10 ਨਵੰਬਰ ਨੂੰ ਪ੍ਰਸਿੱਧ ਪੰਜਾਬੀ ਗਾਇਕ ਮਾਸ਼ਾ ਅਲੀ ਕਰਨਗੇ ਆਪਣੀ ਕਲਾ ਦਾ ਪ੍ਰਦਰਸ਼ਨ ਅੰਮ੍ਰਿਤਸਰ 9 ਨਵੰਬਰ (ਸੁਖਬੀਰ ਸਿੰਘ) – ਦੁਸ਼ਹਿਰਾ ਗਰਾਊਡ ਰਣਜੀਤ ਐਵੀਨਿਊ ਵਿਖੇ 4 ਨਵੰਬਰ ਤੋ ਸ਼ੁਰੂ ਹੋਏ ਸਾਰਸ ਮੇਲੇ ਵਿੱਚ 10 ਨਵੰਬਰ ਨੂੰ ਪ੍ਰਸਿੱਧ ਪੰਜਾਬੀ ਗਾਇਕ ਮਾਸ਼ਾ ਅਲੀ ਕਰਨਗੇ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨਗੇ। ਬੀਤੀ ਸ਼ਾਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਵਿਸ਼ੇਸ਼ ਤੌਰ ਤੇ ਮੇਲੇ ਵੇਖਣ ਲਈ …
Read More »Daily Archives: November 9, 2022
ਬ੍ਰਿਟਿਸ਼ ਆਰਮੀ ਅਧਿਕਾਰੀਆਂ ਦੇ ਵਫਦ ਨੇ ਆਤਮ ਪਬਲਿਕ ਸਕੂਲ ਇਸਲਾਮਾਬਾਦ ਦਾ ਕੀਤਾ ਦੌਰਾ
ਅੰਮ੍ਰਿਤਸਰ, 9 ਅਕਤੂਬਰ (ਦੀਪ ਦਵਿੰਦਰ ਸਿੰਘ) – ਯੂ.ਕੇ ਦੀ ਬ੍ਰਿਟਿਸ਼ ਆਰਮੀ ਦੇ ਉਚ ਅਧਿਕਾਰੀਆਂ ਦੀ ਗੁਰੂ ਨਗਰੀ ਆਈ ਟੀਮ ਨੇ ਅੱਜ ਸਥਾਨਕ ਆਤਮ ਪਬਲਿਕ ਸਕੂਲ ਦਾ ਦੌਰਾ ਕੀਤਾ ਅਤੇ ਬੱਚਿਆਂ ਵਲੋਂ ਪੇਸ਼ ਕੀਤੀਆਂ ਸਭਿਆਚਾਰਕ ਪੇਸ਼ਕਾਰੀਆਂ ਦਾ ਅਨੰਦ ਮਾਣਿਆ। ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੈਨ ਡਾ. ਗੁਰਿੰਦਰਪਾਲ ਸਿੰਘ ਦੇ ਯਤਨਾਂ ਤਹਿਤ ਬ੍ਰਿਟਿਸ਼ ਆਰਮੀ ਦੇ ਮੇਜਰ ਸਰਦਾਰ ਦਲਜਿੰਦਰ ਸਿੰਘ ਵਿਰਦੀ ਦੀ ਅਗਵਾਈ ਵਿਚ ਆਏ …
Read More »ਸਟੱਡੀ ਸਰਕਲ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸੇਸ਼ ਗੁਰਮਤਿ ਸਮਾਗਮ
ਸੰਗਰੂਰ, 9 ਨਵੰਬਰ (ਜਗਸੀਰ ਲੌਂਗੋਵਾਲ)- ਸਥਾਨਕ ਗੁਰੂ ਨਾਨਕ ਕਲੋਨੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ 553ਵੇਂ ਪ੍ਕਾਸ਼ ਪੁਰਬ ਨੂੰ ਸਮਰਪਿਤ ਵਿਸੇਸ਼ ਗੁਰਮਤਿ ਸਮਾਗਮ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਕਰਵਾਇਆ ਗਿਆ।ਕੁਲਵੰਤ ਸਿੰਘ ਨਾਗਰੀ ਜ਼ੋਨ ਸਕੱਤਰ ਅਤੇ ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ ਦੀ ਦੇਖ ਰੇਖ ਹੇਠ ਹੋਏ ਇਸ ਸਮਾਗਮ ਦੀ ਆਰੰਭਤਾ ਸ੍ਰੀ ਸੁਖਮਨੀ ਸਾਹਿਬ ਦੇ ਸੰਗਤੀ ਰੂਪ ਪਾਠ ਨਾਲ …
Read More »ਯੂ.ਕੇ ਦੇ ਉਚ ਰੱਖਿਅਕ ਅਧਿਕਾਰੀਆਂ ਵਲੋਂ ਖਾਲਸਾ ਕਾਲਜ ਦਾ ਦੌਰਾ, ਛੀਨਾ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 9 ਨਵੰਬਰ (ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਵਿਖੇ ਅੱਜ ਯੂ.ਕੇ ਉਚ ਰੱਖਿਅਕ ਅਧਿਕਾਰੀਆਂ ਨੇ ਦੌਰਾ ਕੀਤਾ।ਜਿਥੇ ਜਿਨ੍ਹਾਂ ਨੇ ਸਿੱਖ ਇਤਿਹਾਸ ਖੋਜ਼ ਕੇਂਦਰ ਵਿਖੇ ਸਿੱਖ ਇਤਿਹਾਸ ਨਾਲ ਸਬੰਧਿਤ ਜਾਣਕਾਰੀ ਹਾਸਲ ਕੀਤੀ, ਉਥੇ ਕਾਲਜ ਦੀ ਆਲੀਸ਼ਾਨ ਇਮਾਰਤ ਨੂੰ ਵੇਖ ਕੇ ਗਦਗਦ ਹੋਏ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨਾਲ ਸੰਖੇਪ ਪਰ ਪ੍ਰਭਾਵਸ਼ਾਲੀ ਮੀਟਿੰਗ ਦੌਰਾਨ ਯੂ.ਕੇ ਆਰਮੀ …
Read More »ਅੱਜ ਅਤੇ ਭਲਕੇ ਬਿਜਲੀ ਰਹੇਗੀ ਬੰਦ
