ਸੰਗਰੂਰ, 12 ਨਵੰਬਰ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਹੋਏ ਜ਼ੋਨ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਗਾਲ ਦੇ ਅਥਲੀਟਾਂ ਨੇ ਪਿਛਲੇ ਸਾਲਾਂ ਦੀਆਂ ਜਿੱਤਾਂ ਨੂੰ ਬਰਕਰਾਰ ਰੱਖਦੇ ਹੋਏ ਡੀ.ਪੀ.ਈ ਅਮਰੀਕ ਸਿੰਘ ਅਤੇ ਕੋਚ ਸ਼ਰਨਜੀਤ ਸਿੰਘ ਵਲੋਂ ਦਿੱਤੀ ਕੋਚਿੰਗ ਸਦਕਾ ਆਪਣੇ ਵੱਖ-ਵੱਖ ਈਵੈਂਟਾਂ ਵਿੱਚ ਕੁੱਲ 16 ਪੁਜੀਸ਼ਨਾਂ ਹਾਸਲ ਕਰਕੇ ਅੰਡਰ 14 ਸਾਲ, 17 ਸਾਲ …
Read More »Daily Archives: November 12, 2022
ਸ਼ਹੀਦ ਭਾਈ ਮਤੀ ਦਾਸ ਜੀ ਦਾ ਸ਼ਹੀਦੀ ਸਮਾਗਮ ਕਰਵਾਇਆ
ਸੰਗਰੂਰ, 12 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਸ਼ਹੀਦ ਭਾਈ ਮਤੀ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਹੀਦ ਭਾਈ ਮਤੀ ਦਾਸ ਜੀ ਦਾ ਸ਼ਹੀਦੀ ਸਮਾਗਮ ਕਰਵਾਇਆ ਗਿਆ।ਇਸ ਸਮੇਂ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ।ਸਕੂਲ ਪ੍ਰਿੰਸੀਪਲ ਬਿਪਨ ਚਾਵਲਾ ਨੇ ਦੱਸਿਆ ਕਿ ਅੱਜ ਦੇ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਬਲਵਿੰਦਰ ਸਿੰਘ ਢਿੱਲੋਂ ਪ੍ਰਧਾਨ ਟੈਕਨੀਕਲ ਸਰਵਿਸਜ਼ ਯੂਨੀਅਨ ਦੱਖਣ ਜ਼ੋਨ ਪਟਿਆਲਾ ਸਨ ਤੇ ਜਿਲ੍ਹਾ …
Read More »ਡੈਂਟਲ ਕਾਲਜ ਵਿਖੇ 2.15 ਕਰੋੜ ਦੀ ਲਾਗਤ ਨਾਲ 20 ਐਮ.ਵੀ.ਏ ਦਾ ਨਵਾਂ ਬਿਜਲੀ ਟਰਾਂਸਫਾਰਮਰ ਕੀਤਾ ਜਾਵੇਗਾ ਸਥਾਪਿਤ – ਈ.ਟੀ.ਓ
ਸਿਹਤਯਾਬ ਹੋਏ ਕੈਬਨਿਟ ਮੰਤਰੀ ਈ.ਟੀ.ਓ ਨੂੰ ਹਸਪਤਾਲੋਂ ਮਿਲੀ ਛੁੱਟੀ ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਪਿਛਲੇ ਕੁੱਝ ਦਿਨਾਂ ਤੋਂ ਗੁਰੂ ਨਾਨਕ ਦੇਵ ਹਸਪਤਾਲ ‘ਚ ਦਾਖਲ ਡੇਂਗੂ ਪੀੜ੍ਹਤ ਹਰਭਜਨ ਸਿੰਘ ਈ.ਟੀ.ਓ ਪੂਰੀ ਤਰ੍ਹਾਂ ਸਿਹਤਯਾਬ ਹੋ ਗਏ ਹਨ ਅਤੇ ਉਨਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ।ਕੈਬਨਿਟ ਮੰਤਰੀ ਨੇ ਡਾਕਟਰਾਂ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਸਰਕਾਰੀ ਹਸਪਤਾਲਾਂ …
