਲਣਾ ਨਹੀਂ ਕੋਈ ਸਾਨੀ। ਹਿੰਦੋਸਤਾਨ ਦਾ ਚੱਪਾ-ਚੱਪਾ, ਦੇਸ਼-ਵਿਦੇਸ਼ ਸੀ ਗਾਹਿਆ ਮਰਦਾਨੇ ਨੂੰ ਸਾਥੀ ਲੈ ਕੇ, ਰੱਬੀ ਨਾਦ ਸੁਣਾਇਆ। ਸੱਜਣ ਠੱਗ ਜਾਂ ਕੌਡਾ ਰਾਖ਼ਸ਼, ਜਾਂ ਫਿਰ ਵਲੀ ਕੰਧਾਰੀ ਲੋਕ-ਭਲਾਈ ਕਰਨ ਲੱਗੇ ਸਭ, ਭੇਖੀ ਤੇ ਹੰਕਾਰੀ। ਕਰਮ-ਕਾਂਡ ਤੇ ਜਾਤ-ਪਾਤ ਦਾ, ਭੇਦ ਮਿਟਾਇਆ ਬਾਬੇ ਲਾਲੋ ਨੂੰ ਉਸ ਗਲ਼ ਨਾਲ਼ …
Read More »ਬਾਣੀ ਨਾਨਕ ਦੀ……..
ਮੇਰੀ ਕਲਮ ‘ਚ ਨਹੀਂ ਇਹ ਤਾਕਤ, ਕਿਵੇਂ ਕਰੇਗੀ ਬਾਬਾ ਬਿਆਨ ਤੇਰਾ। ਤੂੰ ਮੇਰੀ ਬੁੱਧ ਨੂੰ ਸ਼ੁੱਧ ਜੇ ਕਰ ਦੇਵੇਂ, ਭੁੱਲਾਂ ਕਦੇ ਨਾ ਮੈਂ, ਅਹਿਸਾਨ ਤੇਰਾ। ਖਿੱਚ ਤੇਰੇ ਦੀਦਾਰ ਦੀ ਮਨ ਅੰਦਰ, ਕਿਸ ਅੱਖ਼ਰੀਂ ਕਰਾਂ ਸਨਮਾਨ ਤੇਰਾ। ਮਾਣ ਬਖ਼ਸ਼ਿਓ ਮੇਰੀ ਕਲਮ ਤਾਈਂ, ਲਿਖ ਥੱਕਾਂ ਨਾ ਕਦੇ ਫੁਰਮਾਨ ਤੇਰਾ। ਆਦਿ ਸਚ ਜੁਗਾਦਿ ਵੀ ਸੱਚ ਹੋਸੀ, ਗੁਰੂ ਨਾਨਕ ਦਾ ਸੋਹਣਾ ਸ਼ਬਦ ਸੱਚਾ। ਬਾਣੀ …
Read More »ਮਹਾਨ ਕਵੀ ਤੇ ਸੰਗੀਤਕਾਰ ਗੁਰੂ ਨਾਨਕ
ਗੁਰੂ ਨਾਨਕ ਦੇਵ ਜੀ ਮਹਾਨ ਕਵੀ ਤੇ ਸੰਗੀਤਕਾਰ ਸਨ।ਛੰਦਾਂ ਤੋਲ ਤੁਕਾਂਤਾਂ ਵਿਚ ਲਿਖੀ ਉਹਨਾਂ ਦੀ ਬਾਣੀ ਮਨੁੱਖ ਦੇ ਹਿਰਦੇ ‘ਤੇ ਸਿੱਧੀ ਚੋਟ ਕਰਦੀ ਹੈ।ਉਹ ਆਪਣੀ ਬਾਣੀ ਦੁਆਰਾ ਮਨੁੱਖ ਵਿੱਚ ਵਿਭਿੰਨ ਰਸਾਂ ਦਾ ਸੰਚਾਰ ਬੜੀ ਤੀਬਰਤਾ ਨਾਲ ਕਰਦੇ ਸਨ। ਭਾਵੇਂ ਗੁਰੂ ਨਾਨਕ ਦੇਵ ਜੀ ਦੀ ਬਾਣੀ ਪੂਰਨ ਰੂਪ ਵਿਚ ਧਾਰਮਿਕ ਕਾਵਿ ਹੈ ਫਿਰ ਵੀ ਇਸ ਵਿਚ ਰਾਜਨੀਤਿਕ ਅਤੇ ਸਮਾਜਕ ਸਥਿਤੀਆਂ ਦਾ …
Read More »ਮਾਨਵਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਵਿਸ਼ਵ ਦੇ ਧਰਮ ਇਤਿਹਾਸ ਅੰਦਰ ਚਮਕਦੇ ਸੂਰਜ ਦੀ ਤਰ੍ਹਾਂ ਹੈ।ਆਪ ਜੀ ਦਾ ਪ੍ਰਕਾਸ਼ ਰਾਏ ਭੋਇ ਦੀ ਤਲਵੰਡੀ, ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ 1469 ਈਸਵੀ ਵਿਚ ਪਿਤਾ ਮਹਿਤਾ ਕਲਿਆਣ ਦਾਸ ਜੀ ਅਤੇ ਮਾਤਾ ਤ੍ਰਿਪਤਾ ਜੀ ਦੇ ਘਰ ਹੋਇਆ।ਗੁਰੂ ਸਾਹਿਬ ਜੀ ਦੇ ਆਗਮਨ ਨਾਲ ਮਾਨਵਤਾ ਨੂੰ ਅੰਮ੍ਰਿਤਮਈ ਅਗਵਾਈ ਮਿਲੀ, ਜਿਸ ਨਾਲ ਧਾਰਮਿਕ, ਸਮਾਜਿਕ, ਰਾਜਨੀਤਕ, ਆਰਥਿਕ ਅਤੇ …
Read More »