ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਫਾਇਰ ਸੇਫ਼ਟੀ ਸਬੰਧੀ ਮੌਕ ਡਰਿੱਲ ਦਾ ਆਯੋਯਨ ਕੀਤਾ ਗਿਆ।ਇਸ ਪ੍ਰਕਿਰਿਆ ਦਾ ਉਦੇਸ਼ ਐਮਰਜੈਂਸੀ ਤਿਆਰੀ ਯੋਜਨਾ ਦੀ ਸਮੀਖਿਆ ਕਰਨਾ ਤੇ ਮੁਲਾਂਕਣ ਕਰਨਾ ਸੀ, ਤਾਂ ਜੋ ਸਬੰਧਤ ਵਿਅਕਤੀ ਐਮਰਜੈਂਸੀ ਦੇ ਸਮੇਂ ਵਿੱਚ ਆਪਣੇ ਫਰਜ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਅ ਸਕਣ। ਵਿਭਾਗ ਦੇ ਅਧਿਕਾਰੀਆਂ ਨੇ ਅੱਗ ਲੱਗਣ ਦੀ ਸਥਿਤੀ ਵਿੱਚ …
Read More »Daily Archives: November 13, 2022
ਕੋਲਕਾਤਾ ‘ਚ ਪੱਤਰਕਾਰ ਦੀ ਦਸਤਾਰ ਦੀ ਬੇਅਦਬੀ ਬਰਦਾਸ਼ਤ ਨਹੀਂ- ਬਾਬਾ ਬਲਬੀਰ ਸਿੰਘ 96 ਕਰੋੜੀ
ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਨਿਹੰਗ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਲਕੱਤਾ ਦੇ ਚਾਂਦਨੀ ਚੌਂਕ ਵਿਖੇ ਸਿੱਖ ਪੱਤਰਕਾਰ ਦੀ ਦਸਤਾਰ ਇਕ ਫਿਰਕੇ ਦੇ ਲੋਕਾਂ ਵਲੋਂ ਪੈਰਾਂ ਹੇਠ ਰੋਲਣ ਦਾ ਸਖ਼ਤ ਨੋਟਿਸ ਲਿਆ ਹੈ।ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘ ਬੁੱਢਾ ਦਲ ਤੋਂ ਬੁੱਢਾ ਦਲ ਸਕੱਤਰ ਦਿਲਜੀਤ ਸਿੰਘ ਬੇਦੀ ਵਲੋਂ ਜਾਰੀ ਇਕ ਬਿਆਨ ਵਿੱਚ …
Read More »ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਵਿਖੇ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ
ਗੁਰਦਾਸਪੁਰ, 13 ਨਵੰਬਰ (ਡਾ: ਆਤਮਾ ਸਿੰਘ) – ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਗੁਰਦਾਸਪੁਰ ਵਿਖੇ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ ਗਿਆ।ਜਿਸ ਦੌਰਾਨ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਦੇ ਭਾਸ਼ਣ, ਕਵਿਤਾ ਉਚਾਰਣ ਸੁੰਦਰ ਲਿਖਾਈ ਅਤੇ ਸਲੋਗਨ ਲੇਖਨ ਮੁਕਾਬਲੇ ਕਰਵਾਏ ਗਏ।ਕਾਲਜ ਅਧਿਆਪਕਾਂ ਨੇ ਪੰਜਾਬੀ ਮਾਂ ਬੋਲੀ ਦੀ ਮਹੱਤਤਾ …
Read More »ਬੇਗਾਨੇ ਬੋਹਲ਼ (ਮਿੰਨੀ ਕਹਾਣੀ)
“ਕਿਵੇਂ ਐ ਲਾਣੇਦਾਰਾ…ਆਈ ਨ੍ਹੀਂ ਬੋਲੀ ਤੇਰੇ ਬੋਹਲ਼ ਦੀ!”, ਕੈਲੇ ਨੇ ਝੋਨੇ ਦੇ ਢੇਰ ਲਾਗੇ ਮੰਜ਼ੇ ‘ਤੇ ਬੈਠੇ ਗੱਜਣ ਸਿਓ ਨੂੰ ਕਿਹਾ। “ਬੱਸ ਬਾਈ ਬੋਲੀ ਤਾਂ ਆ ਗਈ ਐ, ਦੁਪਹਿਰ ਤੱਕ ਤੋਲ ਲੱਗ ਜਾਊ।ਆ ਆੜਤੀਏ ਨੂੰ ਡੀਕਦਾ ਤੀ……ਆਇਆ ਨ੍ਹੀਂ ਅਜੇ”, ਗੱਜਣ ਸਿਓ ਨੇ ਫ਼ਿਕਰ ਭਰੀ ਆਵਾਜ਼ ਨਾਲ ਕਿਹਾ। “ਕੋਈ ਨਾ ਤੁਲ ਜੂਗੀ, ਕਿਉਂ ਚਿਤ ਢਿੱਲਾ ਕਰਦੈ।ਉਨ੍ਹਾਂ ਚਿਰ ਬੈਠ ਬੋਹਲ਼ ‘ਤੇ ਰਾਜਾ …
Read More »