Read More »ਨੈਸ਼ਨਲ ਲੋਕ ਅਦਾਲਤ ‘ਚ ਹੋਇਆ 8775 ਕੇਸਾਂ ਦਾ ਨਿਪਟਾਰਾ
ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅੱਜ ਨੈਸ਼ਨਲ ਲੋਕ ਅਦਾਲਤ ਆਯੋਜਨ ਕੀਤਾ ਗਿਆ। ਪੁਸ਼ਪਿੰਦਰ ਸਿੰਘ ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ …
Read More »ਨੌਜਵਾਨਾਂ ਨੂੰ “ਸਮਰੱਥ” ਸਕੀਮ ਤਹਿਤ 45 ਦਿਨਾਂ ਦੀ ਟ੍ਰੇਨਿੰਗ ਸ਼ੁਰੂ
ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਕੱਪੜਾ ਮੰਤਰਾਲੇ ਦੇ ਬੁਨਕਰ ਸੇਵਾ ਕੇਂਦਰ ਪਾਨੀਪਤ ਵਲੋਂ ‘ਸਮਰੱਥ’ ਸਕੀਮ ਤਹਿਤ ਨੌਜਵਾਨਾਂਨੂੰ ਹੱਥ ਖੱਡੀ ਚਲਾਉਣ ਸਬੰਧੀ 45 ਦਿਨਾਂ ਦੀ ਟ੍ਰੇਨਿੰਗ ਕਰਵਾਈ ਜਾ ਰਹੀ ਹੈ।ਮਾਸਟਰ ਟ੍ਰੇਨਰ ਹਰਸ਼ਰਨ ਸਿੰਘ ਵਲੋਂ ਇਹ ਟ੍ਰੇਨਿੰਗ ਨੇੜੇ ਚੋਧਰੀ ਫਾਰਮ ਢਪੱਈ ਰੋਡ ਵਿਖੇ ਕਾਰਵਾਈ ਜਾ ਰਹੀ ਹੈ। ਇਸ ਦਾ ਜਾਇਜ਼ਾ ਲੈਣ ਲਈ ਸੰਜੇ ਗੁਪਤਾ ਡਿਪਟੀ ਡਾਇਰੈਕਟਰ, ਰੋਹਿਤ ਮਹਿੰਦਰੂ …
Read More »ਠੇਕੇਦਾਰਾਂ ਦੇ ਗੁੰਡਿਆਂ ਨੂੰ ਲੋਕਾਂ ਦੇ ਪ੍ਰੋਗਰਾਮਾਂ ‘ਚ ਖਲਲ ਪਾਉਣ ਦਾ ਕੋਈ ਅਧਿਕਾਰ ਨਹੀਂ- ਧਾਲੀਵਾਲ
ਅੰਮ੍ਰਿਤਸਰ ਵਿਖੇ ਵਿਆਹ ‘ਚ ਗੁੰਡਾਗਰਦੀ ਕਰਨ ਵਾਲੇ ਸਾਰੇ ਦੋਸ਼ੀਆਂ ‘ਤੇ ਹੋਵੇਗੀ ਸਖਤ ਕਾਰਵਾਈ ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਬੀਤੇ ਦਿਨ ਅੰਮ੍ਰਿਤਸਰ ਵਿਖੇ ਪ੍ਰਵਾਸੀ ਪੰਜਾਬੀਆਂ ਦੇ ਵਿਆਹ ਵਿਚ ਗੁੰਡਾਗਰਦੀ ਕਰਨ ਵਾਲੇ ਸ਼ਰਾਬ ਦੇ ਠੇਕੇਦਾਰਾਂ ‘ਤੇ ਸਖਤ ਕਾਰਵਾਈ ਕਰਨ ਦੀ ਹਦਾਇਤ ਕਰਦੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸੇ ਵੀ ਸ਼ਰਾਬ ਦੇ ਠੇਕੇਦਾਰ ਨੂੰ ਕੋਈ ਅਧਿਕਾਰ …
Read More »