Monday, September 9, 2024

Daily Archives: November 13, 2022

ਜਸਕਰਨ ਸਿੰਘ ਆਈ.ਪੀ.ਐਸ ਨੇ ਸੰਭਾਲਿਆ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦਾ ਕਾਰਜ਼ਭਾਰ

ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਜਸਕਰਨ ਸਿੰਘ ਆਈ.ਪੀ.ਐਸ ਨੇ ਅੱਜ ਬਤੌਰ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦਾ ਕਾਰਜ਼ਭਾਰ ਸੰਭਾਲ ਲਿਆ ਹੈ।ਕਾਰਜ਼ਭਾਰ ਸੰਭਾਲਣ ਤੋਂ  ਪਹਿਲਾਂ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਕ ਹੋਏ।ਇਸ ਉਪਰੰਤ ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋ ਜੋ ਜਿੰਮੇਵਾਰੀ ਸੋਪੀ ਗਈ ਹੈ, ਉਸਨੂੰ ਤਨਦੇਹੀ ਤੇ ਨਿਸ਼ਟਾ ਨਾਲ ਨਿਭਾਉਣਗੇ।ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ‘ਚ ਕਾਨੂੰਨ ਵਿਵੱਸਥਾ ਅਤੇ ਅਮਨ ਸ਼ਾਂਤੀ ਨੂੰ ਬਹਾਲ ਰੱਖਣਾ ਉਨਾਂ …

Read More »

ਖ਼ਾਲਸਾ ਕਾਲਜ ਵਿਖੇ ‘ਇੰਟਰਨੈਸ਼ਨਲ ਵਰਕਸ਼ਾਪ ਆਨ ਈ-ਕਾਮਰਸ’ ਵਰਕਸ਼ਾਪ ਕਰਵਾਈ

ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਖੁਰਮਣੀਆਂ) – ਖਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਵਿਖੇ ਟੈਕ ਇਰਾ ਕੰਪਿਊਟਰ ਸੁਸਾਇਟੀ ਵਲੋਂ ‘ਇੰਟਰ ਨੈਸ਼ਨਲ ਵਰਕਸ਼ਾਪ ਆਨ ਈ-ਕਾਮਰਸ’ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕੰਪਿਊਟਰ ਸਾਇੰਸ ਵਿਭਾਗ ਵਲੋਂ ਕਰਵਾਈ ਇਸ ਵਰਕਸ਼ਾਪ ’ਚ ਆਈਕੁਈਨਾਕਸ ਲਿਮਿ. ਲੰਡਨ ਯੂ.ਕੇ ਡਾਇਰੈਕਟਰ ਇੰਦਰਜੀਤ ਸਿੰਘ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਭਾਟੀਆ …

Read More »

Colombian Music and Dance Mesmerizes Punjabis at Khalsa College for Women

Fusion of Colombian and Punjabi Folklore at 10th Amritsar International Festival Amritsar, November 13 (Punjab Post Bureau) – The dance troupe from Colombia today mesmerized the audience with their captivating performances at Khalsa College for Women (KCW) during the 10th Amritsar International Folk Festival. The magical glimpses of the musical fusion of Columbian and Punjabi folklore were witnessed as the folk artists …

Read More »

ਖ਼ਾਲਸਾ ਕਾਲਜ ਪਬਲਿਕ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਖ਼ਾਲਸਾ ਪਬਲਿਕ ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਨੇ …

Read More »

ਖਾਲਸਾ ਕਾਲਜ ਵਿਖੇ ‘ਮਾੜੀ ਹਵਾ ਦਾ ਮਨੁੱਖੀ ਸਿਹਤ ’ਤੇ ਅਸਰ, ਕਾਰਨ ਤੇ ਇਲਾਜ਼’ ਵਿਸ਼ੇ ’ਤੇ 2 ਰੋਜ਼ਾ ਰਾਸ਼ਟਰੀ ਕਾਨਫਰੰਸ

ਕੁਦਰਤੀ ਸਰੋਤਾਂ ਦਾ ਨੁਕਸਾਨ ਕਰਕੇ ਵਾਤਾਵਰਣ ਸੰਤੁਲਨ ਨੂੰ ਬੁਰੀ ਤਰ੍ਹਾਂ ਵਿਗਾੜਿਆ ਗਿਆ – ਛੀਨਾ ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਖੁਰਮਣੀਆਂ) – ਖਾਲਸਾ ਕਾਲਜ ਦੇ ਪੋਸਟ ਗਰੈਜੂਏਟ ਬਨਸਪਤੀ ਵਿਭਾਗ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ ਅਤੇ ਭਾਰਤ ਸਰਕਾਰ ਦੇ ਵਾਤਾਵਰਣ ਅਤੇ ਜੰਗਲਾਤ ਮੰਤਰਾਲੇ ਦੇ ਰਾਸ਼ਟਰੀ ਸਾਫ਼ ਹਵਾ ਪ੍ਰੋਗਰਾਮ ਤਹਿਤ 2 ਰੋਜ਼ਾ ਰਾਸ਼ਟਰੀ ਕਾਨਫਰੰਸ ‘ਮਾੜੀ ਹਵਾ ਦਾ ਮਨੁੱਖੀ ਸਿਹਤ ’ਤੇ ਅਸਰ, ਕਾਰਨ ਅਤੇ …

