ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਸ਼ਿਆਮਾ ਪ੍ਰਸ਼ਾਦ ਮੁਖਰਜੀ ਰੂਰਬਨ ਮਿਸ਼ਨ ਦਫਤਰ ਹਰਸ਼ਾ ਛੀਨਾ ਵਿਖੇ ਬਾਗਬਾਨੀ ਵਿਭਾਗ ਵਲੋਂ ਪੀਅਰ ਅਸਟੇਟ ਅੰਮ੍ਰਿਤਸਰ ਦੇ ਸਹਿਯੋਗ ਨਾਲ ਬਾਗਬਾਨੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।ਡਿਪਟੀ ਡਾਇਰੈਕਟਰ ਬਾਗਬਾਨੀ ਅੰਮ੍ਰਿਤਸਰ ਜਗਤਾਰ ਸਿੰਘ ਵਲੋਂ ਬਾਗਬਾਨਾਂ ਨੂੰ ਵਿਭਾਗ ਵਿੱਚ ਚੱਲ ਰਹੀ ਸਕੀਮਾ ਬਾਰੇ ਅਤੇ ਜਸਪਾਲ ਸਿੰਘ ਸਹਾਇਕ ਡਾਇਰੈਕਟਰ ਬਾਗਬਾਨੀ ਵਲੋਂ ਪੀਅਰ ਅਸਟੇਟ ਅੰਮ੍ਰਿਤਸਰ ਤੋਂ ਬਾਗਬਾਨਾਂ ਨੂੰ ਕਿਰਾਏ ‘ਤੇ ਦਿੱਤੀ ਜਾਂਦੀ …
Read More »Daily Archives: November 11, 2022
ਮਾਨ ਸਰਕਾਰ ਨੇ 7 ਮਹੀਨਿਆਂ ‘ਚ ਦਿੱਤੀਆਂ 25000 ਸਰਕਾਰੀ ਨੌਕਰੀਆਂ – ਧਾਲੀਵਾਲ
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ 21 ਲਾਭਪਾਤਰੀਆਂ ਨੂੰ ਦਿੱਤੇ ਨਿਯੁੱਕਤੀ ਪੱਤਰ ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬੇ ਵਿੱਚ ਕਿਸੇ ਨੂੰ ਵੀ ਅਮਨ ਸ਼ਾਂਤੀ ਭੰਗ ਨਹੀਂ ਕਰਨ ਦੇਵੇਗੀ ਅਤੇ ਸੂਬੇ ਅੰਦਰ ਸ਼ਾਂਤੀ ਨੂੰ ਹਰ ਕੀਮਤ ਤੇ ਬਰਕਰਾਰ ਰੱਖਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ …
Read More »ਭਾਰਤੀ ਵਾਯੂ ਸੈਨਾ ‘ਚ ਭਰਤੀ ਲਈ ਉਮੀਦਵਾਰ 23 ਨਵੰਬਰ ਤੱਕ ਆਨਲਾਇਨ ਕਰ ਸਕਦੇ ਹਨ ਅਪਲਾਈ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਹੈ ਕਿ ਭਾਰਤੀ ਵਾਯੂ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 23 ਨਵੰਬਰ 2022 ਤੱਕ ਆਨਲਾਇਨ ਅਪਲਾਈ ਕਰ ਸਕਦੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਗਨੀਪੱਥ ਸਕੀਮ ਤਹਿਤ ਅਗਨੀਵੀਰ ਵਾਯੂ ਸੇਨਾ ਦੀ ਚਾਰ ਸਾਲਾਂ ਲਈ ਭਰਤੀ ਲਈ ਕੀਤੀ ਜਾ ਰਹੀ ਹੈ।ਰਜਿਜ਼ਟਰੇਸ਼ਨ ਲਈ ਬਿਨੈਕਾਰ https://agnipathvayu.cdac.in/AV/ ਵੈਬਾਈਟ ‘ਤੇ ਲਾਗਇਨ ਕਰ …
Read More »ਸਾਰਸ ਮੇਲੇ ਵਿੱਚ ਛੋਟੇ ਦਸਤਕਾਰੀ ਵਪਾਰੀ ਹੋਏ ਉਤਸ਼ਾਹਿਤ – ਧਾਲੀਵਾਲ
ਪ੍ਰਸਿੱਧ ਪੰਜਾਬੀ ਗਾਇਕ ਮਾਸ਼ਾ ਅਲੀ ਨੇ ਕੀਲੇ ਦਰਸ਼ਕ, 12 ਨਵੰਬਰ ਨੂੰ ਗਾਇਕ ਅਮਨ ਸੰਧੂ ਕਲਾ ਦਾ ਪ੍ਰਦਰਸ਼ਨ ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਸਾਰਸ ਮੇਲੇ ਵਿੱਚ ਅੱਜ ਉਚੇਚੇ ਤੌਰ ਤੇ ਪੁੱਜੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੱਖ ਰਾਜਾਂ ਤੋਂ ਆਏ ਛੋਟੇ ਦਸਤਕਾਰੀ ਵਪਾਰੀਆਂ ਨਾਲ ਗੱਲਬਾਤ ਕੀਤੀ।ਉਨਾਂ ਦੱਸਿਆ ਕਿ ਸਾਰਸ ਮੇਲੇ ਵਿੱਚ ਆਏ ਛੋਟੇ ਦਸਤਕਾਰੀ ਵਪਾਰੀ ਕਾਫ਼ੀ …
Read More »
Punjab Post Daily Online Newspaper & Print Media