ਮਿਆਰੀ ਸਿੱਖਿਆ, ਕ੍ਰਿਕੇਟ ਅਕੈਡਮੀ, ਹਸਪਤਾਲ ਤੇ ਨਸ਼ਾ ਛੁਡਾਊ ਕੇਂਦਰ ਸਿਡਾਨਾ ਗਰੁੱਪ ਦਾ ਸ਼ਲਾਘਾਯੋਗ ਫੈਸਲਾ- ਪੋ. ਸਰਚਾਂਦ, ਮਦਾਨ ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਸਿਡਾਨਾ ਇੰਸਟੀਚਿਊਟਸ ਖਿਆਲਾ ਖੁਰਦ ਵਿਖੇ ਸਿਡਾਨਾ ਕ੍ਰਿਕਟ ਅਕੈਡਮੀ ਦਾ ਉਦਘਾਟਨ ਕ੍ਰਿਕਟ ਜਗਤ ਦੇ ਚਮਕਦੇ ਸਿਤਾਰੇ ਚੰਦਨ ਮਦਾਨ ਅਤੇ ਭਾਜਪਾ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਵਲੋਂ ਰੀਬਨ ਕੱਟ ਕੇ ਕੀਤਾ ਗਿਆ। ਪ੍ਰੋ: ਸਰਚਾਂਦ ਸਿੰਘ ਤੇ ਚੰਦਨ ਮਦਨ ਨੇ …
Read More »Daily Archives: November 12, 2022
ਡੀ.ਐਸ.ਪੀ ਈਸਟ ਸੁਰਿੰਦਰ ਸਿੰਘ ਦਾ ਸਨਮਾਨ
ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਡੀ.ਐਸ.ਪੀ ਈਸਟ ਸੁਰਿੰਦਰ ਸਿੰਘ ਨੂੰ ਸਥਾਨਕ ਜਵਾਲਾ ਜੀ ਟੂਰ ਐਂਡ ਟ੍ਰੈਵਲ ਵਿਖੇ ਪਹੁੰਚਣ ‘ਤੇ ਸੰਨੀ ਸਰੀਨ ਅਤੇ ਉਹਨਾਂ ਦੇ ਪੂਰੇ ਸਟਾਫ ਵਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਵਿਜੇ ਸਰੀਨ, ਅਜੇ ਸਰੀਨ, ਰਾਜ ਕੁਮਾਰ, ਗੁਲਸ਼ਨ ਗਿੱਲ, ਰਾਕੇਸ਼ ਖੰਨਾ, ਨਰਿੰਦਰ ਸਿੰਘ, ਦਿਲਾਵਰ ਅਤੇ ਸੰਜੀਵ ਕੁਮਾਰ ਆਦਿ ਹਾਜ਼ਰ ਸਨ।
Read More »ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਨੇ ਧਾਮੀ ਨੂੰ ਪ੍ਰਧਾਨ ਬਨਣ ‘ਤੇ ਦਿੱਤੀ ਵਧਾਈ
ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਦੀ ਜਥੇਬੰਦੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਸਮੂਹ ਅਹੁੱਦੇਦਾਰਾਂ ਤੇ ਮੈਂਬਰਾਂ ਨੇ ਹਰਜਿੰਦਰ ਸਿੰਘ ਧਾਮੀ ਦੇ ਮੁੜ ਪ੍ਰਧਾਨ ਚੁਣੇ ਜਾਣ ‘ਤੇ ਉਨ੍ਹਾਂ ਨੂੰ ਵਧਾਈ ਦਿਤੀ ਹੈ। ਐਸੋਸੀਏਸ਼ਨ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਜੋ ਵਿਦੇਸ਼ ਹਨ, ਰਘਬੀਰ ਸਿੰਘ ਰਾਜਾਸਾਂਸੀ, ਦਲਮੇਘ ਸਿੰਘ ਖਟੜਾ, ਸਤਿਬੀਰ ਸਿੰਘ, ਦਿਲਜੀਤ ਸਿੰਘ ਬੇਦੀ, ਰਾਜ ਸਿੰਘ, ਰਾਮਿੰਦਰਬੀਰ …
Read More »ਟਹਿਲ ਸਿੰਘ ਦੀ ਮੌਤ ‘ਤੇ ਸ਼੍ਰੋਮਣੀ ਕਮੇਟੀ ਐਸੋਸੀਏਸ਼ਨ ਨੇ ਪ੍ਰਗਟਾਇਆ ਦੁੱਖ
ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਐਡੀਸ਼ਨਲ ਮੈਨੇਜਰ ਟਹਿਲ ਸਿੰਘ ਕੰਡੀਲਾ ਦੀ ਅਚਨਚੇਤੀ ਮੌਤ ਤੇ ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਸਮੂਹ ਅਹੁੱਦੇਦਾਰਾਂ ਤੇ ਮੈਂਬਰਾਂ ਨੇ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ, ਰਘਬੀਰ ਸਿੰਘ ਰਾਜਾਸਾਂਸੀ, ਦਲਮੇਘ ਸਿੰਘ ਖਟੜਾ, ਸਤਿਬੀਰ ਸਿੰਘ, ਦਿਲਜੀਤ ਸਿੰਘ …
Read More »ਐਸ.ਜੀ.ਪੀ.ਸੀ ਦੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਦਾ ਬਾਲਿਓਂ ਵਿਖੇ ਵਿਸ਼ੇਸ਼ ਸਨਮਾਨ
ਸਮਰਾਲਾ, 12 ਨਵੰਬਰ (ਇੰਦਰਜੀਤ ਸਿੰਘ ਕੰਗ) – ਪਿੰਡ ਬਾਲਿਓਂ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਗੁਰਦੁਆਰਾ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਸ਼੍ਰੋਮਣੀ ਕਮਟੀ ਦੇ ਨਵਨਿਯੁੱਕਤ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਦਾ ਅੱਜ ਵਿਸ਼ੇਸ਼ ਸਨਮਾਨ ਕੀਤਾ ਗਿਆ।ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਬਾਲਿਓਂ ਨੇ ਦੱਸਿਆ ਕਿ ਸਮੂਹ ਨਗਰ ਨਿਵਾਸੀਆਂ ਨੇ ਅਵਤਾਰ ਸਿੰਘ ਰਿਆ ਨੂੰ ਐਸ.ਜੀ.ਪੀ.ਸੀ ਦੇ ਜੂਨੀਅਰ ਮੀਤ ਪ੍ਰਧਾਨ ਚੁਣੇ ਜਾਣ …
Read More »21 ਦਸੰਬਰ ਨੂੰ ਪਟਿਆਲਾ ਹੈਡ ਆਫਿਸ ਵਿਖੇ ਸੂਬਾ ਪੱਧਰੀ ਧਰਨਾ – ਸਿਕੰਦਰ ਸਿੰਘ ਪ੍ਰਧਾਨ
ਸਮਰਾਲਾ, 12 ਨਵੰਬਰ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸਿਕੰਦਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਵਿਛੜ ਗਏ ਸਾਥੀ ਭਰਪੂਰ ਸਿੰਘ ਜੇ.ਈ (ਕੂੰਮਕਲਾਂ) ਦੀ ਬੇਵਕਤੀ ਮੌਤ ਤੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਮੀਟਿੰਗ ਦੌਰਾਨ ਪ੍ਰਧਾਨ ਸਿਕੰਦਰ ਸਿੰਘ ਨੇ ਪੈਨਸ਼ਨਰਾਂ ਨਾਲ ਆਪਣੇ ਵਿਚਾਰ …
Read More »6635 ਈ.ਟੀ.ਟੀ ਅਧਿਆਪਕ ਜਥੇਬੰਦੀ ਦਾ ਕੀਤਾ ਗਠਨ
ਸਰਬਜੀਤ ਸਿੰਘ ਘਰਖਣਾ ਸਰਬਸੰਮਤੀ ਨਾਲ ਚੁਣੇ ਗਏ ਪ੍ਰਧਾਨ ਸਮਰਾਲਾ, 12 ਨਵੰਬਰ (ਇੰਦਰਜੀਤ ਸਿੰਘ ਕੰਗ) – ਪਿਛਲੇ ਦਿਨੀਂ ਪੰਜਾਬ ਸਰਕਾਰ ਦੁਆਰਾ 6635 ਈ.ਟੀ.ਟੀ ਅਧਿਆਪਕਾਂ ਦੀ ਨਿਯੁੱਕਤੀ ਕੀਤੀ ਗਈ ਸੀ।ਇਨ੍ਹਾਂ ਨਵੇਂ ਨਿਯੁੱਕਤ ਹੋਏ ਈ.ਟੀ.ਟੀ ਅਧਿਆਪਕ ਬਲਾਕ ਮਾਛੀਵਾੜਾ-2 ਦੁਆਰਾ ਇੱਕ ਮੀਟਿੰਗ ਕੀਤੀ ਗਈ।ਜਿਸ ਵਿੱਚ ਬੀ.ਐਡ ਅਧਿਆਪਕ ਫਰੰਟ ਦੇ ਬਲਾਕ ਪ੍ਰਧਾਨ ਹਰਮਨਦੀਪ ਸਿੰਘ ਮੰਡ, ਐਲੀਮੈਂਟਰੀ ਟੀਚਰ ਯੂਨੀਅਨ ਦੇ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਨੇ ਵਿਸ਼ੇਸ਼ …