Read More »

ਅੰਗਰੇਜ ਸਿੰਘ ਢਿੱਲੋਂ ਸਰਬਸੰਮਤੀ ਨਾਲ ਚੁਣੇ ਗਏ ਜੌੜਕੀ ਅੰਧੇ ਵਾਲੀ ਦੀ ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ

ਹਲਕਾ ਵਿਧਾਇਕ ਗੋਲਡੀ ਕੰਬੋਜ਼ ਨੇ ਦਿੱਤੀਆਂ ਮੁਬਾਰਕਾਂ ਸੰਗਰੂਰ, 13 ਨੰਵਬਰ (ਜਗਸੀਰ ਲੌਂਗੋਵਾਲ) – ਪਿੰਡ ਜੌੜਕੀ ਅੰਧੇ ਵਾਲੀ ਵਿਖੇ ਕੋਆਪਰੇਟਿਵ ਸੁਸਾਇਟੀ ਦੀਆਂ ਚੋਣਾਂ ਸਰਬਸੰਮਤੀ ਨਾਲ ਕਰਵਾਈਆਂ ਗਈਆਂ।ਇਸ ਸਬੰਧੀ ਸੈਕਟਰੀ ਜਗਵੀਰ ਸਿੰਘ ਤੇ ਸੈਕਟਰੀ ਬੋਹੜ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਪਿੰਡ ਦੀ ਕੋਆਪਰੇਟਿਵ ਸੁਸਾਇਟੀ ਦੀ 11 ਮੈਂਬਰੀ ਕਮੇਟੀ ਦੀ ਚੋਣ ਪਿਛਲੇ ਹਫਤੇ ਕੀਤੀ ਗਈ ਸੀ।ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਮੁਤਾਬਿਕ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਨਗਰ ਕੀਰਤਨ

ਸੰਗਰੂਰ, 13 ਨਵੰਬਰ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਲੌਂਗੋਵਾਲ ਦੇ ਗੁਰਦੁਆਰਾ ਯਾਦਗਾਰ ਸ਼ਹੀਦਾਂ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਰਸਭਿੰਨੇ ਕੀਰਤਨ ਦੀ ਸੇਵਾ ਬਾਬਾ ਕੁਲਵੰਤ ਸਿੰਘ ਕਾਂਤੀ, ਮੋਹਨ ਸਿੰਘ ਤੇ ਰਾਗੀ ਢਾਡੀ …

Read More »

8775 Cases settled in National Lok Adalat – S. Pushpinder Singh, Civil Judge Sr. Divn

Amritsar, November 13 (Punjab Post Bureau) – As per the directions given by National Legal Services Authority and Punjab State Legal Services Authority, SAS Nagar, Mohali and under the able guidance of Smt. Harpreet Kaur Randhawa, Hon’ble District & Sessions Judge, Amritsar National Lok Adalat was held on 12.11.2022 at District Courts Amritsar, Ajnala and Baba Bakala Sahib. In this …

Read More »

78 ਸਾਲਾ ਬਜੁਰਗ ਔਰਤ ਨੂੰ ਇੰਟਰਵੈਂਸ਼ਨਲ ਤਕਨੀਕ ਨਾਲ ਸਟੰਟ ਪਾ ਕੇ ਦਿੱਤਾ ਜੀਵਨ ਦਾਨ

ਸ੍ਰੀ ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਵਿਖੇ ਪਹਿਲੀ ਵਾਰ ਸਫਲਤਾਪੂਰਵਕ ਕੀਤਾ ਗਿਆ ਗੁੰਝਲਦਾਰ ਪ੍ਰੋਸੀਜਰ ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਵੱਲਾ ਦੇ ਕਾਰਡੀਓਲੋਜੀ ਵਿਭਾਗ ਦੇ ਮੁੱਖੀ ਡਾਕਟਰ  ਗੌਰਵ ਮੋਹਨ ਸੀਨੀਅਰ ਇੰਟਰਵੈਂਸ਼ਨਲ ਕਾਰਡੀਓਲੋਜਿਸਟ ਦੀ ਅਗਵਾਈ ‘ਚ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੀ ਇੱਕ ਕੁਸ਼ਲ ਟੀਮ ਵਲੋਂ ਗੰਭੀਰ ਰੂਪ ਵਿੱਚ ਬਿਮਾਰ ਦਿਲ ਦੀ …

Read More »