ਸਮਰਾਲਾ, 9 ਨਵੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰਕਾਮ ਲਿਮ: ਉਪ ਮੰਡਲ ਅਫਸਰ ਇੰਜੀ: ਪ੍ਰੀਤ ਸਿੰਘ ਸ਼ਹਿਰੀ ਸਮਰਾਲਾ ਵਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ 10 ਨਵੰਬਰ ਬੁੱਧਵਾਰ ਨੂੰ 132 ਕੇ.ਵੀ ਸਮਸ਼ਪੁਰ ਤੋਂ ਜਰੂਰੀ ਮੁਰੰਮਤ ਕਾਰਨ ਸਵੇਰੇ 9 ਵਜੇ ਤੋਂ ਸ਼ਾਮੀ 4 ਵਜੇ ਤੱਕ ਏ.ਪੀ. ਰਾਜੇਵਾਲ, ਏ.ਪੀ ਸਮਸ਼ਪੁਰ, ਸ਼ਹਿਰੀ ਸਮਰਾਲਾ, 11 ਕੇ.ਵੀ ਸ਼ਾਮਗੜ੍ਹ, 11 ਕੇ.ਵੀ ਭਗਵਾਨਪੁਰਾ, ਏ.ਪੀ ਸਮਸ਼ਪੁਰ, ਏ.ਵੀ ਦੀਵਾਲਾ, ਏ.ਪੀ …
Read More »ਐਡਵੋਕੇਟ ਧਾਮੀ 1996 ਤੋਂ ਚਲੇ ਆ ਰਹੇ ਹਨ ਸ਼੍ਰੋਮਣੀ ਕਮੇਟੀ ਮੈਂਬਰ
ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਦੂਸਰੀ ਵਾਰ ਲਗਾਤਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲੰਮੇ ਅਰਸੇ ਤੋਂ ਸਿੱਖ ਸੰਸਥਾ ਨਾਲ ਜੁੜੇ ਹੋਏ ਹਨ।1956 ਵਿਚ ਜਨਮੇ ਐਡਵੋਕੇਟ ਹਰਜਿੰਦਰ ਸਿੰਘ ਬੀਏ, ਐਲ.ਐਲ.ਬੀ ਪਾਸ ਹਨ ਅਤੇ ਚਾਰ ਦਹਾਕਿਆਂ ਤੋਂ ਵਕਾਲਤ ਦੇ ਪੇਸ਼ੇ ਨਾਲ ਜੁੜੇ ਹੋਏ ਹਨ। ਉਹ 1996 ਵਿਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਣੇ ਅਤੇ …
Read More »ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਸਿੰਘ ਸਾਹਿਬਾਨ ਰਹੇ ਮੌਜ਼ੂਦ
ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਜਨਰਲ ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੀ ਮੌਜੂਦ ਰਹੇ।ਇਜਲਾਸ …
Read More »ਐਡਵੋਕੇਟ ਧਾਮੀ ਤੇ ਚੁਣੇ ਹੋਰ ਅਹੁੱਦੇਦਾਰਾਂ ਨੇ ਗੁਰੂ ਸਾਹਿਬ ਦਾ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਅਹੁਦੇਦਾਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ, ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।ਐਡਵੋਕੇਟ ਧਾਮੀ ਸਮੇਤ ਅਹੁੱਦੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਯਾਦਗਾਰ ਸ਼ਹੀਦਾਂ …
Read More »ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਐਡਵੋਕੇਟ ਧਾਮੀ ਨੂੰ 104 ਅਤੇ ਬੀਬੀ ਜਗੀਰ ਕੌਰ ਨੂੰ ਮਿਲੀਆਂ 42 ਵੋਟਾਂ ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਇਥੇ ਹੋਏ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ। ਉਨ੍ਹਾਂ ਨੇ ਹੋਈਆਂ ਵੋਟਾਂ ਦੌਰਾਨ ਬੀਬੀ ਜਗੀਰ ਕੌਰ ਨੂੰ ਵੱਡੇ ਫ਼ਰਕ ਨਾਲ ਹਰਾ ਕੇ ਜਿੱਤ ਹਾਸਲ …
Read More »ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਪਾਸ ਕੀਤੇ ਅਹਿਮ ਮਤੇ
ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਿੱਖ ਮਸਲਿਆਂ ਸਬੰਧੀ ਕਈ ਅਹਿਮ ਮਤੇ ਪਾਸ ਕੀਤੇ ਗਏ।ਪਹਿਲੇ ਮਤੇ ਵਿਚ ਮੋਰਚਾ ਗੁਰੂ ਕਾ ਬਾਗ ਅਤੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਲਈ ਸਹਿਯੋਗ ਕਰਨ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਸਿੱਖ ਇਤਿਹਾਸ ਦੇ ਇਨ੍ਹਾਂ ਸਾਕਿਆਂ ਤੇ ਮੋਰਚਿਆਂ …
Read More »