Read More »ਠੇਕਾ ਸਫਾਈ ਸੇਵਕਾਂ ਨੇ ਹਲਕਾ ਸਮਰਾਲਾ ਵਿਧਾਇਕ ਦਿਆਲਪੁਰਾ ਨੂੰ ਦਿੱਤਾ ਮੰਗ ਪੱਤਰ
ਸਮਰਾਲਾ, 11 ਨਵੰਬਰ (ਇੰਦਰਜੀਤ ਸਿੰਘ ਕੰਗ) – ਸਿਵਲ ਹਸਪਤਾਲ ਸਮਰਾਲਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਠੇਕਾ ਅਧਾਰਿਤ ਕੰਮ ਕਰਦੇ ਸਫਾਈ ਸੇਵਕਾਂ ਵਲੋਂ ਸ਼ਹਿਰੀ ਸਮਰਾਲਾ ਪ੍ਰਧਾਨ ਲਖਵੀਰ ਰਾਮ ਦੀ ਅਗਗਾਈ ਹੇਠ ਆਪਣੀ ਮੰਗਾਂ ਸਬੰਧੀ ਇੱਕ ਮੰਗ ਪੱਤਰ ਸਥਾਨਕ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਨਾਂ ਦਿੱਤਾ ਗਿਆ।ਮੰਗ ਪੱਤਰ ਵਿੱਚ ਉਕਤ ਸਫਾਈ ਸੇਵਕਾਂ ਵਲੋਂ ਦੱਸਿਆ ਗਿਆ ਕਿ ਸਿਵਲ ਹਸਪਤਾਲ ਸਮਰਾਲਾ ਵਿਖੇ 16 …
Read More »The musical family drama film ‘Badhaai Ho Beti Huee Hai’ released
Mumbai, November 12 (Punjab Post Bureau) – SanatanWorld Projects Pvt Ltd ‘Badhaai Ho Beti Huee Hai’ was released on Friday. The audience is slowly increasing and people like the film, ‘Badhai Ho Beti Huee Hai’ is the story about the journey of a girl child. She was rejected by her family and society and no one was happy with her …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਕੋਲੰਬੀਅਨ ਡਾਂਸਰਾਂ ਨੇ ਵਿਖਾਏ ਜਲਵੇ
ਅੰਤਰਰਾਸ਼ਟਰੀ ਸੱਭਿਆਚਾਰਕ ਪ੍ਰੋਗਰਾਮ ਇਕ ਦੂਸਰੇ ਦੀ ਵਿਰਾਸਤ ਸਮਝਣ ਸਬੱਬ – ਰਜਿੰਦਰ ਮੋਹਨ ਸਿੰਘ ਛੀਨਾ ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਅੱਜ ਕੋਲੰਬੀਆ ਤੋਂ ਆਏ ਕਲਾਕਾਰਾਂ ਨੇ ‘10ਵੇਂ ਅੰਮਿ੍ਰ੍ਰਸਰ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ’ ਦੌਰਾਨ ਕਲਾ ਦੇ ਜਲਵੇ ਵਿਖਾਏ।ਇਸ ਪ੍ਰੋਗਰਾਮ ਦੌਰਾਨ ਕੋਲੰਬੀਆ ਦੀ ਟੀਮ ‘ਪੋਰੀਟੋਡੇ-ਓਰੋ-ਡੇ ਕੋਲੰਬੀਆ’ ਨੇ ਆਪਣੇ ਦੇਸ਼ ਦੇ ਰਵਾਇਤੀ ਗਾਣ ਅਤੇ ਡਾਂਸ ਨਾਲ ਹਾਜ਼ਰ ਸਰੋਤਿਆਂ ਨੂੰ …
Read More »